ਅੰਮ੍ਰਿਤਸਰ, 26 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਅਧੀਨ ਚਲ ਰਹੇ ਵਿੱਦਿਅਕ ਅਦਾਰਿਆਂ ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਅਤੇ ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਪ੍ਰੀਖਿਆਵਾਂ ’ਚ ਸ਼ਾਨਦਾਰ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ।ਇਸ ਦੌਰਾਨ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਐਜ਼ੂਕੇਸ਼ਨ …
Read More »ਪੰਜਾਬੀ
ਜਨਮ ਦਿਨ ਮੁਬਾਰਕ – ਹਰਫਤਹਿ ਸਿੰਘ
ਮਾਨਸਾ/ ਭੀਖੀ, 26 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪਿੰਡ ਹਮੀਰਗੜ੍ਹ ਢੈਪਈ ਜਿਲਾ ਮਾਨਸਾ ਵਾਸੀ ਅਮਰਿੰਦਰ ਸਿੰਘ ਤੇ ਹਰਪ੍ਰੀਤ ਕੌਰ ਵਲੋਂ ਆਪਣੇ ਹੋਣਹਾਰ ਬੇਟੇ ਹਰਫਤਹਿ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਜੀਲੈਂਸ ਵਲੋਂ ਬਿਜਲੀ ਵਿਭਾਗ ਦਾ ਕਲਰਕ 25000 ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਪੀ.ਐਸ.ਪੀ.ਸੀ.ਐਲ ਪਾਤੜਾਂ ਜਿਲਾ ਪਟਿਆਲਾ ਦਫਤਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਦਿਆਂ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਕਲਰਕ ਗੁਰਮੁੱਖ ਸਿੰਘ ਨੂੰ ਸ਼ਿਕਾਇਤਕਰਤਾ ਗੁਰਪ੍ਰੀਤ ਸਿੰਘ ਵਾਸੀ ਪਿੰਡ ਖੇੜੀ ਨਗਾਹੀਆ ਜਿਲਾ ਪਟਿਆਲਾ ਦੀ ਸ਼ਿਕਾਇਤ `ਤੇ 25000 ਰੁਪਏ ਦੀ ਰਿਸ਼ਵਤ …
Read More »ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਆਂ ਦੀ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ 26 ਨੂੰ
ਮੀਟਿੰਗ ਪੰਜਾਬ ਭਵਨ ਚੰਡੀਗੜ ਦੀ ਬਜਾਏ ਯੂ.ਟੀ ਗੈਸਟ ਹਾਊਸ ਚੰਡੀਗੜ ਵਿਖੇ ਹੋਵੇਗੀ ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਮਿਸ਼ਨ ਫਾਰ ਸਫ਼ਾਈ ਕਰਮਚਾਰੀਜ਼ ਦੇ ਮੈਂਬਰ 26 ਜੁਲਾਈ ਨੂੰ ਯੂ.ਟੀ ਗੈਸਟ ਹਾਊਸ ਸੈਕਟਰ-6 ਚੰਡੀਗੜ ਵਿਖੇ ਪੰਜਾਬ ਦੇ ਨੁਮਾਇੰਦਿਆਂ ਨਾਲ ਮੀਟਿੰਗ ਕਰਨਗੇ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟਗਿਣਤੀ ਵਿਭਾਗ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਨੈਸ਼ਨਲ ਕਮਿਸ਼ਨ ਫਾਰ ਸਫ਼ਾਈ …
Read More »ਧੋਖਾਧੜੀ ਕਰਨ ਵਾਲੇ ਵਿਦੇਸ਼ੀ ਲਾੜਿਆਂ ਨੂੰ ਨੱਥ ਪਾਉਣ ਲਈ ਕਾਨੂੰਨ ਜਲਦ – ਗੁਲਾਟੀ
ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਸ਼੍ਰੀਮਤੀ ਮਨੀਸ਼ਾ ਗੁਲਾਟੀ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਜਲਦ ਹੀ ਇੱਕ ਅਜਿਹਾ ਕਾਨੂੰਨ ਲੈ ਕੇ ਆਉਣ ਵਾਲੀ ਹੈ, ਜਿਸ ਨਾਲ ਵਿਦੇਸ਼ੀ ਲਾੜਿਆਂ ਵੱਲੋਂ ਭਾਰਤੀ ਲੜਕੀਆਂ ਨਾਲ ਕੀਤੇ ਜਾਂਦੀ ਧੋਖਾਧੜੀ ਨੂੰ ਨੱਥ ਪਾਈ ਜਾ ਸਕੇਗੀ। ਉਨਾਂ ਦੱਸਿਆ ਕਿ ਬੀਤੇ ਕੱਲ ਉਨਾਂ ਨੇ ਦੇਸ਼ …
Read More »3ਐਕਸ3 ਪ੍ਰੋ. ਬਾਸਕਟਬਾਲ ਲੀਗ ਦਾ ਦੂਜਾ ਸ਼ੀਜਨ 2 ਅਗਸਤ ਤੋਂ 29 ਸਤੰਬਰ ਤੱਕ ਪੰਜਾਬ `ਚ – ਰਾਣਾ ਸੋਢੀ
2020 ਦੀਆਂ ਟੋਕੀਓ ਓਲੰਪਿਕਸ ਤੇ 2022 ਦੀਆਂ ਬਰਮਿੰਘਮ ਰਾਸ਼ਟਰਮੰਡਲ ਖੇਡਾਂ ਦਾ ਪਹਿਲੀ ਵਾਰ ਹਿੱਸਾ ਬਣੇਗੀ 3ਐਕਸ3 ਬਾਸਕਟਬਾਲ ਚੰਡੀਗੜ, 25 ਜੁਲਾਈ (ਪੰਜਾਬ ਪੋਸਟ ਬਿਊਰੋ) – ਭਾਰਤ ਦੀ ਇਕਲੌਤੀ ਫੀਬਾ ਦੁਆਰਾ ਮਾਨਤਾ ਪ੍ਰਾਪਤ ਲੀਗ 3ਐਕਸ3 ਪ੍ਰੋ ਬਾਸਕਟਬਾਲ ਲੀਗ ਇੰਡੀਅਨ ਸਬ-ਕੌਂਟੀਨੈਂਟ (3ਬੀਐਲ) ਦਾ ਦੂਜਾ ਸ਼ੀਜਨ ਪੰਜਾਬ ਦੇ ਪੰਜਾ ਸ਼ਹਿਰਾਂ ਵਿਚ 2 ਅਗਸਤ ਤੋਂ 29 ਸਤੰਬਰ ਤੱਕ ਕੀਤਾ ਜਾਵੇਗਾ। 3 ਬੀ.ਐਲ. ਵਿਚ ਪਹਿਲੀ ਵਾਰ …
Read More »ਛੀਨਾ ਨੇ ਖ਼ਾਲਸਾ ਗਰਲਜ਼ ਸਕੂਲ ਦੀ ਪੱਤ੍ਰਿਕਾ ‘ਪਹਿਲ’ ਦਾ ਪਹਿਲਾ ਅੰਕ ਕੀਤਾ ਰਿਲੀਜ਼
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਦਫ਼ਤਰ ਵਿਖੇ ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦਾ ‘ਪਹਿਲ’ ਪੱਤ੍ਰਿਕਾ ਦਾ ਪਹਿਲਾ ਅੰਕ ਰਿਲੀਜ਼ ਕੀਤਾ। ਛੀਨਾ ਨੇ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਵਲੋਂ ਕੀਤੇ ਗਏ ਇਸ ਉਦਮ ’ਤੇ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਵਿਦਿਆਰਥਣਾਂ ਨੂੰ ਉਤਸ਼ਾਹਿਤ …
Read More »ਸ਼੍ਰੋਮਣੀ ਕਮੇਟੀ ਵਲੋਂ ਧਾਰਮਿਕ ਪ੍ਰੀਖਿਆ ’ਚ ਅੱਵਲ ਆਈ ਪ੍ਰਵਾਸੀ ਬੱਚੀ ਨੂੰ 10 ਹਜ਼ਾਰ ਦਾ ਨਕਦ ਇਨਾਮ
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਪ੍ਰਵਾਸੀ ਪਰਿਵਾਰ ਦੀ ਲੜਕੀ ਆਰਤੀ ਨੂੰ ਸਿੱਖ ਧਰਮ ਸਬੰਧੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ‘ਧਾਰਮਿਕ ਪ੍ਰੀਖਿਆ’ ਵਿੱਚੋਂ ਚੰਗੇ ਨੰਬਰ ਹਾਸਿਲ ਕਰਨ ’ਤੇ 10 ਹਜ਼ਾਰ ਰੁਪਏ ਦੀ ਰਾਸ਼ੀ ਦਾ ਚੈੱਕ ਦੇ ਕੇ ਸਨਮਾਨਿਤ ਕੀਤਾ ਗਿਆ।ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਪ੍ਰਵਾਨ ਕੀਤੀ ਰਾਸ਼ੀ ਦਾ ਚੈੱਕ ਸ਼੍ਰੋਮਣੀ ਕਮੇਟੀ …
Read More »1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਦੇਣ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ- ਲੌਂਗੋਵਾਲ
ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਵਰਾਤਰੇੇ ਦੀ ਸਿਖ਼ਰ ਸੀ ਅਤੇ ਇਸ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਨਾਲ ਪੀੜਤਾਂ ਨੂੰ ਮਾਨਸਿਕ ਠੇਸ ਪੁੱਜੀ ਹੈ।ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਤ ਸਿੱਖ ਕਤਲੇਆਮ ਦੇ …
Read More »ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਜਾਣ ਵਾਲੇ ਜਥੇ ਲਈ ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ
10 ਅਗਸਤ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਦੇ ਹਨ ਸ਼ਰਧਾਲੂ ਅੰਮ੍ਰਿਤਸਰ, 24 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮੇਂ ਨਵੰਬਰ 2019 ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਦੀ ਯਾਤਰਾ ਲਈ ਭੇਜੇ ਜਾਣ ਵਾਲੇ ਜਥੇ ਲਈ ਸਿੱਖਾਂ ਦੀ ਸਿਰਮੌਰ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਪਾਸੋਂ ਪਾਸਪੋਰਟ …
Read More »
Punjab Post Daily Online Newspaper & Print Media