ਲੌਂਗੋਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਟੇਟ ਬੈਂਕ ਆਫ ਇੰਡੀਆ ਦੀ ਚੀਮਾ ਬ੍ਰਾਂਚ ਵਿਖੇ ਨਵੇਂ ਆਏ ਮੈਨੇਜਰ ਗੋਵਰਧਨ ਸਿੰਘ ਨੇ ਆਪਣਾ ਅਹੁੱਦਾ ਸੰਭਾਲ ਲਿਆ ਹੈ।ਉਨਾਂ ਇਸ ਮੌਕੇ ਕਿਹਾ ਕਿ ਉਹ ਬੈਂਕ ਵਿੱਚ ਪਬਲਿਕ ਜਾਂ ਸਟਾਫ ਨੂੰ ਪੇਸ਼ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਪੂਰੀ ਤਰਾਂ ਵਚਨਬੱਧ ਹਨ।
Read More »ਪੰਜਾਬੀ
ਖ਼ਾਲਸਾ ਕਾਲਜ ਵੂਮੈਨ ਵਿਖੇ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਲੈਕਚਰ ਆਯੋਜਿਤ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ‘ਸੜਕ ਸੁਰੱਖਿਆ ਦੇ ਨਿਯਮ’ ਵਿਸ਼ੇ ’ਤੇ ਇਕ ਲੈਕਚਰ ਕਰਵਾਇਆ ਗਿਆ।ਜਿਸ ’ਚ ਟ੍ਰੈਫ਼ਿਕ ਪੁਲਿਸ ਦੇ ਏ.ਐਸ.ਆਈ ਅਰਵਿੰਦਰਪਾਲ ਸਿੰਘ ਨੇ ਸ਼ਿਰਕਤ ਕੀਤੀ।ਜਿਨ੍ਹਾਂ ਨੂੰ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ `ਜੀ ਆਇਆ` ਕਿਹਾ। ਅਰਵਿੰਦਰਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਟ੍ਰੈਫ਼ਿਕ …
Read More »ਸਮਰਾਲੇ ਦੀ ਛਿੰਝ `ਚ ਝੰਡੀ ਦੀ ਕੁਸ਼ਤੀ ਰੂਬਲਜੀਤ ਖੰਨਾ ਨੇ ਅੰਕਾਂ ਦੇ ਅਧਾਰ `ਤੇ ਜਿੱਤੀ
ਰੋਜੀ ਕਪੂਰਥਲਾ ਨੇ ਧਰਮਿੰਦਰ ਕੁਹਾਲੀ ਨੂੰ ਕੀਤਾ ਚਿੱਤ ਸਮਰਾਲਾ, 9 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਮਰਾਲਾ ਵਿਖੇ ਦੁਰਗਾ ਅਸ਼ਟਮੀ ਦੇ ਮੇਲੇ `ਤੇ ਵਿਸ਼ਾਲ ਦੰਗਲ ਕਮੇਟੀ ਵੱਲੋਂ ਸਮੂਹ ਸਮਰਾਲਾ ਸ਼ਹਿਰ ਨਿਵਾਸੀਆਂ, ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ ਵਿਸ਼ਾਲ ਕੁਸ਼ਤੀ ਦੰਗਲ ਭਰਥਲਾ ਰੋਡ ਸਮਰਾਲਾ ਵਿਖੇ ਕਰਵਾਇਆ ਗਿਆ।ਵਿਸ਼ਾਲ ਦੰਗਲ ਕਮੇਟੀ ਦੇ ਪ੍ਰਧਾਨ ਤਰਲੋਚਨ ਸਿੰਘ ਕੰਗ ਅਤੇ ਸੁਖਵਿੰਦਰ ਸਿੰਘ ਕਾਕਾ ਨੇ ਜਾਣਕਾਰੀ ਦਿੰਦੇ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ.ਟੀ ਰੋਡ ਵਿਖੇ ਮਾਸ-ਮੀਡੀਆ ਤੇ ਆਈ.ਟੀ ਫੈਸਟ-2019
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਸੰਚਾਰ ਦੇ ਮਾਧਿਅਮਾ ਵਿੱਚ ਨਵੀਆਂ ਚਲੰਤ ਗਤੀਵਿਧੀਆਂ ਨੂੰ ਸਮਝਣ ਅਤੇ ਉਨ੍ਹਾਂ ਦੀ ਪੇਸ਼ਕਾਰੀ ਲਈ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਅੰਮ੍ਰਿਤਸਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਅਵਤਾਰ ਦਿਹਾੜੇ ਨੰ ਸਮਰਪਿਤ ਮਾਸ ਮੀਡੀਆ ਅਤੇ ਆਈ.ਟੀ. …
Read More »ਮਹਾਰਾਸ਼ਟਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸ਼੍ਰੋਮਣੀ ਕਮੇਟੀ ਕਰੇਗੀ ਮਦਦ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਨੇ ਮਹਾਰਾਸ਼ਟਰ ਦੇ ਕੁਝ ਇਲਾਕਿਆਂ ਅੰਦਰ ਭਾਰੀ ਬਾਰਿਸ਼ ਕਾਰਨ ਹੜ੍ਹਾਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਕਰਨ ਦਾ ਫੈਸਲਾ ਕੀਤਾ ਹੈ।ਮਹਾਰਾਸ਼ਟਰ ਦੇ ਜ਼ਿਲ੍ਹਾ ਕੋਹਲਾਪੁਰ ’ਚ ਕਸਬਾ ਸਾਂਗਲੀ ਅੰਦਰ ਭਾਰੀ ਬਾਰਿਸ਼ ਮਗਰੋਂ ਪਾਣੀ ਦੀ ਮਾਰ ਝੱਲ ਰਹੇ ਸਥਾਨਕ ਨਿਵਾਸੀਆਂ ਦੀ ਸਾਰ ਲੈਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ …
Read More »ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਬਾਰੇ ਜਾਣਕਾਰੀ ਦੇਵੇਗਾ ਜੀ.ਪੀ.ਆਰ.ਐਸ ਸਿਸਟਮ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਸੰਗਤ ਨੂੰ ਲੋਕੇਸ਼ਨ ਦੱਸਣ ਲਈ ਜੀ.ਪੀ.ਆਰ.ਐਸ ਸਿਸਟਮ ਦੀ ਵਰਤੋਂ ਕੀਤੀ ਗਈ ਹੈ।ਪਾਲਕੀ ਸਾਹਿਬ ਵਾਲੀ ਗੱਡੀ ਵਿਚ ਜੀ.ਪੀ.ਆਰ.ਐਸ ਟ੍ਰੈਕਿੰਗ ਡੀਵਾਈਸ ਲਗਾਈ ਗਈ ਹੈ, …
Read More »ਯੂਕ੍ਰੇਨ ਤੋਂ ਆਏ ਚਾਰ ਵਿਦਿਆਰਥੀ ਅੰਮ੍ਰਿਤ ਛੱਕ ਕੇ ਸਿੰਘ ਸੱਜੇ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਦਰਸ਼ਨਾਂ ਨੂੰ ਆਏ ਯੂਕ੍ਰੇਨ ਦੇ ਚਾਰ ਵਿਦਿਆਰਥੀਆਂ ਨੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਬਖ਼ਸ਼ਿਸ਼ ਖੰਟੇ ਬਾਟੇ ਦਾ ਅੰਮ੍ਰਿਤ ਛੱਕ ਕੇ ਗੁਰੂ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ।ਇਨ੍ਹਾਂ ਚਾਰ ਵਿਦਿਆਰਥੀਆਂ ਨੂੰ ਪੰਥਕ ਪਰਿਵਾਰ ਦਾ ਅੰਗ ਬਣਨ ਮਗਰੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਵਿਸ਼ੇਸ …
Read More »ਸਾਵਣ ਓੁਤਸਵ ‘ਤੀਆਂ ਤੀਜ ਦੀਆਂ’ ਵਿਰਸਾ ਵਿਹਾਰ ’ਚ 10 ਅਗਸਤ ਨੂੰ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬ ਸੰਗੀਤ ਨਾਟਕ ਅਕਾਦਮੀ ਅਤੇ ਵਿਰਸਾ ਵਿਹਾਰ ਵਲੋਂ ਸਾਵਣ ਓੁਤਸਵ ‘ਤੀਆਂ ਤੀਜ ਦੀਆਂ’ ਵਿਰਸਾ ਵਿਹਾਰ ’ਚ 10 ਅਗਸਤ ਦਿਨ ਸ਼ਨੀਵਾਰ ਨੂੰ ਸਵੇਰੇ 10.30 :10.30ਵਜੇ ਤੱਕ ਮਨਾਇਆ ਜਾ ਰਿਹਾ ਹੈ।ਜਿਸ ਦੌਰਾਨ ਪੀਂਘਾਂ, ਗੀਤ ਸੰਗੀਤ ਅਤੇ ਗਿੱਧਾ ਪੇਸ਼ ਕੀਤਾ ਜਾਵੇਗਾ ।ਵਿਰਸਾ ਵਿਹਾਰ ਦੇ ਪ੍ਰਧਾਨ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਪ੍ਰੋਗਰਾਮ ਦੇ ਮੁੱਖ …
Read More »ਪਿੰਡ ਫੂਲਦ ਤੇ ਕੜੈਲ ਦੇ ਜ਼ਮੀਨ ਮਾਲਕਾਂ ਵਲੋਂ ਘੱਗਰ ਦਰਿਆ ਦੇ ਨਾਲ ਲੱਗਦੀ ਜ਼ਮੀਨ ਸਰਕਾਰ ਨੂੰ ਮੁਫ਼ਤ ਦੇਣ ਤੋਂ ਨਾਂਹ
ਜਲ ਸਰੋਤ ਮੰਤਰੀ ਦੇ ਦੌਰੇ ਦੌਰਾਨ ਸਬੰਧਤ ਜ਼ਮੀਨੀ ਮਾਲਕਾਂ ਨੇ ਕੀਤੀ ਸੀ ਮੁਫ਼ਤ ਜ਼ਮੀਨ ਦੇਣ ਦੀ ਪੇਸ਼ਕਸ਼ ਲੌਂਗੋਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿਛਲੇ ਮਹੀਨੇ ਸਬ ਡਵੀਜ਼ਨ ਮੂਨਕ ਦੇ ਪਿੰਡ ਫੂਲਦ ਵਿਖੇ ਘੱਗਰ ਦਰਿਆ ਦੇ ਵਿਚ ਪਾੜ ਪੈਣ ਕਾਰਨ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਦੌਰਾਨ ਜਾਇਜ਼ਾ ਲੈਣ ਲਈ ਪਹੁੰਚੇ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੂੰ ਇਸ …
Read More »ਧਾਰਾ 370 ਹਟਾ ਕੇ ਮੋਦੀ ਸਰਕਾਰ ਨੇ ਦੇਸ਼ ਦੀ ਏਕਤਾ ਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ – ਛੀਨਾ
ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਪਿੰਡ ਥੋਬਾ ਅਜਨਾਲਾ ਤਹਿਸੀਲ ਵਿਖੇ ਭਾਜਪਾ ਵਰਕਰਾਂ ਦੀ ਮੀਟਿੰਗ ਕਿਹਾ ਕਿ ਮੋਦੀ ਸਰਕਾਰ ਨੇ ਜੰਮੂ ਕਸ਼ਮੀਰ ’ਚ ਧਾਰਾ 370 ਹਟਾ ਕੇ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਹੋਰ ਮਜ਼ਬੂਤ ਕੀਤਾ ਹੈ।ਉਨ੍ਹਾਂ ਕਿਹਾ ਕਿ ਭਾਰਤ ਇਕ ਹੈ, ਪਰ ਫ਼ਿਰ ਵੀ ਜੋ ਕਾਨੂੰਨ …
Read More »
Punjab Post Daily Online Newspaper & Print Media