Wednesday, November 25, 2026

ਪੰਜਾਬੀ

ਸੀ.ਬੀ.ਆਈ ਕਲੋਜ਼ਰ ਰਿਪੋਰਟ `ਤੇ ਮੁੜ ਵਿਚਾਰ ਕਰੇ ਕੇਂਦਰ – ਦਮਦਮੀ ਟਕਸਾਲ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀਆਂ ਮੰਦਭਾਗੀਆਂ ਘਟਨਾਵਾਂ ਦੀ ਜਾਂਚ ਬਾਰੇ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ ਵਲੋਂ ਅਦਾਲਤ ਵਿਚ ਕਲੋਜ਼ਰ ਰਿਪੋਰਟ ਦਾਖਲ ਕਰਨ ਨੂੰ ਸਿੱਖ ਭਾਵਨਾਵਾਂ ਨਾਲ ਖਿਲਵਾੜ ਕਰਾਰ ਦਿੰਦਿਆਂ ਕੇਂਦਰ ਸਰਕਾਰ ਨੂੰ ਆੜ੍ਹੇ ਹੱਥੀਂ ਲਿਆ ਹੈ। …

Read More »

ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ ਹੈਲਥ ਸਾਇੰਜ ਨੇ ਕਾਰਗਿਲ ਦਿਵਸ ਮਨਾਇਆ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਰਾਮਦਾਸ ਯੂਨੀਵਰਸਿਟੀ ਆਫ਼ ਹੈਲਥ ਸਾਇੰਸਜ਼ ਵਿਖੇ ਕਾਰਗਿਲ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਕਾਰਗਿਲ ਵਿਜੇ ਦਿਵਸ ਦੀ 20ਵੀਂ ਵਰ੍ਹੇਗੰਢ ਮਨਾਈ ਗਈ। ਕਰਨਲ ਅਨਿਲ ਵਾਸੁਦੇਵਾ ਨੇ ਮੇਜਰ ਜਰਨਲ ਕੇ.ਐਸ ਬਰਾੜ, ਜਰਨਲ ਆਫਿ਼ਸਰ ਕਮਾਂਡਿੰਗ 15 ਇੰਨਫੈਂਟਰੀ ਡਵੀਜਨ ਵੱਲੋਂ ਯੂਨੀਵਰਸਿਟੀ `ਚ ਪੜ੍ਹਾਈ ਕਰ ਰਹੇ ਐਮ.ਬੀ.ਬੀ.ਐਸ ਦੇ ਵਿਦਿਆਰਥੀਆਂ ਨੂੰ ਇਸ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ …

Read More »

ਪਿੰਗਲਵਾੜਾ ਵਿਖੇ ਵਾਤਾਵਰਣ ਵਿਸ਼ੇ `ਤੇ ਆਧਾਰਿਤ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੁਸਾਇਟੀ (ਰਜਿ:) ਵੱਲੋਂ ਭਗਤ ਪੂਰਨ ਸਿੰਘ ਜੀ ਦੀ 27ਵੀਂ ਬਰਸੀ ਨੂੰ ਸਮਰਪਿਤ ਵਾਤਾਵਰਣ ਵਿਸ਼ੇ `ਤੇ ਆਧਾਰਿਤ ਬੱਚਿਆਂ ਦੇ ਪੋਸਟਰ ਮੇਕਿੰਗ ਮੁਕਾਬਲੇ ਪਿੰਗਲਵਾੜਾ ਸੰਸਥਾ ਦੀ ਮਾਨਾਂਵਾਲਾ ਬ੍ਰਾਂਚ ਵਿਖੇ ਕਰਵਾਏ ਗਏ। ਇਸ ਵਿੱਚ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਨਾਰਮਲ, ਡੈੱਫ ਅਤੇ ਸਪੈਸ਼ਲ ਸਕੂਲ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ …

Read More »

ਸ਼ਹੀਦ ਊਧਮ ਸਿੰਘ ਜੀ ਦੀ ਸ਼ਹਾਦਤ ਨੂੰ ਸਮਰਪਿਤ ਖੂਨਦਾਨ ਕੈਂਪ

ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ-ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ। ਸਕੂਲ ਦੇ ਬੱਚਿਆਂ ਨੇ ਸ਼ਹਿਰ ਵਿੱਚ ਮਾਰਚ ਕਰਦੇ ਹੋਏ ਸ਼ਹੀਦ ਊਧਮ ਸਿੰਘ ਅਮਰ ਰਹੇ ਅਤੇ ਨਸ਼ਿਆਂ ਵਿਰੁੱਧ ਰੈਲੀ ਕੱਢੀ।ਸ਼ਹੀਦ ਊਧਮ ਸਿੰਘ ਦੇ ਬੁੱਤ `ਤੇ ਸਕੂਲ ਦੇ ਬੱਚਿਆਂ ਨੇ ਅਤੇ ਕੰਬੋਜ਼ ਸਭਾ ਅੰਮ੍ਰਿਤਸਰ ਦੇ ਪ੍ਰਤੀਨਿਧਾਂ ਅਤੇ …

Read More »

ਜੰਡਿਆਲਾ ਗੁਰੂ ਦੇ ਮਹੱਲਾ ਪਟਵਾਰਖਾਨਾ ਵਿਖੇ 100 ਦੇ ਕਰੀਬ ਪੋਦੇ ਲਗਾਏ ਗਏ

ਜੰਡਿਆਲਾ ਗੁਰੂ, 1 ਅਗਸਤ (ਪੰਜਾਬ ਪੋਸਟ-ਹਰਿੰਦਰ ਪਾਲ ਸਿੰਘ) – ਸੀ੍ ਗੁਰੂ ਨਾਨਕ ਜੀ ਦੇ 550 ਪ੍ਕਾਸ਼ ਪੁਰਬ ਮੋਕੇ ਸਤਾਨਕ ਮਹੱਲਾ ਪਟਵਾਰਖਾਨਾ ਦੀ ਗਰਾਉਂਡ ਵਿੱਚ 100 ਦੇ ਕਰੀਬ ਛਾਂ-ਦਾਰ ਅਤੇ ਫੁੱਲਦਾਰ ਪੋਦੇ ਲਗਾਏ ਗਏ।ਸ਼੍ਰੋਮਣੀ ਅਕਾਲੀ ਦੇ ਐਮ.ਸੀ ਅਵਤਾਰ ਸਿੰਘ ਕਾਲਾ ਨੇ ਕਿਹਾ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਇੱਕ ਇੱਕ ਪੌਦਾ ਲਗਾਉਣਾ ਜਰੂਰੀ ਹੈ, ਜਿੰਨਾਂ ਤੋ ਸਾਨੂੰ ਆਕਸੀਜਨ ਅਤੇ ਚੰਗਾ ਵਾਤਾਵਰਨ ਮਿਲਦਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨਤੀਜੇ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ  ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ  ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ, ਜੋ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ । ਪੋ੍ਰਫੈਸਰ ਇੰਚਾਰਜ ਡਾ. ਮਨੋਜ ਕੁਮਾਰ ਨੇ ਦੱਸਿਆ ਕਿ ਅੇਲਾਨੇ ਬਗਏ ਨਤੀਜਿਆਂ ਵਿੱਚ ਬੈਚਲਰ ਆਫ ਫਾਈਨ ਆਰਟਸ, ਸਮੈਸਟਰ-4, ਬੈਚਲਰ ਆਫ ਵੋਕੇਸ਼ਨ (ਇੰਟਰਟੇਨਮੈਂਟ ਟੈਕਨੋਲੋਜੀ), ਸਮੈਸਟਰ -4 , …

Read More »

550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਜਿਲ੍ਹਾ ਪੱਧਰ ਟੂਰਨਾਂਮੈਂਟ ਸ਼ੁਰੂ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਡਿਪਾਰਟਮੈਂਟ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਕਰਵਾਏ ਜਾ ਰਹੇ ਹਨ।ਇਨਾਂ ਖੇਡ ਮੁਕਾਬਲਿਆ ਦਾ ਆਰੰਭ ਗੁਰੂ ਨਾਨਕ ਸਟੇਡੀਅਮ ਵਿਖੇ ਮੁੱਖ ਮਹਿਮਾਨ ਸ਼ਿਵਦੁਲਾਰ ਸਿੰਘ ਢਿੱਲੋਂ ਆਈ.ਏ.ਐਸ ਡਿਪਟੀ ਕਮਿਸ਼ਨਰ …

Read More »

ਕੈਬਨਿਟ ਮੰਤਰੀ ਸੋਨੀ ਵਲੋਂ ਰਾਮਬਾਗ ਚਰਚ ਦੇ ਕਮਿਊਨਟੀ ਹਾਲ ਲਈ 2 ਲੱਖ ਦਾ ਚੈਕ ਭੇਂਟ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਰਾਮਬਾਗ ਵਿਖੇ ਸਥਿਤ ਚਰਚ ਦੇ ਕਮਿਊਨਟੀ  ਹਾਲ ਦੀ ਉਸਾਰੀ ਲਈ 2 ਲੱਖ ਰੁਪਏ ਦਾ ਚੈਕ ਭੇਂਟ ਕੀਤਾ ਗਿਆ ।ੀ ਸੋਨੀ ਨੇ ਕਿਹਾ ਕਿ ਚਰਚ ਦੇ ਫਾਦਰ ਵਿਜੈ ਕੁਮਾਰ ਨੂੰ ਕਿਹਾ ਕਿ ਹਾਲ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇ ਅਤੇ ਉਨ੍ਹਾਂ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਖੇਡ ਮੁਕਾਬਲਿਆਂ ਦਾ ਦੂਜਾ ਦਿਨ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਪੰਜਾਬ ਸਪੋਰਟਸ ਵਿਭਾਗ ਵਲੋਂ ਜਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਪੱਧਰੀ ਟੂਰਨਾਮੈਂਟ ਅੰ:14, ਅੰ:18 ਅਤੇ ਅੰ:25 ਸਾਲ ਉਮਰ ਵਰਗ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਦੂਸਰੇ ਦਿਨ ਅੰ:14 ਸਾਲ ਉਮਰ ਵਰਗ ਲੜਕੇ-ਲੜਕੀਆਂ ਦੇ ਇਨਾਂ ਖੇਡ ਮੁਕਾਬਲਿਆਂ ਦੀ ਜਾਣਕਾਰੀ ਦਿੰਦਿਆ ਗੁਰਲਾਲ …

Read More »

ਕੌਮ ਦਾ ਸਰਮਾਇਆ ਹੁੰਦੇ ਹਨ ਸ਼ਹੀਦ – ਡਿਪਟੀ ਕਮਿਸ਼ਨਰ

ਸ਼ਹੀਦ ਉਧਮ ਸਿੰਘ ਦੇ ਬੁੱਤ ’ਤੇ ਕੀਤੀ ਸ਼ਰਧਾਂਜਲੀ ਭੇਂਟ ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਵੱਲੋਂ ਸ਼ਹੀਦ ਉਧਮ ਸਿੰਘ ਦੇ ਸ਼ਹੀਦੀ ਦਿਹਾੜੇ `ਤੇੇ ਜਲਿਆਂਵਾਲਾ ਬਾਗ ਵਿਖੇ ਸਥਾਪਿਤ ਸ਼ਹੀਦ ਦੇ ਬੁੱਤ `ਤੇ ਸ਼ਰਧਾਂਜਲੀ ਭੇਂਟ ਕੀਤੀ ਗਈ। ਡੀ.ਸੀ ਢਿਲੋਂ ਨੇ ਇਸ ਸਮੇਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਦੇਸ਼ ਲਈ ਸ਼ਹੀਦ ਹੋਣ …

Read More »