ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਮਨੁੱਖਤਾ ਦੇ ਭਲੇ ਲਈ ਇਕ ਵਾਰ ਫਿਰ ਅੱਗੇ ਆਈ ਹੈ। ਘੱਗਰ ਦਰਿਆ ਦਾ ਬੰਨ੍ਹ ਟੁੱਟਣ ਕਾਰਨ ਪ੍ਰਭਾਵਿਤਾਂ ਦੀ ਸੇਵਾ ’ਚ ਕਾਰਜਸ਼ੀਲ ਲੋਕਾਂ ਅਤੇ ਪਾਣੀ ਤੋਂ ਪ੍ਰਭਾਵਿਤਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਲੰਗਰ ਵਿਵਸਥਾ ਦੇ ਰੂਪ ਵਿਚ ਪਹਿਲ ਕੀਤੀ ਗਈ ਹੈ।ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਨੇ ਪਟਿਆਲਾ ਦੇ ਪਾਣੀ ਤੋਂ ਪ੍ਰਭਾਵਿਤ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਵੱਲੋਂ ਅੰਤਰ ਧਰਮ ਸੰਮਲੇਨ ਸਬੰਧੀ ਸਬ-ਕਮੇਟੀ ਦੀ ਹੋਈ ਇਕੱਤਰਤਾ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਉਲੀਕੇ ਗਏ ਪ੍ਰੋਗਰਾਮਾਂ ਨੂੰ ਅਮਲੀ ਰੂਪ ਦੇਣ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਵੱਖ-ਵੱਖ ਕਮੇਟੀਆਂ ਦਾ ਗਠਨ ਕੀਤਾ ਗਿਆ ਸੀ।ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਨਵੰਬਰ 2019 …
Read More »ਸਰਕਾਰੀ ਕਾਲਜ (ਔਰਤਾਂ) `ਚ ਨਵੀਆਂ ਵਿਦਿਆਰਥਣਾਂ ਨੂੰ ਅਨੁਸਾਸ਼ਨ ਤੇ ਨਿਯਮਾਂ ਤੋਂ ਜਾਣੂ ਕਰਵਾਇਆ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ- ਜਗਦੀਪ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਔਰਤਾਂ) ਵਿਖੇ ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸ਼ੈਸ਼ਨ 2019-2020 ਲਈ ਨਵੀਆਂ ਦਾਖਲ ਹੋਈਆਂ ਵਿਦਿਆਰਥਣਾਂ ਨੂੰ ਕਾਲਜ ਅਨਸ਼ਾਸ਼ਨ ਤੇ ਨਿਯਮਾਂ ਤੋਂ ਜਾਣੂ ਕਰਵਾਇਆ ਗਿਆ।ਪ੍ਰੋਫੈਸਰ ਖੁਸ਼ਪਾਲ ਕੌਰ ਸੰਧੂ ਇੰਚਾਰਜ਼ ਵਿਦਿਆਰਥੀ ਸਭਾ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਿਹਾ ਕਿ ਜਿੰਦਗੀ ਵਿੱਚ ਅੱਗੇ ਵਧਣ ਦੇ ਲਈ ਅਨੁਸ਼ਾਸ਼ਨ ਵਿੱਚ ਰਹਿਣਾ ਤੇ ਨਿਯਮਾਂ …
Read More »ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਵਿੱਚੋਂ ਭਸੌੜ ਦੀ ਹੋਈ ਚੋਣ ਮਾਡਲ ਪਿੰਡ ਲਈ
ਪਿੰਡ ਭਸੌੜ ਨੂੰ ਵੀ ਮਾਡਲ ਪਿੰਡ ਵਜੋਂ ਵਿਕਸਿਤ ਕੀਤਾ ਜਾਵੇਗਾ- ਦਲਵੀਰ ਸਿੰਘ ਗੋਲਡੀ ਧੂਰੀ, 21 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਿੰਡਾਂ ਨੂੰ ਮਾਡਲ ਪਿੰਡਾਂ ਦੀ ਤਰਜ਼ ’ਤੇ ਵਿਕਾਸ ਕਰਵਾਉਣ ਲਈ ਕੀਤੀ ਜਾ ਰਹੀ ਚੋਣ ਵਿੱਚ ਹੁਣ …
Read More »ਗ੍ਰਾਮ ਪੰਚਾਇਤਾਂ ਤੇ ਸੰਸਥਾਵਾਂ ਵਲੋਂ ਸ਼ਾਨਦਾਰ ਸੇਵਾਵਾਂ ਬਦਲੇ ਬੀ.ਡੀ.ਪੀ.ਓ ਨਵਦੀਪ ਕੌਰ ਦਾ ਸਨਮਾਨ
ਧੂਰੀ, 21 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਧੂਰੀ ਵਿਖੇ ਬਤੌਰ ਬੀ.ਡੀ.ਪੀ.ਓ ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਦੀ ਪਿਰਤ ਪਾਉਣ ਬਦਲੇ ਸ਼੍ਰੀਮਤੀ ਨਵਦੀਪ ਕੌਰ ਨੂੰ ਧੂਰੀ ਹਲਕੇ ਦੀਆਂ ਵੱਖ-ਵੱਖ ਗ੍ਰਾਮ ਪੰਚਾਇਤਾਂ, ਕਲੱਬਾਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਨੇੜਲੇ ਪਿੰਡ ਖੇੜੀ-ਜੱਟਾਂ ਵਿਖੇ ਕਰਵਾਏ ਸਨਮਾਨ ਸਮਾਰੋਹ ਦੌਰਾਨ ਲੋਈ ਅਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਸਨਮਾਨ …
Read More »ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਚੁਪਿਹਰਾ ਜਪ-ਤਪ ਸਮਾਗਮ ਕਰਵਾਏ ਗਏ
ਅੰਮ੍ਰਿਤਸਰ, 21 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਉਹਨਾਂ ਦੇ ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਤਾਰੂ ਸਿੰਘ ਜੀ ਵਿਖੇ ਮਨਾਇਆ ਗਿਆ।ਜਿਸ ਦੌਰਾਨ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਚੁਪਿਹਰਾ ਜਪ-ਤਪ ਸਮਾਗਮ ਕਰਵਾਏ ਗਏ।ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, …
Read More »ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ
ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਇਨਵਰਵੀਲ ਕਲੱਬ ਮਾਨਸਾ ਰਾਇਲ ਵਲੋਂ ਸ੍ਰੀਮਤੀ ਸ਼ਿਵਾਨੀ ਦੀ ਪ੍ਰਧਾਨਗੀ ਹੇਠ ਹਨੂਮਾਨ ਮੰਦਰ ਨੇੜੇ ਵਿਸ਼ਵ ਅਬਾਦੀ ਦਿਵਸ ਮਨਾਇਆ ਗਿਆ।ਕਲੱਬ ਮੈਂਬਰ ਸ੍ਰੀਮਤੀ ਮਨਪ੍ਰੀਤ ਕੋਰ ਵਾਲੀਆ ਤੇ ਪ੍ਰਧਾਨ ਸ਼ਿਵਾਨੀ ਨੇ ਔਰਤਾਂ ਨੂੰ ਆਬਾਦੀ ਕੰਟਰੋਲ ਬਾਰੇ ਭਰਪੂਰ ਜਾਣਕਾਰੀ ਦੇ ਕੇ ਪ੍ਰੇਰਿਤ ਕੀਤਾ।ਇਸ ਮੋਕੇ ਕਲੱਬ ਮੈਂਬਰ ਸ੍ਰੀਮਤੀ ਮੰਜੂ ਜ਼ਿੰਦਲ, ਸ੍ਰੀਮਤੀ ਰੈਣੂ ਅਗਰਵਾਲ, ਸ੍ਰੀਮਤੀ ਮੀਨੂੰ, ਪ੍ਰੀਤੀ, …
Read More »ਮੁਹੱਲਾ ਵਾਸੀਆਂ ਨੇ ਗੰਦੇ ਪਾਣੀ ਦੇ ਨਿਕਾਸੀ ਨਾਲੇ ਦੀ ਸਫਾਈ ਕਰਵਾਉਣ ਦੀ ਕੀਤੀ ਮੰਗ
ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਵਾਰਡ ਨੰ 18 ਦੇ ਵਾਸੀਆਂ ਨੇ ਬਾਰਿਸ਼ ਦੇ ਦਿਨਾਂ ਵਿੱਚ ਓਵਰ ਫਲੋ ਹੋਣ ਵਾਲੇ ਗੰਦੇ ਨਾਲੇ ਦੀ ਸਫਾਈ ਕਰਵਾਉਣ ਦੀ ਮੰਗ ਕੀਤੀ ਹੈ।ਮੁਹੱਲਾ ਨਿਵਾਸੀ ਹਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਮਾਨਸਾ ਦੇ ਡਿਪਟੀ ਕਮਿਸਨਰ ਨੂੰ ਵੀ ਮੰਗ ਪੱਤਰ ਦਿੱਤਾ ਗਿਆ ਹੈ।ਇਸ ਮੋਕੇ ਕਾਫੀ ਗਿਣਤੀ `ਚ ਮੁਹੱਲਾ ਨਿਵਾਸੀ ਹਾਜ਼ਰ …
Read More »ਖਰਾਬ ਫਸਲਾਂ ਦੀ ਸਮੇਂ ਸਿਰ ਗਿਰਦਾਵਰੀ ਕਰਵਾ ਕੇ ਕਿਸਾਨਾਂ ਨੂੰ ਦਿੱਤਾ ਜਾਵੇ ਮੁਆਵਜ਼ਾ – ਵਿਧਾਇਕ ਬੁੱਧ ਰਾਮ
ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਜ਼ਿਲ੍ਹਾ ਮਾਨਸਾ ਦੇ ਪਿੰਡ ਰੱਲੀ ਕੋਲੋਂ ਲੰਘਦੇ ਬੁਢਲਾਡਾ ਰਜਵਾਹੇ `ਚ ਪਏ ਪਾੜ ਨਾਲ ਕਿਸਾਨਾਂ ਦੀ ਸੈਂਕੜੇ ਏਕੜ ਖੜੀ ਫਸਲ ਬੁਰੀ ਤਰ੍ਹਾਂ ਨਾਲ ਨੁਕਸਾਨੀ ਗਈ ਹੈ।ਹਲਕਾ ਬੁਢਲਾਡਾ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਬੁੱਧ ਰਾਮ ਨੇ ਮੰਗ ਕੀਤੀ ਹੈ ਕਿ ਪੀੜ੍ਹਤ ਕਿਸਾਨਾਂ ਦੇ ਕੁਦਰਤੀ ਕਰੋਪੀ ਨਾਲ ਹੋਏ ਨੁਕਸਾਨ ਲਈ ਪੰਜਾਬ ਸਰਕਾਰ ਤੇ …
Read More »`ਸਾਡਾ ਪਾਣੀ ਸਾਡਾ ਹੱਕ` ਨਾਅਰੇ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ – ਬੈਂਸ
ਭੀਖੀ/ਮਾਨਸਾ, 21 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – `ਸਾਡਾ ਪਾਣੀ ਸਾਡਾ ਹੱਕ` ਨਾਅਰੇ ਹੇਠ ਰਾਜਸਥਾਨ ਤੋਂ ਨਹਿਰੀ ਪਾਣੀ ਦੀ ਕੀਮਤ ਵਸੂਲਣ ਦੀ ਮੁਹਿੰਮ ਨੂੰ ਪੰਜਾਬੀਆਂ ਵਲੋਂ ਭਰਪੂਰ ਹੁੰਗਾਰਾ ਮਿਲ ਰਿਹਾ ਹੈ।ਪਾਰਟੀ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਬੱਚਤ ਭਵਨ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਰਾਜਸਥਾਨ ਨੂੰ ਨਹਿਰਾਂ ਰਾਹੀਂ ਜਾ ਰਹੇ ਪਾਣੀ ਦੀ ਕੀਮਤ ਲੈਣੀ …
Read More »
Punjab Post Daily Online Newspaper & Print Media