ਬਟਾਲਾ, 10 ਅਗਸਤ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿਹਤ ਵਿਭਾਗ ਵੱੱਲੋਂ ਸਿਹਤ ਜਾਗਰੂਤਾ ਤਹਿਤ ਸਕੂਲੀ ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਦਾ ਬੀੜਾ ਚੁਕਿਆ ਗਿਆ ਹੈ।ਜਿਹੜੇ ਬੱਚੇ ਅੱਜ ਗੋਲੀ ਖਾਣ ਤੋ ਰਹਿ ਚੁੱਕੇ ਹਨ 19 ਅਗਸਤ ਨੂੰ ਅਜਿਹੇ ਬੱਚਿਆਂ ਨੂੰ ਗੋਲੀਆਂ ਖੁਆ ਕੇ 100 ਫੀਸਦ ਟੀਚਾ ਪੂਰਾ ਕੀਤਾ ਜਾਵੇਗਾ।ਇਨਾਂ ਸਬਦਾ ਦਾ ਪ੍ਰਗਟਾਵਾ ਡਾ. ਭੁਪਿੰਦਰ ਕੌਰ ਨੇ ਕੀਤਾ।ਸਰਕਾਰੀ ਸੀਨੀਅਰ ਸੈਕੰਡਰੀ …
Read More »ਪੰਜਾਬੀ
ਸੋਨੀਆ ਗਾਂਧੀ ਮੁੜ ਬਣੀ ਕਾਂਗਰਸ ਦੀ ਅੰਤ੍ਰਿਮ ਕੌਮੀ ਪ੍ਰਧਾਨ
ਨਵੀਂ ਦਿੱਲੀ, 10 ਅਗਸਤ (ਪੰਜਾਬ ਪੋਸਟ ਬਿਊਰੋ) – ਲੋਕ ਸਭਾ ਚੋਣਾਂ ਵਿੱਚ ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਦੇ ਚੱਲਦਿਆਂ ਰਾਹੁਲ ਗਾਂਧੀ ਵਲੋਂ ਦਿੱਤਾ ਗਿਆ ਅਸਤੀਫਾ ਮਨਜ਼ੂਰ ਹੋਣ ਉਪਰੰਤ ਸੋਨੀਆ ਗਾਂਧੀ ਨੂੰ ਕਾਂਗਰਸ ਅੰਤ੍ਰਿਮ ਪ੍ਰਧਾਨ ਨਿਯੁੱਕਤ ਕੀਤਾ ਗਿਆ ਹੈ। ਕਾਂਗਰਸ ਦੇ ਬੁਲਾਰੇ ਰਣਦੀਪ ਸੂਰਜੇਵਾਲਾ ਅਨੁਸਾਰ ਦਿੱਲੀ ਵਿਖੇ ਕਾਂਗਰਸ ਵਰਕਿੰਗ ਕਮੇਟੀ ਦੀ ਮੀਟਿੰਗ ਵਿੱਚ ਰਾਹੁਲ ਗਾਂਧੀ ਨੂੰ ਪ੍ਰਧਾਨ ਦੀ ਜਿੰੰਮੇਵਾਰੀ ਸਾਂਭਣ ਦੀ ਅਪੀਲ …
Read More »ਡੀ.ਏ.ਵੀ ਪਬਲਿਕ ਸਕੂਲ ਨੇ `ਭਾਰਤ ਛੱਡੋ ਅੰਦੋਲਨ` ਦੀ ਵਰ੍ਹੇਗੰਢ ਮਨਾਈ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ `ਭਾਰਤ ਛੱਡੋ ਅੰਦੋਲਨ` ਦੀ 77ਵੀਂ ਵਰ੍ਹੇਗੰਢ ਮਨਾਈ।ਇਹ ਅੰਦੋਲਨ ਭਾਰਤ ਦੀ ਅਜ਼ਾਦੀ ਲਈ ਅੰਗਰੇਜ਼ੀ ਵਿਰੁੱਧ ਮਹਾਤਮਾ ਗਾਂਧੀ ਵਲੋਂ ਚਲਾਇਆ ਗਿਆ ਸੀ।ਉਹਨਾਂ ਲੋਕਾਂ ਨੂੰ ਇੱਕ ਸੁਤੰਤਰ ਰਾਸ਼ਟਰ ਵਾਂਗ ਸ਼ਾਂਤੀਪੂਰਨ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਉਹਨਾਂ ਦਾ ਮੰਤਰ `ਜੀਓ ਤੇ ਜਿਊਣ ਦਿਓ` ਭਾਰਤੀ ਲੋਕਾਂ ਦੇ ਦਿਲਾਂ ਵਿੱਚ ਵੱਸ …
Read More »ਪ੍ਰਕਾਸ਼ ਪੁਰਬ ਨੂੰ ਸਮਰਪਿਤ 630 ਪਿੰਡਾਂ ਵਿਚ ਪੌਦੇ ਲਗਾਉਣ ਦਾ ਕੰਮ ਮੁਕੰਮਲ
ਇਸ ਮਹੀਨੇ ਜਿਲੇ੍ ਦੇ ਸਾਰੇ ਪਿੰਡਾਂ ਵਿੱਚ ਲਗਾ ਦਿੱਤੇ ਜਾਣਗੇ ਪੌਦੇ -ਡਿਪਟੀ ਕਮਿਸ਼ਨਰ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅਤੇ ਤੰਦਰੁਸਤ ਪੰਜਾਬ ਮੁਹਿੰਮ ਤਹਿਤ ਹਰੇਕ ਪਿੰਡ ਵਿਚ 550 ਪੌਦੇ ਲਗਾਏ ਜਾਣ ਦੇ ਕੀਤੇ ਐਲਾਨ ਨੂੰ ਅਮਲੀ ਜਾਮਾ ਪਹਿਨਾਉਂਦੇ ਹੋਏ ਬਰਸਾਤ ਦਾ ਲਾਹਾ ਲੈਂਦੇ …
Read More »ਕੈਬਿਨਟ ਮੰਤਰੀ ਸੋਨੀ ਵਲੋਂ ਫਤਾਹਪੁਰ ਦੇ ਸਰਕਾਰੀ ਹਸਪਤਾਲ ਨੂੰ 2 ਲੱਖ ਰੁਪਏ ਦਾ ਚੈਕ ਭੇਂਟ
ਸਰਕਾਰੀ ਹਸਪਤਾਲ ਤੇ ਪਿੰਡ ਵਿੱਚ ਪੌਦੇ ਵੀ ਲਗਾਏ ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਵਿਖੇ ਫਤਾਹਪੁਰ ਸਿਥਿਤ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਗਿਆ ਅਤੇ ਹਸਪਤਾਲ ਨੂੰ ਵਿਕਾਸ ਦੇ ਕੰਮਾਂ ਲਈ ਆਪਣੇ ਅਖਤਿਆਰੀ ਫੰਡ ਵਿੱਚੋਂ 2 ਲੱਖ ਰੁਪਏ ਦਾ ਚੈਕ ਵੀ ਭੇਂਟ ਕੀਤਾ। ਸੋਨੀ ਨੇ ਕਿਹਾ …
Read More »ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪੱਧਰੀ ਟੂਰਨਾਮੈਂਟ 18 ਸਾਲ ਉਮਰ ਵਰਗ ਖੇਡ ਮੁਕਾਬਲੇ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ।ਅੰ:18 ਸਾਲ ਉਮਰ ਵਰਗ ਲੜਕੇ ਲੜਕੀਆਂ ਦੇ ਖੇਡ ਮੁਕਾਬਲਿਆਂ ਬਾਰੇ ਗੁਰਲਾਲ ਸਿੰਘ ਰਿਆੜ ਜਿਲ੍ਹਾ ਸਪੋਰਟਸ ਅਫਸਰ ਨੇ …
Read More »ਰੱਖੜ ਪੁੰਨਿਆ ਮੇਲੇ ਸਬੰਧੀ ਪ੍ਰਬੰਧਾਂ ਤੇ ਸੁਰੱਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਰੱਖੜ ਪੁੰਨਿਆ ਦੇ ਆ ਰਹੇ ਧਾਰਮਿਕ ਮੇਲੇ, ਜੋ ਕਿ ਇਸ ਵਾਰ ਅਜ਼ਾਦੀ ਦਿਹਾੜੇ ਵਾਲੇ ਦਿਨ 15 ਅਗਸਤ ਨੂੰ ਹੀ ਹੈ, ਵਿਖੇ ਸੰਗਤ ਦੀ ਆਮਦ ਨੂੰ ਮੁੱਖ ਰੱਖਦੇ ਹੋਏ ਕੀਤੇ ਜਾਣ ਵਾਲੇ ਪ੍ਰਬੰਧਾਂ ਅਤੇ ਸੁਰੱਖਿਆ ਨੂੰ ਲੈ ਕੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਸਿਵਲ ਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ।ਢਿਲੋਂ …
Read More »ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਜਾਦੀ ਦਿਵਸ ਮੌਕੇ ਲਹਿਰਾਉਣਗੇ ਤਿਰੰਗਾ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਜਸਪਾਲ ਸਿੰਘ ਸੰਧੂ 15 ਅਗਸਤ, 2019 ਨੂੰ ਅਜਾਦੀ ਦਿਵਸ ਮੌਕੇ ਤਿਰੰਗਾ ਝੰਡਾ ਲਹਿਰਾਉਣਗੇ। ਇਸ ਬਾਰੇ ਜਾਣਕਾਰੀ ਦਿੰਦਿਆਂ ਰਜਿਸਟਰਾਰ ਪ੍ਰੋ. ਕਰਨਜੀਤ ਸਿੰਘ ਕਾਹਲੋਂ ਨੇ ਦੱਸਿਆ ਕਿ ਪ੍ਰੋ. ਸੰਧੂ 15 ਅਗਸਤ ਨੂੰ ਯੂਨੀਵਰਸਿਟੀ ਗੈਸਟ ਹਾਊਸ ਦੇ ਲਾਅਨ ਵਿਚ ਸਵੇਰੇ 8.00 ਵਜੇ ਝੰਡਾ ਲਹਿਰਾਉਣਗੇ ਅਤੇ ਅਧਿਆਪਕਾਂ, …
Read More »ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਪਿੰਡ ਮਲੋਟ ਵਿਖੇ ਗਣਿਤ ਮੇਲਾ ਲਗਾਇਆ
ਮਲੋਟ, 9 ਅਗਸਤ (ਪੰਜਾਬ ਪੋਸਟ- ਗਰਗ) – ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਿੰਡ ਮਲੋਟ ਵਿਖੇ ਪ੍ਰਿੰਸੀਪਲ ਸ੍ਰੀਮਤੀ ਕਮਲਾ ਦੇਵੀ ਦੀ ਅਗਵਾਈ `ਚ ਗਣਿਤ ਮੇਲਾ ਲਗਾਇਆ ਗਿਆ।ਮੇਲੇ ਦੋਰਾਨ ਵਿਦਿਆਰਥੀਆਂਵਲੋਂ ਗਣਿਤ ਦੀਆਂ ਵੱਖ-ਵੱਖ ਕਿਰਿਆਵਾਂ ਦੇ ਮਾਡਲ ਅਤੇ ਚਾਰਟ ਬਣਾਏ ਗਏ।ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਮੇਲੇ ਵਿੱਚ ਸਿ਼ਰਕਤ ਕੀਤੀ।ਬਲਰਾਜ ਸਿੰਘ ਨੇ ਮੇਲੇ ਵਿੱਚ ਪਹੁੰਚ ਕੇ ਮਾਡਲ ਅਤੇ ਚਾਰਟਾਂ ਨੂੰ ਘੋਖਿਆ ਗਿਆ।ਵਿਦਿਆਰਥੀਆਂਨਾਲ ਸਵਾਲ ਜਵਾਬ …
Read More »ਆਰ.ਟੀ.ਏ ਵਲੋਂ ਸਕੂਲੀ ਵਾਹਨਾਂ ਦੇ ਦਸਤਾਵੇਜ਼ਾਂ ਦੀ ਜਾਂਚ – ਕੀਤੇ 5 ਚਲਾਨ
ਲੌਂਗੋਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੜਕ ਸੁਰੱਖਿਆ ਨਿਯਮਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਅਤੇ ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੀਆਂ ਹਦਾਇਤਾਂ ਅਨੁਸਾਰ ਸੇਫ਼ ਸਕੂਲ ਵਾਹਨ ਨੀਤੀ ਤਹਿਤ ਸਕੱਤਰ ਰੀਜ਼ਨਲ ਟਰਾਂਸਪੋਰਟ ਅਥਾਰਟੀ ਕਰਨਬੀਰ ਸਿੰਘ ਛੀਨਾ ਨੇ ਮਹਿਲਾ ਰੋਡ ਸੰਗਰੂਰ ਵਿਖੇ ਸਕੂਲੀ ਵਾਹਨਾਂ ਦੀ ਅਚਨਚੇਤ ਚੈਕਿੰਗ ਕੀਤੀ।ਛੀਨਾ ਨੇ ਦੱਸਿਆ ਕਿ ਸਕੂਲੀ ਵਾਹਨਾਂ ਦੇ ਦਸਤਾਵੇਜ਼ਾਂ `ਚ ਕਮੀਆਂ ਮਿਲਣ …
Read More »
Punjab Post Daily Online Newspaper & Print Media