ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਰੋਟਰੈਕਟ ਕਲੱਬ, ਰੋਟਰੀ ਕਲੱਬ ਅੰਮ੍ਰਿਤਸਰ (ਨਾਰਥ) ਅਤੇ ਈਕੋ ਕਲੱਬ ਵੱਲੋਂ ‘ਵਾਤਾਵਰਣ ਦੀ ਸੰਭਾਲ ਤੇ ਸੁਰੱਖਿਆ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਇਸ ਵਿੱਚ ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਨੇ ਮੁੱਖ ਮਹਿਮਾਨ ਅਤੇ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਸਹਾਇਕ ਪ੍ਰੋਫੈਸਰ ਪ੍ਰੋ. ਜਸਪ੍ਰੀਤ ਕੌਰ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਪ੍ਰੋਗਰਾਮ …
Read More »ਪੰਜਾਬੀ ਖ਼ਬਰਾਂ
ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਕਮੇਟੀ ਦੀ ਧਾਰਮਿਕ ਪ੍ਰੀਖਿਆ ’ਚ ਹਾਸਲ ਕੀਤੇ ਵਜ਼ੀਫੇ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਦਰਜ਼ਾ ਤੀਜਾ ਦੇ ਐਲਾਨੇ ਨਤੀਜੇ ’ਚ ਚੰਗੇ ਅੰਕ ਪ੍ਰਾਪਤ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਕਾਲਜ ਦੇ 42 ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸਫ਼ਲਤਾ ਹਾਸਲ ਕੀਤੀ ਅਤੇ ਇਨ੍ਹਾਂ ਵਿਦਿਆਰਥੀਆਂ ’ਚੋਂ 70% ਤੋਂ ਵਧੇਰੇ ਨੰਬਰ …
Read More »ਖੰਨਾ ਵਲੋਂ ਧਾਰਮਿਕਾਂ ਅਸਥਾਨਾਂ ਦੇ ਦਰਸ਼ਨਾਂ ਨਾਲ ਚੋਣ ਮੁਹਿੰਮ ਦਾ ਆਗਾਜ਼
ਸੰਗਰੂਰ, 11 ਮਈ (ਜਗਸੀਰ ਲੌਂਗੋਵਾਲ) – ਭਾਜਪਾ ਵਲੋਂ ਲੋਕ ਸਭਾ ਚੋਣਾਂ ਦੇ ਅਖਾੜੇ ’ਚ ਸੰਗਰੂਰ ਤੋਂ ਉਤਾਰੇ ਗਏ ਉਮੀਦਵਾਰ ਅਰਵਿੰਦ ਖੰਨਾ ਵਲੋਂ ਅੱਜ ਧਾਰਮਿਕਾਂ ਅਸਥਾਨਾਂ ਦੇ ਦਰਸ਼ਨਾਂ ਨਾਲ ਆਪਣੀ ਚੋਣ ਮੁਹਿੰਮ ਅਗਾਜ਼ ਕੀਤਾ ਗਿਆ।ਖੰਨਾ ਸ੍ਰੀ ਮਸਤੂਆਣਾ ਸਾਹਿਬ ਗੁਰਦੁਆਰਾ, ਸ੍ਰੀ ਕਾਲੀ ਮਾਤਾ ਦੇਵੀ ਮੰਦਿਰ, ਭਗਵਾਨ ਵਾਲਮਿਕੀ ਰਮਾਇਣ ਮੰਦਿਰ ਅਤੇ ਸ੍ਰੀ ਨਗਨ ਬਾਬਾ ਸਾਹਿਬ ਦਾਸ ਜੀ ਵਿਖੇ ਨਤਮਸਤਕ ਹੋਏ।ਉਨ੍ਹਾਂ ਆਪਣੇ ਚੋਣ ਪ੍ਰਚਾਰ …
Read More »ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਵਲੋਂ ਵਿਸ਼ਵ ਥੈਲੇਸੀਮੀਆ ਦਿਵਸ ਮੌਕੇ ਖੂਨਦਾਨ ਕੈਂਪ
ਵਿਆਹ ਤੋਂ ਪਹਿਲਾਂ ਕਰਵਾਈ ਜਾਣੀ ਚਾਹੀਦੀ ਹੈ ਥੈਲੇਸੀਮੀਆਂ ਦੀ ਜਾਂਚ – ਡਾ. ਨਾਰੰਗ ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਚੈਰੀਟੇਬਲ ਹਸਪਤਾਲ ਦੇ ਬਾਲ ਰੋਗ ਵਿਭਾਗ ਵੱਲੋਂ ਐਸ.ਜੀ.ਆਰ.ਡੀ ਥੈਲੇਸੀਮੀਆ ਵੈਲਫੇਅਰ ਸੁਸਾਇਟੀ ਅਤੇ ਰੋਟਰੀ ਕਲੱਬ ਅੰਮ੍ਰਿਤਸਰ ਪ੍ਰੀਮੀਅਰ ਦੇ ਸਹਿਯੋਗ ਨਾਲ ਵਿਸ਼ਵ ਥੈਲੇਸੀਮੀਆ ਦਿਵਸ ‘ਤੇ 8 ਤੋਂ 11 ਮਈ ਤੱਕ ਅੰਮ੍ਰਿਤਸਰ ਦੀਆਂ ਦੋ ਪ੍ਰਸਿੱਧ ਥਾਵਾਂ ’ਤੇ ਖੂਨਦਾਨ ਕੈਂਪ ਲਗਾਇਆ …
Read More »ਪਦਮਸ਼੍ਰੀ ਸੁਰਜੀਤ ਪਾਤਰ ਦੇ ਅਕਾਲ ਚਲਾਣੇ ‘ਤੇ ਯੂਨੀਵਰਸਿਟੀ ਦੇ ਉਪ-ਕੁਲਪਤੀ ਵਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ ਖੁਰਮਣੀਆਂ) – “ਜਦੋਂ ਤਕ ਲਫਜ਼ ਜਿਊਂਦੇ ਨੇ ਸੁਖਨਵਰ ਜਿਓਣ ਮਰ ਕੇ ਵੀ ਉਹ ਕੇਵਲ ਜਿਸਮ ਹੁੰਦੇ ਨੇ ਜੋ ਸਿਵਿਆਂ ਵਿੱਚ ਸੁਆਹ ਬਣਦੇ” ਇਹਨਾਂ ਖੂਬਸੂਰਤ ਸਤਰਾਂ ਦੇ ਰਚੇਤਾ ਪਦਮਸ੍ਰੀ ਡਾ. ਸੁਰਜੀਤ ਪਾਤਰ ਨਹੀਂ ਰਹੇ।ਉਹ ਅੱਜ 79 ਸਾਲ ਦੀ ਉਮਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ਕਰ ਗਏ।ਇਸ ਦੁੱਖ ਦੀ ਘੜੀ ਗੁਰੂ ਨਾਨਕ ਦੇਵ ਯੂਨੀਵਰਸਿਟੀ …
Read More »ਪਦਮਸ੍ਰੀ ਸੁਰਜੀਤ ਪਾਤਰ ਦੇ ਤੁਰ ਜਾਣ `ਤੇ ਲੇਖਕ ਭਾਈਚਾਰੇ ਵਿੱਚ ਸੋਗ ਦੀ ਲਹਿਰ
ਅੰਮ੍ਰਿਤਸਰ, 11 ਮਈ (ਦੀਪ ਦਵਿੰਦਰ ਸਿੰਘ) – ਪੰਜਾਬੀ ਸ਼ਾਇਰੀ ਅਤੇ ਪੰਜਾਬੀ ਭਾਸ਼ਾ ਦੇ ਲਾਡਲੇ ਸ਼ਾਇਰ ਪਦਮਸ੍ਰੀ ਸੁਰਜੀਤ ਪਾਤਰ ਦੇ ਬੇਵਕਤੀ ਤੁਰ ਜਾਣ `ਤੇ ਸਥਾਨਕ ਲੇਖਕ ਭਾਈਚਾਰੇ ਵਲੋਂ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।ਸਥਾਨਕ ਕੰਪਨੀ ਬਾਗ ਵਿੱਚ ਹੋਈ ਸਾਹਿਤਕਾਰਾਂ ਦੀ ਸੋਗ ਇਕੱਤਰਤਾ ਵਿੱਚ ਬੋਲਦਿਆਂ ਕੇਂਦਰੀ ਸਭਾ ਦੇ ਸਕੱਤਰ ਕਥਾਕਾਰ ਦੀਪ ਦੇਵਿੰਦਰ ਸਿੰਘ ਨੇ ਕਿਹਾ ਕਿ ਪਾਤਰ ਸਾਹਬ ਦੀ ਬੇਵਕਤੀ ਮੌਤ ਨਾਲ …
Read More »ਗੁਰਜੀਤ ਔਜਲਾ ਨੇ ਪਦਮ ਸ਼੍ਰੀ ਸੁਰਜੀਤ ਪਾਤਰ ਦੇ ਦੇਹਾਂਤ `ਤੇ ਕੀਤਾ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 11 ਮਈ (ਸੁਖਬੀਰ ਸਿੰਘ) – ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਦਮਸ੍ਰੀ ਸੁਰਜੀਤ ਸਿੰਘ ਪਾਤਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸੁਰਜੀਤ ਸਿੰਘ ਪਾਤਰ ਸਾਹਿਤ ਜਗਤ ਦੀ ਇਕ ਅਹਿਮ ਸ਼ਖਸ਼ੀਅਤ ਹੀ ਨਹੀਂ, ਸਗੋਂ ਹਰ ਪੰਜਾਬੀ ਦੇ ਦਿਲ ਵਿੱਚ ਉਨ੍ਹਾਂ ਲਈ ਵਿਸ਼ੇਸ਼ ਪਿਆਰ ਸੀ।ਉਨ੍ਹਾਂ ਦਾ ਦੇਹਾਂਤ ਇਕ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਹੈ। …
Read More »ਪੰਜਾਬੀ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੇ ਵਿਛੋੜੇ ‘ਤੇ ਅੰਮ੍ਰਿਤਸਰ ਵਿਕਾਸ ਮੰਚ ਵਲੋਂ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 11 ਮਈ (ਜਗਦੀਪ ਸਿੰਘ) – ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਪ੍ਰਿੰਸੀਪਲ ਕੁਲਵੰਤ ਸਿੰਘ ਅਣਖੀ, ਡਾ. ਚਰਨਜੀਤ ਸਿੰਘ ਗੁਮਟਾਲਾ, ਪ੍ਰਧਾਨ ਇੰਜ. ਹਰਜਾਪ ਸਿੰਘ ਔਜਲਾ, ਸੀਨੀਅਰ ਮੀਤ ਪ੍ਰਧਾਨ ਰਾਜਵਿੰਦਰ ਸਿੰਘ ਗਿੱਲ, ਹਰਿੰਦਰਪਾਲ ਸਿੰਘ ਤੇ ਹੋਰ ਆਗੂਆਂ ਨੇ ਪੰਜਾਬੀ ਮਾਂ ਬੋਲੀ ਦੇ ਸਿਰਮੌਰ ਕਵੀ ਪਦਮਸ਼੍ਰੀ ਡਾ. ਸੁਰਜੀਤ ਪਾਤਰ ਦੇ ਸਦੀਵੀ ਵਿਛੋੜੇ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਪ੍ਰਿੰਸੀਪਲ ਅਣਖੀ ਨੇ ਦੱਸਿਆ ਪੰਜਾਬ ਦੀ …
Read More »ਸੰਸਾਰ ਪ੍ਰਸਿੱਧ ਸ਼ਾਇਰ ਡਾ. ਸੁਰਜੀਤ ਪਾਤਰ ਦੇ ਅਚਾਨਕ ਹੋਏ ਵਿਛੋੜੇ ’ਤੇ ਸ਼ੋਕ ਸਭਾ
ਅੰਮ੍ਰਿਤਸਰ, 11 ਮਈ (ਦੀਪ ਦਵਿੰਦਰ ਸਿੰਘ) – ਸਾਹਿਤ ਦੇ ਬਾਬਾ ਬੋਹੜ ਮਨੇ ਜਾਣ ਵਾਲੇ ਪ੍ਰਸਿੱਧ ਸ਼ਾਇਰ ਪਦਮਸ੍ਰੀ ਡਾ. ਸੁਰਜੀਤ ਪਾਤਰ ਦਾ ਅੱਜ ਲੁਧਿਆਣਾ ਵਿਖੇ ਦਿਲ ਦਾ ਦੌਰਾ ਪੈਣ ਕਾਰਨ ਅਚਾਨਕ ਸਦੀਵੀ ਵਿਛੋੜਾ ਦੇ ਜਾਣ ਤੇ ਅੱਜ ਵਿਰਸਾ ਵਿਹਾਰ ਵਿਖੇ ਪ੍ਰਗਤੀਸ਼ੀਲ ਲੇਖਕ ਸੰਘ, ਵਿਰਸਾ ਵਿਹਾਰ ਸੁਸਾਇਟੀ, ਪੰਜਾਬੀ ਸਾਹਿਤ ਸਭਾ ਚੋਗਾਵਾਂ, ਪ੍ਰਗਤੀਸ਼ੀਲ ਲੇਖਕ ਸੰਘ ਇਕਾਈ ਮਜੀਠਾ, ਇਕਾਈ ਤਰਨ ਤਾਰਨ, ਫ਼ੋਕਲੋਰ ਰਿਸਰਚ ਅਕਾਦਮੀ …
Read More »ਸ਼ਾਇਰਾ ਕਮਲ ਗਿੱਲ ਦੀ ਵਾਰਤਕ ਪੁਸਤਕ ਅਤੇ ਮੈਗਜ਼ੀਨ ਅਨੁਤਾਸ਼ ਦਾ ਪਲੇਠਾ ਅੰਕ ਲੋਕ ਅਰਪਿਤ
ਅੰਮ੍ਰਿਤਸਰ, 11 ਮਈ (ਦੀਪ ਦਵਿੰਦਰ ਸਿੰਘ) – ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਵਲੋਂ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿਖੇ ਪ੍ਰਮੁੱਖ ਸ਼ਾਇਰਾ ਕਮਲ ਗਿੱਲ ਦੀ ਵਾਰਤਕ ਪੁਸਤਕ ‘ਸੰਸਾਰ ਪ੍ਰਸਿੱਧ ਸ਼ਾਹਕਾਰ ਨਾਵਲਾਂ ਦੇ ਪਾਤਰ’ ਅਤੇ ਸਾਹਿਤਕ ਮੈਗਜ਼ੀਨ ‘ਅਨੁਤਾਸ਼’ ਦਾ ਪਲੇਠਾ ਅੰਕ ਲੋਕ ਅਰਪਣ ਕੀਤਾ ਗਿਆ।ਇਸ ਸਮਾਗਮ ਦੀ ਪ੍ਰਧਾਨਗੀ ਪ੍ਰਗਤੀਸ਼ੀਲ ਲੇਖਕ ਸੰਘ ਪੰਜਾਬ ਦੇ ਪ੍ਰਧਾਨ ਪ੍ਰੋ. ਸੁਰਜੀਤ ਜੱਜ, …
Read More »
Punjab Post Daily Online Newspaper & Print Media