ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿਖੇ ਸੰਸਦ ਭਵਨ ਕੰਪਲੈਕਸ `ਚ ਗਤੀਸ਼ੀਲ ਪ੍ਰਕਾਸ਼ ਵਿਵੱਸਥਾ ਦਾ ਉਦਘਾਟਨ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ ।
Read More »ਪੰਜਾਬੀ
‘ਐਟ ਹੋਮ’ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ ਨੂੰ ਮਿਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ
ਨਵੀਂ ਦਿੱਲੀ, 15 ਅਗਸਤ (ਪੰਜਾਬ ਪੋਸਟ ਬਿਊਰੋ) – ਰਾਸ਼ਟਰਪਤੀ ਭਵਨ ਵਿਖੇ ਭਾਰਤ ਛੱਡੋ ਅੰਦੋਲਨ ਦੀ 77ਵੀਂ ਵਰ੍ਹੇਗੰਢ ਦੇ ਮੌਕੇ ਰਾਸ਼ਟਰਪਤੀ ਸ਼੍ਰੀ ਰਾਮ ਨਾਥ ਕੋਵਿੰਦ ਵਲੋਂ ਆਯੋਜਿਤ ‘ਐਟ ਹੋਮ’ ਸਮਾਰੋਹ ਦੌਰਾਨ ਸੁਤੰਤਰਤਾ ਸੈਨਾਨੀਆਂ ਨਾਲ ਗੱਲਬਾਤ ਕਰਦੇ ਹੋਏ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ।
Read More »ਵਿਸ਼ੇਸ਼ ਸਾਹਿਤਕ ਸਮਾਗਮ ਦੋਰਾਨ ਸਾਹਿਤਕਾਰਾਂ ਦੇ ਰੂ-ਬ-ਰੂ ਹੋਏ ਆਈ.ਪੀ.ਐਸ ਅਧਿਕਾਰੀ ਵਿਕਰਮਜੀਤ ਦੁੱਗਲ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ- ਦੀਪ ਦਵਿੰਦਰ ਸਿੰਘ) – ਵਿਰਸਾ ਵਿਹਾਰ ਸੁਸਾਇਟੀ ਵਲੋਂ ਵਿਸ਼ੇਸ਼ ਸਾਹਿਤਕ ਸਮਾਗਮ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿਖੇ ਕਰਵਾਇਆ ਗਿਆ।ਸਮਾਗਮ ਵਿੱਚ ਸਾਹਿਤਕ ਰੁਚੀਆਂ ਦੀ ਸੂਝ-ਬੂਝ ਰੱਖਣ ਤੇ ਕਲਾ ਨਾਲ ਜੁੜੇ ਹੋਏ ਆਈ.ਪੀ.ਐਸ ਅਧਿਕਾਰੀ ਵਿਕਰਮਜੀਤ ਦੁੱਗਲ ਐਸ.ਐਸ.ਪੀ ਦਿਹਾਤੀ ਅੰਮ੍ਰਿਤਸਰ ਦੇ ਸਾਹਿਤਕਾਰਾਂ ਦੇ ਰੂ-ਬ-ਰੂ ਹੋਏ।ਦੁੱਗਲ ਨੇ ਆਪਣੀ ਸਾਹਿਤਕ ਕਾਰਜਾਂ ਬਾਰੇ ਪਾਠਕਾਂ ਨੂੰ ਜਾਣਕਾਰੀ ਦਿੱਤੀ।ਸਮਾਗਮ …
Read More »ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਕਰਾਈ ਗਈ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ ਬਿਊਰੋ) – ਤਰਕਸ਼ੀਲ ਸੁਸਾਇਟੀ ਪੰਜਾਬ ਵਲੋਂ ਜਲਿਆਂਵਾਲਾ ਬਾਗ ਦੇ ਸਾਕੇ ਦੇ ਸ਼ਤਾਬਦੀ ਵਰ੍ਹੇ ਨੂੰ ਸਮਰਪਿਤ ਤੀਜੀ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ ਅੰਮ੍ਰਿਤਸਰ ਸ਼ਹਿਰ ਦੇ ਪੰਜ ਪ੍ਰੀਖਿਆ ਕੇਂਦਰਾਂ ਵਿਖੇ ਕਰਾਈ ਗਈ। ਇਸ ਪ੍ਰੀਖਿਆ ਵਿਚ ਅਸ਼ੋਕਾ ਸੀਨੀਅਰ ਸੈਕੰਡਰੀ ਸਕੂਲ ਅਜੀਤ ਨਗਰ, ਅਪੈਕਸ ਇੰਟਰਨੈਸ਼ਨਲ ਸਕੂਲ ਮੋਹਨੀ ਪਾਰਕ, ਰਾਸ਼ਟਰੀ ਬਾਲ ਸਿਕਸ਼ਾ ਕੇਂਦਰ ਕਿਸ਼ਨ ਕੋਟ, ਅਮਰਦੀਪ ਪਬਲਿਕ ਸੀਨੀਅਰ ਸੈਕੰਡਰੀ ਸਕੂਲ …
Read More »ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਗੁਰਮਤਿ ਸਮਾਗਮ ਸਜਾਏ ਗਏ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਕੀਰਤਨ ਨਾਮ ਸਿਮਰਨ ਸਤਿਸੰਗ ਵਲੋਂ ਸਥਾਨਕ ਭਾਈ ਵੀਰ ਸਿੰਘ ਨਿਵਾਸ ਲਾਰੰਸ ਰੋਡ ਵਿਖੇ ਗੁਰਮਤਿ ਸਮਾਗਮ ਸਜਾਇਆ ਗਿਆ।ਜਿਸ ਵਿਚ ਅੱਜ ਦੇ ਵਿਸ਼ੇ “ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ” ਵਿਸ਼ੇ `ਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ, ਗ੍ਰੰਥੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਪੇਸ਼ ਕਰਦੇ ਹੋਏ ਸੰਗਤਾਂ …
Read More »ਹਰਿਆਣਾ ਦੇ ਗੁਰਦੁਆਰਾ ਸਾਹਿਬ ਕਪਾਲ ਮੋਚਨ ਤੋਂ ਅੱਗੇ ਰਵਾਨਾ ਹੋਇਆ ਨਗਰ ਕੀਰਤਨ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪੰਜ ਤਖ਼ਤ ਸਾਹਿਬਾਨ ਲਈ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤਾਂ ਵਿੱਚ ਭਾਰੀ ਉਤਸ਼ਾਹ ਹੈ ਅਤੇ ਉਹ ਥਾਂ-ਥਾਂ ’ਤੇ ਨਗਰ ਕੀਰਤਨ ਦੇ ਸਵਾਗਤ ਲਈ ਵੱਡੀ ਗਿਣਤੀ ਵਿੱਚ ਪੁੱਜ ਰਹੀਆਂ ਹਨ।ਗੁਰਦੁਆਰਾ …
Read More »ਭਗਤ ਰਵਿਦਾਸ ਜੀ ਦੇ ਅਸਥਾਨ ਦਾ ਮਾਮਲਾ ਹੱਲ ਕਰਨ ਲਈ ਹੋਣ ਸੰਜ਼ੀਦਾ ਯਤਨ- ਲੌਂਗੋਵਾਲ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ ਦੇਸ਼ ਅੰਦਰ ਵੱਸਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਖਿਲਵਾੜ ਕਿਸੇ ਤਰ੍ਹਾਂ ਵੀ ਜਾਇਜ਼ ਨਹੀਂ ਹੈ।ਇਹ ਪ੍ਰਗਟਾਵਾ ਉਨ੍ਹਾਂ ਦਿੱਲੀ ਵਿਖੇ ਭਗਤ ਰਵਿਦਾਸ ਜੀ ਦਾ ਪੁਰਾਤਨ ਅਸਥਾਨ ਢਾਹੇ ਜਾਣ ਦੇ ਮਾਮਲੇ ਵਿਚ ਕੀਤਾ ਹੈ।ਕਮੇਟੀ ਪ੍ਰਧਾਨ ਨੇ ਆਖਿਆ ਕਿ ਇਹ ਮਾਮਲਾ ਬੇਹੱਦ ਗੰਭੀਰ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਿੱਤਰਕਲਾ ਵਰਕਸ਼ਾਪ ਸੁਲਤਾਨਪੁਰ ਲੋਧੀ ਵਿਖੇ 15 ਤੋਂ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਨਿਵੇਕਲਾ ਉਪਰਾਲਾ ਕੀਤਾ ਜਾ ਰਿਹਾ ਹੈ, ਜੋ ਗੁਰੂ ਸਾਹਿਬ ਨਾਲ ਸਬੰਧਤ ਚਿੱਤਰਕਲਾ ਵਰਕਸ਼ਾਪ ਦੇ ਰੂਪ ਵਿਚ ਹੋਵੇਗਾ।ਇਹ ਵਰਕਸ਼ਾਪ ਸੁਲਤਾਨਪੁਰ ਲੋਧੀ ਸਥਿਤ ਗੁਰੂ ਨਾਨਕ ਖ਼ਾਲਸਾ ਕਾਲਜ ਦੇ ਸ. ਆਤਮਾ ਸਿੰਘ ਆਡੀਟੋਰੀਅਮ ਵਿਖੇ ਲਗਾਈ ਜਾਵੇਗੀ।15 ਅਗਸਤ ਤੋਂ …
Read More »ਸਖੀਆਂ ਸਹੇਲੀਆਂ ਨੇ ਇਕੱਠੀਆਂ ਹੋ ਕੇ ਮਨਾਇਆ ਤੀਜ਼ ਦਾ ਤਿਉਹਾਰ
ਗੇਮਾਂ ਵਿੱਚ ਜਿੱਤਣ ਵਾਲੀਆਂ ਮੁਟਿਆਰਾਂ ਨੂੰ ਵੰਡੇ ਗਏ ਇਨਾਮ ਸਮਰਾਲਾ, 15 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਸ਼ਹਿਰ ਦੇ ਖੰਨੇ ਰੋਡ ਵਿਖੇ ਸਥਿਤ ਸੰਘੂ ਸਵੀਟਸ ਅਤੇ ਬੈਕੁੰਟ ਹਾਲ ਵਿਖੇ ਸਮਰਾਲਾ ਸ਼ਹਿਰ ਦੀਆਂ ਔਰਤਾਂ ਨੇ ਇਕੱਠੀਆਂ ਹੋ ਕੇ ਤੀਜ਼ ਦਾ ਤਿਉਹਾਰ ਉਤਸ਼ਾਹ ਅਤੇ ਉਮੰਗ ਨਾਲ ਮਨਾਇਆ।ਤੀਜ ਦੇ ਮੇਲੇ ਵਿੱਚ ਸ਼ਹਿਰ ਦੇ ਵੱਖ-ਵੱਖ ਮੁਹੱਲਿਆਂ ਤੋਂ ਆਈਆਂ ਮੁਟਿਆਰਾਂ ਨੇ ਗਿੱਧੇ ਦੀ …
Read More »ਗੁਰੂ ਰਵਿਦਾਸ ਜੀ ਦੇ ਧਾਰਮਿਕ ਨੂੰ ਸਥਾਨ ਨੂੰ ਢਾਹੁਣਾ ਮੰਦਭਾਗਾ – ਜਗਤਾਰ ਦਿਆਲਪੁਰਾ
ਸਮਰਾਲਾ, 15 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਦਿੱਲੀ ਵਿਖੇ ਗੁਰੂ ਰਵਿਦਾਸ ਜੀ ਮਹਾਰਾਜ ਦੇ ਧਾਰਮਿਕ ਸਥਾਨ ਨੂੰ ਢਹਾਉਣਾ ਅਤਿ ਨਿੰਦਣਯੋਗ ਘਟਨਾ ਹੈ, ਇਸ ਨਾਲ ਰਵਿਦਾਸ ਭਾਈਚਾਰੇ ਦੇ ਮਨਾਂ ਨੂੰ ਭਾਰੀ ਠੇਸ ਲੱਗੀ ਹੈ।ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਵਿਧਾਨ ਸਭਾ ਸਮਰਾਲਾ ਦੇ ਇੰਚਾਰਜ ਜਗਤਾਰ ਸਿੰਘ ਦਿਆਲਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪਹਿਲਾਂ …
Read More »
Punjab Post Daily Online Newspaper & Print Media