ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਅੰਮ੍ਰਿਤਸਰ ਵਿੱਚ ਪੰਜਵੇਂ ਸਿੱਖ ਗੁਰੂ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ `ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਇੱਕ ਵਿਸ਼ੇਸ਼ ਸਭਾ ਦਾ ਆਯੋਜਨ ਕੀਤਾ ਗਿਆ।ਇਹ ਪਵਿੱਤਰ ਦਿਹਾੜਾ ਗੁਰੂ ਜੀ ਦੀ ਦਲੇਰੀ ਨਾਲ ਦਿੱਤੀ ਗਈ ਕੁਰਬਾਨੀ ਅਤੇ ਅਟੁੱਟ ਵਿਸ਼ਵਾਸ ਦੀ ਯਾਦ ਦਵਾਉਂਦਾ ਹੈ।ਜਿੰਨ੍ਹਾਂ ਨੂੰ …
Read More »ਪੰਜਾਬੀ ਖ਼ਬਰਾਂ
ਯੂਨੀਵਰਸਿਟੀ ਦਾ ਨਿਵੇਕਲਾ ਉਪਰਾਲਾ, ਹਨੇਰੀ ਨਾਲ ਪੁੱਟੇ ਗਏ ਪੁਰਾਣੇ ਤੇ ਵੱਡੇ ਰੁੱਖ ਮੁੜ ਲਗਾਏ
ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਾਤਾਵਰਣ ਸੰਭਾਲ ਦੇ ਖੇਤਰ ਵਿੱਚ ਇੱਕ ਪ੍ਰੇਰਨਾਦਾਇਕ ਕਦਮ ਚੁੱਕਦਿਆਂ ਹਨੇਰੀ ਨਾਲ ਪੁੱਟੇ ਗਏ ਰੁੱਖ ਨੂੰ ਮੁੜ ਸਥਾਪਿਤ ਕੀਤਾ ਹੈ।ਹਾਲ ਹੀ ਵਿੱਚ ਤੇਜ਼ ਹਨੇਰੀ ਕਾਰਨ ਯੂਨੀਵਰਸਿਟੀ ਦੇ ਲੈਕਚਰ ਥੀਏਟਰ ਕੰਪਲੈਕਸ ਨੇੜੇ ਲਗਭਗ 20 ਸਾਲ ਪੁਰਾਣਾ ਇੱਕ ਬੋਹੜੀ ਦਾ ਰੁੱਖ ਜੜ੍ਹੋਂ ਪੁੱਟਿਆ ਗਿਆ ਸੀ।ਯੂਨੀਵਰਸਿਟੀ ਦੇ ਲੈਂਡਸਕੇਪ ਵਿਭਾਗ ਅਤੇ ਮਿਹਨਤੀ ਮਾਲੀਆਂ …
Read More »ਯੂਨੀਵਰਸਿਟੀ ਵਿਖੇ ‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਖਤਮ ਕਰੋ’ ਰੈਲੀ ਦਾ ਆਯੋਜਨ
ਅੰਮ੍ਰਿਤਸਰ, 30 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਕਰਮਜੀਤ ਸਿੰਘ ਦੀ ਅਗਵਾਈ ਹੇਠ ਪਲਾਸਟਿਕ ਕੂੜੇ ਦੇ ਪ੍ਰਬੰਧਨ ਬਾਰੇ ਜਾਗਰੂਕਤਾ ਫੈਲਾਉਣ ਲਈ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ।ਵਿਸ਼ਵ ਵਾਤਾਵਰਣ ਦਿਵਸ ਦੇ ਥੀਮ ‘ਵਿਸ਼ਵ ਪੱਧਰ ’ਤੇ ਪਲਾਸਟਿਕ ਪ੍ਰਦੂਸ਼ਣ ਖਤਮ ਕਰੋ” ਦੇ ਪ੍ਰੀ-ਕੈਂਪੇਨ ਦਾ ਹਿੱਸਾ ਰੈਲੀ ਵਾਤਾਵਰਣ, ਜੰਗਲ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ 22 ਮਈ …
Read More »ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਨ ਨੂੰ ਸਮਰਪਿਤ “ਪਾਣੀ ਬਚਾਓ ਮਨੁੱਖਤਾ ਬਚਾਓ” ਰੈਲੀ ਕੱਢੀ ਗਈ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ 121ਵੇਂ ਜਨਮ ਦਿਨ ਨੂੰ ਸਮਰਪਿਤ “ਪਾਣੀ ਬਚਾਓ ਮਨੁੱਖਤਾ ਬਚਾਓ” ਰੈਲੀ ਭਰਵੇਂ ਜਲੂਸ ਦੇ ਰੂਪ ਵਿੱਚ ਪਿੰਗਲਵਾੜਾ ਸੰਸਥਾ ਦੇ ਮੁੱਖ ਦਫ਼ਤਰ ਤੋਂ ਭਾਈ ਗੁਰਦਾਸ ਹਾਲ ਤੱਕ ਕੱਢੀ ਗਈ।ਸੰਸਥਾ ਦੇ ਮੁੱਖ ਸੇਵਾਦਾਰ ਡਾ. ਇੰਦਰਜੀਤ ਕੌਰ ਨੇ ਅਰਦਾਸ ਕਰਨ ਉਪਰੰਤ ਰੈਲੀ ਦੇ ਸ਼ੁਰੂਆਤ ਕਰਦੇ ਹੋਏ ਦੱਸਿਆ ਕਿ ਕਈ …
Read More »ਸ੍ਰੀ ਦਰਬਾਰ ਸਾਹਿਬ ਵਿਖੇ ਇਸੇ ਸਾਲ ਮੁਕੰਮਲ ਕੀਤੀਆਂ ਜਾਣਗੀਆਂ ਤਿੰਨ ਨਵੀਆਂ ਸਰਾਵਾਂ- ਐਡਵੋਕੇਟ ਧਾਮੀ
ਅੰਮ੍ਰਿਤਸਰ, 30 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜਦੀ ਸੰਗਤ ਦੇ ਠਹਿਰਣ ਲਈ ਨਵੀਆਂ ਸਰਾਵਾਂ ਦਾ ਨਿਰਮਾਣ ਕਾਰਜ ਤੇਜ਼ੀ ਨਾਲ ਜਾਰੀ ਹੈ।ਤਿੰਨ ਸਰਾਵਾਂ ਇਸੇ ਸਾਲ ਵਿੱਚ ਮੁਕੰਮਲ ਕਰਕੇ ਸੰਗਤ ਅਰਪਣ ਕੀਤੀਆਂ ਜਾਣਗੀਆਂ।ਇਹ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਰਾਵਾਂ ਦੇ ਚੱਲ ਰਹੇ ਕਾਰਜ਼ਾਂ ਦਾ ਜਾਇਜ਼ਾ ਲੈਣ ਉਪਰੰਤ ਕੀਤਾ।ਪ੍ਰਧਾਨ ਨੇ …
Read More »ਖ਼ਾਲਸਾ ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਦਾ ਜੂਨੀਅਰ ਜਿਮਨਾਸਟਿਕ ਏਸ਼ੀਅਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਪਬਲਿਕ ਸਕੂਲ ਜੀ.ਟੀ ਰੋਡ ਦੀਆਂ ਵਿਦਿਆਰਥਣਾਂ ਨੇ ਜੂਨੀਅਰ ਜਿਮਨਾਸਟਿਕ ਏਸ਼ੀਅਨ ਚੈਂਪੀਅਨਸ਼ਿਪ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ, ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਉਕਤ ਜੇਤੂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦਿਆਂ ਦੱਸਿਆ ਕਿ ਸਕੂਲ ਦੀਆਂ ਵਿਦਿਆਰਥਣਾਂ ਅਨੁਮੀਤ ਕੌਰ, ਹਸਰਤ ਅਤੇ ਪ੍ਰੀਤੀ ਨੇ ਸਿੰਗਾਪੁਰ ਵਿਖੇ ਕਰਵਾਈ ਗਈ …
Read More »ਖਾਲਸਾ ਕਾਲਜ ਲਾਅ ਵਿਖੇ ਕਾਨੂੰਨੀ ਪੇਸ਼ੇਵਰਾਂ ਨੂੰ ਸਸ਼ਕਤ ਬਣਾਉਣ ’ਤੇ ਸੈਮੀਨਾਰ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ ਲਾਅ ਵਿਖੇ ‘ਆਈ.ਸੀ.ਟੀ ਹੁਨਰਾਂ ਨਾਲ ਕਾਨੂੰਨੀ ਪੇਸ਼ੇਵਰਾਂ ਨੂੰ ਸਸ਼ਕਤ ਬਣਾਉਣਾ’ ਵਿਸ਼ੇ ‘ਤੇ ਸੈਮੀਨਾਰ ਕਰਵਾਇਆ ਗਿਆ।ਕਾਲਜ ਦੇ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਰਵਾਏ ਉਕਤ ਸੈਮੀਨਾਰ ਮੌਕੇ ਐਨ.ਟੀ.ਟੀ ਡੇਟਾ ਕੰਪਨੀ ਤੋਂ ਮੁੱਖ ਮਹਿਮਾਨ ਵਜੋਂ ਪੁੱਜੇ ਏ.ਆਈ ਇੰਜ਼ੀਨੀਅਰ ਸੀਨੀਅਰ ਸਲਾਹਕਾਰ ਰਵੀ ਸਰਪਾਲ ਨੇ ਵਿਦਿਆਰਥੀਆਂ ਨੂੰ ਆਈ.ਸੀ.ਟੀ ਹੁਨਰ ਦੀ ਕਾਨੂੰਨੀ ਅਭਿਆਸ ’ਚ …
Read More »ਯੂਨੀਵਰਸਿਟੀ ਵਲੋਂ ਪ੍ਰਸਿੱਧ ਵਿਦਵਾਨ ਡਾ. ਰਤਨ ਸਿੰਘ ਜੱਗੀ ਦੇ ਅਕਾਲ ਚਲਾਣੇ ‘ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ-ਕੁਲਪਤੀ ਪ੍ਰੋ. (ਡਾ.) ਕਰਮਜੀਤ ਸਿੰਘ ਵੱਲੋਂ ਪੰਜਾਬੀ ਸਾਹਿਤ ਜਗਤ ਦੇ ਉਘੇ ਵਿਦਵਾਨ ਡਾ. ਰਤਨ ਸਿੰਘ ਜੱਗੀ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟ ਕੀਤਾ ਹੈ।ਉਨ੍ਹਾਂ ਨੇ ਕਿਹਾ ਕਿ ਡਾ. ਜੱਗੀ ਦਾ ਚਲਾਣਾ ਉਨ੍ਹਾਂ ਦੇ ਪਰਿਵਾਰ, ਸਾਕ ਸਬੰਧੀਆਂ ਤੇ ਪੰਜਾਬੀ ਸਾਹਿਤ ਜਗਤ ਨੂੰ ਨਾ ਪੂਰਿਆ ਜਾਣ ਵਾਲਾ ਘਾਟਾ ਹੈ। ਡਾ. …
Read More »ਗਰੁੱਪ ਕਮਾਂਡਰ ਬ੍ਰਗੇਡੀਅਰ ਕੇ.ਐਸ ਬਾਵਾ ਵਲੋਂ ਕੈਂਪ ਦਾ ਦੌਰਾ
ਅੰਮ੍ਰਿਤਸਰ, 29 ਮਈ (ਪੰਜਾਬ ਪੋਸਟ ਬਿਊਰੋ) – ਬਾਬਾ ਕੁੰਮਾ ਸਿੰਘ ਇੰਜੀਨੀਅਰਿੰਗ ਕਾਲਜ ਸਤਲਾਣੀ ਸਾਹਿਬ ਵਿਖੇ ਚੱਲ ਰਹੇ 10 ਰੋਜ਼ਾ ਟ੍ਰੇਨਿੰਗ ਕੈਂਪ ਦੇ ਦੌਰਾਨ ਬਰਗੇਡੀਅਰ ਕੇ.ਐਸ ਬਾਵਾ ਗਰੁੱਪ ਕਮਾਂਡਰ ਗਰੁੱਪ ਅੰਮ੍ਰਿਤਸਰ ਵਲੋਂ ਕੈਂਪ ਦਾ ਅਚਨਚੇਤ ਨਿਰੀਖਣ ਕੀਤਾ ਗਿਆ।ਉਹਨਾਂ ਦਾ ਕੈਂਪ ਵਿਖੇ ਪਹੁੰਚਣ ‘ਤੇ ਸਵਾਗਤ ਕੈਂਪ ਕਮਾਂਡੈਂਟ ਕਰਨਲ ਪੀ.ਡੀ.ਐਸ ਬੱਲ ਅਤੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਸ਼ਵੇਬ ਅਹਿਮਦ ਖਾਂ ਦੁਆਰਾ ਕੀਤਾ ਗਿਆ।ਸਭ ਤੋਂ …
Read More »ਸਿੱਖਿਆ ਕ੍ਰਾਂਤੀ ਤਹਿਤ ਅੰਮ੍ਰਿਤਸਰ ਜਿਲ੍ਹੇ ਅੰਦਰ ਵਿਧਾਇਕਾਂ ਵਲੋਂ ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ
ਅੰਮ੍ਰਿਤਸਰ, 29 ਮਈ (ਸੁਖਬੀਰ ਸਿੰਘ) – ਪੰਜਾਬ ਦੇ 12000 ਦੇ ਕਰੀਬ ਸਰਕਾਰੀ ਸਕੂਲਾਂ ਵਿੱਚ ਪਿੱਛਲੇ ਤਿੰਨ ਸਾਲਾਂ ਤੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਚੱਲ ਰਹੇ ਵਿਕਾਸ ਕਾਰਜ਼ਾਂ ਨੂੰ ਨਵੀਂ ਦਿਸ਼ਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਵਲੋਂ ਉਦਘਾਟਨਾਂ ਦੀ ਮੁਹਿੰਮ ਆਰੰਭੀ ਗਈ ਹੈ।ਸਿੱਖਿਆ ਕ੍ਰਾਂਤੀ ਤਹਿਤ ਜਿਲ੍ਹੇ ਦੇ ਹਲਕਾ ਅਟਾਰੀ, ਮਜੀਠਾ ਅਤੇ ਰਾਜਾਸਾਂਸੀ ਦੇ ਸਕੂਲਾਂ ਵਿੱਚ ਪੂਰੇ ਹੋ ਚੁੱਕੇ ਵਿਕਾਸ …
Read More »
Punjab Post Daily Online Newspaper & Print Media