Wednesday, November 25, 2026

ਪੰਜਾਬੀ

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਮਹਿੰਦੀ ਤੇ ਰੱਖੜੀ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਹਰਿਕ੍ਰਿਸਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ ਤੀਆਂ ਦੇ ਤਿਉਹਾਰ ਅਤੇ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦੇ ਹੋਏ ਮਹਿੰਦੀ ਲਾਉਣ ਅਤੇ ਰੱਖੜੀ ਬਣਾਉਣ ਦੇ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਨੌਵੀਂ ਜਮਾਤ ਦੀਆਂ ਵਿਦਿਆਰਥਣਾ ਨੇ ਬੜੇ ਉਤਸਾਹ ਨਾਲ ਮਹਿੰਦੀ ਲਗਾ ਕੇ ਆਪਣੀ ਕਲਾਤਮਿਕ ਰੁਚੀ ਦਾ ਪ੍ਰਦਰਸ਼ਨ ਕੀਤਾ।ਨੌਵੀਂ-ਬੀ …

Read More »

ਵਾਰਡ ਵਾਸੀਆਂ ਨੇ ਮੇਅਰ ਨੂੰ ਦੱਸੀਆਂ ਆਪਣੀਆਂ ਮੁਸ਼ਕਲਾਂ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਨਗਰ ਨਿਗਮ ਵਾਰਡ ਨੰਬਰ 12 ਤੇ 13 ਦੇ ਦੌਰੇ ਦੌਰਾਨ ਇਲਾਕਾ ਨਿਵਾਸੀਆਂ ਨੇ ਮੇਅਰ ਕਰਮਜੀਤ ਸਿੰਘ ਰਿੰਟੂ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੱਸੀਆਂ।ਜਿਸ `ਤੇ ਮੇਅਰ ਅਤੇ ਕੌਸਲਰ ਪ੍ਰਿੰਯਕਾ ਸ਼ਰਮਾ ਨੇ ਇਲਾਕਾ ਨਿਵਾਸੀਆਂ ਨੂੰ ਭਰੋਸਾ ਦਿਵਾਇਆ ਕਿ ਉਹਨਾਂ ਨੇ ਆਪਣੇ ਬਹੁਮੁੱਲੇ ਵੋਟ ਦੇ ਕੇ ਕੌਂਸਲਰ ਬਣਾਇਆ ਹੈ ਅਤੇ ਹੁਣ ਇਹ ਉਹਨਾਂ ਦੀ …

Read More »

ਸਰਕਾਰੀ ਸੀਨੀ. ਸੈਕੰਡਰੀ ਸਕੂਲ ਵਿਖੇ ਕੰਵਲਜੀਤ ਕੌਰ ਨੇ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਰਕਾਰੀ ਸੀਨੀ. ਸੈਕੰਡਰੀ ਸਕੂਲ ਕੋਟ ਖਾਲਸਾ ਵਿਖੇ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਰੰਧਾਵਾ, ਸਮੂਹ ਸਟਾਫ, ਵਿਦਿਆਰਥੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਆਜਾਦੀ ਦਿਹਾੜਾ ਮਨਾਇਆ ਗਿਆ।ਇਸ ਦੋਰਾਨ ਝੰਡੇ ਦੀ ਰਸਮ ਐਸ.ਐਮ.ਸੀ ਚੇਅਰਮੈਨ ਸਵਿੰਦਰ ਸਿੰਘ ਅਤੇ ਪ੍ਰਿੰਸੀਪਲ ਸ੍ਰੀਮਤੀ ਕੰਵਲਜੀਤ ਕੌਰ ਰੰਧਾਵਾ ਵੱਲੋਂ ਨਿਭਾਈ ਗਈ।ਚੇਅਰਮੈਨ ਸਵਿੰਦਰ ਸਿੰਘ ਨੇ ਪ੍ਰਿੰਸੀਪਲ ਕੰਵਲਜੀਤ ਕੌਰ ਦੁਆਰਾ ਸਕੂਲ …

Read More »

ਗੁਰੂ ਨਾਨਕ ਦੇਵ ਯੁਨੀਵਰਸਿਟੀ `ਚ ਮਾਰਕਫੈਡ ਨੇ ਬੂਥ ਦੀ ਸ਼ੁਰੂਆਤ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਮਾਰਕਫੈਡ ਵਲੋਂ ਗੁਰੂ ਨਾਨਕ ਦੇਵ ਯੁਨੀਵਰਸਿਟੀ `ਚ ਆਪਣੇ ਬੂਥ ਦੀ ਸ਼ੁਰੂਆਤ ਕੀਤੀ ਗਈ।ਜਿਸ ਦਾ ਉਦਘਾਟਨ ਸਹਿਕਾਰਤਾ ਅਤੇ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੀਤਾ ਗਿਆ।ਯੁਨੀਵਰਸਿਟੀ ਦੇ ਵਾਈਸ ਚਾਸਂਲਰ ਜਸਪਾਲ ਸਿੰਘ ਸੰਧੂ, ਮਾਰਕਫੈਡ ਦੇ ਡਾਇਰੈਕਟਰ ਸੰਦੀਪ ਰੰਧਾਵਾ, ਦਲਜਿੰਦਰ ਬੀਰ ਸਿੰਘ ਵਿਰਕ, ਮਲੂਕ ਸਿੰਘ, ਜਿਲਾ ਪ੍ਰਬੰਧਕ ਮਾਰਕਫੈਡ ਗੁਰਪ੍ਰੀਤ ਸਿੰਘ, ਜਨਰਲ ਮੈਨੇਜਰ ਵੇਰਕਾ ਮਿਲਕ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਉਤਸ਼ਾਹ ਨਾਲ ਮਨਾਇਆ ਸੁਤੰਤਰਤਾ ਦਿਵਸ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਸੁਤੰਤਰਤਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।ਵਿਦਿਆਰਥੀਆਂ ਨੇ ਉਹਨਾਂ ਮਹਾਨ ਦੇਸ਼ ਭਗਤਾਂ ਨੂੰ ਸ਼ਰਧਾ ਭੇਂਟ ਕੀਤੀ, ਜਿੰਨ੍ਹਾਂ ਨੇ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ।ਉਨਾਂ ਨੇ ਦੇਸ਼ ਭਗਤੀ ਦੇ ਗੀਤ ਗਾਏ, ਕਵਿਤਾਵਾਂ ਪੜੀਆਂ ਅਤੇ ਅਜ਼ਾਦੀ ਨਾਲ ਸਬੰਧਿਤ ਇੱਕ ਪਲੇਅ ਵੀ ਕੀਤਾ।ਸਾਰਾ ਵਾਤਾਵਰਨ `ਵੰਦੇ ਮਾਤਰਮ` …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੇਂਨਸ ਨੇ ਸੁੰਤਤਰਤਾ ਦਿਵਸ ਮਨਾਇਆ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿ ਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ ਐਕਸੀਲੈਂਸ ਵਿਖੇ ਸੁੰਤਤਰਤਾ ਦਿਵਸ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਵਿਹੜੇ ਨੂੰ ਤਿੰਨ ਰੰਗਾ ਗੁਬਾਰੇ ਅਤੇ ਰਿਬਨਾਂ ਨਾਲ ਸਜਾਇਆ ਗਿਆ।ਬੱਚਿਆ ਨੇ ਦੇਸ਼ ਭਗਤੀ ਨਾਲ ਸੰਬੰਧਤ ਗੀਤ ਅਤੇ ਨਾਚ ਪੇਸ਼ ਕੀਤੇ ।ਸਕੂਲ ਮੈਂਬਰ ਇੰਚਾਰਜ ਡਾ: ਇੰਦਰਬੀਰ …

Read More »

ਪਾਕਿਸਤਾਨ ਸਰਕਾਰ ਦੇ ਫੈਸਲੇ ਨਾਲ ਕਰਤਾਰਪੁਰ ਲਾਂਘਾ ਮੁਕੰਮਲ ਹੋਣ ਦੀ ਬਣੀ ਉਮੀਦ – ਮੰਚ

ਅੰਮ੍ਰਿਤਸਰ, 16 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਉਘੀ ਸਮਾਜਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਤਾਰਪੁਰ ਦਾ ਲਾਂਘਾ ਨਵੰਬਰ ਵਿੱਚ ਮਨਾਏ ਜਾ ਰਹੇ ਗੁਰਪੁਰਬ ਤੋਂ ਪਹਿਲਾਂ ਮੁਕੰਮਲ ਕਰ ਦੇਣ ਦੇ ਐਲਾਨ ਦਾ ਸਵਾਗਤ ਕਰਦਿਆਂ ਪਾਕਿਸਤਾਨ ਦੀ ਸਰਕਾਰ ਦਾ ਧੰਨਵਾਦ ਕੀਤਾ ਹੈ।ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ ਨੇ …

Read More »

ਮਾਪੇ (ਲਘੂ ਕਹਾਣੀ)

             ਨਿਮਾਣੇ ਦਾ ਸਾਥੀ ਸੱਥ ਵਿੱਚ ਬੈਠਾ ਭਰੇ ਮਨ ਨਾਲ ਬੋਲੀ ਜਾ ਰਿਹਾ ਸੀ।ਇਹ ਕਹਿੰਦਿਆਂ ਕਿ ਮੇਰਾ ਮਾਂ ਪਿਓ ਬਹੁਤ ਚੇਤੇ ਆਉਂਦਾ, ਉਸ ਦਾ ਗਚ ਭਰ ਆਇਆ।ਉਹ ਲਗਾਤਾਰ ਉਖੜੀ ਜਿਹੀ ਆਵਾਜ਼ ਨਾਲ ਬੋਲਦਾ, ਆਪਣੇ ਮਾਪਿਆਂ-ਸਹੂਲਤਾਂ ਕਰਕੇ ਇਸ ਤਰ੍ਹਾਂ ਮਹਿਸੂਸ ਹੁੰਦਾ ਜਿਵੇਂ ਮਾਪੇ ਅੱਜ ਵੀ ਅੱਖਾਂ ਸਾਹਮਣੇ ਘੁੰਮਦੇ ਉਸ ਦੀ ਸੁੱਖ ਸਾਂਦ ਪੁੱਛਦੇ ਰਹਿੰਦੇ ਹਨ।              ਜਦ ਉਹ ਆਪਣੇ ਬੱਚਿਆਂ ਦੀਆਂ …

Read More »

ਪੁੰਨ ਤੇ ਫ਼ਲੀਆਂ (ਮਿੰਨੀ ਕਹਾਣੀ)

            ਪਿੰਡ ਦੇ ਗੁਰਦੁਆਰੇ ਅਨਾਉਸਮੈਂਟ ਹੋਈ ਕਿ ਜਿਸ-ਜਿਸ ਮਾਈ ਭਾਈ ਨੇ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਜਾਣਾ ਹੈ, ਦੋ ਦਿਨ ਦੇ ਅੰਦਰ-ਅੰਦਰ ਫੀਸ ਜਮ੍ਹਾਂ ਕਰਵਾ ਕੇ ਸੀਟਾਂ ਬੁੱਕ ਕਰਵਾਓ ਜੀ।ਦੂਸਰੇ ਦਿਨ ਹੀ ਸਾਰੀਆਂ ਸੀਟਾਂ ਦੀ ਬੁੱਕਿੰਗ ਹੋ ਗਈ।ਸੀਟਾਂ ਖਤਮ ਹੋਣ ਕਾਰਨ ਬਹੁਤ ਯਾਤਰਾ ਦੇ ਚਾਹਵਾਨ ਵਾਪਸ ਮੁੜ ਗਏ।               ਜਦੋਂ ਜਾਣ ਵੇਲੇ ਸਵਾਰੀਆਂ ਬੱਸ ਚੜੀਆਂ ਤਾਂ ਕੰਡਕਟਰ ਕਹਿਣ ਲੱਗਿਆ, “ਬੜੀ …

Read More »

ਆਜ਼ਾਦੀ (ਮਿੰਨੀ ਕਹਾਣੀ)

          “ਅੱਜ ਦਾ ਦਿਨ ਬਹੁਤ ਹੀ ਅਨਮੋਲ, ਸ਼ਾਨੋ ਸ਼ੌਕਤ ਵਾਲਾ , ਆਜ਼ਾਦੀ ਦਾ ਇਤਿਹਾਸਕ ਦਿਨ ਹੈ।ਇਸ ਦਿਨ ਹੀ ਸਾਨੂੰ ਜ਼ਾਲਮ, ਅਕਿਰਤਘਣ, ਭਾਰਤ ਦੇਸ਼ ਨੂੰ ਲੁੱਟਣ ਵਾਲੀ ਅੰਗਰੇਜ਼ੀ ਹਕੂਮਤ ਤੋਂ ਆਜ਼ਾਦੀ ਪ੍ਰਾਪਤ ਹੋਈ ਸੀ।”ਪਿੰਡ ਦੇ ਸਰਪੰਚ ਹਾਕਮ ਸਿਉਂ ਦੇ ਬੋਲ ਸਕੂਲ ਦੀ ਸਟੇਜ ਤੋਂ ਕੰਧਾਂ ਕੋਠੇ ਟੱਪਦੇ, ਦਰੱਖਤਾਂ ਨੂੰ ਚੀਰਦੇ, ਪਿੰਡ ਦੇ ਦੂਜੇ ਬੰਨੇ ਤੱਕ ਸੁਣਾਈ ਦੇ ਰਹੇ ਸਨ।            ਪੰਦਰਾਂ …

Read More »