ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਵਲੋਂ ਕਰਵਾਏ ਗਏ ਚੁਪਿਹਰਾ ਜਪ-ਤਪ ਸਮਾਗਮ ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਗੁਰਦੁਆਰਾ ਜਨਮ ਅਸਥਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਵਿਖੇ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਤਾਰੂ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਮੇਂ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖੀ ਭਾਈ ਗੁਰਇਕਬਾਲ ਸਿੰਘ ਵੱਲੋਂ …
Read More »ਪੰਜਾਬੀ
ਸਰਕਾਰੀ ਸਕੂਲ ਦਾ ਨਾਮ `ਬਾਵਾ ਬਲਵੰਤ` ਦੇ ਨਾਮ `ਤੇ ਕਰਨ ਦੇ ਫੈਸਲੇ ਦੀ ਸ਼ਲਾਘਾ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ) – ਡਾਇਰੈਕਟਰ ਸਿਖਿਆ ਵਿਭਾਗ ਵਲੋਂ ਜਾਰੀ ਇੱਕ ਪੱਤਰ ਦੇ ਮੁਤਾਬਿਕ ਵਿਭਾਗ ਦੇ ਵਿਦਿਅਕ ਅਦਾਰਿਆਂ ਦੇ ਨਾਮ ਮਹੱਤਵਪੂਰਨ ਸਖਸ਼ੀਅਤਾਂ ਦੇ ਨਾਮ `ਤੇ ਰੱਖਣ ਦੇ ਫੈਸਲੇ ਦੀ ਸ਼ਲਾਘਾ ਕੀਤੀ ਹੈ। ਕੇਂਦਰੀ ਸਭਾ ਦੇ ਮੀਤ ਪ੍ਧਾਨ ਦੀਪ ਦੇਵਿੰਦਰ ਸਿੰਘ, ਸ਼ਾਇਰ ਦੇਵ ਦਰਦ ਅਤੇ ਸਮਾਜ ਸੇਵਕ ਸੁਖਦੇਵ ਸਿੰਘ ਰੰਧਾਵਾ ਨੇ ਏਥੋਂ ਜਾਰੀ ਬਿਆਨ ਵਿਚ ਦੱਸਿਆ …
Read More »ਗਰੁੱਪ ਬਣਾ ਕੇ ਕਿਸਾਨ ਲੈ ਸਕਦੇ ਹਨ ਸੰਦਾਂ `ਤੇ 80 ਫੀਸਦੀ ਸਬਸਿਡੀ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਖੇਤੀ ਸੰਦਾਂ ਉਪਰ 80 ਫੀਸਦੀ ਤੱਕ ਸਬਸਿਡੀ ਦੇਣ ਦਾ ਐਲਾਨ ਕੀਤਾ ਹੈ ਅਤੇ ਗਰੁੱਪ ਵਿਚ ਖੇਤੀ ਕਰਨ ਵਾਲੇ ਕਿਸਾਨ, ਭਾਵ ਜੋ ਸਾਂਝੀ ਖੇਤੀ ਲਈ ਸੰਦ ਖਰਦੀਣ ਉਨਾਂ ਨੂੰ 80 ਫੀਸਦੀ ਤੱਕ ਸਬਸਿਡੀ ਸੰਦਾਂ ਉਤੇ ਦਿੱਤੀ ਜਾਵੇਗੀ।ਉਕਤ ਸਬਸਿਡੀ ਲਈ ਫਾਰਮ 30 ਜੁਲਾਈ ਤੱਕ ਦਿੱਤੇ ਜਾ ਸਕਦੇ ਹਨ। …
Read More »ਪੋਸ਼ਨ ਅਭਿਯਾਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਉਪ ਮੰਡਲ ਮੈਜਿਸਟਰੇਟ ਮਜੀਠਾ ਮੈਡਮ ਅਲਕਾ ਕਾਲੀਆ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਡੀ.ਪੀ.ਓ ਮਜੀਠਾ ਗਗਨਦੀਪ ਸਿੰਘ ਭੱਟੀ ਵਲੋਂ ਨਾਗਕਲਾਂ ਵਿਖੇ ਪੋਸ਼ਨ ਅਭਿਯਾਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਤਹਿਸੀਲ ਮਜੀਠਾ ਦੇ ਸਮੂਹ ਜੀ.ਓ.ਜੀ ਅਤੇ ਸਮੂਹ ਆਂਗਣਵਾੜੀ ਵਰਕਰਾਂ ਨੂੰ ਨਸ਼ਿਆਂ ਅਤੇ ਪੋਸ਼ਨ ਬਾਰੇ ਲੋਕਾਂ ਨੂੰ ਪਿੰਡਾਂ ਵਿੱਚ ਜਾ ਕੇ ਜਾਗਰੂਕ …
Read More »ਨਸ਼ਿਆਂ ਦੇ ਮਾੜੇ ਪ੍ਰਭਾਵ, ਟਰੈਫਿਕ ਨਿਯਮਾਂ ਤੇ ਨਵੇਂ ਜਾਰੀ ਐਮਰਜੈਂਸੀ ਨੰਬਰ 112 ਬਾਰੇ ਦਿੱਤੀ ਜਾਣਕਾਰੀ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਮਿਸ਼ਨਰ ਪੁਲਿਸ ਅੰਮਿਤਸਰ ਐਸ ਸ੍ਰੀਵਾਸਤਵ ਦੇ ਦਿਸ਼ਾ ਨਿਰਦੇਸਾਂ ਹੇਠ ਅਤੇ ਸਰਤਾਜ ਸਿੰਘ ਚਾਹਲ 143 ਹੈਡ ਕੁਆਟਰ ਦੀ ਯੋਗ ਅਗਵਾਈ ਹੇਠ ਚਲਾਈ ਗਈ ਸ਼ਪੈਸ਼ਲ ਮਹਿੰਮ ਤਹਿਤ ਅੱਜ ਯਾਦਵਿੰਦਰਾ ਪਬਲਿਕ ਹਾਈ ਸਕੂਲ ਸੁਲਤਾਨਵਿੰਡ ਲਿੰਕ ਰੋਡ ਵਿਖੇ ਇਕ ਬਹੁ ਮੰਤਵੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਸਾਂਝ ਕੇਂਦਰ ਈਸਟ ਦੇ ਇੰਚਾਰਜ ਇੰਸਪੈਕਟਰ ਪ੍ਰਸ਼ੋਤਮ ਸਿੰਘ, …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ
ਅੰਮ੍ਰਿਤਸਰ, 16 ਜੁਲਾਈ ( ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਮਈ 2019 ਦੇ ਸੈਸ਼ਨ ਦੀਆਂ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕੀਤਾ ਗਿਆ ਹੈ।ਨਤੀਜੇ ਯੂਨੀਵਰਸਿਟੀ ਦੀ ਵੈਬਸਾਈਟ `ਤੇ ਉਪਲਬਧ ਹਨ।ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਐਲਾਨੇ ਗਏ ਉਨ੍ਹਾਂ ਵਿੱਚ 1. ਬੀ.ਕੌਮ ਪ੍ਰੋਫੈਸ਼ਨਲ ਸਮੈਸਟਰ -2 2. ਬੀ.ਕੌਮ ਪ੍ਰੋਫੈਸ਼ਨਲ ਸਮੈਸਟਰ -4 3. ਬੀ.ਬੀ.ਏ ਸਮੈਸਟਰ -2 4. ਬੀ.ਐੱਸ.ਸੀ ਫੈਸ਼ਨ ਡਿਜਾਈਨਿੰਗ …
Read More »ਖਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦਾ ਪ੍ਰੀਖਿਆ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਦੇ ਵਿਦਿਆਰਥੀਆਂ ਦੀ ਗੁਰੂ ਨਾਨਕ ਦੇਵ ਯੁਨੀਵਰਸਿਟੀ ਵੱਲੋਂ ਐਲਾਨੇ ਬੀ.ਏ ਸਮੈਸਟਰ 6ਵਾਂ ਦੇ ਨਤੀਜਿਆਂ ’ਚ ਪ੍ਰਾਪਤੀ ਪ੍ਰਸ਼ੰਸਾ ਭਰਪੂਰ ਰਹੀ।ਬੀ.ਏ ਸਮੈਸਟਰ 6ਵਾਂ ਦੇ ਇਸ ਨਤੀਜੇ ’ਚ ਲੜਕੀਆਂ ਨੇ ਫ਼ਿਰ ਤੋਂ ਮੋਹਰਲੇ ਸਥਾਨਾਂ ’ਤੇ ਆਪਣੀ ਚੜ੍ਹਤ ਨੂੰ ਕਾਇਮ ਰੱਖਿਆ।ਇਸ ਅਕਾਦਮਿਕ ਸ਼ੈਸ਼ਨ ’ਚ ਖੁਸ਼ਦੀਪ ਕੌਰ ਨੇ ਪਹਿਲਾ, ਮਨਪ੍ਰੀਤ ਕੌਰ …
Read More »ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਸਖ਼ਤ ਨਿੰਦਾ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਔਰਤ ਵੱਲੋਂ ਧੋਬੀਆਣਾ ਬਸਤੀ ਬਠਿੰਡਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸਿਰ ’ਤੇ ਚੁੱਕ ਕੇ ਕੀਤੀ ਬੇਅਦਬੀ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਲੌਂਗੋਵਾਲ ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਵਾਪਰ ਰਹੀਆਂ ਅਜਿਹੀਆਂ ਘਟਨਾਵਾਂ …
Read More »ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ ਚਲਾਣਾ ਕਰ ਜਾਣ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਨ੍ਹਾਂ ਅਰਾਈਆਂਵਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ।ਲੌਂਗੋਵਾਲ ਨੇ ਆਖਿਆ ਕਿ ਲਖਬੀਰ ਸਿੰਘ ਅਰਾਈਆਂਵਾਲਾ ਦੇ ਅਕਾਲ …
Read More »ਮੁਖਵਿੰਦਰ ਚੋਹਲਾ ਦੀ ਯਾਦ ਨੂੰ ਸਮਰਪਿਤ ਸਤਿਕਾਰ ਸਮਾਗਮ ਆਯੋਜਿਤ
ਅੰਮ੍ਰਿਤਸਰ, 16 ਜੁਲਾਈ (ਪੰਜਾਬ ਪੋਸਟ ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਮਾਝਾ ਜੋਨ ਵਲੋਂ ਤਰਕਸ਼ੀਲ ਲਹਿਰ ਦੇ ਵਿਛੜੇ ਦੂਰ ਅੰਦੇਸ਼ ਆਗੂ, ਲੇਖਕ, ਚਿੰਤਕ ਤੇ ਸਰੀਰਦਾਨੀ ਮੁਖਵਿੰਦਰ ਸਿੰਘ ਚੋਹਲਾ ਦੀ ਯਾਦ ਨੂੰ ਸਮਰਪਿਤ ਸਤਿਕਾਰ ਸਮਾਗਮ ਵਿਰਸਾ ਵਿਹਾਰ ਵਿਖੇ ਆਯੋਜਿਤ ਕੀਤਾ ਗਿਆ।ਜਿਸ ਵਿਚ ਮਾਝਾ ਜੋਨ ਦੀਆਂ ਵੱਖ ਵੱਖ ਇਕਾਈਆਂ ਤੇ ਤਰਕਸ਼ੀਲਾਂ ਤੋਂ ਇਲਾਵਾ ਵੱਖ ਵੱਖ ਸਮਾਜਿਕ ਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂ ਸ਼ਾਮਲ …
Read More »
Punjab Post Daily Online Newspaper & Print Media