Wednesday, November 25, 2026

ਪੰਜਾਬੀ

ਘੱਗਰ ਵਿੱਚ ਪਏ ਪਾੜ ਨਾਲ ਆਏ ਹੜ੍ਹਾਂ ਦਾ ਕੈਪਟਨ ਅਮਰਿੰਦਰ ਵਲੋਂ ਹਵਾਈ ਸਰਵੇਖਣ

ਵਿਸ਼ੇਸ਼ ਗਿਰਦਾਵਰੀ ਤੋਂ ਬਾਅਦ ਤੁਰੰਤ ਮੁਆਵਜ਼ਾ ਦੇਣ ਦਾ ਵਾਅਦਾ ਸੰਗਰੂਰ/ ਲੌਂਗੋਵਾਲ, 23 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰੀ ਮੀਂਹ ਕਾਰਨ ਘੱਗਰ ਵਿੱਚ ਪਾਣੀ ਵਧਣ ਕਾਰਨ ਪਏ ਪਾੜ ਦੇ ਨਤੀਜੇ ਵਜੋਂ ਸੰਗਰੂਰ ਅਤੇ ਪਟਿਆਲਾ ਜਿਲਿਆਂ ਚ` ਆਏ ਹੜ੍ਹਾਂ ਨਾਲ ਨੁਕਸਾਨ ਦਾ ਅਨੁਮਾਨ ਲਾਉਣ ਲਈ ਕੈਪਟਨ ਅਮਰਿੰਦਰ ਸਿੰਘ ਨੇ ਹਵਾਈ ਸਰਵੇਖਣ ਕੀਤਾ। ਰਾਜਪੁਰਾ, ਘਨੌਰ ਅਤੇ ਸ਼ਤਰਾਨਾ ਇਲਾਕਿਆਂ ਵਿੱਚ ਹਵਾਈ ਸਰਵੇਖਣ …

Read More »

ਘੱਗਰ ਦੇ ਬੰਨਾਂ ਨੂੰ ਮਜ਼ਬੂਤ ਕਰਨ ਲਈ ਕੇਂਦਰੀ ਮੰਤਰੀਆਂ ਤੇ ਅਧਿਕਾਰੀਆਂ ਨੂੰ ਮਿਲਣਗੇ ਕੈਪਟਨ ਅਮਰਿੰਦਰ

ਹਰਿਆਣਾ ਨੂੰ ਵੀ ਸਾਥ ਦੇਣ ਦੀ ਅਪੀਲ ਸੰਗਰੂਰ/ ਲੌਂਗੋਵਾਲ, 23 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਘੱਗਰ ਦਰਿਆ ਦਾ ਕੰਟਰੋਲ ਕੇਂਦਰੀ ਜਲ ਕਮਿਸ਼ਨ (ਸੀ.ਡਬਲਿਊ.ਸੀ) ਕੋਲ ਚਲੇ ਜਾਣ ਲਈ ਅਕਾਲੀਆਂ ’ਤੇ ਦੋਸ਼ ਲਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਹ ਦਰਿਆ ਦੇ ਬੰਨ੍ਹਾਂ ਨੂੰ ਮਜ਼ਬੂਤ ਬਣਾਉਣ ਲਈ ਦਬਾਅ ਪਾਉਣ ਵਾਸਤੇ ਕੇਂਦਰ ਸਰਕਾਰ ਦੇ ਮੰਤਰੀਆਂ ਅਤੇ …

Read More »

ਬੈਂਟਲੀ ਗੀਤ ਦਾ ਪੋਸਟਰ ਹੋਇਆ ਰਲੀਜ਼

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੈਵਿਨ ਰਿਕਾਰਡਜ਼ ਕੰਪਨੀ ਵਲੋਂ ਸਥਾਨਕ ਮਾਲ ਰੋਡ ਵਿਖੇ ‘ਬੈਂਟਲੀ’ ਗੀਤ ਦਾ ਪੋਸਟਰ ਪ੍ਰੋਡਿਊਸਰ ਜਰਮਨ ਸੋਢੀ, ਮਿਊਜ਼ਿਕ ਡਾਇਰੈਕਟਰ ਸਨੈਪੀ, ਸ਼ੈਰੀ ਅਤੇ ਰੈਵ ਹਜ਼ਰਾ ਵਲੋਂ ਸਾਂਝੇ ਤੌਰ `ਤੇ ਰਲੀਜ਼ ਕੀਤਾ ਗਿਆ।ਗੈਵਿਨ ਰਿਕਾਰਡਜ਼ ਕੰਪਨੀ ਦੇ ਪ੍ਰੋਡਿਊਸਰ ਜਰਮਨ ਸੋਢੀ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਗਾਇਕ ਰੈਵ ਰਾਂਝਾ ਦੀ ਸੁਰੀਲੀ ਅਵਾਜ਼ ਵਿੱਚ ਇਸ ਰਲੀਜ਼ ਹੋਏ …

Read More »

ਓਬਰਾਏ ਵਲੋਂ ਮਸਤੂਆਣਾ ਸਾਹਿਬ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਵਜੀਫੇ ਦੇਣ ਦਾ ਐਲਾਨ

ਸੰਗਰੂਰ/ ਲੌਂਗੋਵਾਲ, 22 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਰਬਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਟਰੱਸਟੀ ਐਸ.ਪੀ ਸਿੰਘ ਉਬਾਰਾਏ ਵਲੋਂ ਇਸ ਵਾਰ ਫਿਰ ਮਸਤੂਆਣਾ ਸਾਹਿਬ ਦੀਆਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਫ਼ੀਸ ਦੇ ਰੂਪ ਵਿੱਚ ਸਕਾਲਰਸ਼ਿਪ ਦੇਣ ਦਾ ਐਲਾਨ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਸਵੰਤ ਸਿੰਘ ਖਹਿਰਾ ਨੇ ਦੱਸਿਆ ਕਿ ਸਰਬਤ ਦਾ ਭਲਾ ਟਰੱਸਟ ਵਲੋਂ ਹਰ ਸਾਲ 100 …

Read More »

ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਂਦੀ ਸ਼ਤਾਬਦੀ ਐਕਸਪ੍ਰੈਸ ਬੰਦ ਹੋਣ ਦੀ ਚਰਚਾ ਤੋਂ ਲੋਕ ਨਰਾਜ਼

ਸ਼ਤਾਬਦੀ ਐਕਸਪ੍ਰੈਸ ਨੂੰ ਬੰਦ ਨਹੀਂ ਹੋਣ ਦਿੱਤਾ ਜਾਵੇਗਾ – ਸੁਖਦੇਵ ਸਿੰਘ ਢੀਂਡਸਾ ਸੰਗਰੂਰ/ ਲੌਂਗੋਵਾਲ, 22 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੁਧਿਆਣਾ ਤੋਂ ਵਾਇਆ ਸੰਗਰੂਰ ਨਵੀਂ ਦਿੱਲੀ ਜਾਂਦੀ ਸ਼ਤਾਬਦੀ ਐਕਸਪ੍ਰੈੱਸ ਗੱਡੀ (12037-12038 ਤੇ 12043-12044) ਰੇਲਵੇ ਵਿਭਾਗ ਵਲੋਂ 4 ਅਕਤੂਬਰ 2019 ਨੂੰ ਬੰਦ ਕਰਕੇ ਸੁਪਰ ਫਾਸਟ ਇੰਟਰਸਿਟੀ ਐਕਸਪ੍ਰੈਸ ਚਲਾਏ ਦੀਆਂ ਖ਼ਬਰਾਂ ਦਾ ਜਿਉਂ ਹੀ ਇਸ ਸ਼ਤਾਬਦੀ ਰਾਹੀਂ ਸਫ਼ਰ ਕਰਨ ਵਾਲਿਆਂ …

Read More »

ਕੈਬਨਿਟ ਮੰਤਰੀ ਕਾਂਗੜ ਨੇ ਪਿੰਡ ਫੂਲਦ ਵਿਖੇ ਪਾੜ ਪੂਰਨ ਦੇ ਕਾਰਜਾਂ ਦਾ ਲਿਆ ਜਾਇਜ਼ਾ

ਸੰਗਰੂਰ/ ਲੌਂਗੋਵਾਲ, 22 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਪਿਛਲੇ ਦਿਨੀਂ ਪਏ ਭਾਰੀ ਮੀਂਹ ਤੋਂ ਬਾਅਦ ਬਣੇ ਹੜ੍ਹ ਵਾਲੇ ਹਾਲਾਤਾਂ ਕਾਰਨ ਫਸਲਾਂ ਦੇ ਹੋਏ ਨੁਕਸਾਨ ਦੀ ਜਾਂਚ ਲਈ ਵਿਸ਼ੇਸ਼ ਗਿਰਦਾਵਰੀ ਦੇ ਆਦੇਸ਼ ਦਿੱਤੇ ਗਏ ਹਨ।ਇਹ ਜਾਣਕਾਰੀ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਕੁਦਰਤੀ ਆਫ਼ਤ ਪ੍ਰਬੰਧਨ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਮੂਨਕ ਨੇੜਲੇ ਪਿੰਡ ਫੂਲਦ ਵਿਖੇ ਘੱਗਰ …

Read More »

ਗੋਲਡਨ ਜੁਬਲੀ ਕਾਨਵੋਕੇਸ਼ਨ ਮੌਕੇ ਰਾਜਾ ਰਣਧੀਰ ਸਿੰਘ ਤੇ ਡਾ. ਗੁਰਤੇਜ ਸਿੰਘ ਸੰਧੂ ਨੂੰ ਮਿਲੀਆਂ ਆਨਰੇਰੀ ਡਿਗਰੀਆਂ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਪ੍ਰਸਿੱਧ ਵਿਦਵਾਨ ਤੇ ਖਿਡਾਰੀ ਰਾਜਾ ਰਣਧੀਰ ਸਿੰਘ, ਲਾਈਫ ਟਾਈਮ ਵਾਈਸ ਪ੍ਰੈਜ਼ੀਡੈਂਟ ਆਫ ਓਲੰਪਿਕ ਕੌਂਸਲ ਆਫ ਏਸ਼ੀਆ ਅਤੇ ਡਾ. ਗੁਰਤੇਜ ਸਿੰਘ ਸੰਧੂ, ਸੀਨੀਅਰ ਫੈਲੋ ਐਂਡ ਵਾਈਸ ਪ੍ਰੈਜ਼ੀਡੈਂਟ ਮਾਈਕਰੋਨ ਟੈਕਨਾਲੋਜੀ ਨੂੰ ਉਨ੍ਹਾਂ ਵੱਲੋਂ ਆਪਣੇ ਆਪਣੇ ਖੇਤਰ ਵਿਚ ਪਾਏ ਅਹਿਮ ਯੋਗਦਾਨ ਸਦਕਾ ਆਨਰਜ਼ ਕਾਜ਼ਾ ਡਿਗਰੀਆਂ ਨਾਲ ਸਨਮਾਨਿਤ ਕੀਤਾ।ਯੂਨੀਵਰਸਿਟੀ ਵੱਲੋਂ …

Read More »

ਤ੍ਰਿਪਤ ਰਜਿੰਦਰ ਸਿੰਘ ਬਾਜਵਾ ਵੱਲੋਂ ਯੂਨੀਵਰਸਿਟੀ ਦੇ ਖੋਜਾਰਥੀਆਂ-ਵਿਦਿਆਰਥੀਆਂ ਨੂੰ ਡਿਗਰੀਆਂ ਪ੍ਰਦਾਨ

ਗੁਰੂ ਨਗਰੀ ਸ੍ਰੀ ਅੰਮਿਤਸਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਬਾਰੇ `ਕੌਫੀ ਟੇਬਲ ਬੁਕ` ਰਿਲੀਜ਼ ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਮਾਨਯੋਗ ਉਚੇਰੀ ਸਿਖਿਆ ਮੰਤਰੀ ਪੰਜਾਬ, ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਹੈ ਕਿ ਮੌਜੂਦਾ ਸਮੇਂ ਦੌਰਾਨ ਸਮਾਜ ਵੱਡੀਆਂ ਚੁਣੌਤੀਆਂ ਨਾਲ ਜੂਝ ਰਿਹਾ ਹੈ ਜਿਨ੍ਹਾਂ ਵਿਚ ਧਰਤੀ ਹੇਠਲੀ ਜਲ ਦੀ ਕਮੀ, ਵਾਤਾਵਰਣ, ਨਸ਼ਾ, ਸਮਾਜਿਕ ਕਦਰਾਂ ਕੀਮਤਾਂ ਵਿਚ ਨਿਘਾਰ …

Read More »

ਮਹਾਤਮਾ ਗਾਂਧੀ ਸਰਬਤ ਵਿਕਾਸ ਯੋਜਨਾ ਤਹਿਤ ਅਟਾਰੀ ’ਚ ਲੱਗਾ ਵਿਸ਼ੇਸ਼ ਕੈਂਪ ਲੱਗਾ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) –  ਮਹਾਤਮਾ ਗਾਧੀ ਸਰਬੱਤ ਵਿਕਾਸ ਯੋਜਨਾ ਤਹਿਤ ਅੱਜ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਅਟਾਰੀ ਵਿਖੇ ਤਹਿਸੀਲਦਾਰ ਅਟਾਰੀ ਵੱਖ-ਵੱਖ ਮਹਿਕਮਿਆਂ ਦੀ ਸ਼ਮੂਲੀਅਤ ਵਾਲਾ ਵਿਸ਼ੇਸ਼ ਕੈਂਪ ਲੱਗਾਇਆ ਗਿਆ ਜਿਸ ਦੀ ਸ਼ੁਰੂਆਤ ਹਲਕਾ ਵਿਧਾਇਕ ਤਰਸੇਮ ਸਿੰਘ ਡੀ.ਸੀ ਅਤੇ ਡਾ. ਸ਼ਿਵਰਾਜ ਸਿੰਘ ਬੱਲ ਐਸ.ਡੀ.ਐਮ ਅੰਮਿ੍ਰਤਸਰ-2 ਵਲੋਂ ਸਾਂਝੇ ਤੌਰ `ਤੇ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਵੱਖ-ਵੱਖ ਵਿਭਾਗਾਂ …

Read More »

ਦਿਲ ਦੀਆਂ ਬੀਮਾਰੀਆਂ ਦਾ ਮੁਫਤ ਚੈਕਅਪ ਕੈਂਪ ਲਗਾਇਆ ਗਿਆ

ਅੰਮ੍ਰਿਤਸਰ, 22 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਓੁਏਸਿਸ ਕਲੱਬ ਵਲੋਂ ਸਥਾਨਕ ਮਾਲ ਰੋਡ ਵਿਖੇ ਦਿਲ ਦੀਆਂ ਬੀਮਾਰੀਆਂ ਸਬੰਧੀ ਮੁਫਤ ਮੈਡੀਕਲ ਚੈਕਅਪ ਕੈਂਪ ਕੁਲਵਿੰਦਰ ਸਿੰਘ ਭਾਟੀਆ ਅਤੇ ਉਪ ਪ੍ਰਧਾਨ ਰਾਹੁਲ ਸੇਠ ਦੀ ਅਗਵਾਈ ਵਿਚ ਲਗਾਇਆ ਗਿਆ।ਜਿਸ ਦੌਰਾਨ ਡਾ. ਮੰਨਨ ਆਨੰਦ ਨੇ ਮਰੀਜਾਂ ਦੀ ਜਾਂਚ ਕੀਤੀ।ਡਾ. ਮੰਨਨ ਆਨੰਦ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਜਿੰਨਾਂ ਮਰੀਜਾਂ ਦੇ ਸਟੰਟ ਪਏ ਹਨ, ਉਨਾ …

Read More »