ਭੀਖੀ/ਮਾਨਸਾ, 17 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਇਸਾ) ਵਲੋਂ ਨਹਿਰੂ ਮੈਮੋਰੀਅਲ ਸਰਕਾਰੀ ਕਾਲਜ ਵਿਖੇ ਪਖਾਨਿਆਂ ਦੇ ਮਾਮਲੇ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।ਜਥੇਬੰਦੀ ਦੇ ਸੂਬਾ ਪ੍ਰਧਾਨ ਪ੍ਰਦੀਪ ਗੁਰੂੂਨੇ ਦੋਸ਼ ਲਾਇਆ ਕਿ ਪੋਸਟ ਗਰੈਜੂਏਟ ਵਿਭਾਗ `ਚ ਬਾਥਰੂਮ ਬਣਾਉਣ ਲਈ ਆਈ ਗਰਾਂਟ ਨਾਲ ਕੀਤੀ ਜਾ ਰਹੀ ਉਸਾਰੀ `ਚ ਗੈਰ ਮਿਆਰੀ ਕਿਸਮ ਦੇ ਸਾਮਾਨ ਦੀ ਵਰਤੋਂ …
Read More »ਪੰਜਾਬੀ
ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਨੇ ਵਰਸਿਟੀ ਪ੍ਰੀਖਿਆਵਾਂ `ਚ ਅੱਵਲ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫ਼ਾਰ ਵੂਮੈਨ ਦੀਆਂ ਬੀ.ਕਾਮ ਸਮੈਸਟਰ ਚੌਥਾ ਦੀਆਂ ਵਿਦਿਆਰਥਣਾਂ ਨਵਯਾ ਖੰਨਾ, ਅਵਲੀਨ ਕੌਰ, ਮੁਸਕਾਨ ਸੋਈ, ਸ਼ਗੁਨ ਸੈਨੀ, ਨਿਸ਼ਾ ਬਤਰਾ, ਨਵਯਾ ਅਰੋੜਾ ਅਤੇ ਰਾਜਬੀਰ ਕੌਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਪ੍ਰੀਖਿਆਵਾਂ ਵਿਚੋਂ ਤੀਜਾ, ਛੇਵਾਂ, ਗਿਆਰਵਾਂ, ਪੰਦਰਵਾਂ, ਉਨਤੀਵਾਂ ਅਤੇ ਬਵੰਜਵਾਂ ਸਥਾਨ ਹਾਸਲ ਕੀਤਾ ਹੈ। ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਅਵੱਲ ਆਈਆਂ …
Read More »ਜੰਮੂ ਤੇ ਕਸ਼ਮੀਰ ਸੈਂਟਰ ਫਾਰ ਕ੍ਰੀਏਟਿਵ ਆਰਟਸ ਵਲੋਂ ਵਿਜ਼ੂਅਲ ਆਰਟ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 17 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਜੰਮੂ ਤੇ ਕਸ਼ਮੀਰ ਸੈਂਟਰ ਫਾਰ ਕ੍ਰੀਏਟਿਵ ਆਰਟਸ ਵਲੋਂ ਸਥਾਨਕ ਆਰਟ ਗੈਲਰੀ ਵਿਖੇ ਨੈਸ਼ਨਲ ਐਗਜ਼ੀਬੀਸ਼ਨ ਆਫ ਵਿਜ਼ੂਅਲ ਆਰਟ ਪ੍ਰਦਰਸ਼ਨੀ ਲਗਾਈ ਗਈ।ਓ.ਪੀ ਸ਼ਰਮਾ ਦੀ ਅਗਵਾਈ `ਚ ਲੱਗੀ ਇਸ ਪ੍ਰਦਰਸ਼ਨੀ ਵਿੱਚ 11 ਸੂਬਿਆਂ ਦੇ 40 ਕਲਾਕਾਰਾਂ ਦੀਆਂ 47 ਕਲਾਕ੍ਰਿਤਾਂ ਪ੍ਰਦਰਿਸ਼ਤ ਕੀਤੀਆਂ ਗਈਆਂ।ਇਹ ਕਲਾਕ੍ਰਿਤਾਂ ਪੇਟਿੰਗ, ਫੋਟੋਗ੍ਰਾਫੀ, ਮੂਰਤੀਕਲਾ ਅਤੇ ਵਿਸ਼ੇਸ਼ ਤੌਰ `ਤੇ ਬਸੋਲੀ ਮਿਨੀਏਚਰ ਪੇਟਿੰਗ ਨਾਲ …
Read More »ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਗ੍ਰਹਿ ਮੰਤਰਾਲੇ ਦੇ ਸਕੱਤਰ ਬਾਰਡਰ ਮੈਨੇਜਮੈਂਟ ਨਾਲ ਮੁਲਾਕਾਤ
ਕਰਤਾਰਪੁਰ ਲਾਂਘੇ ਦੇ ਹਿੱਸੇ ਵਜੋਂ `ਗੁਰੂ ਨਾਨਕ ਬਗੀਚੀ` ਤੇ ਡੇਰਾ ਬਾਬਾ ਨਾਨਕ ਵਿਖੇ ਸ਼ਿਲਾਲੇਖ ਪੱਥਰ ਲਾਉਣ ਲਈ ਕਿਹਾ ਚੰਡੀਗੜ/ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਪੰਜਾਬ ਸਰਕਾਰ ਪੂਰੀ ਤਰਾਂ ਯਤਨਸ਼ੀਲ ਹੈ।ਇਸ ਰਣਨੀਤੀ ਤਹਿਤ ਪੰਜਾਬ ਦੇ ਸਹਿਕਾਰਤਾ ਤੇ ਜੇਲਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ …
Read More »ਦਿਵਿਆਂਗਾਂ ਲਈ ਸਰਕਾਰੀ ਨੌਕਰੀਆਂ `ਚ ਸਿੱਧੀ ਭਰਤੀ ਤੇ ਤਰੱਕੀ ਲਈ 4 ਫ਼ੀਸਦੀ ਕੀਤਾ ਰਾਖਵਾਂਕਰਨ
ਚੰਡੀਗੜ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਦਿਵਿਆਂਗ ਵਿਅਕਤੀਆਂ ਵਾਸਤੇ ਸਰਕਾਰੀ ਨੌਕਰੀਆਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਲਈ ਰਾਖਵਾਂਕਰਨ 4 ਫ਼ੀਸਦੀ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਅਪੰਗ ਕਰਮਚਾਰੀਆਂ ਦੀ ਤਰੱਕੀ ਅਤੇ ਸਿੱਧੀ ਭਾਰਤੀ ਲਈ ਪਹਿਲਾਂ ਰਾਖਵਾਂਕਰਨ ਤਿੰਨ ਫ਼ੀਸਦੀ ਸੀ, ਜੋ ਹੁਣ ਰਾਈਟਸ …
Read More »ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ
ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵਲੋਂ ਪਹਿਲੀ ਬਰਸੀ `ਤੇ ਦਿੱਲੀ ਸਥਿਤ ਸਦੈਵ ਅਟਲ ਸਮਾਧੀ ਵਿਖੇ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
Read More »ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਅਟਲ ਬਿਹਾਰੀ ਵਾਜਪੇਈ ਨੂੰ ਭੇਟ ਕੀਤੀ ਸ਼ਰਧਾਂਜਲੀ
ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਦਿੱਲੀ ਵਿਖੇ ਪਹਿਲੀ ਬਰਸੀ `ਤੇ ਸਦੈਵ ਅਟਲ ਸਮਾਧੀ ਵਿਖੇ ਸ੍ਰੀ ਅਟਲ ਬਿਹਾਰੀ ਵਾਜਪੇਈ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
Read More »ਪ੍ਰਧਾਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੋਖਰਣ `ਚ ਅਟਲ ਬਿਹਾਰੀ ਵਾਜਪੇਈ ਨੂੰ ਦਿੱਤੀ ਸ਼ਰਧਾਂਜਲੀ
ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰੱਖਿਆ ਮੰਤਰੀ ਰਾਜਨਾਥ ਸਿੰਘ ਅਟਲ ਬਿਹਾਰੀ ਵਾਜਪੇਈ ਨੂੰ ਪਹਿਲੀ ਬਰਸੀ `ਤੇ ਰਾਜਸਥਾਨ ਦੇ ਪੋਖਰਣ `ਚ ਉਨਾਂ ਦੀ ਤਸਵੀਰ ਅੱਗੇ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ।
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਅੋਰਤਾਂ ਨੇ ਬੰਨੀ ਰੱਖੜੀ
ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਮੌਕੇ ਨਵੀਂ ਦਿੱਲੀ `ਚ ਰੱਖੜੀ ਬੰਨਦੀਆਂ ਹੋਈਆਂ ਅੋਰਤਾਂ ।
Read More »ਬੱਚੀਆਂ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਬੰਨੀ ਰੱਖੜੀ
ਨਵੀਂ ਦਿੱਲੀ, 16 ਅਗਸਤ (ਪੰਜਾਬ ਪੋਸਟ ਬਿਊਰੋ) – ਰੱਖੜੀ ਮੌਕੇ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਦੇ ਗੁੱਟ ‘ਤੇ ਰੱਖੜੀ ਬੰਨਦੀਆਂ ਹੋਈਆਂ ਬੱਚੀਆਂ।
Read More »
Punjab Post Daily Online Newspaper & Print Media