Wednesday, November 25, 2026

ਪੰਜਾਬੀ

ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਿਖੇ ਛੇਵਾਂ ਅਰਦਾਸ ਸਮਾਗਮ 10 ਅਗਸਤ ਨੂੰ – ਭਾਈ ਗੁਰਇਕਬਾਲ ਸਿੰਘ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – 550 ਸਾਲ ਗੁਰੂ ਨਾਨਕ ਜੀ ਦੀ ਬਾਣੀ ਨਾਲ ਸਤਵੀਂ ਲਹਿਰ ਨੂੰ ਸਮਰਪਿਤ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਭਾਈ ਗੁਰਇਕਬਾਲ ਸਿੰਘ ਜੀ ਵੱਲੋਂ ਛੇਵਾਂ ਅਰਦਾਸ ਸਮਾਗਮ 10 ਅਗਸਤ ਦਿਨ ਸ਼ਨੀਵਾਰ ਨੂੰ ਸ਼ਾਮ 7.00 ਵਜੇ ਤੋਂ ਦੇਰ ਰਾਤ ਤੱਕ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਤਰਨ ਤਾਰਨ ਰੋਡ ਵਿਖੇ ਹੋਵੇਗਾ।ਭਾਈ ਸਾਹਿਬ ਨੇ ਦੱਸਿਆ …

Read More »

ਤਰਲੋਚਨ ਗੋਇਲ ਚੀਮਾ ਅਤੇ ਮੀਨੂੰ ਗੋਇਲ ਨੂੰ ਵਿਆਹ ਦੀ ਵਰੇਗੰਢ ਮੁਬਾਰਕ

ਲੌਂਗਵਾਲ, 9 ਅਗਸਤ (ਪੰਜਾਬ ਪੋਸਟ – ਜਗਸੀਰ ਸਿੰਘ ਲੌਂਗੋਵਾਲ) – ਚੀਮਾਂ ਮੰਡੀ ਦੇ ਤਰਲੋਚਨ ਗੋਇਲ ਚੀਮਾ ਅਤੇ ਮੀਨੂੰ ਗੋਇਲ ਨੂੰ ਵਿਆਹ ਦੀ 17ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਵਿਆਹ ਦੀ ਵਰੇਗੰਢ `ਤੇ ਹਸਪਤਾਲ `ਚ ਦੁੱਧ, ਬਰੈਡ ਅਤੇ ਦਲੀਆ ਵੰਡਿਆ

ਭੀਖੀ/ਮਾਨਸਾ, 9 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਰੋਟਰੀ ਕਲੱਬ ਮਾਨਸਾ ਗਰੇਟਰ ਨੇ ਪ੍ਰਧਾਨ ਅਰੁਣ ਗੁਪਤਾ ਦੀ ਅਗਵਾਈ ਹੇਠ ਜਨਾਨਾ ਹਸਪਤਾਲ ਵਿਖੇ ਮਰੀਜ਼ਾਂ ਨੂੰ ਦੁੱਧ, ਬਰੈਡ ਅਤੇ ਦਲੀਆ ਵੰਡਿਆ।ਜਿਸ ਦੀ ਸੇਵਾ ਕਲੱਬ ਮੈਬਰ ਮੁਨੀਸ਼ ਗੋਇਲ ਨੇ ਆਪਣੇ ਵਿਆਹ ਦੀ ਵਰੇਗੰਢ ਦੀ ਖੁਸ਼ੀ ਵਿੱਚ ਕਰਵਾਈ।ਸੈਕਟਰੀ ਵਿਨੋਦ ਗੋਇਲ ਨੇ ਦੱਸਿਆ ਕਿ ਰੋਟਰੀ ਕਲੱਬ ਮਾਨਸਾ ਗਰੇਟਰ ਸਮਾਜ ਦੀ ਸੇਵਾ ਅਤੇ ਅੱਗੇ ਵੀ …

Read More »

ਕਸ਼ਮੀਰੀ ਧੀਆਂ ਬਾਰੇ ਅਪਮਾਨਜਨਕ ਟਿੱਪਣੀਆਂ ਦੇ ਗੁਨਾਹਗਾਰਾਂ ਨਾਲ ਸਖਤੀ ਵਰਤਣ ਦੀ ਲੋੜ- ਗਿ. ਹਰਪ੍ਰੀਤ ਸਿੰਘ

ਅੰਮ੍ਰਿਤਸਰ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿ. ਹਰਪ੍ਰੀਤ ਸਿੰਘ ਨੇ ਜਾਰੀ ਬਿਆਨ `ਚ ਕਿਹਾ ਹੈ ਕਿ ਪ੍ਰਮਾਤਮਾ ਨੇ ਸਭ ਇਨਸਾਨਾਂ ਨੂੰ ਜੀਵਨ ਜਿਊਣ ਲਈ ਬਰਾਬਰ ਦੇ ਹੱਕ ਦਿੱਤੇ ਹਨ।ਕਿਸੇ ਇਨਸਾਨ ਨਾਲ ਔਰਤ, ਜਾਤ-ਪਾਤ ਜਾਂ ਨਸਲੀ ਅਧਾਰ ‘ਤੇ ਵਿਤਕਰਾ ਕਰਕੇ ਕਿਸੇ ਵਰਗ ਨੂੰ ਮਾਨਸਿਕ ਪੀੜਾ ‘ਚ ਧੱਕਣ ਦਾ ਗੁਨਾਹ ਨਾ ਮੁਆਫ਼ੀਯੋਗ ਹੁੰਦਾ ਹੈ।ਕਸ਼ਮੀਰ …

Read More »

ਰੈਡੀ ਨੇ ਸ਼ਿਕਾਇਤ ਨਿਵਾਰਣ ਪ੍ਰਣਾਲੀ ਨੂੰ ਕੀਤਾ ਸੁਖਾਲਾ, ਸ਼ਿਕਾਇਤ ਬਕਸੇ ਲਗਾਉਣ ਦੀ ਹਦਾਇਤ

ਜਨਤਕ ਥਾਵਾਂ `ਤੇ ਡੀ.ਜੀ.ਆਰ.ਓ ਦੇ ਟੈਲੀਫੋਨ ਨੰਬਰ  ਦਰਸਾਉਣਾ ਕੀਤਾ ਲਾਜ਼ਮੀ ਚੰਡੀਗੜ, 9 ਅਗਸਤ (ਪੰਜਾਬ ਪੋਸਟ ਬਿਊਰੋ) – ਸ਼ਿਕਾਇਤ ਨਿਵਾਰਣ ਪ੍ਰਕਿਰਿਆ ਨੂੰ ਸੁਖਾਲਾ ਬਣਾਉਣ ਦੇ ਮੱਦੇਨਜਰ, ਸ੍ਰੀ ਡੀ.ਪੀ.ਰੈਡੀ ਚੇਅਰਮੈਨ ਪੰਜਾਬ ਰਾਜ ਖੁਰਾਕ ਕਮਿਸ਼ਨ ਨੇ ਸਮੂਹ ਵਧੀਕ ਡਿਪਟੀ ਕਮਿਸ਼ਨਰਾਂ (ਵਿਕਾਸ)-ਕਮ-ਜ਼ਿਲਾ ਸ਼ਿਕਾਇਤ ਨਿਵਾਰਣ ਅਧਿਕਾਰੀਆਂ (ਡੀ.ਜੀ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ ਕੌਮੀ ਖੁਰਾਕ ਸੁਰੱਖਿਆ ਐਕਟ ਤਹਿਤ ਅਨਾਜ ਦੀ ਵੰਡ ਸਬੰਧੀ ਮਾਮਲਿਆਂ ਵਿੱਚ ਸ਼ਿਕਾਇਤਕਰਤਾਵਾਂ ਦੀਆਂ …

Read More »

25 ਫੁੱਟ ਡੂੰਘੀ ਖੁਹੀ `ਚ ਦਬੇ ਕਿਸਾਨ ਨੂੰ ਜਿਲ੍ਹਾ ਪ੍ਰਸਾਸ਼ਨ ਨੇ ਡੇੜ ਘੰਟੇ ਵਿੱਚ ਸਹੀ ਸਲਾਮਤ ਕੱਢਿਆ

ਸਿਵਲ ਹਸਪਤਾਲ ਵਿਖੇ ਕਰਵਾਇਆ ਦਾਖਲ- ਹਾਲਤ ਠੀਕ ਭੀਖੀ/ਮਾਨਸਾ, 8 ਅਗਸਤ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਪ੍ਰਸ਼ਾਸ਼ਨ ਨੇ ਖੇਤ ਦੀ ਖੁਹੀ `ਚ ਦੱਬੇ ਇੱਕ ਕਿਸਾਨ ਨੂੰ ਡੇਢ (1 ਘੰਟਾ 30 ਮਿੰਟ) ਘੰਟੇ ਦੇ ਅੰਦਰ-ਅੰਦਰ ਆਪਰੇਸ਼ਨ ਚਲਾ ਕੇ ਸਹੀ ਸਲਾਮਤ ਬਾਹਰ ਕੱਢ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਢਿੱਲੋਂ ਪੱਤੀ …

Read More »

ਸੂਬੇ ਦੀਆਂ ਚਾਰ ਨਵੀਆਂ ਆਈ.ਟੀ.ਆਈ `ਚ ਦਾਖਲੇ ਇਸੇ ਅਕਾਦਮਿਕ ਸੈਸ਼ਨ ਤੋਂ – ਚੰਨੀ

ਤਕਨੀਕੀ ਸਿੱਖਿਆ ਵਿਭਾਗ `ਚ 52 ਰੈਗਲਰ ਆਧਾਰ ਭਰਤੀ ਕਲਰਕਾਂ ਨੂੰ ਸੌਂਪੇ ਨਿਯੁੱਕਤੀ ਪੱਤਰ ਚੰਡੀਗੜ੍ਹ, 8 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਨੌਕਰੀਆਂ ਅਤੇ ਸਵੈ-ਰੋਜ਼ਗਾਰ ਮੁਹੱਈਆ ਕਰਵਾਉਣ ਲਈ ਤਕਨੀਕੀ ਸਿੱਖਿਆ ਅਤੇ ਹੁਨਰ ਵਿਕਾਸ ਦੇ ਖੇਤਰ ਵਿਚ ਵਿਸੇਸ਼ ਉਪਰਾਲੇ ਕੀਤੇ ਜਾ ਰਹੇ ਹਨ।ਇਹ ਗੱਲ ਅੱਜ ਇਥੇ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਅਤੇ ਰਜ਼ਗਾਰ ਉਤਪਤੀ ਮੰਤਰੀ  ਚਰਨਜੀਤ ਸਿੰਘ ਚੰਨੀ …

Read More »

ਸਮਰਾਲਾ ਵਿਖੇ ਤੀਆਂ ਦੀਆਂ ਲੱਗੀਆਂ ਰੌਣਕਾਂ

ਸਮਰਾਲਾ, 7 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਸਥਾਨਕ ਨਿਊ ਮਾਡਲ ਟਾਊਨ ਖੰਨਾ ਰੋਡ ਵਿਖੇ ਮੁਹੱਲੇ ਦੀਆਂ ਔਰਤਾਂ ਨੇ ਇਕੱਠੀਆਂ ਹੋ ਕੇ ਤੀਆਂ ਦਾ ਤਿਉਹਾਰ ਬੜੇ ਉਤਸ਼ਾਹ ਅਤੇ ਮਲ੍ਹਾਰ ਨਾਲ ਮਨਾਇਆ।ਉਨਾਂ ਨੇ ਮੁਹੱਲੇ ਦੀ ਸਾਂਝੀ ਜਗ੍ਹਾ `ਤੇ ਇਕੱਠੀਆਂ ਹੋ ਕੇ ਗਿੱਧਾ ਪਾ ਕੇ ਤੀਆਂ ਦੀ ਧੂਮ ਮਚਾਈ। ਤੀਆਂ ਦੇ ਇਸ ਮੇਲੇ ਵਿੱਚ ਹਲਕਾ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੀ ਧਰਮਪਤਨੀ …

Read More »

ਸੰਤ ਬਾਬਾ ਪਿਆਰਾ ਸਿੰਘ ਝਾੜ ਸਾਹਿਬ ਵਾਲਿਆਂ ਦੀ ਬਰਸੀ ਮੌਕੇ ਸਮਾਜਸੇਵੀ ਸੰਸਥਾਵਾਂ ਵੱਲੋਂ ਖੂਨਦਾਨ ਕੈਂਪ

ਸਮਰਾਲਾ, 7 ਅਗਸਤ (ਪੰਜਾਬ ਪੋਸਟ – ਇੰਦਰਜੀਤ ਕੰਗ) – ਗੁਰਦੁਆਰਾ ਸ੍ਰੀ ਝਾੜ ਸਾਹਿਬ ਵਿਖੇ ਸੰਤ ਬਾਬਾ ਪਿਆਰਾ ਸਿੰਘ ਜੀ ਦੀ 54ਵੀਂ ਬਰਸੀ ਮੌਕੇ ਯੁਵਕ ਸੇਵਾਵਾਂ ਕਲੱਬ ਦੀ ਅਗਵਾਈ ਹੇਠ ਇਲਾਕੇ ਦੀਆਂ ਸਮਾਜਸੇਵੀ ਸੰਸਥਾਵਾਂ ਵੱਲੋਂ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਫਾਰ ਵਿਮਨ ਵਿਖੇ ਵਿਸ਼ਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।ਕੈਂਪ ਵਿੱਚ ਸਿਵਲ ਹਸਪਤਾਲ ਲੁਧਿਆਣਾ, ਪੀ.ਜੀ.ਆਈ ਚੰਡੀਗੜ੍ਹ ਦੀਆਂ ਟੀਮਾਂ ਵਲੋਂ ਖੂਨਦਾਨੀਆਂ ਵਲੋਂ …

Read More »

ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ `ਚ ਹੁਣ ਦਿਖਾਈ ਦੇਣਗੀਆਂ ਹਰੀਆਂ ਭਰੀਆਂ ਵੇਲਾਂ

ਵੱਡੇ ਗਮਲਿਆਂ `ਚ ਲੱਗਣਗੇ ਜੈਸਮੀਨ, ਚਮੇਲੀ, ਮਧੁਮਾਲਤੀ, ਕਲੋਰੋਟਨਡਨ, ਟੀਕੋਮਾਂ ਤੇ ਅੰਬਾਂ ਦੇ ਬੂਟੇ ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਦੇ ਵਰਾਂਡਿਆਂ ’ਤੇ ਹੁਣ  ਹਰੀਆਂ ਭਰੀਆਂ ਵੇਲਾਂ ਵੀ ਦਿਖਾਈ ਦੇਣਗੀਆਂ। ਇਸ ਦੇ ਨਾਲ ਹੀ ਵਿਸ਼ੇਸ਼ ਕਿਸਮ ਦੇ ਅੰਬਾਂ ਦੇ ਬੂਟੇ ਵੀ ਪਰਕਰਮਾਂ ਵਿਚ ਸੰਗਤ ਦੀ ਨਜ਼ਰ ਪੈਣਗੇ। ਸ਼੍ਰੋਮਣੀ ਕਮੇਟੀ …

Read More »