Wednesday, November 25, 2026

ਪੰਜਾਬੀ

ਮੰਤਰੀ ਮੰਡਲ ਵਲੋਂ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਜ਼ਮੀਨ 35 ਤੋਂ ਘਟਾ ਕੇ 25 ਏਕੜ ਕਰਨ ਨੂੰ ਪ੍ਰਵਾਨਗੀ

ਚੰਡੀਗੜ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ `ਚ ਪੰਜਾਬ ਸਰਕਾਰ ਨੇ ਸੂਬੇ ਵਿੱਚ ਪ੍ਰਾਈਵੇਟ ਯੂਨੀਵਰਸਿਟੀਆਂ ਦੀ ਸਥਾਪਨਾ ਲਈ ਲੋੜੀਂਦੀ ਘੱਟੋ-ਘੱਟ ਜ਼ਮੀਨ 35 ਏਕੜ ਜ਼ਮੀਨ ਤੋਂ ਘਟਾ ਕੇ 25 ਏਕੜ ਕਰਨ ਦਾ ਫੈਸਲਾ ਕੀਤਾ ਹੈ।               ਮੰਤਰੀ ਮੰਡਲ ਵੱਲੋਂ ਪੰਜਾਬ ਪ੍ਰਾਈਵੇਟ ਯੂਨੀਵਰਸਿਟੀ ਨੀਤੀ- 2010 ਵਿੱਚ ਸੋਧ ਦੀ ਪ੍ਰਵਾਨਗੀ ਦੇਣ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ …

Read More »

ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵਲੋਂ ਪ੍ਰਧਾਨ ਮੋਦੀ ਨਾਲ ਮੁਲਾਕਾਤ

ਚੰਡੀਗੜ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਅੱਜ ਨਵੀਂ ਦਿੱਲੀ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ।ਇਸ ਮੁਲਾਕਾਤ ਦੌਰਾਨ ਉਨਾਂ ਪੰਜਾਬ ਰਾਜ ਨਾਲ ਸਬੰਧਤ ਕਈਂ ਅਹਿਮ ਮਸਲੇ ਪ੍ਰਧਾਨ ਮੰਤਰੀ ਕੋਲ ਉਠਾਏ। ਮੁਲਾਕਾਤ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀਮਤੀ ਗੁਲਾਟੀ ਨੇ ਦੱਸਿਆ ਕਿ ਅੱਧੇ ਘੰਟੇ ਤੱਕ ਇਸ ਮੁਲਾਕਾਤ ਦੌਰਾਨ ਉਨਾਂ ਵਿਦੇਸ਼ੀ ਲਾੜਿਆਂ ਵਲੋਂ …

Read More »

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ 2 ਤੋਂ 6 ਅਗਸਤ ਤੱਕ ਸੱਦਣ ਦਾ ਫੈਸਲਾ

ਚੰਡੀਗੜ, 24 ਜੁਲਾਈ (ਪੰਜਾਬ ਪੋਸਟ ਬਿਊਰੋ) – ਮੰਤਰੀ ਮੰਡਲ ਨੇ ਪੰਜਾਬ ਵਿਧਾਨ ਸਭਾ ਦਾ ਇਜਲਾਸ 2 ਅਗਸਤ ਤੋਂ 6 ਅਗਸਤ, 2019 ਤੱਕ ਸੱਦਣ ਦਾ ਫੈਸਲਾ ਕੀਤਾ ਹੈ।ਇਸ ਬਾਰੇ ਫੈਸਲਾ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਸ ਦੇ ਨਾਲ ਭਾਰਤ ਦੇ ਸੰਵਿਧਾਨ ਦੀ ਧਾਰਾ 174 ਦੀ ਕਲਾਜ਼ (1) ਤਹਿਤ 15ਵੀਂ …

Read More »

ਜਨਮ ਦਿਨ ਮੁਬਾਰਕ – ਸੱਚਕੀਰਤ ਸਿੰਘ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਮੋਹਨ ਨਗਰ ਸੁਲਤਾਨਵਿੰਡ ਰੋਡ ਵਾਸੀ  ਮਾਤਾ ਪਿਤਾ ਤੇ ਸਮੂਹ ਪਰਿਵਾਰ ਵਲੋਂ ਹੋਣਹਾਰ  ਸਚਕੀਰਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਨਾਯਰਾ

ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ – ਅਮਨ) – ਨਾਯਰਾ ਦੇ ਮਾਤਾ ਪਿਤਾ ਵਲੋਂ ਹੋਣਹਾਰ ਬੇਟੀ  ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਹਰਨਿੱਧ ਸਿੰਘ ਬਾਠ

ਧੂਰੀ, 23 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਾਸੀ ਗੁਰਦੀਪ ਸਿੰਘ ਬਾਠ ਤੇ ਰਮਨਦੀਪ ਕੌਰ ਬਾਠ ਵਲੋਂ ਆਪਣੇ ਹੋਣਹਾਰ ਬੇਟੇ ਹਰਨਿੱਧ ਸਿੰਘ ਬਾਠ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।      

Read More »

ਜਨਮ ਦਿਨ ਮੁਬਾਰਕ – ਮਨਸੀਰਤ ਕੌਰ ਚਹਿਲ

ਭੀਖੀ/ ਮਾਨਸਾ, 23 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪਿੰਡ ਭਾਦੜਾ ਜਿਲਾ ਮਾਨਸਾ ਵਾਸੀ ਅਮਰਿੰਦਰ ਸਿੰਘ ਚਹਿਲ ਤੇ ਬਰਜਿੰਦਰ ਕੌਰ ਚਹਿਲ ਵਲੋਂ ਆਪਣੀ ਹੋਣਹਾਰ ਬੇਟੀ ਮਨਸੀਰਤ ਕੌਰ ਚਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

1984 ਦੇ ਕਾਤਲਾਂ ਨੂੰ ਦਿੱਤੀਆਂ ਜ਼ਮਾਨਤਾਂ ‘ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ – ਜਥੇਦਾਰ

ਕਿਹਾ  ਕਲੋਜ਼ਰ ਰੀਪੋਰਟ ਦਾ ਵਿਰੋਧ ਕਰ ਰਹੀਆਂ ਸਿੱਖ ਜਥੇਬੰਦੀਆਂ ‘ਤੇ ਹੰਝੂ ਗੈਸ ਦੇ ਗੋਲੇ ਛੱਡਣਾ ਮੰਦਭਾਗਾ ਅੰਮ੍ਰਿਤਸਰ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਹਰਪ੍ਰੀਤ ਸਿੰਘ ਨੇ ਸੁਪਰੀਮ ਕੋਰਟ ਨੂੰ 1984 ਦੇ ਕਾਤਲਾਂ ਦੀਆਂ ਜਮਾਨਤਾਂ ਦੇ ਮਾਮਲੇ ‘ਤੇ ਦੁਬਾਰਾ ਵਿਚਾਰ ਕਰਨ ਲਈ ਕਿਹਾ ਹੈ । ਸਕੱਤਰੇਤ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ …

Read More »

ਵਿਜੀਲੈਂਸ ਨੇ ਰੰਗੇ ਹੱਥੀਂ ਦਬੋਚਿਆ ਰਿਸ਼ਵਤ ਲੈਂਦਾ ਏ.ਐਸ.ਆਈ

ਚੰਡੀਗੜ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਧਰਮਕੋਟ ਥਾਣਾ ਮੋਗਾ ਵਿਖੇ ਤਾਇਨਾਤ ਏ.ਐਸ.ਆਈ ਗੁਰਪ੍ਰੀਤ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।               ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਸ.ਆਈ ਨੂੰ ਸ਼ਿਕਾਇਤਕਰਤਾ ਸੁਖਮੰਦਰ ਸਿੰਘ ਵਾਸੀ ਪਿੰਡ ਭਿੰਡਰ ਕਲਾਂ ਜਿਲਾ ਮੋਗਾ ਦੀ ਸ਼ਿਕਾਇਤ …

Read More »

ਟੋਹਾਣਾ ਵਾਸੀ 94 ਸਾਲਾ ਬਲਵੰਤ ਸਿੰਘ ਨੇ ਜਿੱਤਿਆ ਡੇਢ ਕਰੋੜ ਦਾ ਪਹਿਲਾ ਇਨਾਮ

ਪੰਜਾਬ ਸਾਵਣ ਬੰਪਰ ਨੇ ਹਰਿਆਣਾ ਦੇ ਬਜੁਰਗ ਕਿਸਾਨ ਦੇ ਚਿਹਰੇ `ਤੇ ਲਿਆਂਦੀ ਹਰਿਆਲੀ ਚੰਡੀਗੜ, 23 ਜੁਲਾਈ (ਪੰਜਾਬ ਪੋਸਟ ਬਿਊਰੋ) – ਉਮਰ ਦੇ ਨਾਲ ਖਾਹਿਸ਼ਾਂ ਬਿਰਧ ਨਹੀਂ ਹੁੰਦੀਆਂ।ਪਰ ਇਸ ਵਾਸਤੇ ਤੁਹਾਨੂੰ ਆਪਣੇ ਆਪ `ਤੇ ਵਿਸ਼ਵਾਸ ਰੱਖਣ ਤੋਂ ਇਲਾਵਾ ਦ੍ਰਿੜ ਇਰਾਦੇ ਅਤੇ ਠੋਸ ਯਤਨਾਂ ਦੀ ਲੋੜ ਹੁੰਦੀ ਹੈ।ਜੇਕਰ ਕਿਸੇ ਨੇ ਸਿਰੜ ਨਾਲ ਸੁਪਨੇ ਸੱਚ ਹੁੰਦੇ ਦੇਖਣੇ ਹੋਣ ਤਾਂ ਹਰਿਆਣਾ ਦੇ ਟੋਹਾਣਾ ਵਾਸੀ …

Read More »