ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਦੇ ਹੁਕਮਾਂ ਅਨੁਸਾਰ ਜਿਲ੍ਹਾ ਸਿਹਤ ਅਫਸਰ ਡਾ. ਰੇਖਾ ਘਈ, ਡਾ. ਰਵੀ ਕਾਂਤ ਐਸ.ਐਮ.ਓ ਸੀ.ਐਚ.ਸੀ ਨਰੋਟ ਜੈਮਲ ਸਿੰਘ, ਜਿਲ੍ਹਾ ਐਪੀਡਿਮਾਲੋਜਿਸਟ ਡਾ. ਸੁਨੀਤਾ ਸ਼ਰਮਾ ਅਤੇ ਸਿਹਤ ਵਿਭਾਗ ਦੀ ਟੀਮ ਵਲੋਂ ਹੜ੍ਹ ਸੰਭਾਵਿਤ ਕਥਲੋਰ ਅਤੇ ਬਮਿਆਲ ਦੇ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਮੋਕੇ ਦਾ ਜਾਇਜ਼ਾ ਲਿਆ ਗਿਆ।ਉਨਾਂ ਲੋਕਾਂ ਨੂੰ ਹੜ੍ਹ …
Read More »ਪੰਜਾਬੀ
ਜ਼ਿਲ੍ਹਾ ਪੱਧਰੀ 73ਵੇਂ ਆਜ਼ਾਦੀ ਦਿਵਸ ਸਮਾਗਮ ਸਬੰਧੀ ਫੂਲ ਡਰੈਸ ਰਿਹਰਸਲ ਕੀਤੀ
ਪਠਾਨਕੋਟ, 15 ਅਗਸਤ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪੱਧਰੀ 73ਵੇਂ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਅਧੁਨਿਕ ਖੇਡ ਸਟੇਡੀਅਮ ਲਮੀਣੀ (ਪਠਾਨਕੋਟ) ਵਿਖੇ ਫੂਲ ਡਰੈਸ ਰਿਹਰਸਲ ਕੀਤੀ ਗਈ, ਜਿਸ ਵਿੱਚ ਮਾਰਚ ਪਾਸਟ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਤਿਾ ਗਿਆ।ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਪਰੇਡ ਦਾ ਨਿਰੀਖਣ ਕੀਤਾ । ਇਸ ਮੋਕੇ ਤੇ ਵੱਖ ਵੱਖ ਸਕੂਲਾਂ ਦੇ ਐਨ.ਸੀ.ਸੀ …
Read More »ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਸੈਮੀਨਾਰ
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ)- ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਖਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਕਰਵਾਏ ਜਾ ਰਹੇ ਸੈਮੀਨਾਰਾਂ ਦੀ ਲੜੀ ਤਹਿਤ ਗੁਰੂ ਨਾਨਕ ਬਾਣੀ ਅਤੇ ਸਮਾਜਿਕ ਚੇਤਨਤਾ’ ਦੇ ਵਿਸ਼ੇ ’ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸਹਿਯੋਗ ਨਾਲ ਸੈਮੀਨਾਰ ਅਤੇ ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ 2019 ਦਾ ਅਯੋਜਨ ਕੀਤਾ ਗਿਆ।ਇਸ ਤਹਿਤ …
Read More »ਛੀਨਾ ਨੇ ਖ਼ਾਲਸਾ ਕਾਲਜ ਸੀ: ਸੈਕੰ: ਸਕੂਲ ਦਾ ਮੈਗਜ਼ੀਨ ‘ਬਿਬੇਕਸਰ’ ਕੀਤਾ ਰਿਲੀਜ਼
ਅੰਮ੍ਰਿਤਸਰ, 15 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਵਲੋਂ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦਾ ਸਾਲਾਨਾ ਮੈਗਜ਼ੀਨ ‘ਬਿਬੇਕਸਰ’ ਰਿਲੀਜ ਕੀਤਾ ਗਿਆ।ਸੈਸ਼ਨ 2018-19 ਦਾ ਇਹ ਸਕੂਲ ਮੈਗਜ਼ੀਨ ਸੰਸਥਾ ਦੇ 125 ਸਾਲਾ ਸਥਾਪਨਾ ਦਿਵਸ (22 ਅਕਤੂਬਰ 1893 ਤੋਂ 2018) ਨੂੰ ਸਮਰਪਿਤ ਕੀਤਾ ਗਿਆ ਹੈ। ਸਵਾ ਸੌ ਸਾਲ ਦੇ ਅਰਸੇ …
Read More »ਅਕੇਡੀਆ ਸਕੂਲ ਦੇ ਵਿਦਿਆਰਥੀਆਂ ਨੇ ਇਕਾਗਰਤਾ ਤੇ ਯਾਦ ਸ਼ਕਤੀ ਵਧਾਉਣ ਦੀ ਕਲਾ ਸਿੱਖੀ
ਲੌਂਗੋਵਾਲ, 15 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਕੇਡੀਆ ਵਰਲਡ ਸਕੂਲ ਵਿਖੇ ਵਿਦਿਆਰਥੀਆਂ ਲਈ ਇਕ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਗਵਾਲੀਅਰ ਤੋਂ ਆਚਾਰਿਆ ਪਵਨ ਵਿਸ਼ੇਸ਼ ਤਕਨੀਕਾਂ ਸਮਝਾਉਣ ਲਈ ਆਏ।ਉਨ੍ਹਾਂ ਨੇ ਸਾਇੰਟੀਫਿਕ ਰਿਸਰਚ `ਤੇ ਅਧਾਰਿਤ ਵਿਧੀਆਂ ਗੈਪ ਥੈਰੇਪੀ, ਬ੍ਰੇਨ ਰਿਪ੍ਰੋਗ੍ਰਾਮਿੰਗ ਅਤੇ ਰਿਟੇਂਸ਼ਨ ਥੈਰੇਪੀ ਦੀ ਉਪਯੋਗਿਤਾ ਸਿਖਾਉਂਦੇ ਹੋਏ ਦੱਸਿਆ ਕਿ ਜਦੋਂ ਵੀ ਅਸੀਂ ਕੋਈ ਕੰਮ ਕਰਕੇ ਪੜਨ ਲਈ …
Read More »ਸਾਹੋਕੇ ਢੱਡਰੀਆਂ ਸਕੂਲ ਵਿਖੇ ਗਣਿਤ ਮੇਲੇ ਦਾ ਆਯੋਜਨ
ਲੌਂਗੋਵਾਲ, 14 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਢੱਡਰੀਆਂ ਦੇ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਵਿਖੇ ਗਣਿਤ ਮੇਲੇ ਦਾ ਆਯੋਜਨ ਕੀਤਾ ਗਿਆ।ਸਕੂਲ ਮਾਸਟਰ ਜੁਗਰਾਜ ਸਿੰਘ ਨੇ ਦੱਸਿਆ ਕਿ ਇਹ ਗਣਿਤ ਮੇਲਾ ਸਕੂਲ ਇੰਚਾਰਜ ਬੂਟਾ ਖਾਂ ਦੀ ਯੋਗ ਅਗਵਾਈ ਵਿੱਚ ਕਰਵਾਇਆ ਗਿਆ।ਗਣਿਤ ਮੇਲੇ ਦਾ ਉਦਘਾਟਨ ਪਿੰਡ ਦੇ ਸਰਪੰਚ ਗੁਰਚਰਨ ਸਿੰਘ ਚੰਨਾ ਵਲੋਂ ਕੀਤਾ ਗਿਆ।ਵਿਦਿਆਰਥੀਆਂ ਵਿੱਚ ਭਾਰੀ ਉਤਸ਼ਾਹ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਐਲਾਨੇ ਨਤੀਜੇ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ । ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ।ਪ੍ਰੋਫੈਸਰ ਇੰਚਾਰਜ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਐਲਾਨੇ ਗਏ ਨਤੀਜਿਆਂ ਬੈਚਲਰ ਆਫ਼ ਲਾਇਬ੍ਰੇਰੀ ਐਂਡ ਇਨਫਰਮੇਸ਼ਨ ਸਾਇੰਸ, ਸਮੈਸਟਰ -2, ਐਮ.ਐਸ ਸੀ ਬਾਇਓਟੈਕਨਾਲੌਜੀ, ਸਮੈਸਟਰ-2, ਸਰਟੀਫਿਕੇਟ ਕੋਰਸ ਇੰਨ …
Read More »ਪੰਜਾਬ ਖੇਡ ਵਿਭਾਗ ਨੇ ਜਿਲ੍ਹਾ ਪੱਧਰੀ ਅੰ:18 ਬਾਸਕਟਬਾਲ ਟੂਰਨਾਮੈਂਟ ਕਰਵਾਇਆ
ਅੰਮ੍ਰਿਤਸਰ, 14 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਖੇਡ ਵਿਭਾਗ ਵੱਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਅੱਜ ਅੰਡਰ 18 ਸਾਲ ਉਮਰ ਵਰਗ ਲੜਕੇ-ਲੜਕੀਆਂ ਖੇਡ ਮੁਕਾਬਲੇ ਕੰਪਨੀ ਬਾਗ ਦੇ ਮੈਦਾਨ ਵਿਚ ਕਰਵਾਏ ਗਏ।ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਨੇ ਦਸਿਆ ਕਿ ਬਾਸਕਟਬਾਲ ਦੇ ਮੈਚ ਬਹੁਤ ਹੀ ਦਿਲਚਸਪ …
Read More »ਨਸ਼ਿਆਂ ਨੂੰ ਉਤਸ਼ਾਹਿਤ ਕਰਨ ਵਾਲੇ ਕਲਾਕਾਰਾਂ ਖਿਲਾਫ ਸਖਤ ਕਾਨੂੰਨ ਜਲਦ – ਚੰਨੀ
ਪੰਮੀ ਬਾਈ ਵਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਪੰਜਾਬ ਸਰਕਾਰ ਦੇ ਫੈਸਲਿਆਂ ਦੀ ਹਮਾਇਤ ਦਾ ਐਲਾਨ ਚੰਡੀਗੜ, 14 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨਸ਼ਿਆਂ ਨੂੰ ਠੱਲ ਪਾਉਣ ਲਈ ਜਲਦ ਹੀ ਸਖਤ ਕਾਨੂੰਨ ਵੀ ਲੈ ਕੇ ਆ ਰਹੀ ਹੈ।ਪੰਜਾਬ ਦੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਪ੍ਰਘਟਾਵਾ ਕਰਦਿਆਂ ਪੰਜਾਬ ਦੇ ਕਲਾਕਾਰਾਂ ਨੂੰ ਅਪੀਲ ਕੀਤੀ ਹੈ …
Read More »ਟਰੈਫਿਕ ਚਲਾਨ ਲਈ ਦਿੱਤੀਆਂ ਜਾਣਗੀਆਂ ਈ-ਚਲਾਨ ਮਸ਼ੀਨਾਂ – ਰਜ਼ੀਆ ਸੁਲਤਾਨਾ
ਟਰਾਂਸਪੋਰਟ ਮੰਤਰੀ ਨੇ ਪੰਜਾਬ ਸੜਕ ਸੁਰੱਖਿਆ ਕੌਂਸਲ ਦੀ 6ਵੀਂ ਮੀਟਿੰਗ ਦੀ ਕੀਤੀ ਪ੍ਰਧਾਨਗੀ ਚੰਡੀਗੜ, 14 ਅਗਸਤ (ਪੰਜਾਬ ਪੋਸਟ ਬਿਊਰੋ) – ਟਰੈਫਿਕ ਨਿਯਮਾਂ ਦੀ ਉਲੰਘਣਾ ਨੂੰ ਠੱਲ ਪਾਉਣ ਅਤੇ ਵਾਹਨ ਚਾਲਕਾਂ ਦਰਮਿਆਨ ਟਰੈਫਿਕ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੇ ਮੱਦੇਨਜ਼ਰ ਟਰਾਂਸਪੋਰਟ ਵਿਭਾਗ ਨੇ ਈ-ਚਲਾਨ ਮਸ਼ੀਨਾਂ ਖਰੀਦਣ ਦਾ ਫੈਸਲਾ ਕੀਤਾ ਹੈ ਜੋ ਕਿ ਟਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦਾ ਮੌਕੇ …
Read More »
Punjab Post Daily Online Newspaper & Print Media