ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਤੇ ਐਸ.ਏ.ਐਸ ਨਗਰ ਦੇ ਕਿਸਾਨ ਲੈ ਸਕਣਗੇ ਲਾਭ ਚੰਡੀਗੜ੍ਹ 18 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਢੀ ਖੇਤਰ ਨਾਲ ਸਬੰਧਤ ਕਿਸਾਨਾਂ ਨੂੰ ਖੇਤਾਂ ਦੁਆਲੇ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ ਤਾਂ ਜੋ ਕਿਸਾਨ ਜੰਗਲੀ ਜਾਨਵਰਾਂ ਤੋਂ ਆਪਣੇ ਖੇਤਾਂ/ਫਸਲਾਂ ਦੀ ਸੁਰੱਖਿਆ ਕਰ ਸਕਣ। ਪੰਜਾਬ ਦੇ ਜੰਗਲਾਤ ਮੰਤਰੀ ਸਾਧੂ …
Read More »ਪੰਜਾਬੀ
ਅਨਾਜ ਵੰਡ ਵਿੱਚ ਹੇਰਾਫੇਰੀ ਲਈ ਫੂਡ ਸਪਲਾਈ ਵਿਭਾਗ ਦੇ 4 ਮੁਲਾਜ਼ਮ ਮੁਅੱਤਲ
ਫੂਡ ਸਪਲਾਈ ਵਿਭਾਗ `ਚ ਭ੍ਰਿਸ਼ਟ ਗਤੀਵਿਧੀਆਂ ਲਈ ਕੋਈ ਮੁਆਫ਼ੀ ਨਹੀਂ – ਆਸ਼ੂ ਚੰਡੀਗੜ੍ਹ 18 ਜੁਲਾਈ (ਪੰਜਾਬ ਪੋਸਟ ਬਿਊਰੋ) – ਫੂਡ ਸਪਲਾਈ ਵਿਭਾਗ ਦੇ ਸਹਾਇਕ ਖੁਰਾਕ ਸਪਲਾਈ ਅਧਿਕਾਰੀ ਅਤੇ ਤਿੰਨ ਇੰਸਪੈਕਟਰਾਂ ਨੂੰ ਤੁਰੰਤ ਮੁਅੱਤਲ ਕਰਨ ਦੇ ਹੁਕਮ ਦਿੰਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲਿਆਂ ਬਾਰੇ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਕਿਹਾ ਕਿ ਵਿਭਾਗ ਵਿੱਚ ਭ੍ਰਿਸ਼ਟਾਚਾਰ ਲਈ ਕੋਈ ਥਾਂ ਨਹੀਂ …
Read More »ਕੇਂਦਰੀ ਪੇਂਡੂ ਵਿਕਾਸ ਸਕੱਤਰ ਨੇ ਪੰਜਾਬ ਨੂੰ ਜਲ ਪੂਰਤੀ ਤੇ ਸੰਭਾਲ ਲਈ ਯੋਜਨਾਵਾਂ ਬਣਾਉਣ ਲਈ ਕਿਹਾ
ਪੰਜਾਬ ਨੂੰ ਬਹੁਤ ਜਲਦ ਰਲੀਜ਼ ਕੀਤੇ ਜਾਣਗੇ ਮਨਰੇਗਾ ਲਈ ਮਟੀਰੀਅਲ ਫੰਡ – ਅਮਰਜੀਤ ਸਿਨਹਾ ਚੰਡੀਗੜ੍ਹ 18 ਜੁਲਾਈ (ਪੰਜਾਬ ਪੋਸਟ ਬਿਊਰੋ) – ਮਨਰੇਗਾ, ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੀ.ਐਮ.ਏ.ਵਾਈ), ਐਨ.ਆਰ.ਐਲ.ਐਮ, ਆਰ-ਅਰਬਨ, ਪੀ.ਐਮ.ਜੀ.ਐਸ.ਵਾਈ, ਐਨ.ਐਸ.ਏ.ਪੀ, ਪੀ.ਐਸ.ਡੀ.ਐਮ.ਐਸ ਅਤੇ ਕੇਂਦਰ ਵਲੋਂ ਪ੍ਰਾਯੋਜਿਤ ਵੱਖ-ਵੱਖ ਸਕੀਮਾਂ ਦੇ ਵਿਕਾਸ ਦਾ ਜਾਇਜ਼ਾ ਲੈਣ ਲਈ ਭਾਰਤ ਸਰਕਾਰ ਦੇ ਪੇਂਡੂ ਵਿਕਾਸ ਮੰਤਰਾਲੇ ਨਵੀਂ ਦਿੱਲੀ ਦੇ ਸਕੱਤਰ ਅਮਰਜੀਤ ਸਿਨਹਾ ਨੇ ਅੱਜ ਪੰਜਾਬ ਭਵਨ …
Read More »ਵਿਜੀਲੈਂਸ ਵਲੋਂ ਸਿਹਤ ਵਿਭਾਗ ਦਾ ਕਲਰਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਚੰਡੀਗੜ੍ਹ 18 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਸਿਵਲ ਸਰਜਨ ਗੁਰਦਾਸਪੁਰ ਵਿਖੇ ਤਾਇਨਾਤ ਇਕ ਕਲਰਕ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਸਿਵਲ ਸਰਜਨ ਦਫਤਰ ਗੁਰਦਾਸਪੁਰ ਵਿਖੇ ਤਾਇਨਾਤ ਵਿਜੈ ਕੁਮਾਰ ਨੂੰ ਸ਼ਿਕਾਇਤਕਰਤਾ ਬਚਿੱਤਰ ਸਿੰਘ, ਵਾਸੀ ਪਿੰਡ ਚੌਧਰੀਵਾਲ, ਜਿਲਾ ਗੁਰਦਾਸਪੁਰ ਦੀ ਸ਼ਿਕਾਇਤ ਉੱਤੇ …
Read More »ਸ਼ਾਨਦਾਰ ਰਿਹਾ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ
ਭੀਖੀ/ ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਨੈਸ਼ਨਲ ਕਾਲਜ ਭੀਖੀ ਦੇ ਐਮ.ਏ ਪੰਜਾਬੀ ਭਾਗ ਪਹਿਲਾ (ਸਮੈਸਟਰ ਪਹਿਲਾ) ਦਾ ਨਤੀਜਾ ਸ਼ਾਨਦਾਰ ਰਿਹਾ।ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਸਿਮਰਨਜੀਤ ਕੌਰ ਪੁੱਤਰੀ …
Read More »ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਬੱਪੀਆਣਾ `ਚ ਗੁਰਮਤਿ ਕੈਂਪ
ਭੀਖੀ/ ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਅਤੇ ਇੰਟਰਨੈਸ਼ਨਲ ਪੰਥਕ ਦਲ ਯੂ.ਕੇ ਵਲੋਂ ਸਿੱਖੀ ਦੇ ਪ੍ਰਚਾਰ ਲਈ ਵੱਖ-ਵੱਖ ਪਿੰਡਾਂ `ਚ ਜਾ ਕੇ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ।ਇਸੇ ਲੜੀ ਤਹਿਤ ਜਿਲੇ ਦੇ ਪਿੰਡ ਬੱਪੀਆਣਾ ਵਿਖੇ ਕੈਂਪ ਲਗਾਇਆ ਗਿਆ।ਜਿਸ ਵਿੱਚ 25 ਬੱਚਿਆਂ ਨੇ ਭਾਗ ਲਿਆ।2 ਬੱਚੇ ਫਾਈਨਲ ਮੁਕਾਬਲੇ ਲਈ ਚੁਣੇ ਗਏ।ਸੋਸਾਇਟੀ ਦੇ …
Read More »ਮਹਿਲਾ ਅਗਰਵਾਲ ਸਭਾ ਨੇ ਪੋਦੇ ਲਾਏ
ਭੀਖੀ/ ਮਾਨਸਾ, 17 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਮਹਿਲਾ ਅਗਰਵਾਲ ਸਭਾ ਵਲੋਂ ਪ੍ਰਧਾਨ ਨੇਹਾ ਗਰਗ ਦੀ ਅਗਵਾਈ ਹੇਠ ਵਾਟਰ ਵਰਕਸ ਰੋਡ `ਤੇ ਬਣ ਰਹੇ ਨਵੇ ਪਾਰਕ `ਆਈ ਲਵ ਮਾਨਸਾ`, `ਬਿਰਟ ਕੁਟੀਆ` ਅਤੇ ਹੋਰ ਥਾਵਾਂ `ਤੇ ਫਲਦਾਰ ਬੂਟੇ ਲਾਏ ਗਏ।ਪ੍ਰਧਾਨ ਨੇਹਾ ਨੇ ਦੱਸਿਆ ਕਿ ਹਰ ਇੱਕ ਵਿਅਕਤੀ ਨੂੰ ਆਪਣੀ ਜਿੰਦਗੀ ਵਿੱਚ ਘੱਟੋ ਘੱਟ ਤਿੰਨ ਰੁੱਖ ਜਰੂਰ ਲਾਉੇਣੇ ਚਾਹੀਦੇ ਹਨ।ਉਨਾ …
Read More »ਬੀ.ਕੇ.ਯੂ ਏਕਤਾ ਸਿੱਧੂਪੁਰ ਵਲੋਂ ਚੀਮਾ ਥਾਣੇ ਦਾ ਘਿਰਾਓ
ਪੁਲਿਸ ਪ੍ਰਸਾਸ਼ਨ ਦੀ ਢਿੱਲੀ ਕਾਰਗੁਜ਼ਾਰੀ ਕਾਰਨ ਕੀਤਾ ਸੁਨਾਮ-ਬਠਿੰਡਾ ਰੋਡ ਜਾਮ ਲੌਂਗੋਵਾਲ, 17 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅੱਜ ਚੌਥੇ ਦਿਨ ਵੀ ਜਿਲ੍ਹਾ ਮੀਤ ਪ੍ਰਧਾਨ ਰਣ ਸਿੰਘ ਚੱਠਾ ਦੀ ਪ੍ਰਧਾਨਗੀ ਹੇਠ ਚੀਮਾ ਥਾਣੇ ਦਾ ਘਿਰਾਓ ਕੀਤਾ ਗਿਆ।ਚੱਠਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਘਟਨਾ ਦੇ 14 ਦਿਨ ਬੀਤਣ ਦੇ ਬਾਅਦ ਵੀ ਸਤਿਗੁਰ …
Read More »ਬਨਾਸਰ ਬਾਗ ਵਿਖੇ ਚਾਹ-ਦੁੱਧ ਦੀ ਕੰਟੀਨ ਦੇ ਠੇਕੇ ਦੀ ਬੋਲੀ 26 ਜੁਲਾਈ ਨੂੰ
ਲੌਂਗੋਵਾਲ, 17 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਹਾਇਕ ਕਮਿਸ਼ਨਰ (ਜ) ਅੰਕੁਰ ਮਹਿੰਦਰੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿੱਤੀ ਸਾਲ 2019-24 ਲਈ ਬਨਾਸਰ ਬਾਗ ਵਿਖੇ ਸਥਿਤ ਚਾਹ-ਦੁੱਧ ਦੀ ਕੰਟੀਨ ਦੇ ਠੇਕੇ ਦੀ ਬੋਲੀ 26 ਜੁਲਾਈ ਦਿਨ ਸ਼ੁੱਕਰਵਾਰ ਨੰੂ ਸਵੇਰੇ 11:00 ਵਜੇ ਦਫ਼ਤਰ ਡਿਪਟੀ ਕਮਿਸ਼ਨਰ ਸੰਗਰੂਰ ਵਿਖੇ ਕਰਵਾਈ ਜਾਵੇਗੀ।ਉਨ੍ਹਾਂ ਨੇ ਦੱਸਿਆ ਕਿ ਇਹ ਠੇਕਾ ਵਿੱਤੀ ਸਾਲ 2019-24 (ਪੰਜ ਸਾਲ) ਤਹਿਤ …
Read More »ਹਲਕਾ ਵਿਧਾਇਕ ਅਮਨ ਅਰੋੜਾ ਨੇ ਵੰਡੇ ਪੈਨਸ਼ਨਾਂ ਤੇ ਬੱਸ ਪਾਸਾਂ ਦੇ ਕਾਰਡ
ਲੌਂਗੋਵਾਲ, 17 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਲਕਾ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਨੇ ਨੇੜਲੇ ਪਿੰਡ ਸ਼ਾਹਪੁਰ ਕਲਾਂ ਵਿਖੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਚਾਇਤ ਮੈਂਬਰ ਮਲਕੀਤ ਸਿੰਘ ਦੀ ਅਗਵਾਈ ਹੇਠ ਸੈਂਕੜੇ ਲੋੜਵੰਦ ਪਰਿਵਾਰਾਂ ਨੂੰ ਬੁਢਾਪਾ ਪੈਨਸ਼ਨਾਂ ਅਤੇ ਅੱਧੇ ਕਿਰਾਏ ਵਾਲੇ ਬੱਸ ਪਾਸ ਵੰਡੇ।ਉਹਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ …
Read More »
Punjab Post Daily Online Newspaper & Print Media