ਅੰਮ੍ਰਿਤਸਰ, 11 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਅੱਜ ਤੀਆਂ ਦਾ ਤਿਉਹਾਰ ਅਤੇ ਅਜ਼ਾਦੀ ਦਿਵਸ ਮੁੱਖ ਮਹਿਮਾਨ ਵਜੋਂ ਪੁੱਜੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਧਰਮਪਤਨੀ ਸ੍ਰੀਮਤੀ ਤੇਜਿੰਦਰ ਕੌਰ ਛੀਨਾ ਨੇ ਵਿਦਿਆਰਥਣਾਂ ਨਾਲ ਸਾਉਣ ਅਤੇ ਅਜ਼ਾਦੀ ਦੀਆਂ ਬੋਲੀਆਂ ’ਤੇ ਗਿੱਧਾ ਪਾਉਂਦਿਆਂ ਉਤਸ਼ਾਹ ਨਾਲ ਮਨਾਇਆ।ਸੁਹਾਵਣੇ ਮੌਸਮ …
Read More »ਪੰਜਾਬੀ
ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਗਏ
ਜੰਡਿਆਲਾ ਗੁਰੂ, 11 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਕੰਬੋਜ ਸਭਾ (ਰਜਿ.) ਅੰਮ੍ਰਿਤਸਰ ਸੇਂਟ ਵਲੋਂ ਸੋਲਜਰ ਇਲੀਟ ਕਾਨਵੈਂਟ ਸਕੂਲ ਜੰਡਿਆਲਾ ਗੁਰੂ ਵਿਖੇ ਸ਼ਹੀਦ ਊਧਮ ਸਿੰਘ ਜੀ ਦੀ ਸ਼ਹੀਦੀ ਦੇ ਸਬੰਧ ਵਿੱਚ ਕੋਰਿਓਗ੍ਰਾਫੀ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਵੱਖ-ਵੱਖ ਸਕੂਲਾਂ ਦੀਆਂ 10 ਟੀਮਾਂ ਨੇ ਭਾਗ ਲਿਆ।ਇਹਨਾਂ ਮੁਕਬਲਿਆਂ ਵਿੱਚ ਕਲਾਕਾਰਾਂ ਨੇ ਸ਼ਹੀਦ ਊਧਮ ਸਿੰਘ ਦੀ ਸ਼ਹੀਦੀ ਨੂੰ ਪ੍ਰਮੁੱਖਤਾ ਨਾਲ ਉਜਾਗਰ ਕੀਤਾ …
Read More »ਜ਼ੋਨ ਪੱਧਰੀ ਖੇਡ ਮੁਕਾਬਲਿਆਂ `ਚ ਪੈਰਾਮਾਊਂਟ ਪਬਲਿਕ ਸਕੂਲ ਦੇ ਖਿਡਾਰੀਆਂ ਨੇ ਜਿੱਤੇ ਗੋਲਡ ਮੈਡਲ
ਲੌਂਗੋਵਾਲ, 11 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – 65ਵੀਆਂ ਪੰਜਾਬ ਸਕੂਲ ਗੇਮਜ਼ ਜ਼ੋਨ ਪੱਧਰੀ ਵੁਸ਼ੂ ਫ਼ ਕਿੱਕ ਬਾਕਸਿੰਗ ਖੇਡ ਮੁਕਾਬਲੇ ਕਰਵਾਏ ਗਏ।ਜਿਸ ਵਿੱਚ ਪੈਰਾਮਾਊਂਟ ਪਬਲਿਕ ਸਕੂਲ ਚੀਮਾਂ ਦੇ ਖਿਡਾਰੀਆਂ ਨੇ ਵੁਸ਼ੂ ਗੇਂਮ ਵਿੱਚ ਰੁਪਿੰਦਰ ਸ਼ਰਮਾ ਅਤੇ ਕਿੱਕ ਬਾਕਸਿੰਗ ਵਿੱਚ ਖੁਸ਼ਪ੍ਰੀਤ ਸਿੰਘ, ਮਨਿੰਦਰਪਾਲ, ਅਰਵਿੰਦਰ ਸਿੰਘ, ਕਮਲਪ੍ਰੀਤ ਸਿੰਘ, ਜੀਆ ਅਗਰਵਾਲ, ਕਿਰਨਦੀਪ ਕੌਰ, ਦਿਲਪ੍ਰੀਤ ਕੌਰ ਅਤੇ ਖੁਸ਼ਪ੍ਰੀਤ ਕੌਰ ਨੇ ਭਾਗ ਲਿਆ …
Read More »ਵੂਮੈਨ ਅੱਗਰਵਾਲ ਸਭਾ ਨੇ ਮਨਾਇਆ ਤੀਂਆਂ ਦਾ ਤਿਓਹਾਰ-ਮਿਸੇਜ਼ ਪੰਜਾਬਣ ਬਣੀ ਗੁਨੀਕਾ ਗੋਇਲ
ਅੰਜੂ ਗੁਪਤਾ ਨੇ ਤੀਜ਼, ਪੂਨਮ ਗਰਗ ਨੇ ਬੈਂਗਲ ਤੇ ਨੀਸ਼ੂ ਬਾਂਸਲ ਨੇ ਜਿਤਿਆ ਮਹਿੰਦੀ ਕੁਈਨ ਦਾ ਖਿਤਾਬ ਧੂਰੀ, 11 ਅਗਸਤ (ਪੰਜਾਬ ਪੋਸਟ -ਪ੍ਰਵੀਨ ਗਰਗ, ਵਾਸੂ ਗਰਗ) – ਸਥਾਨਕ ਸਨਾਤਨ ਧਰਮ ਚੈਰੀਟੇਬਲ ਧਰਮਸ਼ਾਲਾ ਵਿਖੇ ਵੂਮੈਨ ਅਗਰਵਾਲ ਸਭਾ ਵੱਲੋਂ ਤੀਂਆਂ ਦੇ ਤਿਓਹਾਰ ਨੂੰ ਸਮਰਪਿੱਤ ਸਮਾਗਮ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ ਵਿੱਚ ਕਰਵਾਇਆ ਗਿਆ।ਜਿਸ ਵਿੱਚ ਰਾਈਸੀਲਾ ਹੈਲਥ ਫੂਡਜ਼ ਦੇ ਡਾਇਰੈਕਟਰ ਪ੍ਰਸ਼ੋਤਮ …
Read More »ਬਰਸੀ ਮੌਕੇ ਪਿੰਡ ਸੰਗਤਪੁਰਾ ਵਾਸੀਆਂ ਨੇ ਲਾਇਆ ਲੰਗਰ
ਸਮਰਾਲਾ, 10 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ 54ਵੀਂ ਬਰਸੀ ਮੌਕੇ ਪਿੰਡ ਸੰਗਤਪੁਰਾ ਦੇ ਨਿਵਾਸੀਆਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਣ ਪਹੁੰਚੀ ਸੰਗਤ ਲਈ ਪੂਰੀਆਂ, ਛੋਲਿਆਂ ਦਾ ਲੰਗਰ ਲਗਾਇਆ।ਸੰਗਤਪੁਰਾ ਦੇ ਪਿੰਡ ਨਿਵਾਸੀਆਂ ਵੱਲੋਂ ਹਰ ਆਉਣ ਜਾਣ ਵਾਲੇ ਨੂੰ ਬੜੀ ਸ਼ਰਧਾ ਅਤੇ ਪਿਆਰ ਨਾਲ ਲੰਗਰ ਛਕਾਇਆ ਗਿਆ।ਇਸ ਵਾਰ ਨੌਜਵਾਨਾਂ `ਚ ਲੰਗਰ ਦੀ …
Read More »ਲੋਕ ਮੋਰਚਾ ਇਕਾਈ ਕਰੇਗੀ ‘ਗੈਰਕਾਨੂੰਨੀ ਗਤੀਵਿਧੀਆਂ ਰੋਕੂ ਕਾਨੂੰਨ’ ’ਚ ਸੋਧਾਂ ਖਿਲਾਫ ਕਨਵੈਨਸ਼ਨ
ਸਮਰਾਲਾ, 10 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਮੋਰਚਾ ਪੰਜਾਬ ਇਕਾਈ ਸਮਰਾਲਾ ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕੇਂਦਰ ’ਚ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵਲੋਂ ਸਾਮਰਾਜ ਪੱਖੀ ਅਤੇ ਲੋਕ ਵਿਰੋਧੀ ਨੀਤੀਆਂ ਖਿਲਾਫ ਚੱਲ ਰਹੇ ਲੋਕਾਂ ਦੇ ਹੱਕੀ ਸੰਘਰਸ਼ਾਂ ਨੂੰ ਕੁਚਲਣ ਲਈ ‘ਗੈਰਕਾਨੂੰਨੀ ਗਤੀਵਿਧੀਆਂ ਰੋਕੂ ਸੋਧ ਐਕਟ 2019’ …
Read More »ਮੇਅਰ ਰਿੰਟੂ ਅਤੇ ਵਿਧਾਇਕ ਬੁਲਾਰੀਆਂ ਵਲੋਂ ਦੋ ਨਵੇਂ ਟਿਊਬਵੈਲਾਂ ਦਾ ਉਦਘਾਟਨ
ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੇਅਰ ਕਰਮਜੀਤ ਸਿੰਘ ਰਿੰਟੂ ਅਤੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆਂ ਵਲੋਂ ਮਿਲ ਕੇ ਵਾਰਡ ਨੰਬਰ 65 ਦੇ ਇਲਾਕੇ ਗੁਰੂ ਗੋਬਿੰਦ ਸਿੰਘ ਨਗਰ ਅਤੇ ਕੋਟ ਮੰਗਲ ਸਿੰਘ ਚੌਂਕ ਵਿਚ ਲਗਾਏ ਗਏ ਦੋ ਨਵੇਂ ਟਿਊਬਵੈਲਾਂ ਦਾ ਉਦਘਾਟਨ ਕੀਤਾ ਗਿਆ।ਉਹਨਾਂ ਦੇ ਨਾਲ ਦਲਬੀਰ ਸਿੰਘ ਮੰਮਣਕੇ ਕੌਂਸਲਰ, ਮੋਹਨ ਸਿੰਘ ਮਾੜੀ ਮੇਘਾ ਕੌਂਸਲਰ, ਜਸਵਿੰਦਰ ਸਿੰਘ ਸ਼ੇਰਗਿਲ, ਪਵਨ …
Read More »ਵਿਧਾਇਕ ਨਵਜੋਤ ਸਿੱਧੂ ਵਲੋਂ 11ਵੇਂ `ਮਾਣ ਧੀਆਂ `ਤੇ` ਸਮਾਰੋਹ ਦਾ ਪੋਸਟਰ ਰਲੀਜ਼
ਅੰਮ੍ਰਿਤਸਰ, 10 ਅਗਸਤ (ਪੰਜਾਬ ਪੋਸਟ – ਸੰਧੂ) – ਮਾਣ ਧੀਆਂ ਤੇ ਸਮਾਜ ਭਲਾਈ ਸੁਸਾਇਟੀ (ਰਜਿ) ਵੱਲੋਂ 17 ਅਗਸਤ ਸ਼ਨੀਵਾਰ ਨੂੰ ਵਿਰਸਾ ਵਿਹਾਰ (ਗਾਂਧੀ ਗਰਾਊਡ) ਵਿਖੇ ਭਰੂਣ ਹੱਤਿਆ ਖਿਲਾਫ “ਬੇਟੀ ਬਚਾੳ, ਬੇਟੀ ਪੜਾੳ” ਮੁਹਿੰਮ ਤਹਿਤ ਹੋਣ ਵਾਲੇ 11ਵੇਂ `ਮਾਣ ਧੀਆਂ `ਤੇ` ਐਵਾਰਡ ਸਮਾਰੋਹ ਦਾ ਪੋਸਟਰ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋ ਰਲੀਜ਼ ਕੀਤਾ ਗਿਆ।ਗੁਰਿੰਦਰ ਸਿੰਘ ਮੱਟੂ ਨੇ ਕਿੱਕ ਬਾਕਸਿੰਗ ਦੀਆਂ …
Read More »ਸਕੂਲ ਪੱਧਰੀ ਪਾਵਰ-ਪੁਆਇੰਟ ਕੰਪਿਊਟਰ ਮੁਕਾਬਲੇ `ਚ ਸਰਕਾਰੀ ਸਕੂਲ ਮੰਡੀ ਹਰਜੀ ਰਾਮ ਅੱਵਲ
ਮਲੋਟ, 10 ਅਗਸਤ (ਪੰਜਾਬ ਪੋਸਟ – ਗਰਗ) – ਡਾਇਰੈਕਟਰ ਜਨਰਲ ਆਫ ਸਕੂਲ ਐਜੂਕੇਸ਼ਨ ਪੰਜਾਬ ਚੰਡੀਗੜ੍ਹ ਦੇ ਨਿਰਦੇਸ਼ਾਂ `ਤੇ ਜਿਲ੍ਹਾ ਸਿੱਖਿਆ ਅਫਸਰ ਮਲਕੀਤ ਸਿੰਘ ਦੇ ਉਪਰਾਲਿਆਂ ਸਦਕਾ ਸਰਕਾਰੀ ਕੰ. ਸੀਨੀ. ਸੈਕੰ. ਸਕੂਲ ਮੰਡੀ ਹਰਜੀ ਰਾਮ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸਬੰਧੀ ਪਾਵਰ ਪੁਆਇੰਟ `ਤੇ ਅਧਾਰਿਤ ਕੰਪਿਊਟਰ ਮੁਕਾਬਲੇ ਕਰਵਾਏ ਗਏ।ਜਿਸ ਦੌਰਾਨ ਮਿਮਿਟ ਮਲੋਟ ਦੇ ਪ੍ਰੋ. ਹਰਮਿੰਦਰ ਸਿੰਘ ਬਿੰਦਰਾ …
Read More »ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਨੈਸ਼ਨਲ ਡੀ ਵਾਰਮਿੰਗ ਦਿਵਸ ਮਨਾਇਆ
ਜੰਡਿਆਲਾ ਗੁਰੂ, 10 ਅਗਸਤ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਪਰਿਵਾਰ ਭਲਾਈ ਪੰਜਾਬ ਵੱਲੋਂ ਬੱਚਿਆਂ ਵਿੱਚ ਖੂਨ ਦੀ ਕਮੀ ਦੂਰ ਕਰਨ ਲਈ ਅਤੇ ਪੇਟ ਦੇ ਕੀੜਿਆਂ ਤੋਂ ਮੁਕਤੀ ਲਈ ਨੈਸ਼ਨਲ ਡੀ ਵਾਰਮਿੰਗ ਦਿਵਸ ਸੇਂਟ ਸੋਲਜਰ ਇਲੀਟ ਕਾਨਵੈਂਟ ਸਕੂਲ ਵਿਖੇ ਮਨਾਇਆ ਗਿਆ।ਸਕੂਲ ਦੇ ਡਿਸਪੈਂਸਰੀ ਇੰਚਾਰਜ ਮੈਡਮ ਬਲਵਿੰਦਰ ਕੌਰ ਅਤੇ ਸਟਾਫ ਨੇ ਪੰਜਾਬ ਸਰਕਾਰ ਵੱਲਂੋ ਭੇਜੀਆਂ ਗਈਆਂ ਐਲਬਂੈਡਾਜੋਲ ਦੀਆਂ ਗੋਲੀਆਂ ਬੱਚਿਆਂ …
Read More »
Punjab Post Daily Online Newspaper & Print Media