Wednesday, November 25, 2026

ਪੰਜਾਬੀ

ਕਾਂਗਰਸੀ ਵਲੋਂ ਏ.ਡੀ.ਸੀ ਨਾਲ ਦੁਰਵਿਵਹਾਰ ਕਰਨ ਦੇ ਰੋਸ `ਚ ਬੀ.ਡੀ.ਪੀ.ਓ ਅਮਲੇ ਵਲੋਂ ਨਾਅਰੇਬਾਜ਼ੀ

ਧੂਰੀ, 1 ਅਗਸਤ (ਪੰਜਾਬ ਪੋਸਟ – ਪ੍ਰਵੀਨ ਗਰਗ)  – ਏ.ਡੀ.ਸੀ.ਡੀ ਮਾਨਸਾ ਗੁਰਮੀਤ ਸਿੰਘ ਨਾਲ ਮਾਨਸਾ ਦੀ ਕਾਂਗਰਸੀ ਆਗੂ ਵੱਲੋਂ ਕੀਤੇ ਗਏ ਦੁਰਵਿਵਹਾਰ ਕਾਰਨ ਰੋਸ ਵਿੱਚ ਆਏ ਪੰਚਾਇਤ ਸੈਕਟਰੀਆਂ, ਮਨਰੇਗਾ ਕਰਮਚਾਰੀਆਂ ਅਤੇ ਬੀ.ਡੀ.ਪੀ.ਓਦਫਤਰ ਧੂਰੀ ਦੇ ਦਫਤਰੀ ਅਮਲੇ ਵੱਲੋਂ ਬੀ.ਡੀ.ਪੀ.ਓ ਦਫਤਰ ਵਿਖੇ ਬੀ.ਡੀ.ਪੀ.ਓ ਰਿੰਪੀ ਗਰਗ ਦੀ ਅਗਵਾਈ ਹੇਠ ਧਰਨਾ ਲਗਾ ਕੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਬੀ.ਡੀ.ਪੀ.ਓ ਧੂਰੀ ਰਿੰਪੀ ਗਰਗ ਨੇ ਕਿਹਾ …

Read More »

ਡੀ.ਏ.ਵੀ ਪਬਲਿਕ ਸਕੂਲ ਵਿੱਚ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਵਲੋਂ ਅੰਗੇ੍ਰਜ਼ੀ ਰਾਜ ਦੇ ਵਿਰੁੱਧ ਲੜ੍ਹਨ ਵਾਲੇ ਉਘੇ ਅਜ਼ਾਦੀ ਘੁਲਾਟੀਏ ਸ਼ਹੀਦ ਊਧਮ ਸਿੰਘ ਦੇ 80ਵੇਂ ਸ਼ਹੀਦੀ ਦਿਵਸ `ਤੇ ਉਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ ।ਸ਼ਹੀਦ ਊਧਮ ਸਿੰਘ ਨੇ ਅੰਮ੍ਰਿਤਸਰ ਦੇ ਜਲਿਆਂਵਾਲਾ ਬਾਗ ਵਿੱਚ ਵਾਪਰੇ ਖੂਂੀ ਖਾਂਡ ਦਾ 21 ਸਾਾਲਾਂ ਬਾਅਦ ਬਦਲਾ ਲ਼ਿਆ ਸੀ। ਵਿਦਿਆਰਥੀਆਂ …

Read More »

ਡੀ.ਏ.ਵੀ ਪਬਲਿਕ ਸਕੂਲ ਦਾ ਰਾਸ਼ਟਰ ਪੱਧਰੀ ਪ੍ਰਤੀਯੋਗਿਤਾ `ਚ ਅਹਿਮ ਸਥਾਨ

ਅੰਮ੍ਰਿਤਸਰ, 1 ਅਗਸਤ (ਪੰਜਾਬ ਪੋਸਟ –  ਜਗਦੀਪ ਸਿੰਘ) – `ਐਕਸਪੀਰੀਐਂਸ ਜਾਪਾਨ` ਦੁਆਰਾ ਰਾਸ਼ਟਰੀ ਪੱਧਰ ਤੇ ਇੱਕ ਆਨਲਾਈਨ ਪੇਟਿੰਗ ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ।ਜਿਸ ਦਾ ਵਿਸ਼ਾ `ਜਾਪਾਨ ਕੈਨਵਸ `ਤੇ -2018` ਸੀ।ਸਾਰੇ ਭਾਰਤ ਵਿੱਚੋਂ ਹਜ਼ਾਰਾਂ ਬੱਚਿਆਂ ਦੇ ਨਾਂ ਦਰਜ਼ ਹੋਏ।ਇਸ ਵਿੱਚ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੇ ਵਿਦਿਆਰਥੀਆਂ ਨੇ ਪ੍ਰਤੀਯੋਗਿਤਾ ਵਿੱਚ ਸ਼ਾਨਦਾਰ ਪ੍ਰਦਰਸ਼ਨ ਲਈ ਉਚ ਸਥਾਨ ਪ੍ਰਾਪਤ ਕਰ ਕੇ ਤਮਗੇ ਅਤੇ ਸਰਟੀਫਿਕੇਟ …

Read More »

ਘੁੰਮਣ ਘੇਰੀ (ਮਿੰਨੀ ਕਹਾਣੀ)

       ਭਾਜੀ, ਵੱਡੇ ਸਾਹਬਾਂ ਦਾ ਹੁਕਮ ਵੀ ਸਿਰ ਮੱਥੇ ਮੰਨਣਾਂ ਈ ਪੈਣਾ! ਅਖੇ ਹਰ ਅਧਿਆਪਕ ਆਪਣੇ ਆਪਣੇ ਸਰਕਾਰੀ ਸਕੂਲ ਵਿੱਚ ਘੱਟੋ ਘੱਟ ਇੱਕ ਬੱਚਾ ਨਵਾਂ ਦਾਖਲ ਕਰਾਵੇ!’ਈਚ ਵਨ ਬਰਿੰਗ ਵਨ’ ਲਹਿਰ ਚਲਾਉਣੀਂ ਐ।ਸਰਕਾਰੀ ਸਕੂਲਾਂ ਦੀ ਗਿਣਤੀ ਵਧਾਉਣੀ ਐ! ਏ.ਸੀ.ਆਰ ‘ਚ ਵੀ ਇਸ ਦੇ ਨੰਬਰ ਪੈਣੇਂ! ਮੈਂ ਪੁਰਾਣੇ ਵਿਦਿਆਰਥੀਆਂ ਦਾ ਦਾਖਲਾ ਕਰਦਿਆਂ ਸੈਸ਼ਨ ਦੇ ਪਹਿਲੇ ਦਿਨ ਆਪਣੇ ਦੋਸਤ ਮਾਸਟਰ …

Read More »

ਕਾਰ ਸੇਵਾ ਵਾਲੇ ਸੰਤ ਭੂਰੀ ਵਾਲਿਆਂ ਨੇ ਡਿਪਟੀ ਕਮਿਸ਼ਨਰ ਤੇ ਮੇਅਰ ਨਾਲ ਮਿਲ ਕੇ ਲਾਏ ਰੁੱਖ

ਅੰਮ੍ਰਿਤਸਰ, 31 ਜੁਲਾਈ (ਗੁਰਪ੍ਰੀਤ ਸਿੰਘ) – ਕਾਰ ਸੇਵਾ ਤੇ ਧਾਰਮਿਕ ਕਾਰਜਾਂ ਦੇ ਨਾਲ-ਨਾਲ ਵਾਤਾਵਰਣ ਦੀ ਸਾਂਭ-ਸੰਭਾਲ ਲਈ ਮੁੜ ਰੁੱਖ ਲਗਾਉਣ ਦੇ ਆਰੰਭ ਕੀਤੇ ਕਾਰਜਾਂ ਤਹਿਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਅੱਜ ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ, ਮੇਅਰ ਕਰਮਜੀਤ ਸਿੰਘ ਰਿੰਟੂ, ਬੀਬੀ ਹਰਿੰਦਰ ਕੌਰ ਬੁਲਾਰੀਆ ਤੇ ਬਾਵਾ ਸਿੰਘ ਗੁਮਾਨਪੁਰਾ ਮੈਂਬਰ ਸ਼੍ਰੋਮਣੀ ਕਮੇਟੀ ਨਾਲ ਮਿਲ ਕੇ ਸਥਾਨਕ ਤਰਨਤਾਰਨ ਰੋਡ ’ਤੇ …

Read More »

ਬਰਗਾੜੀ ਮਾਮਲੇ ਵਿੱਚ ਸੀ.ਬੀ.ਆਈ ਦਾਇਰ ਕਲੋਜ਼ਰ ਰਿਪੋਰਟ ਕੈਪਟਨ ਵਲੋਂ ਰੱਦ, ਮੁੜ ਜਾਂਚ ਦੀ ਮੰਗ

ਦੋਸ਼ੀਆਂ ਨੂੰ ਕਾਨੂੰਨ ਦੇ ਕਟਹਿਰੇ `ਚ ਖੜਾ ਨਾ ਕੀਤਾ ਤਾਂ ਅਮਨ-ਕਾਨੂੰਨ ਪ੍ਰਭਾਵਿਤ ਹੋਣ ਦੀ ਚਿਤਾਵਨੀ ਚੰਡੀਗੜ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਬੇਅਦਬੀ ਕੇਸ ਵਿੱਚ ਸੀ.ਬੀ.ਆਈ ਦੀ ਕਲੋਜ਼ਰ ਰਿਪੋਰਟ ਨੂੰ ਕਾਹਲਪੁਣੇ `ਚ ਕੀਤੀ ਕਾਰਵਾਈ ਦੱਸਦਿਆਂ ਰੱਦ ਕਰ ਦਿੱਤਾ ਹੈ।ਉਨਾਂ ਕਿਹਾ ਕਿ ਇਸ ਨਾਲ ਸਿੱਖ ਭਾਈਚਾਰੇ ਦੇ ਹਿਰਦਿਆਂ ਨੂੰ ਡੂੰਘੀ ਠੇਸ ਪਹੁੰਚੀ …

Read More »

ਮੈਡੀਕਲ ਕਾਲਜਾਂ `ਚ ਦਾਖ਼ਲੇ ਦੌਰਾਨ ਯਕੀਨੀ ਬਣਾਈ ਜਾਵੇਗੀ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ – ਸੋਨੀ

`ਮੈਡੀਕਲ ਕੌਂਸਲਾਂ ਵਿੱਚ ਰਜਿਸਟ੍ਰੇਸ਼ਨ ਕਰਵਾਉਣ ਵਾਲਿਆਂ ਨੂੰ ਖੱਜ਼ਲ-ਖੁਆਰ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ ਚੰਡੀਗੜ, 31 ਜੁਲਾਈ (ਪੰਜਾਬ ਪੋਸਟ ਬਿਊਰੋ) – ਐਮ.ਬੀ.ਬੀ.ਐਸ ਦੀ ਡਿਗਰੀ ਦੇ ਮੈਡੀਕਲ ਕਾਲਜਾਂ ਵਿੱਚ ਦਾਖ਼ਲੇ ਦੌਰਾਨ ਪੰਜਾਬੀ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖ਼ੀ ਕਰਨੀ ਯਕੀਨੀ ਬਣਾਈ ਜਾਵੇਗੀ।ਉਕਤ ਪ੍ਰਗਟਾਵਾ ਅਜ ਇਥੇ ਡਾਕਟਰੀ ਸਿੱਖਿਆ ਅਤੇ ਖੋਜ ਬਾਰੇ ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਡਾਕਟਰੀ ਸਿੱਖਿਆ ਅਤੇ ਖੋਜ ਵਿਭਾਗ ਦੀ …

Read More »

ਸਾਰੇ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਕੌਮੀ ਮੰਚ ਸਮੇਂ ਦੀ ਲੋੜ – ਸੁਖਜਿੰਦਰ ਰੰਧਾਵਾ

ਪੰਜਾਬ ਤੇ ਉਡੀਸ਼ਾ ਦੇ ਸਹਿਕਾਰਤਾ ਮੰਤਰੀਆਂ ਵਲੋਂ ਸਹਿਕਾਰਤਾ ਲਹਿਰ ਮਜ਼ਬੂਤ ਕਰਨ ਦੀ ਵਕਾਲਤ ਚੰਡੀਗੜ/ਭੁਵਨੇਸ਼ਵਰ, 31 ਜੁਲਾਈ (ਪੰਜਾਬ ਪੋਸਟ ਬਿਊਰੋ) – `ਸਹਿਕਾਰਤਾ ਖੇਤਰ ਵਿੱਚ ਦੇਸ਼ ਭਰ ਦੇ ਸੂਬਿਆਂ ਲਈ ਮਾਲੀਏ ਦਾ ਮੁੱਖ ਸ੍ਰੋਤ ਬਣਨ ਦੀ ਵਧੇਰੇ ਸਮਰੱਥਾ ਹੈ ਅਤੇ ਇਸ ਉਦੇਸ਼ ਦੀ ਪ੍ਰਾਪਤੀ ਲਈ ਸਮੂਹ ਸੂਬਿਆਂ ਦੇ ਸਹਿਕਾਰਤਾ ਮੰਤਰੀਆਂ ਦਾ ਰਸਮੀ ਅਤੇ ਗੈਰ ਰਸਮੀ ਮੰਚ ਬਣਾਉਣਾ ਬੇਹੱਦ ਜ਼ਰੂਰੀ ਹੈ ਜਿਥੇ ਭਾਰਤ …

Read More »

ਮੈਨੂੰ ਫੜ ਲਓ ਲੰਡਨ ਵਾਸੀਓ…

       ਭਾਰਤ ਦੀ ਜੰਗੇ-ਆਜ਼ਾਦੀ ਵਿੱਚ ਪੰਜਾਬ ਦੇ ਦੇਸ਼ ਭਗਤਾਂ ਨੇ ਸਭ ਤੋਂ ਵੱਧ ਹਿੱਸਾ ਪਾਇਆ ਹੈ।ਇਨ੍ਹਾਂ ਵਿੱਚ ਸ਼ਹੀਦ ਭਗਤ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ ਜਿਹੇ ਨੌਜਵਾਨਾਂ ਦਾ ਜ਼ਿਕਰਯੋਗ ਨਾਂ ਹੈ।ਅਜਿਹੇ ਹੀ ਜਾਂਬਾਜ਼ ਸੂਰਮਿਆਂ ਵਿੱਚ ਸ਼ਹੀਦ ਊਧਮ ਸਿੰਘ ਦਾ ਨਾਂ ਵੀ ਪੇਸ਼-ਪੇਸ਼ ਹੈ।       ਕ੍ਰਾਂਤੀਕਾਰੀ ਦੇਸ਼ ਭਗਤ ਊਧਮ ਸਿੰਘ ਦਾ ਮੁੱਢਲਾ ਨਾਂ ਸ਼ੇਰ ਸਿੰਘ ਸੀ।ਉਸ ਦਾ ਜਨਮ 26 ਦਸੰਬਰ …

Read More »

ਫ਼ਰਕ (ਮਿੰਨੀ ਕਹਾਣੀ)

    ‘ਵੇ ਪੁੱਤ, ਆਹ ਮੇਰਾ ਥੈਲਾ ਸੜਕ ਦੇ ਪਰਲੇ ਪਾਸੇ ਤਾਂ ਧਰਿਆ, ਮੈਥੋਂ ਚੁੱਕ ਕੇ ਸੜਕ ਪਾਰ ਨ੍ਹੀ ਹੁੰਦੀ।’ ਆਪਣੇ ਕੋਲੋਂ ਲੰਘ ਰਹੇ ਇੱਕ ਨੌਜਵਾਨ ਮੁੰਡੇ ਨੂੰ ਬਜ਼ੁਰਗ ਔਰਤ ਨੇ ਤਰਲੇ ਨਾਲ ਕਿਹਾ।‘ਨਹੀਂ ਬੇਬੇ ਮੈਂ ਤਾਂ ਕੰਮ `ਤੇ ਚੱਲਿਆਂ, ਮੇਰਾ ਦਫ਼ਤਰ ਖੁੱਲਣ ਦਾ ਟਾਇਮ ਹੋ ਗਿਆ ਏ।’ ਮੁੰਡਾ ਏਨਾ ਕਹਿ ਕੇ ਛੇਤੀ ਦੇਣੇ ਅੱਗੇ ਚਲਾ ਗਿਆ।ਥੋੜ੍ਹੀ ਹੀ ਦੂਰੀ `ਤੇ ਉਹੀ …

Read More »