Wednesday, November 25, 2026

ਪੰਜਾਬੀ

ਨੈਸ਼ਨਲ ਕਾਲਜ ਭੀਖੀ ਦੇ ਵਿਦਿਆਰਥੀਆਂ ਨੇ ਥਾਣਾ ਰੋਡ `ਤੇ ਧਰਨਾ ਲਾਇਆ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀਆਂ ਫ਼ੀਸਾਂ `ਚ ਨੈਸ਼ਨਲ ਕਾਲਜ ਭੀਖੀ ਵਲੋਂ ਕੀਤੇ ਵਾਧੇ ਦੇ ਰੋਸ ਵਜੋਂ ਵਿਦਿਆਰਥੀਆਂ ਨੇ ਥਾਣਾ ਰੋਡ `ਤੇ ਧਰਨਾ ਲਗਾਇਆ।ਗੁਰਪ੍ਰੀਤ ਸਿੰਘ, ਮਨਪ੍ਰੀਤ ਕੌਰ ਨੇ ਇਸ ਸਮੇਂ ਕਿਹਾ ਕਿ ਉਹ ਪਿਛਲੇ ਇਕ ਹਫ਼ਤੇ ਤੋਂ ਇਸ ਸਮੱਸਿਆ ਨੂੰ ਪ੍ਰਸ਼ਾਸਨ ਦੇ ਧਿਅਨਾ `ਚ ਲਿਆ ਰਹੇ ਹਨ, ਪ੍ਰੰਤੂ ਇਸ ਦਾ ਕੋਈ ਹੱਲ ਨਹੀਂ …

Read More »

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ ਗਏ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) -ਪਿੰਡ ਅਕਲੀਆ ਵਿਖੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਮਾਤਾ ਖੀਵੀ ਯੁਵਕ ਭਲਾਈ ਕਲੱਬ ਲੜਕੀਆਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 550 ਬੂਟੇ ਲਗਾਏ ਗਏ।ਕਲੱਬ ਪ੍ਰਧਾਨ ਰੁਚੀ ਸ਼ਰਮਾ ਨੇ ਦੱਸਿਆ ਕਿ ਬੂਟੇ ਵਰਕਸ਼ਾਪ ਤੋਂ ਲੈ ਕੇ ਰੜ੍ਹ ਵਾਲੇ ਅੱਡੇ ਤੱਕ ਫਿਰਨੀ `ਤੇ ਲਗਾਏ ਗਏ। ਬੂਟੇ ਲਗਾਉਣ ਦੀ ਸ਼ੁਰੂਆਤ …

Read More »

ਨੈਸ਼ਨਲ ਕਾਲਜ ਭੀਖੀ ਦਾ ਐਮ.ਏ ਹਿਸਟਰੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਂੇ ਗਏ ਨੈਸ਼ਨਲ ਕਾਲਜ ਭੀਖੀ ਦੇ ਐਮ.ਏ (ਹਿਸਟਰੀ) ਭਾਗ ਦੂਜਾ (ਸਮੈਸਟਰ ਤੀਸਰੇ ) ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਂਦਾਰ ਨਤੀਜੇ ਲਈ ਵਧਾਈ ਦਿੱਤੀ।ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਮਨਦੀਪ ਕੌਰ ਨੇ …

Read More »

ਮਹਿਲਾ ਕਿਸਾਨ ਅਗਾਂਹਵਧੂ ਖੇਤੀ ਲਈ ਬਣੀ ਰਾਹ ਦਸੇਰਾ, ਕਰ ਰਹੀ ਅੰਜੀਰ ਦੀ ਖੇਤੀ

ਇਕ ਏਕੜ ਵਿਚੋਂ ਤਕਰੀਬਨ 2 ਲੱਖ ਦੀ ਆਮਦਨ ਦਾ ਅੰਦਾਜ਼ਾ ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਸਰਦੂਲਗੜ੍ਹ ਤਹਿਸੀਲ ਵਿਚ ਪੈਂਦੇ ਪਿੰਡ ਖੈਰਾ ਕਲਾਂ ਦੀ ਵਸਨੀਕ ਅੰਜੀਰ ਦੀ ਰਾਜਕੁਮਾਰੀ ਸ੍ਰੀਮਤੀ ਕਰਿਸ਼ਨਾ ਦੇਵੀ 7 ਮਹੀਨੇ ਪੁਰਾਣੀ ਖੇਤੀ ਵਿਚੋਂ ਇਕ ਏਕੜ ‘ਚੋਂ 2 ਲੱਖ ਰੁਪਏ ਕਮਾਉਣ ਦੀ ਉਮੀਦ ਵਿਚ ਅੰਜੀਰ ਦੀ ਖੇਤੀ ਕਰ ਰਹੀ ਹੈ। ਸ੍ਰੀਮਤੀ ਕਰਿਸ਼ਨਾ ਦੇਵੀ ਆਪਣੇ ਪਤੀ ਸੁਲਤਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖੇਡ ਮੁਕਾਬਲੇ ਸ਼ੁਰੂ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਖੇਡ ਵਿਭਾਗ ਪੰਜਾਬ ਵਲੋੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ ਪੁਰਬ ਨੂੰ ਸਮਰਪਿਤ ਸਾਲ 2019-20 ਦੇ ਸੈਸ਼ਨ ਦੌਰਾਨ ਜਿਲ੍ਹਾ ਪੱਧਰੀ ਮੁਕਾਬਲਾ ਅੰ-14 (ਲੜਕੇ/ਲੜਕੀਆਂ) ਸਥਾਨਕ ਮਲਟੀਪਰਪਜ਼ ਸਪੋਰਟਸ ਸਟੇਡੀਅਮ ਨਹਿਰੂ ਕਾਲਜ ਵਿਖੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਦੁਆਰਾ ਸ਼ੁਰੂ ਕਰਵਾਇਆ ਗਿਆ।     ਟੂਰਨਾਮੈਂਟ …

Read More »

ਚਿੱਟੀ ਮੱਖੀ ਦੀ ਰੋਕਥਾਮ ਲਈ ਲਗਾਏ ਗਏ ਚਿਪਕਣ ਵਾਲੇ ਪੀਲੇ ਕਾਰਡ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਮੁੱਖ ਖੇਤੀਬਾੜੀ ਅਫਸਰ ਮਾਨਸਾ ਡਾ. ਗੁਰਮੇਲ ਸਿੰਘ ਚਹਿਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਲਾਕ ਬੁਢਲਾਡਾ ਦੇ ਪਿੰਡ ਫੁਲੂਵਾਲਾ ਡੋਗਰਾ ਵਿਖੇ ਕਿਸਾਨ ਬਲਵੀਰ ਸਿੰਘ ਪੁੱਤਰ ਗਨੀ ਸਿੰਘ ਦੀ ਨਰਮੇ ਦੀ ਫਸਲ ਵਿੱਚ ਚਿਪਕਣ ਵਾਲੇ ਪੀਲੇ ਕਾਰਡ ਲਗਵਾਏ ਗਏ।     ਇਸ ਸਬੰਧੀ ਖੇਤੀਬਾੜੀ ਵਿਕਾਸ ਅਫਸਰ ਬੁਢਲਾਡਾ ਡਾ. ਸਿਕੰਦਰ ਸਿੰਘ ਨੇ ਦੱਸਿਆ ਕਿ ਚਿੱਟੀ ਮੱਖੀ ਦੀ …

Read More »

ਔਰਤਾਂ ਤੇ ਬੱਚਿਆਂ ਦੇ ਅਧਿਕਾਰਾਂ ਤੋਂ ਜਾਣੂ ਕਰਵਾਉਣ ਲਈ ਕੱਢੀ ਜਾਗੋ

ਭੀਖੀ, 2 ਅਗਸਤ (ਪੰਜਾਬ ਪੋਸਟ- ਕਮਲ ਕਾਂਤ) – ਮਾਤਾ ਕੱਲਰ ਵਾਲੀ ਧਰਮਸ਼ਾਲਾ ਕਮੇਟੀ ਬੁਢਲਾਡਾ ਵੱਲੋਂ ਤੀਆਂ ਦੇ ਮੇਲੇ ਦੀ ਸ਼ੁਰੂਆਤ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਦਫ਼ਤਰ ਮਾਂਸਾ ਦੇ ਸਹਿਯੋਗ ਨਾਲ ਬੱਚਿਆਂ ਦੇ ਅਧਿਕਾਰਾਂ ਨੂੰ ਸਮਰਪਿਤ ਜਾਗੋ ਕੱਢੀ ਗਈ ਜਿਸ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਝੰਡੀ ਦੇ ਕੇ ਰਵਾਂਾ ਕੀਤਾ।  ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜੇਕਰ ਕਿਸੇ ਬੱਚੇ ਨੂੰ ਕੋਈ …

Read More »

ਨਨਕਾਣਾ ਸਾਹਿਬ ਤੋਂ ਪੁੱਜੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਟਾਰੀ ਸਰਹੱਦ `ਤੇ ਨਿੱਘਾ ਸਵਾਗਤ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਉਨਾਂ ਦੇ ਜਨਮ ਸਥਾਨ ਨਨਕਾਣਾ ਸਾਹਿਬ ਤੋਂ ਪੰਜ ਤਖ਼ਤਾਂ ਲਈ ਰਵਾਨਾ ਹੋਏ ਨਗਰ ਕੀਰਤਨ ਦਾ ਅੱਜ ਭਾਰਤ-ਪਾਕਿਸਤਾਨ ਅੰਤਰਰਾਸ਼ਟਰੀ ਸਰਹੱਦ ਅਟਾਰੀ ਵਿਖੇ ਪੁੱਜਣ `ਤੇ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਕੇਂਦਰੀ ਮੰਤਰੀ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਪਾਕਿਸਤਾਨ ਤੋਂ ਭਾਰਤ …

Read More »

ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅਟਾਰੀ ਸਰਹੱਦ `ਤੇ ਭਰਵਾਂ ਸਵਾਗਤ

ਭਾਰਤ ਦਾਖ਼ਲ ਹੋਣ ’ਤੇ ਸੰਗਤ ਨੇ ਜੈਕਾਰਿਆਂ ਨਾਲ ਸਿਰਜਿਆ ਅਲੌਕਿਕ ਮਾਹੌਲ ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਵਾਹਗਾ ਅਟਾਰੀ ਸਰਹੱਦ ਤੋਂ ਸੜਕ ਰਸਤੇ ਸ਼ਾਮ 4:00 ਵਜੇ ਭਾਰਤ ਪੁੱਜਾ, ਜਿਥੇ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਕ ਸ਼ਖ਼ਸੀਅਤਾਂ ਅਤੇ ਲੱਖਾਂ ਦੀ ਤਾਦਾਦ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਸ਼ਰਧਾ ਭਾਵਨਾ ਨਾਲ ਸਵਾਗਤ …

Read More »

ਸ੍ਰੀ ਨਨਕਾਣਾ ਸਾਹਿਬ ਤੋਂ ਜਾਹੋ ਜਲਾਲ ਨਾਲ ਸ਼ੁਰੂ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ

ਸ੍ਰੀ ਨਨਕਾਣਾ ਸਾਹਿਬ/ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪਹਿਲ ਸਦਕਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਇਤਿਹਾਸਕ ਅੰਤਰਰਾਸ਼ਟਰੀ ਨਗਰ ਕੀਰਤਨ ਪੰਥਕ ਜਾਹੋ-ਜਲਾਲ ਨਾਲ ਨਗਾਰੇ ਦੀ ਗੂੰਜ ਵਿਚ ਭਾਰਤ ਲਈ ਰਵਾਨਾ ਹੋ ਗਿਆ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ …

Read More »