Wednesday, November 25, 2026

ਪੰਜਾਬੀ

‘ਕੰਟਰੀਬਿਊਸ਼ਨ ਆਫ਼ ਭਾਈ ਕਾਨ੍ਹ ਸਿੰਘ ਨਾਭਾ ਟੂ ਹਿੰਦੁਸਤਾਨੀ ਮਿਊਜਿਕ” ਪੁਸਤਕ ਦਾ ਵੀ.ਸੀ ਪ੍ਰੋ. ਘੁੰਮਣ ਵਲੋਂ ਵਿਮੋਚਨ

ਪਟਿਆਲਾ, 12 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਪ੍ਰੋਫੈਸਰ (ਡਾ.) ਬੀ.ਐਸ ਘੁੰਮਣ ਵਲੋਂ ਸ਼ਾਸਤਰੀ ਸੰਗੀਤ ਦੀ ਗਾਇਕਾ ਅਤੇ ਸਿਤਾਰ ਵਾਦਕ (ਡਾ.) ਰਵਿੰਦਰ ਕੌਰ ਰਵੀ ਦੁਆਰਾ ਲਿਖਿਤ ਪੁਸਤਕ, ‘ਕੰਟਰੀਬਿਊਸ਼ਨ ਆਫ਼ ਭਾਈ ਕਾਨ੍ਹ ਸਿੰਘ ਨਾਭਾ ਟੂ ਹਿੰਦੂਸਤਾਨੀ ਮਿਊਜਿਕ’ ਦਾ ਵਿਮੋਚਨ ਕੀਤਾ ਗਿਆ।ਅੰਗਰੇਜ਼ੀ ਭਾਸ਼ਾ ਵਿੱਚ ਲਿਖੀ ਇਸ ਪੁਸਤਕ ਨੂੰ ਕਨਿਸਕਾ ਪਬਲੀਸਰਜ਼ ਦਿੱਲੀ ਵੱਲੋਂ ਪ੍ਰਕਾਸ਼ਿਨ ਕੀਤਾ ਗਿਆ ਹੈ।ਡਾ. ਰਵਿੰਦਰ …

Read More »

ਦਮਦਮੀ ਟਕਸਾਲ ਵਲੋਂ ਸੁਲਤਾਨਪੁਰ ਲੋਧੀ ਵਿਖੇ ਗੁਰਬਾਣੀ ਪਾਠ ਬੋਧ ਸਮਾਗਮ 1 ਅਕਤੂਬਰ ਤੋਂ

ਮਹਿਤਾ, 12 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਸ਼ਤਾਬਦੀ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨ ਸੁਧ ਪਾਠ ਬੋਧ ਸਮਾਗਮ ਕਰਾਇਆ ਜਾ ਰਿਹਾ ਹੈ।ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਇਹ ਸਮਾਗਮ ਗੁਰਦਵਾਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੇ ਅਸਥਾਨ `ਤੇ 1 ਅਕਤੂਬਰ ਤੋਂ ਨਵੰਬਰ ਦੇ …

Read More »

ਡੇਟਨ ਵਿਖੇ ਆਯੋਜਿਤ ਨੈਸ਼ਨਲ ਨਾਈਟ ਆਊਟ ਪ੍ਰੋਗਰਾਮਾਂ `ਚ ਸਿੱਖਾਂ ਨੇ ਕੀਤੀ ਸ਼ਮੂਲੀਅਤ

ਡੇਟਨ (ਓਹਾਇਓ), 12 ਅਗਸਤ (ਪੰਜਾਬ ਪੋਸਟ – ਸਮੀਪ ਸਿੰਘ ਗੁਮਟਾਲਾ) – ਅਮਰੀਕਾ ਦੇ ਓਹਾਇਓ ਸੁਬੇ ਦੇ ਪ੍ਰਸਿੱਧ ਸ਼ਹਿਰ ਡੇਟਨ ਦੇ ਨਾਲ ਲਗਦੇ ਸ਼ਹਿਰ ਬੀਵਰਕ੍ਰੀਕ ਤੇ ਸਪਰਿੰਗਫੀਲਡ ਵਿਖੇ ਪੁਲੀਸ ਵੱਲੋਂ ਇਲਾਕੇ ਦੇ ਲੋਕਾਂ ਅਤੇ ਬੱਚਿਆਂ ਨਾਲ ਨੇੜ੍ਹਤਾ ਕਾਇਮ ਕਰਨ ਲਈ ਨੈਸ਼ਨਲ ਨਾਇਟ ਆਊਟ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੇ ਸਿੱਖਾਂ ਨੇ ਵੀ ਭਾਗ ਲਿਆ।ਇਹ ਪ੍ਰੋਗਰਾਮ ਹਰ ਸਾਲ ਅਗਸਤ ਮਹੀਨੇ ਦੇ …

Read More »

ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਮਾਲ ਰੋਡ ਵਿਖੇ ਗਣਿਤ ਮੇਲਾ ਆਯੋਜਿਤ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੀਆਂ ਹਦਾਇਤਾਂ ਅਨੁਸਾਰ ਕਿਰਿਆਵਾਂ ਰਾਹੀਂ ਬੱਚਿਆਂ ਨੂੰ ਗਣਿਤ ਸਮਝਾਉਣ ਅਤੇ ਇਸ ਵਿਸ਼ੇ ਨੂੰ ਹੋਰ ਰੌਚਕ ਬਣਾਉਣ ਲਈ ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਾਲ ਰੋਡ ਵਿਖੇ ਗਣਿਤ ਮੇਲਾ ਆਯੋਜਿਤ ਕੀਤਾ ਗਿਆ।ਮੇਲੇ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਸਲਵਿੰਦਰ ਸਿੰਘ ਸਮਰਾ ਨੇ …

Read More »

ਖਾਲਸਾ ਕਾਲਜ ਲਾਅ ਦੀ ਵਿਦਿਆਰਥਣ ਨੇ ’ਵਰਸਿਟੀ ’ਚੋਂ ਹਾਸਲ ਕੀਤਾ ਦੂਜਾ ਸਥਾਨ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਲਾਅ ਦੀ ਵਿਦਿਆਰਥਣ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਡਿਗਰੀ ਦੇ ਘੋਸ਼ਿਤ ਕੀਤੇ ਗਏ ਨਤੀਜ਼ਿਆਂ ’ਚੋਂ ਦੂਜਾ ਸਥਾਨ ਪ੍ਰਾਪਤ ਕੀਤਾ ਹੈ। ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣ ਅਲੀਸ਼ਾ ਮੌਂਗਾ ਜਿਸ ਨੇ 734 ਨੰਬਰਾਂ ਨਾਲ ’ਵਰਸਿਟੀ ’ਚੋਂ ਦੂਜਾ ਸਥਾਨ ਹਾਸਲ ਕੀਤਾ …

Read More »

ਖਾਲਸਾ ਕਾਲਜ਼ ਐਜ਼ੂਕੇਸ਼ਨ ਵਿਖੇ ‘ਜਲ ਬਚਾਓ’ ਮੁਹਿੰਮ ਦਾ ਆਗਾਜ਼ ਕੀਤਾ ਗਿਆ

ਅੰਮ੍ਰਿਤਸਰ, 12 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ਼ ਆਫ ਐਜ਼ੂਕੇਸ਼ਨ ਵਿਖੇ ਭਾਰਤ ਸਰਕਾਰ ਵੱਲੋਂ ਚਲਾਏ ਗਏ ‘ਜਲ ਸ਼ਕਤੀ’ ਲਈ ‘ਜਲ ਸ਼ਕਤੀ’ ਦੇ ਅਧੀਨ ਜਲ ਬਚਾਓ ਮੁਹਿੰਮ ਦਾ ਆਗਾਜ ਕੀਤਾ ਗਿਆ ਜਿਸ ਦੇ ਤਹਿਤ ਕਾਲਜ ਦੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਵੱਲੋਂ ਇਕ ਰੈਲੀ ਦਾ ਆਯੋਜਨ ਕੀਤਾ ਗਿਆ।     ਰੈਲੀ ਦੀ ਸ਼ੁਰੂਆਤ ਦੇ ਮੌਕੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ …

Read More »

ਅਜਾਦੀ ਦਿਵਸ ਮੌਕੇ ਮੁੱਖ ਮੰਤਰੀ ਨੂੰ ਘੇਰਨਗੇ ਠੇਕਾ ਕਾਮੇ – ਵਰਿੰਦਰ ਸਿੰਘ ਮੋਮੀ

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ 14 ਤੇ 15 ਅਗਸਤ ਦੇ ਸੰਘਰਸ਼ ਦੀਆਂ ਤਿਆਰੀਆਂ ਮੁਕੰਮਲ ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵਲੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਮੋਰਚੇ ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਜਗਰੂਪ ਸਿੰਘ ਲਹਿਰਾ, ਗੁਰਵਿੰਦਰ ਸਿੰਘ ਪੰਨੂੰ, ਬਲਿਹਾਰ ਸਿੰਘ ਕਟਾਰੀਆ, ਭਗਤ ਸਿੰਘ ਭਗਤਾ, ਪ੍ਰਦੀਪ ਕੁਮਾਰ ਚੀਮਾਂ, ਭੁਪਿੰਦਰ ਸਿੰਘ ਕੁਤਬੇਵਾਲ, ਅੰਮ੍ਰਿਤਪਾਲ …

Read More »

ਤੀਆਂ ਦਾ ਤਿਉਹਾਰ ਮਨਾਇਆ ਗਿਆ

ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ  ਅਰਿਹੰਤ ਕਾਲੋਨੀ ਦੀਆਂ ਔਰਤਾਂ ਵਲੋਂ ਸਾਂਝੇ ਤੌਰ `ਤੇ ਤੀਆਂ ਦੇ ਤਿਉਹਾਰ ਨੂੰ ਸਮਰਪਿਤ ਅਰਿਹੰਤ ਜੈਨ ਭਵਨ ਵਿਖੇ ਇੱਕ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿਥੇ ਔਰਤਾਂ ਨੇ ਗਿੱਧਾ ਪਾ ਕੇ ਤੀਆਂ ਦਾ ਰੰਗ ਬੰਨ੍ਹਿਆ, ਉਥੇ ਉਨਾਂ ਵਲੋਂ ਪੰਜਾਬੀ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਵੰਨਗੀਆਂ ਦੀ ਪੇਸ਼ਕਾਰੀ ਵੀ ਕੀਤੀ ਗਈ।ਇਸ ਮੌਕੇ ਰੀਤੂ ਬਾਲਾ ਜਿੰਦਲ, …

Read More »

ਐਚ.ਪੀ.ਸੀ.ਐਲ ਤੇ ਨਗਰ ਕੌਂਸਲ ਵਿਚਾਲੇ ਸੀ.ਐਸ.ਆਰ ਪ੍ਰੋਗਰਾਮ ਤਹਿਤ ਸਮਝੌਤੇ ਦੀ ਸਿੰਗਲਾ ਵਲੋਂ ਸ਼ਲ਼ਾਘਾ

ਅੰਬੇਡਕਰ ਨਗਰ ਵਿਖੇ 60 ਲੱਖ ਦੀ ਲਾਗਤ ਨਾਲ ਬਣੇਗਾ ਕਮਿਊਨਿਟੀ ਸੈਂਟਰ ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰਸ਼ਨ ਲਿਮਟਿਡ ਵਲੋਂ ਸੀ.ਐਸ.ਆਰ ਪ੍ਰੋਗਰਾਮ ਤਹਿਤ ਪਹਿਲਕਦਮੀ ਕਰਦਿਆਂ ਨਗਰ ਕੌਂਸਲ ਸੰਗਰੂਰ ਨਾਲ ਕੀਤੇ ਗਏ ਸਮਝੌਤੇ ਦੀ ਸ਼ਲਾਘਾ ਕੀਤੀ ਹੈ।ਜਿਕਰਯੋਗ ਹੈ ਕਿ ਐਚ.ਪੀ.ਸੀ.ਐਲ ਵਲੋਂ ਕੀਤੇ ਗਏ ਇਸ ਸਮਝੌਤੇ ਦੇ ਤਹਿਤ ਅੰਬੇਡਕਰ …

Read More »

ਗੁਰੂ ਰਵਿਦਾਸ ਮੰਦਰ ਤੋੜਨ ਖ਼ਿਲਾਫ਼ ਲਗਾਤਾਰ ਦੂਸਰੇ ਦਿਨ ਵੀ ਧਰਨਾ

ਕਸਬੇ ਦੀ ਆਵਾਜਾਈ ਮੁਕੰਮਲ ਬੰਦ ਰਹੀ ਲੌਂਗੋਵਾਲ, 12 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦਿੱਲੀ ਦੇ ਤੁਗਲਕਾਬਾਦ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਮੰਦਰ ਨੂੰ ਤੋੜਨ ਖਿਲਾਫ ਬਹੁਜਨ ਸਮਾਜ ਪਾਰਟੀ ਦੇ ਜਿਲ੍ਹਾ ਇੰਚਾਰਜ਼ ਡਾ. ਹਰਬੰਸ ਸਿੰਘ ਦੀ ਅਗਵਾਈ ਹੇਠ ਸਥਾਨਕ ਡਰੇਨ ਦੇ ਪੁੱਲ ਉਪਰ ਆਵਾਜਾਈ ਰੋਕ ਕੇ ਧਰਨਾ ਪ੍ਰਦਰਸ਼ਨ ਕੀਤਾ ਗਿਆ।ਔਰਤਾਂ ਸਮੇਤ ਵੱਡੀ ਗਿਣਤੀ `ਚ ਦਲਿਤ ਭਾਈਚਾਰੇ ਦੇ …

Read More »