ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ’ਚ ਅੰਤਰਰਾਸ਼ਟਰੀ ਮਹਾਨ ਕੀਰਤਨ ਦਰਬਾਰ 2 ਨਵੰਬਰ ਨੂੰ ਕਾਲਜ ਕੈਂਪਸ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਫ਼ੈਸਲਾ ਅੱਜ ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਇਕੱਤਰਤਾ ਜਿਸ ਦੀ ਪ੍ਰਧਾਨਗੀ ਕੌਂਸਲ ਦੇ ਰੈਕਟਰ ਲਖਬੀਰ ਸਿੰਘ ਲੋਧੀਨੰਗਲ ਕਰ ਰਹੇ ਸਨ ਮੌਕੇ …
Read More »ਪੰਜਾਬੀ
ਖ਼ਾਲਸਾ ਕਾਲਜ ਵਿਖੇ ਐਮ. ਫਿਲ ਪੰਜਾਬੀ ਦਾ ਦਾਖਲਾ ਟੈਸਟ 24 ਅਗਸਤ ਨੂੰ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ’ਚ ਐੱਮ. ਫਿਲ. ਪੰਜਾਬੀ ਵਾਸਤੇ ਦਾਖਲਾ ਟੈਸਟ 8 ਅਗਸਤ ਨੂੰ ਲਿਆ ਜਾਣਾ ਸੀ ਜੋ ਕੁਝ ਤਕਨੀਕੀ ਕਾਰਨਾਂ ਕਰਕੇ ਮੁਲਤਵੀ ਕਰਨਾ ਪਿਆ ਹੈ ਜੋ ਹੁਣ 24 ਅਗਸਤ ਨੂੰ ਲਿਆ ਜਾਵੇਗਾ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਭ ਤੋਂ ਪਹਿਲਾਂ ਐਮ.ਏ ਪੰਜਾਬੀ ਸ਼ੁਰੂ ਕਰਨ …
Read More »ਮਾਸਿਕ ਇਕੱਤਰਤਾ `ਚ ਸਾਹਿਤਕਾਰਾਂ ਨੇ ਸੁਣਾਈਆਂ ਰਚਨਾਵਾਂ
ਧੂਰੀ, 5 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕਤੱਰਤਾ ਮੂਲ ਚੰਦ ਸ਼ਰਮਾ ਅਤੇ ਕਰਮ ਸਿੰਘ ਜ਼ਖਮੀ ਦੀ ਪ੍ਰਧਾਨਗੀ ਹੇਠ ਹੋਈ।ਇਸ ਸਮੇਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੀ ਜਨਮ ਸ਼ਤਾਬਦੀ ਨੂੰ ਸਮਰਪਿੱਤ ਕਵੀ ਦਰਬਾਰ ਕਰਵਾਇਆ ਗਿਆ। ਰਚਨਾਵਾਂ ਦੇ ਦੌਰ ਵਿੱਚ ਤੇਜਾ ਸਿੰਘ ਵੜੈਚ, ਲਖਵਿੰਦਰ ਸਿੰਘ ਖੁਰਾਣਾ, ਗੁਰਮੀਤ ਸਿੰਘ ਸੋਹੀ, ਰਣਜੀਤ ਸਿੰਘ ਜਵੰਧਾ, ਜੱਗੀ ਧੂਰੀ, …
Read More »ਜਿਲ੍ਹਾ ਪੱਧਰੀ ਟੂਰਨਾਂਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਖੇਡ ਮੁਕਾਬਲੇ ਹੋਏ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ।ਅੰ:14 ਸਾਲ ਉਮਰ ਵਰਗ ਲੜਕੇ-ਲੜਕੀਆਂ ਕਬੱਡੀ ਖੇਡ ਮੁਕਾਬਲਿਆਂ ਸਬੰਧੀ ਜਿਲ੍ਹਾ ਖੇਡ ਅਫਸਰ ਗੁਰਲਾਲ ਸਿੰਘ ਰਿਆੜ ਨੇ ਦਸਿਆ ਕਿ …
Read More »ਸਤੰਬਰ `ਚ ਲੱਗਣ ਵਾਲੇ ਮੇਗਾ ਰੋਜ਼ਗਾਰ ਮੇਲਿਆਂ ਸਬੰਧੀ ਮੀਟਿੰਗ- ਏ.ਡੀ.ਸੀ (ਵਿਕਾਸ)
ਅੰਮਿ੍ਤਸਰ, 7 ਅਗਸਤ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਅੱਜ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਵਲੋਂ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਮੇਲਿਆਂ ਦੇ ਨੋਡਲ ਅਫਸਰਾਂ ਨਾਲ 19 ਤੋਂ 30 ਸਤੰਬਰ ਤੱਕ ਲੱਗਣ ਵਾਲੇ ਮੇਲਿਆਂ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।ਆਈ.ਟੀ.ਆਈ ਰਣਜੀਤ ਐਵੀਨਿਊ, ਆਈ.ਟੀ.ਆਈ ਲਪੋਕੇ, ਆਈ.ਟੀ.ਆਈ ਰਈਆ, ਆਈ.ਟੀ.ਆਈ ਅਜਨਾਲਾ, ਸਰਕਾਰੀ ਬਹੁਤਕਨੀਕੀ ਕਾਲਜ ਛੇਹਰਟਾ …
Read More »ਨਿਮਪਾ ਨੇ “ਸ਼੍ਰੀਮਦ ਭਗਵਤ ਗੀਤਾ ਗਿਆਨ ਪ੍ਰਤੀਯੋਗਿਤਾ“ ਦਾ ਸਨਮਾਨ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 7 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੈਂਸ ਰੋਡ ਵਿਖੇ ਨਿਮਪਾ ਵਲੋਂ ਆਯੋਜਿਤ “ਸ਼੍ਰੀਮਦ ਭਗਵਤ ਗੀਤਾ ਗਿਆਨ ਪ੍ਰਤੀਯੋਗਿਤਾ“ ਦਾ ਸਨਮਾਨ ਪ੍ਰੋਗਰਾਮ ਕਰਵਾਇਆ ਗਿਆ।ਮੇਅਰ ਕਰਮਜੀਤ ਸਿੰਘ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ, ਜਦਕਿ ਨਿਮਪਾ ਪ੍ਰਧਾਨ ਗੁਰਸ਼ਰਨ ਸਿੰਘ ਬੱਬਰ, ਪ੍ਰੇਮ ਸਾਗਰ ਕਾਲੀਆ, ਅਰੁਣ ਖੰਨਾ ਅਤੇ ਹੋਰ ਮੈਂਬਰ ਵੀ ਮੌਜੂਦ ਰਹੇ।ਮੁੱਖ ਮਹਿਮਾਨ ਮੇਅਰ ਰਿੰਟੂ ਨੇ ਜੇਤੂ ਰਹੇ ਦੇਵ ਗੁਪਤਾ …
Read More »ਕਪੂਰਥਲਾ ਹਾਊਸ ਪੰਜਾਬ ਸਰਕਾਰ ਦੀ ਜਾਇਦਾਦ ਰਹੇਗਾ – ਦਿੱਲੀ ਹਾਈਕੋਰਟ ਦਾ ਫੈਸਲਾ
ਮਹਾਰਾਜਾ ਦਾ ਮਾਲਕੀ ਹੱਕ ਖੁੱਸਿਆ-ਐਡਵੋਕੇਟ ਜਨਰਲ ਚੰਡੀਗੜ, 7 ਅਗਸਤ (ਪੰਜਾਬ ਪੋਸਟ ਬਿਊਰੋ) – ਨਵੀਂ ਦਿੱਲੀ ਵਿਖੇ ਸਥਿਤ ਕਪੂਰਥਲਾ ਹਾਊਸ, ਜੋ ਕਿ ਮੌਜੂਦਾ ਸਮੇਂ ਪੰਜਾਬ ਦੇ ਮੁੱਖ ਮੰਤਰੀ ਦੀ ਕੌਮੀ ਰਾਜਧਾਨੀ ਵਿੱਚ ਰਿਹਾਇਸ਼ ਹੈ, ਹੁਣ ਸੂਬਾ ਸਰਕਾਰ ਦੇ ਕਬਜ਼ੇ ਹੇਠ ਰਹੇਗਾ, ਕਿਉਂਕਿ ਭਾਰਤ ਸਰਕਾਰ ਵਲੋਂ ਕੀਤੀ ਮੰਗ ਤੋਂ ਬਾਅਦ ਦਿੱਲੀ ਹਾਈਕੋਰਟ ਨੇ ਕਪੂਰਥਲਾ ਦੇ ਮਰਹੂਮ ਮਹਾਰਾਜਾ ਦੇ ਇਸ ਆਲੀਸ਼ਾਨ ਜਾਇਦਾਦ ਨੂੰ …
Read More »ਆੜਤੀਆਂ ਨੂੰ ਖਰੀਦ ਪ੍ਰਕਿਰਿਆ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ – ਕੈਪਟਨ
ਜਨਤਕ ਵਿੱਤੀ ਪ੍ਰਬੰਧਨ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਅਮਲ `ਚ ਲਿਆਉਣ ਲਈ ਆੜਤੀਆਂ ਨੂੰ ਭਰੋਸਾ ਚੰਡੀਗੜ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆੜਤੀਆਂ ਦੇ ਖਦਸ਼ਿਆਂ ਨੂੰ ਦੂਰ ਕਰਦਿਆਂ ਆਖਿਆ ਕਿ ਉਨਾਂ ਨੂੰ ਖਰੀਦ ਪ੍ਰਣਾਲੀ ਤੋਂ ਅਲਹਿਦਾ ਨਹੀਂ ਕੀਤਾ ਜਾਵੇਗਾ। ਇਸ ਦੇ ਨਾਲ ਹੀ ਉਨਾਂ ਨੇ ਆੜਤੀਆਂ ਨੂੰ ਭਰੋਸਾ ਦਿੱਤਾ ਕਿ ਕੇਂਦਰ ਵੱਲੋਂ …
Read More »ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਯਾਦ `ਚ ਖੇਡਾਂ 1 ਦਸੰਬਰ ਤੋਂ
ਅੰਤਰਰਾਸ਼ਟਰੀ ਕਬੱਡੀ ਟੂਰਨਾਮੈਂਟ, ਸਾਈਕਲ ਰੈਲੀ ਤੇ ਵਾਲੀਬਾਲ ਟੂਰਨਾਮੈਂਟ ਹੋਣਗੇ – ਰਾਣਾ ਸੋਢੀ ਚੰਡੀਗੜ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਸੂਬੇ ਦੇ ਨੌਜਾਵਾਨਾਂ ਨੂੰ ਖੇਡਾਂ ਪ੍ਰਤੀ ਪ੍ਰੇਰਿਤ ਕਰਨ ਲਈ ਮਜਬੂਤ ਖੇਡ ਢਾਂਚਾ ਤਿਆਰ ਕਰਨ ਲਈ ਵਚਨਬੱਧ ਹੈ। ਇਸ ਵਿਚਾਰਧਾਰਾ ਤਹਿਤ ਖੇਡ ਵਿਭਾਗ ਨੇ ਅੰਤਰ-ਰਾਸ਼ਟਰ ਸਟਾਈਲ ਕਬੱਡੀ ਟੂਰਨਾਮੈਂ ਟ ਦੇ ਆਯੋਜਨ ਲਈ ਵਿਆਪਕ ਰੂਪ-ਰੇਖਾ ਉਲੀਕੀ ਹੈ । ਇਸ ਦੇ ਨਾਲ …
Read More »ਪ੍ਰਧਾਨ ਮੰਤਰੀ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਦਿੱਤੀ ਸ਼ਰਧਾਂਜਲੀ
ਨਵੀਂ ਦਿੱਲੀ, 7 ਅਗਸਤ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਅੱਜ ਉਨ੍ਹਾਂ ਦੇ ਨਵੀਂ ਦਿੱਲੀ ਨਿਵਾਸ ’ਤੇ ਸ਼ਰਧਾਂਜਲੀ ਦਿੱਤੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟਾਉਂਦਿਆਂ ਪ੍ਰਧਾਨ ਮੰਤਰੀ ਨੇ ਕਿਹਾ ਕਿ ਭਾਰਤੀ ਰਾਜਨੀਤੀ ਵਿੱਚ ਇੱਕ ਸ਼ਾਨਦਾਰ ਅਧਿਆਇ ਦਾ ਅੰਤ ਹੋ ਗਿਆ ਹੈ। ਭਾਰਤ ਇੱਕ ਉੱਘੇ ਲੀਡਰ ਦੇ ਅਕਾਲ ਚਲਾਣੇ …
Read More »
Punjab Post Daily Online Newspaper & Print Media