ਸੰਗਰੂਰ, 12 ਮਈ (ਜਗਸੀਰ ਲੌਂਗੋਵਾਲ) – ਬਲਜੀਤ ਸਿੰਘ ਬਾਹਮਣੀਵਾਲਾ ਪਿਤਾ ਵਾਸੀ ਪਿੰਡ ਬਾਹਮਣੀਵਾਲਾ ਵਲੋਂ ਆਪਣੀ ਹੋਣਹਾਰ ਬੇਟੀ ਮਨਜੀਤ ਕੌਰ ਧਾਲੀਵਾਲ ਨੂੰ ਦਿੱਤੀਆਂ ਜਨਮ ਦਿਨ ਦੀਆਂ ਮੁਬਾਰਕਾਂ।
Read More »ਪੰਜਾਬੀ ਖ਼ਬਰਾਂ
ਮਾਂ ਦੇ ਆਸ਼ੀਰਵਾਦ ਨਾਲ ਹੁੰਦੀ ਹੈ ਔਜਲਾ ਭਰਾਵਾਂ ਦੇ ਦਿਨ ਦੀ ਸ਼ੁਰੂਆਤ
ਅੰੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਅਤੇ ਉਨ੍ਹਾਂ ਦੇ ਭਰਾ ਸੁਖਜਿੰਦਰ ਸਿੰਘ ਔਜਲਾ ਦੇ ਦਿਨ ਦੀ ਸ਼ੁਰੂਆਤ ਮਾਤਾ ਦੇ ਆਸ਼ੀਰਵਾਦ ਨਾਲ ਹੋਈ।ਅੱਜ ਮਾਂ ਦਿਵਸ `ਤੇ ਜਦੋਂ ਉਨ੍ਹਾਂ ਨੇ ਆਸ਼ੀਰਵਾਦ ਲਿਆ ਤਾਂ ਉਨ੍ਹਾਂ ਖਾਸ ਪਲਾਂ ਨੂੰ ਕੈਮਰੇ ‘ਚ ਕੈਦ ਕੀਤਾ।ਗੁਰਜੀਤ ਸਿੰਘ ਔਜਲਾ ਅਤੇ ਸੁੱਖ ਔਜਲਾ ਨੇ ਦੱਸਿਆ ਕਿ ਉਨ੍ਹਾਂ ਦੀ ਮਾਤਾ ਗੁਰਮੀਤ ਕੌਰ ਬਹੁਤ ਧਾਰਮਿਕ ਹਨ …
Read More »ਗੁਰਜੀਤ ਔਜਲਾ ਦੇ ਹੱਕ ‘ਚ ਹਲਕਾ ਅਟਾਰੀ ਵਿਖੇ ਵਿਸ਼ਾਲ ਇਕੱਠ
ਅੰਮ੍ਰਿਤਸਰ, 12 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਚੋਂ ਪੈਂਦੇ ਵਿਧਾਨ ਸਭਾ ਹਲਕਾ ਹਲਕਾ ਅਟਾਰੀ ਦੇ ਘਰਿੰਡਾ ਵਿਖੇ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਦੇ ਹੱਕ ਵਿੱਚ ਭਾਰੀ ਇਕੱਠ ਹੋਇਆ।ਸ਼ਰਨਜੀਤ ਸਿੰਘ ਸਰਕਲ ਪ੍ਰਧਾਨ ਆਮ ਆਦਮੀ ਪਾਰਟੀ ਅਤੇ ਹਰਦੇਵ ਸਿੰਘ ਬਿੱਟੂ ਸ਼਼੍ਰੋਮਣੀ ਅਕਾਲੀ ਦਲ ਬਾਦਲ ਨੂੰ ਅਲਵਿਦਾ ਆਖ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ।ਔਜਲਾ ਨੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ …
Read More »ਐਡਵੋਕੇਟ ਧਾਮੀ ਨੇ ਸੁਰਜੀਤ ਸਿੰਘ ਪਾਤਰ ਦੇ ਚਲਾਣੇ `ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਸਿੱਧ ਪੰਜਾਬੀ ਲੇਖਕ ਤੇ ਕਵੀ ਪਦਮਸ਼੍ਰੀ ਸ. ਸੁਰਜੀਤ ਸਿੰਘ ਪਾਤਰ ਦੇ ਅਕਾਲ ਚਲਾਣੇ ਉੱਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਕਿਹਾ ਕਿ ਸ. ਪਾਤਰ ਨੇ ਪੰਜਾਬੀ ਭਾਸ਼ਾ ਦਾ ਪ੍ਰਚਾਰ ਪ੍ਰਸਾਰ ਕਰਨ ਵਿੱਚ ਅਹਿਮ ਯੋਗਦਾਨ ਪਾਇਆ ਹੈ।ਇੱਕ ਖੇਤਰੀ ਭਾਸ਼ਾ ਵਿੱਚ ਲਿਖਣ ਕਾਰਜ਼ ਕਰਕੇ ਪਦਮਸ਼੍ਰੀ …
Read More »ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ 13 ਮਈ ਨੂੰ
ਅੰਮ੍ਰਿਤਸਰ, 12 ਮਈ (ਜਗਦੀਪ ਸਿੰਘ) – ਰਾਮਗੜ੍ਹੀਆ ਮਿਸਲ ਦੇ ਬਾਨੀ ਅਤੇ ਮਹਾਨ ਸਿੱਖ ਜਰਨੈਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦੇ ਜਨਮ ਦਿਹਾੜ੍ਹੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਸਥਾਨਕ ਸੁਲਤਾਨਵਿੰਡ ਗੇਟ ਨੇੜਲੇ ਬਾਬਾ ਸੇਵਾ ਸਿੰਘ ਹਾਲ ਵਿਖੇ 13 ਮਈ 2024 ਦਿਨ ਸੋਮਵਾਰ ਨੂੰ ਮਨਾਇਆ ਜਾ ਰਿਹਾ ਹੈ।ਆਲ ਇੰਡੀਆ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਦੇ ਪ੍ਰਧਾਨ ਪਿਆਰਾ ਸਿੰਘ ਮਠਾਰੂ ਅਤੇ ਰਾਮਗੜੀਆ ਸਿੱਖ ਆਰਗੇਨਾਈਜੇਸ਼ਨ ਦੇ …
Read More »1950 ਟੋਲ ਫ੍ਰੀ ਨੰਬਰ ਬਾਰੇ ਵੋਟਰ ਜਾਗਰੂਕਤਾ ਅਭਿਆਨ ਜਾਰੀ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫ਼ਸਰ-ਕਮ- ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਹੈ ਕਿ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਵੋਟਰਾਂ ਦੀ ਸਹੂਲੀਅਤ ਲਈ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ।ਜਿਸ ਦਾ ਉਪਯੋਗ ਕਰਕੇ ਆਮ ਵੋਟਰ ਕੋਈ ਵੀ ਜਾਣਕਾਰੀ ਹਾਸਿਲ ਕਰ ਸਕਦਾ ਹੈ।ਉਹਨਾਂ ਕਿਹਾ ਕਿ 1950 ਟੋਲ ਫ਼੍ਰੀ ਨੰਬਰ ਬਾਰੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਆਪਕ ਪੱਧਰ ‘ਤੇ ਜਾਗਰੂਕਤਾ …
Read More »ਸ੍ਰੀ ਗੁਰੂ ਤੇਗ ਬਹਾਦਰ ਵੁਮੈਨ ਦੀਆਂ ਵਿਦਿਆਰਥਣਾਂ ਨੇ ਪ੍ਰੀਖਿਆ ’ਚ ਹਾਸਲ ਕੀਤਾ ਸ਼ਾਨਦਾਰ ਸਥਾਨ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੁਮੈਨ ਦੀਆਂ ਵਿਦਿਆਰਥਣਾਂ ਨੇ 12ਵੀਂ ਪ੍ਰੀਖਿਆ ਦੇ ਨਤੀਜ਼ਿਆਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਪ੍ਰਿੰ. ਨਾਨਕ ਸਿੰਘ ਨੇ ਵਿਦਿਆਰਥਣਾਂ ਦਾ ਆਪਣੇ ਦਫ਼ਤਰ ਵਿਖੇ ਮੂੰਹ ਮਿੱਠਾ ਕਰਵਾਉਂਦਿਆਂ ਸ਼ਾਨਦਾਰ ਨਤੀਜਾ ਹਾਸਲ ਕਰਨ ’ਤੇ ਵਧਾਈ ਦਿੱਤੀ।ਉਨ੍ਹਾਂ ਕਿਹਾ ਕਿ …
Read More »ਖ਼ਾਲਸਾ ਕਾਲਜ ਵੂਮੈਨ ਵਿਖੇ ‘ਵਾਤਾਵਰਣ ਦੀ ਸੰਭਾਲ ਤੇ ਸੁਰੱਖਿਆ’ ਵਿਸ਼ੇ ’ਤੇ ਲੈਕਚਰ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਰੋਟਰੈਕਟ ਕਲੱਬ, ਰੋਟਰੀ ਕਲੱਬ ਅੰਮ੍ਰਿਤਸਰ (ਨਾਰਥ) ਅਤੇ ਈਕੋ ਕਲੱਬ ਵੱਲੋਂ ‘ਵਾਤਾਵਰਣ ਦੀ ਸੰਭਾਲ ਤੇ ਸੁਰੱਖਿਆ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਇਸ ਵਿੱਚ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਸਹਾਇਕ ਪ੍ਰੋਫੈਸਰ ਪ੍ਰੋ. ਜਸਪ੍ਰੀਤ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ …
Read More »ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਪ੍ਰੀਖਿਆ ’ਚ ਹਾਸਲ ਕੀਤੇ ਵਜ਼ੀਫੇ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਦਰਜ਼ਾ ਤੀਜਾ ਦੇ ਐਲਾਨੇ ਨਤੀਜੇ ’ਚ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੇ 42 ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਫ਼ਲਤਾ ਹਾਸਲ ਕੀਤੀ ਅਤੇ ਇਨ੍ਹਾਂ ਵਿਦਿਆਰਥੀਆਂ ’ਚੋਂ 70% ਤੋਂ ਵਧੇਰੇ ਨੰਬਰ …
Read More »ਖੰਨਾ ਵਲੋਂ ਧਾਰਮਿਕਾਂ ਅਸਥਾਨਾਂ ਦੇ ਦਰਸ਼ਨਾਂ ਨਾਲ ਚੋਣ ਮੁਹਿੰਮ ਦਾ ਆਗਾਜ਼
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਭਾਜਪਾ ਵਲੋਂ ਲੋਕ ਸਭਾ ਚੋਣਾਂ ਦੇ ਅਖਾੜੇ ’ਚ ਸੰਗਰੂਰ ਤੋਂ ਉਤਾਰੇ ਗਏ ਉਮੀਦਵਾਰ ਅਰਵਿੰਦ ਖੰਨਾ ਵਲੋਂ ਅੱਜ ਧਾਰਮਿਕਾਂ ਅਸਥਾਨਾਂ ਦੇ ਦਰਸ਼ਨਾਂ ਨਾਲ ਆਪਣੀ ਚੋਣ ਮੁਹਿੰਮ ਅਗਾਜ਼ ਕੀਤਾ ਗਿਆ।ਖੰਨਾ ਸ੍ਰੀ ਮਸਤੂਆਣਾ ਸਾਹਿਬ ਗੁਰਦੁਆਰਾ, ਸ੍ਰੀ ਕਾਲੀ ਮਾਤਾ ਦੇਵੀ ਮੰਦਿਰ, ਭਗਵਾਨ ਵਾਲਮਿਕੀ ਰਮਾਇਣ ਮੰਦਿਰ ਅਤੇ ਸ੍ਰੀ ਨਗਨ ਬਾਬਾ ਸਾਹਿਬ ਦਾਸ ਜੀ ਵਿਖੇ ਨਤਮਸਤਕ ਹੋਏ।ਉਨ੍ਹਾਂ ਆਪਣੇ ਚੋਣ ਪ੍ਰਚਾਰ …
Read More »
Punjab Post Daily Online Newspaper & Print Media