Wednesday, November 25, 2026

ਪੰਜਾਬੀ

ਅਮਰੀਕ ਜੱਸਲ ਨੇ `ਸੁਨੇਹਾ ਫਤਿਹਵੀਰ ਦਾ` ਗੀਤ `ਚ ਮਾਸੂਮ ਬੱਚੇ ਦੇ ਬੋਰਵੈਲ `ਚ ਡਿੱਗਣ ਦੇ ਦਰਦ ਨੂੰ ਬਿਆਨਿਆ

ਲੌਂਗੋਵਾਲ, 30 ਜੁਲਾਈ  (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸੁਰੀਲੇ ਗਾਇਕ ਅਮਰੀਕ ਜੱਸਲ ਦਾ ਹਾਲ ਹੀ `ਚ ਨਵਾਂ ਆਡੀਓ ਗੀਤ `ਸੁਨੇਹਾ ਫਤਿਹਵੀਰ ਦਾ` ਰਲੀਜ਼ ਹੋਇਆ ਹੈ।ਅਮਰੀਕ ਜੱਸਲ ਦੇ ਇਸ ਗੀਤ ਦੇ ਬੋਲ ਕੁਲਵਿੰਦਰ ਮਾਹੀ ਵਲੋਂ ਸ਼ਿੰਗਾਰੇ ਗਏ ਹਨ, ਜਿਸ ਨੂੰ ਮਿਊਜ਼ਿਕ ਟੀ.ਐਮ.ਟੀ ਨੇ ਦਿੱਤਾ ਹੈ।ਇਸ ਗੀਤ ਨੂੰ ਯੂ.ਕੇ ਐਂਜਲ ਰਿਕਾਰਡਜ਼ ਦੇ ਬੈਨਰ ਹੇਠ ਰਲੀਜ਼ ਕੀਤਾ ਗਿਆ ਹੈ।ਇਸ ਗੀਤ ਦੇ ਪ੍ਰੋਡਿਊਸਰ …

Read More »

ਯੂਨੀਵਰਸਿਟੀ `ਚ ਟੂਰਿਜ਼ਮ ਅਤੇ ਹਾਸਪੀਟੈਲਟੀ ਵਿਭਾਗ `ਚ ਪਹਿਲੇ ਸ਼ੈਸਨ ਦੀ ਸ਼ੁਰੂਆਤ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡੀਨ ਵਿਦਿਆਰਥੀ ਭਲਾਈ ਪ੍ਰੋਫੈਸਰ ਹਰਦੀਪ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਚ ਸ਼ੁਰੂ ਹੋਏ ਨਵੇਂ ਚਾਰ ਵਿਭਾਗਾਂ ਡਿਪਾਰਟਮੈਂਟ ਆਫ ਐਗਰੀਕਲਚਰ, ਡਿਪਾਰਟਮੈਂਟ ਆਫ ਜਰਨਲਿਜ਼ਮ ਅਤੇ ਮਾਸ ਕਮਿਊਨੀਕੇਸ਼ਨ, ਡਿਪਾਰਟਮੈਂਟ ਆਫ ਟੂਰਿਜ਼ਮ ਅਤੇ ਹੋਸਪੀਟੈਲਟੀ, ਡਿਪਾਰਟਮੈਂਟ ਆਫ ਫਿਜਿਉਥਰੈਪੀ `ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆ ਕਿਹਾ ਕਿ ਇਨ੍ਹਾਂ ਵਿਭਾਗਾਂ ਨੂੰ ਖੋਲ੍ਹਣਾ ਸਮੇਂ …

Read More »

ਯੂਨੀਵਰਸਿਟੀ ਦੇ ਲਾਈਫਲੌਂਗ ਲਰਨਿੰਗ ਵਿਭਾਗ `ਚ ਦਾਖਲਾ 13 ਅਗਸਤ ਤੱਕ

ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਲਾਈਫਲੌਂਗ ਲਰਨਿੰਗ ਵਿਭਾਗ ਵੱਲੋਂ ਸਵੈ-ਰੁਜਗਾਰ ਦੇ ਉਦੇਸ਼ ਨਾਲ ਯੂਨੀਵਰਸਿਟੀ ਕੈਂਪਸ, ਅੰਮ੍ਰਿਤਸਰ ਵਿਖੇ ਸੈਸ਼ਨ 2019-20 ਦੌਰਾਨ ਲੜਕੀਆਂ ਲਈ ਇਕ ਸਾਲਾ ਸਰਟੀਫਿਕੇਟ ਕੋਰਸ ਇੰਨ ਡਰੈਸ ਡੀਜਾਈਨਿੰਗ ਕਟਿੰਗ ਐਂਡ ਟੇਲਰਿੰਗ, ਇਕ ਸਾਲਾ ਡਿਪਲੋਮਾ ਇੰਨ ਫੈਸ਼ਨ ਡੀਜਾਈਨਿੰਗ, ਇਕ ਸਾਲਾ ਡਿਪਲੋਮਾ ਇਨ ਫੈਸ਼ਨ ਐਂਡ ਟੈਕਸਟਾਈਲ ਡੀਜਾਈਨਿੰਗ, ਇਕ ਸਾਲਾ ਡਿਪਲੋਮਾ …

Read More »

ਮਾਤਾ ਸ਼੍ਰੀ ਨੈਣਾ ਦੇਵੀ ਵਿਖੇ 47ਵੇਂ ਲੰਗਰ ਲਈ ਰਸਦ ਦਾ ਟਰੱਕ ਰਵਾਨਾ

ਧੂਰੀ, 30 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਰਬ ਭਾਰਤੀ ਸੇਵਾ ਸੰਮਤੀ ਧੂਰੀ ਅਤੇ ਦੁਰਗਾ ਸੇਵਾ ਦਲ ਪੰਜਾਬ ਵੱਲੋਂ ਸਿੱਧ ਪੀਠ ਮਾਤਾ ਸ੍ਰੀ ਨੈਨਾਂ ਦੇਵੀ ਜੀ ਮੰਦਿਰ (ਹਿਮਾਚਲ ਪ੍ਰਦੇਸ਼) ਵਿਖੇ 47ਵਾਂ ਸਲਾਨਾ ਭੰਡਾਰਾ, ਵਲੰਟੀਅਰ ਕੈਂਪ ਅਤੇ ਮੈਡੀਕਲ ਕੈਂਪ ਲਗਾਉਣ ਲਈ ਰਸਦ ਦਾ ਟਰੱਕ ਨੂੰ ਰਾਈਸੀਲਾ ਹੈਲਥ ਫੂਡਜ਼ ਦੇ ਡਾਇਰੈਕਟਰ ਵਿਜੈ ਕੁਮਾਰ ਗੋਇਲ ਨੇ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।ਸੇਵਾ …

Read More »

ਪਿੰਡ ਧੂਰਾ ਵਿਖੇ ਲਾਭਪਾਤਰੀਆਂ ਨੂੰ ਵੰਡੀ ਕਣਕ

ਧੂਰੀ, 30 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਗਈਆਂ ਵੱਖ-ਵੱਖ ਸਮਾਜ ਭਲਾਈ ਸਕੀਮਾਂ ਦੇ ਤਹਿਤ ਪਿੰਡ ਧੂਰਾ ਵਿਖੇ ਸਰਪੰਚ ਗੁਰਪਿਆਰ ਸਿੰਘ ਧੂਰਾ ਦੀ ਅਗਵਾਈ `ਚ ਡੀਪੂ ਹੋਲਡਰ ਸੁਨੀਲ ਕੁਮਾਰ ਵੱਲੋਂ ਨੀਲੇ ਕਾਰਡ ਧਾਰਕ ਲਾਭਪਾਤਰੀਆਂ ਨੂੰ ਕਣਕ ਵੰਡੀ ਗਈ।ਇਸ ਮੌਕੇ ਸਰਪੰਚ ਗੁਰਪਿਆਰ ਸਿੰਘ ਧੂਰਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਗਰੀਬ ਲੋਕਾਂ ਦੀ ਭਲਾਈ ਲਈ …

Read More »

ਰਵਾਇਤੀ ਤੀਆਂ ਦੇ ਮੇਲੇ ਲਗਾਉਣਾ ਸ਼ਲਾਘਾਯੋਗ ਕਦਮ – ਡਾ. ਪ੍ਰਭਸ਼ਰਨ ਕੌਰ ਸਿੱਧੂ

“ਗਿੱਧੇ ਦੀ ਧਮਾਲ ਅਤੇ ਅੰਬਰੀ ਪੀਘਾਂ ਪੈਣ ਨਾਲ ਹੋਇਆ ਮੇਲੇ ਦਾ ਆਗਾਜ” ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਨਜਦੀਕੀ ਪਿੰਡ ਸਮਾਉਂ ਵਿਖੇ ਬਾਬਾ ਸ਼੍ਰੀ ਚੰਦ ਜੀ ਕਲਚਰਲ ਐਂਡ ਸੋਸ਼ਲ ਵੈਲਫੇਅਰ ਟਰੱਸਟ ਅਤੇ ਫੋਕ ਜੰਕਸ਼ਨ ਪਟਿਆਲਾ ਦੁਆਰਾ ਰਵਾਇਤੀ ਤੀਆਂ ਦਾ ਮੇਲਾ ਹਰ ਸਾਲ ਦੀ ਤਰਾਂ ਕਰਵਾਇਆ ਗਿਆ।ਜਿਸ ਦਾ ਆਗਾਜ਼ ਕਰਨ ਆਏ ਵਿਰਸੇ ਦਾ ਵਾਰਿਸ ਅਤੇ ਫਿਲਮੀ ਅਦਾਕਾਰ ਡਾ. …

Read More »

ਕਾਰਗਿਲ ਵਿਜੇ ਦਿਵਸ ਦੇ ਸਬੰਧ `ਚ ਸਰਦੂਲੇਵਾਲਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ

ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਕਾਰਗਿਲ ਦੇ ਸ਼ਹੀਦਾਂ ਦੀ ਯਾਦ `ਚ ਮਨਾਏ ਗਏ ਵਿਜੇ ਦਿਵਸ ਦੇ ਸਬੰਧ ਵਿਚ ਯੁਵਕ ਸੇਵਾਵਾਂ ਵਿਭਾਗ ਮਾਨਸਾ ਅਤੇ ਨਹਿਰੂ ਯੁਵਾ ਕੇਦਰ ਮਾਨਸਾ ਵਲੋ ਦਸ਼ਮੇਸ਼ ਯੁਵਕ ਸੇਵਾਵਾਂ ਕਲੱਬ ਸਰਦੂਲੇਵਾਲਾ ਦੇ ਸਹਿਯੌਗ ਨਾਲ ਪਹਿਲਾ ਖੂਨਦਾਨ ਕੈਪ ਸਰਦੂਲੇਵਾਲਾ ਦੇ ਗੁਰੂਦਆਰਾ ਸਾਹਿਬ ਵਿਖੇ ਲਗਾਇਆ ਗਿਆ।ਜਿਸ ਵਿੱਚ ਸਰਕਾਰੀ ਹਸਪਤਾਲ ਦੀ ਟੀਮ ਵੱਲੋ 41 ਯੂਨਿਟ ਬਲੱਡ ਇਕੱਠਾ …

Read More »

ਫਾਟਕ ਕੋਲ ਪਏ ਖੱਡਿਆਂ ਨੂੰ ਪੂਰਨ ਦਾ ਕੰਮ ਕਰਵਾਇਆ ਸ਼ੁਰੂ

ਭੀਖੀ, 30 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਹਲਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ ਵਲੋਂ ਸ਼ਹਿਰ `ਚ ਫਾਟਕ ਕੋਲ ਪਏ ਖੱਡਿਆਂ ਦੀ ਭਰਪਾਈ ਦਾ ਕੰਮ ਟੱਕ ਲਗਾ ਕੇ ਰਸਮੀ ਤੌਰ `ਤੇ ਸ਼ੁਰੂ ਕਰਵਾਇਆ ਗਿਆ।ਨਗਰ ਕੌਂਸਲ ਮਾਨਸਾ ਦੇ ਪ੍ਰਧਾਨ ਮਨਦੀਪ ਗੋਰਾ ਨੇ ਇਸ ਸਮੇਂ ਦੱਸਿਆ ਕਿ ਫਾਟਕ ਕੋਲ ਪਏ ਖੱਡਿਆਂ ਕਾਰਨ ਸ਼ਹਿਰ ਨਿਵਾਸੀਆਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਪ੍ਰਿੰਸੀਪਲ ਵੱਲੋਂ ਕੈਂਬਰਿਜ `ਚ ਹਰਿਮੰਦਰ ਸਾਹਿਬ: ਗੁਰੂ ਦੀ ਨਗਰੀ `ਤੇ ਚਰਚਾ

 ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਬੁੱਡਾਪੇਸਟ `ਚ ਪੇਸ਼ ਕੀਤਾ ਖੋਜ ਪੱਤਰ ਅੰਮ੍ਰਿਤਸਰ, 30 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – “ਵੈਨ ਦ ਗੁਰੂ ਕਾਲਜ਼ – ਗੋਲਡਨ ਟੈਂਪਲ ਐਂਡ ਦੀ ਕਮਿੰਗ ਏਜ਼ ਆਫ਼ ਟੂਰਿਜਮ ਇਨ ਅੰਮ੍ਰਿਤਸਰ” ਸਿਰਲੇਖ ਅਧੀਨ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਖੋਜ ਪੱਤਰ ਪੇਸ਼ ਕੀਤਾ ਗਿਆ।ਇਹ ਅੰਤਰਰਾਸ਼ਟਰੀ ਕਾਨਫਰੰਸ 15 ਤੇ 16 ਜੂਨ 2019 ਨੂੰ ਲੂਸੀ ਕੇਵਨਡਿਸ਼ ਕਾਲਜ ਕੈਂਬਰਿਜ ਯੂਨੀਵਰਸਿਟੀ …

Read More »

550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇਵੇਗੀ ਸਹਿਯੋਗ-ਕ੍ਰਿਸ਼ਨ ਬਾਵਾ

ਫਾਊਂਡੇਸ਼ਨ ਕਨੇਡਾ ਤੇ ਅਮਰੀਕਾ ਵਿੱਚ ਕਰਵਾਏਗੀ 11 ਸਮਾਗਮ ਚੰਡੀਗੜ, 30 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਪੰਜਾਬ ਸਰਕਾਰ ਨੂੰ ਪੂਰਨ ਸਹਿਯੋਗ ਦੇਵੇਗੀ।                 ਇਹ ਪ੍ਰਗਟਾਵਾ ਕਰਦਿਆਂ ਬਾਬਾ ਬੰਦਾ ਸਿੰਘ ਬਹਾਦਰ ਅੰਤਰਰਾਸ਼ਟਰੀ ਫਾਊਂਡੇਸ਼ਨ ਦੇ ਪ੍ਰਧਾਨ ਅਤੇ ਪੀ.ਐਸ.ਆਈ.ਡੀ.ਸੀ ਦੇ ਨਵ-ਨਿਯੁੱਕਤ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਕਿਹਾ …

Read More »