ਅੰਮ੍ਰਿਤਸਰ, 17 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ।ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਦੀਪ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਨਾਲ ਸੰਗਤ ਨੂੰ ਜੋੜਿਆ, …
Read More »ਪੰਜਾਬੀ
ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ `ਚ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸੈਮੀਨਾਰ
ਤਲਵੰਡੀ ਸਾਬੋ, 17 ਜੁਲਾਈ (ਪੰਜਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇੱਕ ਪ੍ਰਭਾਵਸ਼ਾਲੀ ਸੈਮੀਨਾਰ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਜੋਗੇਵਾਲਾ ਵਿਖੇ ਕਰਵਾਇਆ ਗਿਆ। ਜਿਸ ਵਿੱਚ ਪ੍ਰੋਫੈਸਰ ਨਵ ਸੰਗੀਤ ਸਿੰਘ (ਸਾਬਕਾ ਮੁਖੀ, ਪੋਸਟਗ੍ਰੈਜੂਏਟ ਪੰਜਾਬੀ ਵਿਭਾਗ, ਗੁਰੂ ਕਾਸ਼ੀ ਕਾਲਜ ਦਮਦਮਾ ਸਾਹਿਬ) ਮੁੱਖ ਵਕਤਾ ਵਜੋਂ ਸ਼ਾਮਲ ਹੋਏ। ਸੰਸਥਾ ਦੇ ਪ੍ਰਧਾਨ ਗੁਰਪ੍ਰੀਤ ਸਿੰਘ, ਪ੍ਰਬੰਧਕ ਹਰਪ੍ਰੀਤ …
Read More »ਗੈਂਗਸਟਰ ਕਾਰਵਾਈਆਂ ਤੇ ਨਸ਼ਾ ਤਸਕਰੀ ਰੋਕਣ ਲਈ ਉਤਰੀ ਰਾਜਾਂ ਦੇ ਪੁਲਿਸ ਮੁੱਖੀ ਹੋਏ ਇਕਜੁੱਟ
ਅਪਰਾਧਾਂ ਦੇ ਅੰਕੜੇ ਸਾਂਝੇ ਕਰਨ ਲਈ ਪੰਚਕੂਲਾ `ਚ ਬਣੇਗਾ ਸਾਂਝਾ ਪੁਲਿਸ ਤੇ ਡਰੱਗ ਸਕੱਤਰੇਤ ਚੰਡੀਗੜ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਸੱਤ ਉਤਰੀ ਰਾਜਾਂ ਦੇ ਪੁਲਿਸ ਮੁਖੀਆਂ ਦੀ ਅੱਜ ਇਥੇ ਹੋਈ ਸਾਂਝੀ ਮੀਟਿੰਗ ਦੌਰਾਨ ਇਸ ਖਿੱਤੇ ਵਿੱਚ ਨਸ਼ਾ ਤਸਕਰੀ ਨੂੰ ਠੱਲ ਪਾਉਣ ਲਈ ਸਾਂਝੀ ਰਣਨੀਤੀ ਉਲੀਕਣ ਤੋਂ ਇਲਾਵਾ ਨਸ਼ਾ ਤਸਕਰਾਂ ਅਤੇ ਗੈਂਗਸਟਰਾਂ ਸਬੰਧੀ ਆਪਸ ਵਿਚ ਸੂਚਨਾਵਾਂ ਦੇ ਵਟਾਂਦਰੇ ਲਈ ਸਮੂਹ …
Read More »550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਸਬੰਧੀ ਕੈਬਨਿਟ ਮੰਤਰੀਆਂ ਰੰਧਾਵਾ ਤੇ ਚੰਨੀ ਵਲੋਂ ਸਿੱਖ ਵਿਦਵਾਨਾਂ ਨਾਲ ਮੀਟਿੰਗ
ਚੰਡੀਗੜ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮਨਾਉਣ ਲਈ ਉੱਘੇ ਸਿੱਖ ਵਿਦਵਾਨਾਂ ਨੂੰ ਸੁਝਾਅ ਦੇਣ ਲਈ ਸੱਦਾ ਦਿੱਤਾ ਗਿਆ ਸੀ। ਜਿਸ ਦੇ ਤਹਿਤ ਪੰਜਾਬ ਭਵਨ ਵਿਖੇ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀਆਂ ਸੁਖਜਿੰਦਰ ਸਿੰਘ ਰੰਧਾਵਾ ਅਤੇ ਚਰਨਜੀਤ ਸਿੰਘ ਚੰਨੀ ਨੇ ਸਿੱਖ ਵਿਦਵਾਨਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿਚ …
Read More »ਸੁਚਾਰੂ ਬਣਾਈ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ – ਬਲਬੀਰ ਸਿੱਧੂ
ਕਿਹਾ ਸਮਰੱਥ ਅਧਿਕਾਰੀ, ਸੰਸਥਾਵਾਂ ਤੇ ਹਸਪਤਾਲ ਕੀਤੇ ਨਾਮਜ਼ਦ ਚੰਡੀਗੜ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਯੋਗ ਲਾਭ ਪਾਤਰੀਆਂ ਨੂੰ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਦੀ ਪ੍ਰਕਿਰਿਆ ਨੂੰ ਹੋਰ ਸੁਚਾਰੂ ਬਣਾਉਦਿਆਂ ਪੰਜਾਬ ਸਰਕਾਰ ਵੱਲੋਂ ਸਮਰੱਥ ਅਧਿਕਾਰੀਆਂ, ਸੰਸਥਾਵਾਂ/ਹਸਪਤਾਲਾਂ ਨੂੰ ਅਪੰਗਤਾ ਸਰਟੀਫੀਕੇਟ ਜਾਰੀ ਕਰਨ ਲਈ ਨਾਮਜਦ ਕੀਤਾ ਗਿਆ ਹੈ ਤਾਂ ਜੋ ਲਾਭਪਾਤਰੀ ਨੂੰ ਸਮੇਂ ਸਿਰ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣ ਨੂੰ ਯਕੀਨੀ ਬਣਾਇਆ ਜਾ …
Read More »ਸਾਵਨ ਬੰਪਰ ਦਾ ਪਹਿਲਾ ਡੇਢ ਕਰੋੜ ਇਨਾਮ ਜਿੱਤ ਕੇ ਸੁਮਨ ਪ੍ਰਿਆ ਬਣੀ ਕਰੋੜਪਤੀ
ਚੰਡੀਗੜ, 17 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸਾਵਨ ਬੰਪਰ-2019 ਦਾ ਪਹਿਲਾ ਇਨਾਮ ਜੇਤੂ ਖਰੜ ਵਾਸੀ ਸੁਮਨ ਪ੍ਰਿਆ ਜਾਰਜ ਮਸੀਹ ਨੇ ਇਨਾਮੀ ਰਾਸ਼ੀ ਪ੍ਰਾਪਤ ਕਰਨ ਲਈ ਅੱਜ ਇਥੇ ਪੰਜਾਬ ਲਾਟਰੀਜ਼ ਵਿਭਾਗ ਵਿੱਚ ਦਸਤਾਵੇਜ਼ ਜਮਾਂ ਕਰਾਏ ਹਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪੰਜਾਬ ਸਾਵਨ ਬੰਪਰ ਦਾ ਡਰਾਅ 8 ਜੁਲਾਈ ਨੂੰ ਲੁਧਿਆਣਾ ਵਿਖੇ ਕੱਢਿਆ ਗਿਆ ਸੀ, ਜਿਸ ਵਿੱਚ ਡੇਢ-ਡੇਢ ਕਰੋੜ …
Read More »ਅਣਅਧਿਕਾਰਤ ਕਾਲੋਨੀਆਂ 31 ਅਕਤੂਬਰ 2019 ਤਕ ਹੋਣਗੀਆਂ ਰੈਗੂਲਰ – ਸਰਕਾਰੀਆ
ਸਾਰੀਆਂ ਵਿਕਾਸ ਅਥਾਰਟੀਆਂ `ਚ ਹਰੇਕ ਬੁੱਧਵਾਰ ਲੱਗਣਗੇ ਵਿਸ਼ੇਸ਼ ਕੈਂਪ ਚੰਡੀਗੜ, 16 ਜੁਲਾਈ (ਪੰਜਾਬ ਪੋਸਟ ਬਿਊਰੋ) – ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਅਣਅਧਿਕਾਰਤ ਕਾਲੋਨੀਆਂ, ਪਲਾਟਾਂ ਅਤੇ ਇਮਾਰਤਾਂ ਨੂੰ ਰੈਗੂਲਰ ਕਰਾਉਣ ਦੀ ਤਾਰੀਖ ਵਿਚ 31 ਅਕਤੂਬਰ 2019 ਤੱਕ ਦਾ ਵਾਧਾ ਕੀਤਾ ਹੈ।ਪੁੱਡਾ ਭਵਨ ਵਿਖੇ ਕਾਲੋਨਾਈਜ਼ਰਾਂ ਦੀ ਐਸੋਸੀਏਸ਼ਨ ਨਾਲ ਇਕ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਕਾਲੋਨਾਈਨਜ਼ਰਾਂ ਵਲੋਂ …
Read More »ਜਨਮ ਦਿਨ ਮੁਬਾਰਕ – ਨਮੂ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਅਮਨ) – ਹੋਣਹਾਰ ਬੱਚੇ ਨਮੋ ਨੂੰ ਮਾਤਾ ਪਿਤਾ ਵਲੋਂ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮੁਕਾਬਲਿਆਂ `ਚ ਸਰਕਾਰੀ ਸੈਕੰਡਰੀ ਸਕੂਲ ਭੁੱਲਰ ਦਾ ਅਹਿਮ ਸਥਾਨ
ਪ੍ਰਿੰਸੀਪਲ ਰਵਿੰਦਰਪਾਲ ਸਿੰਘ ਚਾਹਲ ਨੇ ਕੀਤੀ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਬਟਾਲਾ, 15 ਜੁਲਾਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਸਿੱਖਿਆ ਵਿਭਾਗ ਵਲੋਂ ਪੰਜਾਬ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸਕੂਲੀ ਪੱਧਰੀ ਲੇਖ ਤੇ ਪੇਟਿੰਗ ਮੁਕਾਬਲਿਆਂ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਉਪਦੇਸ਼ ਘਰ ਘਰ ਪਹੁੰਚਾਉਣ ਦਾ ਉਪਰਾਲਾ ਕੀਤੀ ਜਾ ਰਿਹਾ …
Read More »ਮੀਂਹ ਦੀ ਆਮਦ `ਤੇ ਰਚਾਈ ਕਾਵਿ ਮਹਿਫਲ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ) – “ਪੁਸਤਕਾਂ ਸੰਗ ਸੰਵਾਦ” ਸਮਾਗਮਾਂ ਦੀ ਲੜੀ ਤਾਹਿਤ ਪੰਜਾਬੀ ਸਾਹਿਤ ਸੰਗਮ ਵਲੋਂ ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਦੇ ਸਹਿਯੋਗ ਨਾਲ ਹੋਏ ਕਾਵਿ ਮਹਿਫਲ ਦਾ ਅਗਾਜ਼ ਡਾ. ਪ੍ਰਭਜੋਤ ਕੌਰ ਸੰਧੂ ਦੇ ਸਵਾਗਤੀ ਸ਼ਬਦਾਂ ਨਾਲ ਹੋਇਆ ਅਤੇ ਸ਼ਾਇਰ ਮਲਵਿੰਦਰ ਵਲੋਂ ਰੂਪ ਰੇਖਾ ਸਾਂਝੀ ਕੀਤੀ ਗਈ। ਹਾਜ਼ਰ ਅਦੀਬਾਂ ਨੇ ਆਪਣੀਆਂ ਰਚਨਾਵਾਂ ਪੜੀਆਂ। ਇਸ ਸਮੇਂ ਬੋਲਦਿਆਂ ਡਾ. …
Read More »
Punjab Post Daily Online Newspaper & Print Media