ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾਂ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ 120ਵੇਂ ਜਨਮ ਦਿਵਸ ਨੂੰ ਸਮਰਪਿਤ ਪੋ੍ਰਗਰਾਮਾਂ ਦੀ ਲੜੀ ਤਹਿਤ ਦੂਜੇ ਦਿਨ ਆਲ ਇੰਡੀਆ ਪਿੰਗਲਵਾੜਾ ਚੈਰੀਟੇਬਲ ਸੋਸਾਇਟੀ (ਰਜ਼ਿ) ਅੰਮ੍ਰਿਤਸਰ ਦੀ ਬ੍ਰਾਂਚ ਮਾਨਾਂਵਾਲਾ ਵਿਖੇ ਬਾਇਓ ਗੈਸ ਪਲਾਂਟ (ਗੋਬਰ ਗੈਸ) ਦਾ ਉਦਘਾਟਨ ਭਗਵੰਤ ਸਿੰਘ ਦਿਲਾਵਾਰੀ ਆਸ਼ਰਮ ਅਮਰਾਵਤੀ ਅਤੇ ਡਾ. ਕੁੰਵਰ ਵਿਜੈ ਪ੍ਰਤਾਪ ਸਿੰਘ ਵਿਧਾਇਕ ਅੰਮ੍ਰਿਤਸਰ ਵੱਲੋਂ ਕੀਤਾ ਗਿਆ। …
Read More »ਪੰਜਾਬੀ
ਲੋਕ ਸਾਹਿਤ ਸੰਗਮ ਦੀ ਸਾਹਿਤਕ ਬੈਠਕ ਦੀ ਗਰਮ ਫ਼ਿਜ਼ਾ `ਚ ਸਕੂਨ ਦਾ ਅਹਿਸਾਸ
ਸਕੂਲ ਦਾ ਕੰਮ ਕਰਦੀਆਂ ਹਨ ਸਾਹਿਤ ਸਭਾਵਾਂ – ਡਾ. ਅਮਨ ਰਾਜਪੁਰਾ, 3 ਜੂਨ (ਪੰਜਾਬ ਪੋਸਟ ਬਿਊਰੋ) – ਲੋਕ ਸਾਹਿਤ ਸੰਗਮ ਦੀ ਬੈਠਕ ਰੋਟਰੀ ਭਵਨ ਰਾਜਪੁਰਾ ਦੇ ਮੀਟਿੰਗ ਹਾਲ ਵਿੱਚ ਡਾ. ਗੁਰਵਿੰਦਰ ਅਮਨ ਦੀ ਪ੍ਰਧਾਨਗੀ ਹੇਠ ਹੋਈ।ਸਭਾ ਦਾ ਆਗਾਜ਼ ਲੋਕ ਕਵੀ ਕਰਮ ਸਿੰਘ ਹਕੀਰ ਨੇ ਵਿਦੇਸ਼ਾਂ ਵਿੱਚ ਚਲੇ ਗਏ ਬੱਚਿਆਂ ਦਾ ਸੰਤਾਪ ਭੋਗ ਰਹੇ ਮਾਪਿਆਂ ਦਾ ਦੁੱਖ ਜ਼ਾਹਿਰ ਕਰਦਿਆਂ ਕਿਹਾ `ਤੇਰੇ …
Read More »40ਵੇਂ ਜੂਨ 1984 ਘੱਲੂਘਾਰੇ ਦੀ ਸਾਲਾਨਾ ਯਾਦ ਸਬੰਧੀ ਸ੍ਰੀ ਅਖੰਡ ਪਾਠ ਦੀ ਅਰੰਭਤਾ 4 ਜੂਨ ਨੂੰ
ਅੰਮ੍ਰਿਤਸਰ, 3 ਜੂਨ (ਜਗਦੀਪ ਸਿੰਘ) – ਜੂਨ 1984 ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਭਾਰਤ ਦੀ ਤਤਕਾਲੀ ਕਾਂਗਰਸ ਸਰਕਾਰ ਵੱਲੋਂ ਕੀਤੇ ਗਏ ਫ਼ੌਜੀ ਹਮਲੇ ਦੀ 40ਵੀਂ ਸਾਲਾਨਾ ਯਾਦ ਦੇ ਸਬੰਧ ਵਿੱਚ 4 ਜੂਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਅਰੰਭ ਕੀਤੇ ਜਾਣਗੇ।ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਬਾਲ ਗੀਤ (ਡੇਂਗੂ)
ਡੇਂਗੂ ਮੱਛਰ ਨੇ ਹੈ, ਹਰ ਥਾਂ ਆਪਣਾ ਜਾਲ ਵਿਛਾਇਆ, ਬੱਚਿਆਂ, ਬੁੱਢਿਆਂ, ਨੋਜਵਾਨਾਂ ਨੂੰ ਆਪਣਾ ਸ਼ਿਕਾਰ ਬਣਾਇਆ, ਪਿੰਡਾਂ, ਕਸਬਿਆਂ, ਸ਼ਹਿਰਾਂ ਦੇ ਵਿੱਚ ਇਸ ਦਾ ਹੋਇਆ ਫ਼ੈਲਾਅ। ਮਾਸਟਰ ਜੀ ਨੇ ਦੱਸਿਆ ਡੇਂਗੂ ਤੋਂ ਕਰਨਾ ਹੈ ਕਿਵੇਂ ਬਚਾਅ। ਸਵੇਰ ਦੀ ਸਭਾ ਵਿੱਚ ਮਾਸਟਰ ਜੀ ਨੇ ਕੀਤੇ ਪੇਸ਼ ਵਿਚਾਰ, ਸਾਵਧਾਨੀ ਜੋ ਵਰਤਣ ਉਹ ਨਾ ਕਦੇ ਵੀ ਹੋਣ ਬਿਮਾਰ, ਤੰਦਰੁਸਤੀ ਲਈ ਦਿੱਤੇ ਉਹਨਾਂ ਕੀਮਤੀ ਕਈ …
Read More »ਭਗਤ ਪੂਰਨ ਸਿੰਘ ਜੀ ਦੀ ਯਾਦ ‘ਚ ਰੇਲਵੇ ਸਟੇਸ਼ਨ ਬਾਹਰ ਸੇਵਾ ਤਪੱਸਿਆ ਦਿਨ ਮਨਾਇਆ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਪਿੰਗਲਵਾੜਾ ਸੰਸਥਾ ਦੇ ਬਾਨੀ ਭਗਤ ਪੂਰਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਦੀ ਲੜੀ ਤਹਿਤ ਅੱਜ ਰੇਲਵੇ ਸਟੇਸ਼ਨ ਅੰਮ੍ਰਿਤਸਰ ਅਤੇ ਭਗਤ ਪੂਰਨ ਸਿੰਘ ਵੱਲੋਂ ਰੇਲਵੇ ਸਟੇਸ਼ਨ ਬਾਹਰ ਅਪਾਹਿਜ਼, ਬਿਮਾਰਾਂ ਮਰੀਜ਼ਾਂ ਦੀ ਸੇਵਾ ਨੂੰ ਯਾਦ ਕਰਦਿਆਂ ਸੇਵਾ ਤਪੱਸਿਆ ਦਿਨ ਮਨਾਇਆ ਗਿਆ।ਡਾ. ਇੰਦਰਜੀਤ ਕੌਰ ਮੁੱਖ ਸੇਵਾਦਾਰ ਪਿੰਗਲਵਾੜਾ ਦੀ ਰਹਿਨੁਮਾਈ ਹੇਠ ਇਹ ਤਪਸਿਆ ਦਿਹਾੜਾ ਦੁਪਹਿਰ …
Read More »ਦਿਵਿਆਂਗ ਵੋਟਰ ਚਮਕੌਰ ਸਿੰਘ ਸ਼ਾਹਪੁਰ ਨੇ ਵੋਟ ਦੇ ਹੱਕ ਦਾ ਕੀਤਾ ਇਸਤੇਮਾਲ
ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) -ਪਿੰਡ ਸ਼ਾਹਪੁਰ ਕਲਾਂ (ਸੰਗਰੂਰ) ਵਿਖੇ ਇੱਕ ਦਿਵਿਆਂਗ ਵੋਟਰ ਚਮਕੌਰ ਸਿੰਘ ਸ਼ਾਹਪੁਰ ਆਪਣੀ ਵੋਟ ਪਾਉਣ ਜਾਂਦੇ ਹੋਏ।ਉਹਨਾਂ ਨਾਲ ਹਨ ਬੀ.ਐਲ.ਓ ਮਾਸਟਰ ਗੁਰਭੇਜ ਸਿੰਘ, ਮਾਸਟਰ ਗੁਰਪ੍ਰੀਤ ਸਿੰਘ ਟੋਨੀ, ਮਾਸਟਰ ਗੁਰਦੀਪ ਸਿੰਘ ਤੇ ਸੁਖਚੈਨ ਸਿੰਘ।
Read More »ਭਾਜਪਾ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ ਜ਼ਿੰਦਲ ਤੇ ਹੋਰਨਾਂ ਨੇ ਪਾਈਆਂ ਵੋਟਾਂ
ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਭਾਜਪਾ ਦੇ ਮੰਡਲ ਲੌਂਗੋਵਾਲ ਪ੍ਰਧਾਨ ਰਤਨ ਕੁਮਾਰ ਜ਼ਿੰਦਲ ਤੇ ਉਨ੍ਹਾਂ ਦੇ ਬੇਟੇ ਸੋਨੂ ਜ਼ਿੰਦਲ, ਮੋਨੂ ਜ਼ਿੰਦਲ, ਨੌਜਵਾਨ ਭਾਜਪਾ ਆਗੂ ਨਿਖਲ ਗੋਇਲ, ਸਚਿਨ ਗੋਇਲ ਆਦਿ ਵੋਟਾਂ ਪਾਉਣ ਤੋਂ ਬਾਅਦ ਸਿਆਹੀ ਦਾ ਨਿਸ਼ਾਨ ਦਿਖਾਉਂਦੇ ਹੋਏ।
Read More »ਲੋਕ ਸਭਾ ਹਲਕਾ ਸੰਗਰੂਰ ‘ਚ ਕੁੱਲ 64.63 ਫੀਸਦੀ ਪੋਲਿੰਗ ਹੋਈ
ਰਿਟਰਨਿੰਗ ਅਫ਼ਸਰ ਜਤਿੰਦਰ ਜੋਰਵਾਲ ਨੇ ਵੋਟਰਾਂ ਤੇ ਚੋਣ ਅਮਲੇ ਦਾ ਕੀਤਾ ਧੰਨਵਾਦ ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ 12-ਸੰਗਰੂਰ ’ਚ ਲੋਕ ਸਭਾ ਚੋਣਾਂ-2024 ਤਹਿਤ ਵੋਟਾਂ ਪਾਉਣ ਦਾ ਕੰਮ ਅਮਨ ਤੇ ਸ਼ਾਂਤੀ ਨਾਲ ਨੇਪਰੇ ਚੜ੍ਹ ਗਿਆ ਹੈ।ਲੋਕ ਸਭਾ ਹਲਕੇ ਵਿੱਚ ਪੈਂਦੇ 9 ਵਿਧਾਨ ਸਭਾ ਹਲਕਿਆਂ ਵਿੱਚ ਲਗਭਗ 64.63 ਫੀਸਦੀ ਵੋਟਰਾਂ ਵਲੋਂ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ …
Read More »ਉਘੇ ਓਦਯੋਗਪਤੀ ਅਤੇ ਸਮਾਜ ਸੇਵੀ ਸੰਜੀਵ ਬਾਂਸਲ ਨੇ ਪਰਿਵਾਰ ਸਮੇਤ ਵੋਟ ਪਾਈ
ਸੰਗਰੂਰ, 2 ਜੂਨ (ਜਗਸੀਰ ਲੌਂਗੋਵਾਲ) – ਉਘੇ ਓਦਯੋਗਪਤੀ ਅਤੇ ਪ੍ਰਸਿੱਧ ਸਮਾਜ ਸੇਵੀ ਸੰਜੀਵ ਬਾਂਸਲ ਪਰਿਵਾਰ ਸਮੇਤ ਆਪਣੇ ਜੱਦੀ ਪਿੰਡ ਸੂਲਰ ਘਰਾਟ ਵਿਖੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਦੇ ਹੋਏ।
Read More »ਸ਼੍ਰੋਮਣੀ ਅਕਾਲੀ ਦਲ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਅਨਿਲ ਜੋਸ਼ੀ ਜਿੱਤਣਗੇ – ਲਵਲੀ ਫੈਨ
ਅੰਮ੍ਰਿਤਸਰ, 2 ਜੂਨ (ਜਗਦੀਪ ਸਿੰਘ) – ਵਿਧਾਨ ਸਭਾ ਹਲਕਾ ਪੂਰਬੀ ਦੇ ਇਲਾਕੇ ਕਪੂਰ ਨਗਰ ਵਿਖੇ ਅਕਾਲੀ ਦਲ ਵਲੋਂ ਕੱਲ ਲਗਾਏ ਗਏ ਪਾਰਟੀ ਦੇ ਬੂਥ ‘ਚ ਪਹੁੰਚੇ ਸੀਨੀਅਰ ਅਕਾਲੀ ਆਗੂ ਹਰਜੀਤ ਸਿੰਘ ਲਵਲੀ ਫੈਨ ਨੇ ਦਾਅਵਾ ਕੀਤਾ ਹੈ ਕਿ ਅਨਿਲ ਜੋਸ਼ੀ ਵੋਟਾਂ ਦੇ ਭਾਰੀ ਫਰਕ ਨਾਲ ਜਿੱਤ ਹਾਸਲ ਕਰ ਕੇ ਸੰਸਦ ਵਿੱਚ ਪਹੁੰਚਣਗੇ।ਇਸ ਮੌਕੇ ਨਿਰਮਲ ਸਿੰਘ, ਸ਼ਮਸ਼ੇਰ ਸਿੰਘ ਸ਼ੇਰਾ, ਹਰਦਿਆਲ ਸਿੰਘ, …
Read More »
Punjab Post Daily Online Newspaper & Print Media