Wednesday, November 25, 2026

ਪੰਜਾਬੀ

ਸੀ.ਐਚ.ਬੀ ਠੇਕਾ ਕਾਮਿਆਂ ਵਲੋਂ ਮੰਗਾਂ ਨਾ ਮੰਨੇ ਜਾਣ `ਤੇ 23 ਜੁਲਾਈ ਨੂੰ ਧਰਨੇ ਤੇ ਮਜ਼ਾਹਰੇ ਦੀ ਚੇਤਾਵਨੀ

ਪਟਿਆਲਾ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪਾਵਰਕਾਮ ਐਂਡ ਟ੍ਰਸਾਕੋਂ ਠੇਕਾ ਮੁਲਾਜ਼਼ਮ ਯੂਨੀਅਨ ਜੋਨ ਪਟਿਆਲਾ ਵਲੋਂ ਸੂਬਾ ਕਮੇਟੀ ਦੇ ਸੱਦੇ `ਤੇ ਗੱਲਬਾਤ ਕਰਕੇ ਸੂਬਾ ਪ੍ਰਧਾਨ ਬਲਿਹਾਰ ਸਿੰਘ, ਪ੍ਰਧਾਨ ਪਰਮਿੰਦਰ ਸਿੰਘ, ਸਤਪਾਲ ਸਿੰਘ, ਕੁਲਦੀਪ ਸਿੰਘ, ਚਮਕੋਰ ਸਿੰਘ, ਹਰਮੀਤ ਸਿੰਘ, ਉਪਕਾਰ ਸਿੰਘ, ਰੋਸ ਪ੍ਰਗਟ ਕਰਦਿਆਂ ਦੱਸਿਆ ਕਿ ਪਾਵਰਕਾਮ ਦੀ ਮੈਨੇਜਮੈਂਟ ਵਲੋਂ ਕੀਤੇ ਵਾਅਦੇ ਤੋਂ ਮੁੱਕਰਨ `ਤੇ ਪਾਵਰਕਾਮ ਦੀ ਮੈਨੇਜਮੈਂਟ ਨੂੰ ਅਗਲੇ ਸੰਘਰਸ਼ਾਂ …

Read More »

ਵਿਦੇਸ਼ੀ ਏਅਰਲਾਈਨਾਂ ਨੂੰ ਅੰਮ੍ਰਿਤਸਰ ਲਿਆਉਣ ਤੇ ਏਅਰ ਇੰਡੀਆ ਦੀਆਂ ਉਡਾਣਾਂ ਨੂੰ ਬਰਾਸਤਾ ਅੰਮ੍ਰਿਤਸਰ ਕਰਨ ਦੀ ਮੰਗ

ਫਲਾਈ ਅੰਮ੍ਰਿਤਸਰ ਮੁਹਿੰਮ ਨੇ ਕੇਂਦਰੀ ਸ਼ਹਿਰੀ ਹਵਾਬਾਜੀ ਮੰਤਰੀ ਹਰਦੀਪ ਸਿੰਘ ਪੂਰੀ ਨੂੰ ਲਿਖਿਆ ਪੱਤਰ ਅੰਮ੍ਰਿਤਸਰ, 15 ਜੁਲਾਈ ਪੰਜਾਬ ਪੋਸਟ) – ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ ਵੱਲੋਂ ਅੰਕੜਿਆਂ ਸਹਿਤ ਸ਼ਹਿਰੀ ਹਵਾਬਾਜ਼ੀ ਮੰਤਰੀ ਹਰਦੀਪ ਸਿੰਘ ਪੁਰੀ, ਭਾਰਤ ਸਰਕਾਰ ਦੇ ਸ਼ਹਿਰੀ ਹਵਾਬਾਜੀ ਸਕੱਤਰ ਤੇ ਹੋਰਨਾਂ ਨੂੰ ਇੱਕ ਪੱਤਰ ਲਿਖ ਕੇ ਸ੍ਰੀ ਗੁਰੁ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡਾ ਅੰਮ੍ਰਿਤਸਰ ਤੋਂ ਵਿਦੇਸ਼ਾਂ ਲਈ ਸਿੱਧੀਆਂ ਉਡਾਣਾਂ ਸ਼ੁਰੂ ਕਰਨ …

Read More »

ਕੌਮੀ ਲੋਕ ਅਦਾਲਤ `ਚ ਰਾਜੀਨਾਮੇ ਤਹਿਤ ਕੀਤਾ ਗਿਆ 1248 ਕੇਸਾਂ ਦਾ ਨਿਪਟਾਰਾ

ਸੰਗਰੂਰ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) -ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਦੇ ਅਨੁਸਾਰ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੇ ਚੇਅਰਮੈਨ ਬਲਵਿੰਦਰ ਸਿੰਘ ਸੰਧੂ, ਜ਼ਿਲ੍ਹਾ ਅਤੇ ਸੈਸ਼ਨ ਜੱਜ ਦੀ ਨਿਗਰਾਨੀ ਹੇਠ ਕੌਮੀ ਲੋਕ ਅਦਾਲਤ, ਸੰਗਰੂਰ ਦੀਆਂ ਅਦਾਲਤਾਂ ਅਤੇ ਸਬ-ਡਵੀਜ਼ਨਾਂ ਮਲੇਰਕੋਟਲਾ, ਸੁਨਾਮ, ਧੂਰੀ ਅਤੇ ਮੂਨਕ ਵਿਖੇ ਵੀ ਲਗਾਈਆਂ ਗਈਆਂ।ਜਿਸ ਵਿੱਚ ਮਿਸ ਜਤਿੰਦਰ ਵਾਲੀਆ, ਸ਼ਾਮ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਵਾਤਾਵਰਣ ਨੂੰ ਬਚਾਉਣ ਦਾ ਦਿੱਤਾ ਸੁਨੇਹਾ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੇ ਐਨ.ਸੀ.ਸੀ ਦੇ ਵਿਦਿਆਰਥੀਆਂ ਵਲੋਂ . ਨੁੱਕੜ ਨਾਟਕ ਰਾਹੀਂ ਵਾਤਾਵਰਣ ਬਚਾਉਣ ਦਾ ਸੁਨੇਹਾ ਦਿੱਤਾ ਗਿਆ।11 ਪੰਜਾਬ ਬਟਾਲੀਅਨ ਐਨ.ਸੀ.ਸੀ ਵਲੋਂ ਵਤਾਵਰਣ ਪ੍ਰਤੀ ਜਾਗਰੂਕਤਾ ਪੰਦਰਵਾੜਾ ਮਨਾਇਆ ਜਾ ਰਿਹਾ ਹੈ।ਇਸੇ ਤਹਿਤ ਕਰਨਲ ਅਸ਼ਵਨੀ ਕੁਮਾਰ ਤੇ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਦੀ ਪ੍ਰਧਾਨਗੀ `ਚ ਇੱਕ ਨੁੱਕੜ ਨਾਟਕ ਪਿੰਡ ਮੂਦਲ `ਚ ਪੇਸ਼ ਕੀਤਾ ਗਿਆ।ਸਕੂਲ …

Read More »

ਜੇ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਮੈਂ ਇਸ ਵਿੱਚ ਕੀ ਕਰ ਸਕਦਾਂ-ਕੈਪਟਨ ਅਮਰਿੰਦਰ ਸਿੰਘ

ਨਵੀਂ ਦਿੱਲੀ/ਚੰਡੀਗੜ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਨਵਜੋਤ ਸਿੰਘ ਸਿੱਧੂ ਆਪਣਾ ਕੰਮ ਨਹੀਂ ਕਰਨਾ ਚਾਹੁੰਦਾ ਤਾਂ ਉਹ ਇਸ ਵਿੱਚ ਕੁੱਝ ਨਹੀਂ ਕਰ ਸਕਦੇ।            ਮੁੱਖ ਮੰਤਰੀ ਨੇ ਕਿਹਾ ਕਿ ਮੰਤਰੀ ਨੂੰ ਝੋਨੇ ਦੇ ਸੀਜ਼ਨ ਦੇ ਮਹੱਤਵਪੂਰਨ ਸਮੇਂ ਅੱਧ ਵਿਚਾਲੇ ਕੰਮ ਛੱਡਣ ਦੀ ਬਜਾਏ ਨਵਾਂ ਮਹਿਕਮਾ ਪ੍ਰਵਾਨ ਕਰਨਾ ਚਾਹੀਦਾ …

Read More »

ਕਲਾਨੌਰ `ਚ ਸਥਾਪਿਤ ਹੋਵੇਗਾ ਅਤਿ ਆਧੁਨਿਕ ਤਕਨਾਲੋਜੀ ਵਾਲਾ ਸ਼ੂਗਰਕੇਨ ਰਿਸਰਚ ਐਂਡ ਟਰੇਨਿੰਗ ਇੰਸਟੀਚਿਊਟ – ਸੁਖਜਿੰਦਰ ਰੰਧਾਵਾ

ਸਹਿਕਾਰਤਾ ਮੰਤਰੀ ਨੇ ਸ਼ੂਗਰਫੈਡ ਵਲੋਂ ਬਣਾਇਆ ਪੰਜਾਬ ਸ਼ੂਗਰਕੇਨ ਫਾਰਮਰਜ਼ ਕਲੱਬ ਕੀਤਾ ਲਾਂਚ ਚੰਡੀਗੜ੍ਹ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਕਿਸਾਨਾਂ ਨੂੰ ਸੰਕਟ ਵਿੱਚੋਂ ਉਭਾਰਨ ਅਤੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਗੰਨੇ ਦੀ ਖੇਤੀ ਅਹਿਮ ਯੋਗਦਾਨ ਪਾ ਸਕਦੀ ਹੈ ਜਿਸ ਲਈ ਪੰਜਾਬ ਸਰਕਾਰ ਵੱਲੋਂ ਗੰਨੇ ਦੀ ਖੇਤੀ ਨੂੰ ਪ੍ਰੋਤਸਾਹਨ ਦੇਣ ਅਤੇ ਇਸ ਦੀ ਕਾਸ਼ਤ ਲਈ ਨਵੀਆਂ ਤਕਨੀਕਾਂ ਨੂੰ ਅਪਣਾਉਣ ਲਈ …

Read More »

ਲਾਇਨਜ਼ ਕਲੱਬ ਨੇ `ਗੋ ਗਰੀਨ ਪ੍ਰੋਜੈਕਟ` ਦੇ ਅਧੀਨ ਛਾਂਦਾਰ ਤੇ ਫਲਦਾਰ ਬੂਟੇ ਲਾਏ

ਲੌਂਗੋਵਾਲ, 15 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲਾਇਨਜ਼ ਕਲੱਬ ਸੁਨਾਮ ਵਲੋਂ ਸਰਕਾਰੀ ਹਾਈ ਸਕੂਲ ਪਿੰਡ ਜਵੰਧੇ ਵਿਖੇ ਪ੍ਰੋਜੈਕਟ ਚੇਅਰਮੈਨ ਲਾਇਨ ਤਾਰਾ ਚੰਦ ਦੀ ਅਗਵਾਈ `ਚ ਵਾਤਾਵਰਨ ਦੀ ਸੰਭਾਲ ਲਈ `ਗੋ ਗਰੀਨ ਪ੍ਰੋਜੈਕਟ` ਦੇ ਅਧੀਨ ਛਾਂਦਾਰ ਅਤੇ ਫਲਦਾਰ ਬੂਟੇ ਲਾਏ ਗਏ। ਸਕੂਲ ਦੇ ਮੁੱਖੀ ਸ਼੍ਰੀਮਤੀ ਵਿੰਮੀ ਗਰਗ ਦੀ ਦੇਖ-ਰੇਖ ਵਿੱਚ ਗੁਰਜੀਤ ਸਿੰਘ ਵਲੋਂ ਲਾਇਨਜ਼ ਕਲੱਬ ਦੀ ਟੀਮ ਨੂੰ `ਜੀ …

Read More »

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਲਾਂਗਰੀ ਭਾਈ ਇਕਬਾਲ ਸਿੰਘ ਦੇ ਚਲਾਣੇ ’ਤੇ ਦੁੱਖ ਪ੍ਰਗਟ

ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਲਾਂਗਰੀ ਵਜੋਂ ਸੇਵਾ ਨਿਭਾਅ ਰਹੇ ਭਾਈ ਇਕਬਾਲ ਸਿੰਘ ਦੇ 11 ਜੁਲਾਈ ਦੀ ਰਾਤ ਨੂੰ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਉਹ ਭਾਈ ਇਕਬਾਲ ਸਿੰਘ ਸ਼੍ਰੋਮਣੀ ਕਮੇਟੀ ਅੰਦਰ 1992 ਵਿਚ ਭਰਤੀ ਹੋਏ ਸਨ। ਸ਼੍ਰੋਮਣੀ ਕਮੇਟੀ ਦੇ ਮੁੱਖ …

Read More »

ਜਿਲ੍ਹਾ ਪਠਾਨਕੋਟ ਅੰਦਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਿਆ ਜਾਵੇਗਾ- ਅਮਿਤ ਵਿੱਜ

15 ਹੋਰ ਖੇਡਾਂ ਦੇ ਕੌਚ ਨਿਯੁੱਕਤ ਕਰਨ ਲਈ ਪੰਜਾਬ ਸਰਕਾਰ ਨੂੰ ਕੀਤੀ ਸਿਫਾਰਿਸ਼ ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਪਠਾਨਕੋਟ ਅੰਦਰ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਲਈ ਵਿਸ਼ੇਸ ਉਪਰਾਲੇ ਕੀਤੇ ਜਾ ਰਹੇ ਹਨ ਇਸ ਨਾਲ ਜਿੱਥੇ ਖਿਡਾਰੀਆਂ ਨੂੰ ਖੇਡਣ ਦੇ ਲਈ ਵਧੀਆ ਕੌਚ, ਵਧੀਆ ਖੇਡਾਂ ਦੀਆਂ ਗਰਾਉਂਡਾਂ ਮਿਲਣਗੀਆਂ ਉੱਥੇ ਹੀ ਜਿਲ੍ਹਾ ਪਠਾਨਕੋਟ ਦਾ ਨਾਮ ਪੰਜਾਬ ਅੰਦਰ …

Read More »

ਸਾਲ 2019-20 ਦੇ ਸ਼ੈਸ਼ਨ ਲਈ ਜ਼ਿਲ੍ਹਾ ਪੱਧਰੀ ਟੂਰਨਾਮੈਂਟ 24 ਜੁਲਾਈ ਤੋਂ – ਜਿਲ੍ਹਾ ਖੇਡ ਅਫ਼ਸਰ

ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਨੌਜਵਾਨਾਂ ਨੂੰ ਖੇਡ ਵੱਲ ਪ੍ਰੇਰਿਤ ਕਰਨ ਲਈ ਪਿੰਡ ਪੱਧਰ ’ਤੇ ਖੇਡ ਸਟੇਡੀਅਮਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।ਸੂਬਾ ਤੇ ਜ਼ਿਲ੍ਹਾ ਪੱਧਰ ’ਤੇ ਵੱਖ ਵੱਖ ਖੇਡਾਂ ਦੇ ਟੂਰਨਾਮੈਂਟ ਵੀ ਕਰਵਾਏ ਜਾ ਰਹੇ ਹਨ।ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ `ਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਨਾਮਵਰ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ …

Read More »