ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਸਰਪ੍ਰਸਤੀ ਹੇਠ ਚਲ ਰਹੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਦੇ ਵਿਹੜੇ ’ਚ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਕਾਲਜ ਵਿਦਿਆਰਥਣਾਂ ਨੇ ਪੀਂਘ ਦੇ ਹੁਲਾਰੇ ਲੈਂਦਿਆਂ ਪੰਜਾਬ ਦੀ ਸੱਭਿਅਤਾ ਦੇ ਰੀਤੀ-ਰਿਵਾਜਾਂ ਨੂੰ ਜਿਉਂਦਿਆਂ ਰੱਖਦਿਆਂ ਹੋਇਆ ਪੁਰਾਤਨ ਵਿਰਸੇ ਦੀਆਂ ਸਲਾਹੁਣਯੋਗ ਪੇਸ਼ਕਾਰੀਆਂ ਕੀਤੀਆਂ। …
Read More »ਪੰਜਾਬੀ
ਸੋਨੀ ਵਲੋਂ ਮੂਲੇ ਚੱਕ `ਚ 30 ਲੱਖ ਨਾਲ ਬਣਨ ਵਾਲੀਆਂ ਸੜਕਾਂ ਦੀ ਸ਼ੁਰੂਆਤ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ ਸੋਨੀ ਵੱਲੋਂ ਅੰਮ੍ਰਿਤਸਰ ਸ਼ਹਿਰ ਅਤੇ ਆਲੇ-ਦੁਆਲੇ ਦੀ ਨੁਹਾਰ ਬਦਲਣ ਲਈ ਆਰੰਭੀ ਗਈ ਮੁਹਿੰਮ ਨੂੰ ਅੱਗੇ ਤੋਰਦੇ ਹੋਏ ਅੱਜ ਪਿੰਡ ਮੂਲੇ ਚੱਕ ਵਿੱਚ 30 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਅਤੇ ਗਲੀਆਂ ਦੀ ਸ਼ੁਰੂਆਤ ਕੀਤੀ ਗਈ, ਉਨ੍ਹਾਂ ਇਸ ਮੌਕੇ ਪਿੰਡ ਦੀ ਪੰਚਾਇਤ ਨੂੰ …
Read More »ਕੈਬਨਿਟ ਮੰਤਰੀ ਸੋਨੀ ਵੱਲੋਂ ਭਗਵਾਨ ਵਾਲਮੀਕਿ ਧਰਮਸ਼ਾਲਾ ਨੂੰ 4 ਲੱਖ ਰੁਪਏ ਦਾ ਚੈਕ ਭੇਂਟ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਵੱਲੋਂ ਵਾਰਡ ਨੰਬਰ 50 ਮੁਹੱਲਾ ਗੁਦਾਮ ਵਿਖੇ ਸਥਿਤ ਭਗਵਾਨ ਵਾਲਮੀਕਿ ਧਰਮਸ਼ਾਲਾ ਦੇ ਵਿਕਾਸ ਲਈ 4 ਲੱਖ ਰੁਪਏ ਦਾ ਚੈਕ ਧਰਮਸ਼ਾਲਾ ਕਮੇਟੀ ਨੂੰ ਸੌਂਪਿਆ। ਉਨਾਂ ਕਿਹਾ ਕਿ ਧਰਮਸ਼ਾਲਾ ਦੇ ਵਿਕਾਸ ਲਈ ਹੋਰ ਜਿੰਨੇ ਵੀ ਫੰਡਾਂ ਦੀ ਲੋੜ ਹੋਵੇਗੀ ਉਹ ਪੂਰੀ ਕੀਤੀ ਜਾਵੇਗੀ। …
Read More »ਹਰੇਕ ਸਰਕਾਰੀ ਜਨ ਭਲਾਈ ਸਕੀਮ ਦਾ ਲਾਭ ਮਿਲੇਗਾ ਘਰ ਦੇ ਦਰਵਾਜੇ `ਤੇ – ਅਮਿਤ ਵਿੱਜ
ਪਠਾਨਕੋਟ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਹਲਕਾ ਪਠਾਨਕੋਟ ਦੇ ਲੋਕਾਂ ਨੂੰ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਦੇ ਲਈ ਯੋਗ ਲਾਭਪਾਤਰੀ ਹੈ ਅਤੇ ਕਿਸੇ ਕਾਰਨਾਂ ਕਰਕੇ ਉਨ੍ਹਾਂ ਨੂੰ ਇਨ੍ਹਾਂ ਸਕੀਮਾਂ ਤੋਂ ਲਾਭ ਪ੍ਰਾਪਤ ਨਹੀਂ ਕਰ ਪਾ ਰਿਹਾ, ਉਨ੍ਹਾਂ ਲੋਕਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਹੁਣ ਸਾਰੀਆਂ ਸਰਕਾਰੀ ਸਹੂਲਤਾਂ ਦਾ ਲਾਭ ਉਨ੍ਹਾਂ ਦੇ ਘਰ ਹੁੰਚਾਉਣ ਦਾ ਵਿਸ਼ੇਸ਼ …
Read More »ਡੀ.ਸੀ ਨੇ ਜਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਦੇ ਜੇਤੂ ਖਿਡਾਰੀਆਂ ਨੂੰ ਵੰਡੇ ਇਨਾਮ
ਲੌਂਗੋਵਾਲ, 30 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮਹਾਂਵੀਰ ਚੌਂਕ ਨੇੜੇ ਸਥਿਤ ਗੁਰੂ ਨਾਨਕ ਬੈਡਮਿੰਟਨ ਹਾਲ ਵਿਖੇ ਜ਼ਿਲ੍ਹਾ ਬੈਡਮਿੰਟਨ ਐਸੋਸੀਏਸ਼ਨ ਵਲੋ ਤਿੰਨ ਰੋਜ਼ਾ ਜ਼ਿਲ੍ਹਾ ਪੱਧਰੀ ਬੈਡਮਿੰਟਨ ਚੈਂਪੀਅਨਸ਼ਿਪ ਕਰਵਾਈ ਗਈ। ਚੈਂਪੀਅਨਸ਼ਿਪ ਦੌਰਾਨ 250 ਦੇ ਕਰੀਬ ਖਿਡਾਰੀਆਂ ਨੇ ਭਾਗ ਲਿਆ।ਚੈਂਪੀਅਨਸ਼ਿਪ ਦੇ ਆਖਰੀ ਦਿਨ ਇਨਾਮ ਵੰਡ ਸਮਾਰੋਹ `ਚ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਸਿਰਕਤ ਕੀਤੀ।ਥੋਰੀ ਨੇ ਜੇਤੂ ਖਿਡਾਰੀਆਂ ਨੂੰ ਇਨਾਮ ਦੇਣ ਮੌਕੇ …
Read More »ਡੀ.ਸੀ ਵਲੋਂ ਜਿਲ੍ਹੇ ਦੇ ਸਰਪੰਚਾਂ ਅਤੇ ਕੌਂਸਲਰਾਂ ਨੂੰ ਨਸ਼ਿਆਂ ਖਿਲਾਫ਼ ਇਕਜੁੱਟ ਹੋਣ ਦਾ ਸੱਦਾ
ਸਲਾਈਟ ਲੌਂਗੋਵਾਲ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਲੌਂਗੋਵਾਲ, 29 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ਿਲ੍ਹਾ ਸੰਗਰੂਰ ਨੂੰ ਮੁਕੰਮਲ ਤੌਰ `ਤੇ ਨਸ਼ਾ ਮੁਕਤ ਕਰਨ ਲਈ `ਤੰਦਰੁਸਤ ਪੰਜਾਬ ਮਿਸ਼ਨ` ਤਹਿਤ ਚਲਾਈ ਜਾ ਰਹੀ ਡੇਪੋ ਮੁਹਿੰਮ ਨੂੰ ਵਿਆਪਕ ਤੌਰ `ਤੇ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਲਾਈਟ ਲੌਂਗੋਵਾਲ ਵਿਖੇ ਨਸ਼ਿਆਂ ਖਿਲਾਫ਼ ਜਾਗਰੂਕਤਾ ਸੈਮੀਨਾਰ ਕਰਵਾਇਆ …
Read More »ਸ੍ਰੀ ਦੁਰਗਾ ਸ਼ਕਤੀ ਮੰਦਰ ਕਮੇਟੀ ਵਲੋਂ ਸਾਲਾਨਾ ਭੰਡਾਰੇ ਦਾ ਕਾਰਡ ਰਲੀਜ਼
ਲੌਂਗੋਵਾਲ, 29 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਦੁਰਗਾ ਸਕਤੀ ਮੰਦਰ ਕਮੇਟੀ ਰਜਿ: ਚੀਮਾਂ ਮੰਡੀ ਵੱਲੋਂ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ 2 ਅਗਸਤ ਤੋਂ 8 ਅਗਸਤ ਤੱਕ ਮਨਾਏ ਜਾ ਰਹੇ 29ਵੇਂ ਮੂਰਤੀ ਸਥਾਪਨਾ ਦਿਵਸ ਨੂੰ ਸਮਰਪਿਤ ਸਲਾਨਾ ਭੰਡਾਰੇ ਦਾ ਕਾਰਡ ਅੱਜ ਮੰਦਰ ਕਮੇਟੀ ਦੇ ਪ੍ਰਧਾਨ ਰਜਿੰਦਰ ਕੁਮਾਰ ਲੀਲੂ ਦੀ ਅਗਵਾਈ `ਚ ਅਹੁਦੇਦਾਰਾ ਵਲੋਂ ਰਿਲੀਜ ਕੀਤਾ ਗਿਆ।ਰਜਿੰਦਰ ਕੁਮਾਰ …
Read More »ਜਪਜੀ ਖੈਹਰਾ ਨੇ ਅੰਮ੍ਰਿਤਸਰ ’ਚ ਕੀਤਾ ਸ਼੍ਰੀ- ਦ ਇੰਡੀਅਨ ਅਵਤਾਰ ਦੇ ਨਵੇਂ ਸਟੋਰ ਦਾ ਉਦਘਾਟਨ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਅੰਮ੍ਰਿਤਸਰ ’ਚ ਸ਼੍ਰੀ-ਦ ਇੰਡੀਅਨ ਅਵਤਾਰ ਦੇ ਨਵੇਂ ਸਟੋਰ ਦਾ ਉਦਘਾਟਨ ਪੰਜਾਬੀ ਫਿਲਮ ‘ਅਰਦਾਸ 2’ ਦੀ ਮਸ਼ਹੂਰ ਹੀਰੋਇਨ ‘ਜਪਜੀ ਖੈਹਰਾ’ ਵਲੋਂ ਕੀਤਾ ਗਿਆ।ਜਪਜੀ ਖੈਹਰਾ ਨੇ ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬੀ ਸਭਿਆਚਾਰ ਤੇ ਵਿਰਾਸਤ ਨੂੰ ਉਤਸ਼ਾਹਿਤ ਕਰਨ ਵਾਲਾ ਬਰਾਂਡ ਉਨਾਂ ਦੀ ਖਾਸ ਪਸੰਦ ਹੈ।ਸ਼੍ਰੀ ਐਚ.ਐਚ.ਆਰ ਲਾਈਫ ਸਟਾਇਲਜ਼ ਕੰਪਨੀ ਦੀ ਜੁਆਇੰਟ …
Read More »ਖ਼ਾਲਸਾ ਕਾਲਜ ਵਿਖੇ ਵਾਤਾਵਰਣ ਸੁਰੱਖਿਆ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਐਨ.ਸੀ.ਸੀ ਵਿਭਾਗ ਵਲੋਂ 1 ਪੰਜਾਬ ਬਟਾਲੀਅਨ ਦੇ ਕਮਾਂਡਿੰਗ ਅਫ਼ਸਰ ਕਰਨਲ ਆਰ.ਡੀ ਸਿੰਘ ਅਤੇ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਾਤਾਵਰਣ ਸੁਰੱਖਿਆ ਦਿਵਸ ਮਨਾਇਆ ਗਿਆ। ਆਰ.ਡੀ ਸਿੰਘ ਅਤੇ ਪ੍ਰਿੰ: ਡਾ. ਮਹਿਲ ਸਿੰਘ ਵਲੋਂ ਪੌਦੇ ਲਗਾ ਕੇ ਵਾਤਾਵਰਣ ਸੁਰੱਖਿਆ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ।ਉਨ੍ਹਾਂ ਨੇ ਆਪਣੇ …
Read More »ਸੰਗਰੂਰ ਵਿਖੇ ਚੱਲ ਰਹੇ ਤਿੰਨ ਰੋਜ਼ਾ ਜਿਲਾ ਪੱਧਰੀ ਖੇਡ ਮੁਕਾਬਲੇ ਜਾਰੀ
ਲੌਂਗੋਵਾਲ, 30 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ਜਿਲਾ ਪ੍ਰਸਾਸਨ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਜਨਮ ਦਿਵਸ ਨੂੰ ਸਮਰਪਿਤ ਵਾਰ ਹੀਰੋਜ ਸਟੇਡੀਅਮ, ਸੰਗਰੂਰ ਵਿਖੇ ਚੱਲ ਰਹੇ ਤਿੰਨ ਰੋਜਾ ਜਿਲਾ ਪੱਧਰ ਕੰਪੀਟੀਸਨ ਲੜਕੇ ਲੜਕੀਆਂ (ਅੰਡਰ-14) ਦੇ ਦੂਸਰੇ ਦਿਨ ਵੱਖ ਵੱਖ ਗੇਮਜ ਦੇ ਮੈਚ ਕਰਵਾਏ ਗਏ ਅਤੇ ਨਤੀਜੇ ਇਸ ਪ੍ਰਕਾਰ …
Read More »
Punjab Post Daily Online Newspaper & Print Media