ਪਠਾਨਕੋਟ, 15 ਜੁਲਾਈ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਕਾਨੂੰਨੀ ਸੇਵਾਵਾਂ ਅਥਾਰਟੀ ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਅੱਜ ਦਿਨ ਸ਼ਨੀਵਾਰ ਕੋਰਟ ਕੰਪਲੈਂਕਸ ਮਲਿਕਪੁਰ ਦੇ ਵਿਚ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਸਹਿਤ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਦੀ ਅਗਵਾਈ ਵਿਚ 9 ਕੋਰਟਾਂ ਦੇ ਬੈਂਚ ਬਣਾਏ ਗਏ।ਇਹ ਬੈਂਚ ਜਿਲਾ …
Read More »ਪੰਜਾਬੀ
ਮਿਲਾਵਟੀ ਦੁੱਧ ਦੀ ਜਾਂਚ ਲਈ ਵੇਰਕਾ ਨੇ ਲਗਾਈਆਂ ‘ਮਿਲਕੋ ਸਕਰੀਨ’-ਸੰਧੂ
ਅੰਮ੍ਰਿਤਸਰ, 15 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਉੱਤਰੀ ਭਾਰਤ ਦੇ ਪ੍ਰਮੁੱਖ ਸਹਿਕਾਰੀ ਅਦਾਰੇ ਵੇਰਕਾ ਨੇ ਦੁੱਧ ਵਿਚ ਮਿਲਾਵਟਖੋਰੀ ਰੋਕਣ ਲਈ ਸਾਰੇ ਕੇਂਦਰਾਂ ਉਤੇ ਮਿਲਕੋ ਸਕਰੀਨ ਲਗਾ ਦਿੱਤੀਆਂ ਹਨ, ਜੋ ਕਿ ਹਰੇਕ ਤਰਾਂ ਦੀ ਮਿਲਾਵਟ ਨੂੰ ਕੁੱਝ ਹੀ ਸਕਿੰਟਾਂ ਵਿਚ ਫੜਨ ਦੀ ਸਮਰੱਥਾ ਰੱਖਦੀਆਂ ਹਨ। ਇਹ ਜਾਣਕਾਰੀ ਦਿੰਦੇ ਵੇਰਕਾ ਦੇ ਜਨਰਲ ਮੈਨੇਜਰ ਹਰਮਿੰਦਰ ਸਿੰਘ ਸੰਧੂ ਨੇ ਦੱਸਿਆ ਕਿ ਖ਼ੱਪਤਕਾਰਾਂ ਤੱਕ …
Read More »ਪੰਜਾਬ ਪੁਲਿਸ ਨੇ ਪਿੰਡਾਂ `ਚ ਲੋਕਾਂ ਨੂੰ ਨਸ਼ੇ ਦੇ ਖਾਤਮੇ ਲਈ ਕੀਤਾ ਜਾਗਰੂਕ
ਭੀਖੀ, 14 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਣਾ, ਐਸ.ਪੀ (ਐਚ) ਮੇਜਰ ਸਿੰਘ, ਐਸ.ਪੀ (ਡੀ) ਅਨਿਲ ਕੁਮਾਰ ਅਤੇ ਡੀ.ਐਸ.ਪੀ ਡਵੀਜ਼ਨ ਮਾਨਸਾ ਦੀ ਅਗਵਾਈ ਹੇਠ ਪੁਲਿਸ ਵਲੋਂ ਚਲਾਈ ਨਸ਼ਾ ਵਿਰੋਧੀ ਟੀਮ ਮੁਹਿੰਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਪਿੰਡ ਸੱਦਾ ਸਿੰਘ ਵਾਲਾ ਵਿਖੇ ਲੋਕਾਂ ਨੂੰ ਜਾਗਰੂਕ ਕਰਦਿਆਂ ਸਮਾਗਮ ਦੌਰਾਨ ਨਸ਼ਾ ਵਿਰੋਧੀ ਟੀਮ ਦੇ …
Read More »ਰਾਜ ਰਾਣੀ ਫਾਉਂਡੇਸ਼ਨ ਵਲੋਂ ਪੋਦੇ ਲਗਾਏ ਗਏ
ਭੀਖੀ, 14 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਰਾਜ ਰਾਣੀ ਫਾਉਂਡੇਸਾਨ ਮਾਨਸਾ ਵੱਲੋਂ ਗਲੋਬਲ ਵਾਰਮਿੰਗ ਨੂੰ ਧਿਆਨ ਵਿੱਚ ਰਖਦੇ ਹੋਏ ਭਗਤ ਸਿੰਘ ਚੌਕ ਨਜਦੀਕ ਗੁਰੂਦੁਆਰਾ ਸਾਹਿਬ ਦੇ ਅੱਗੇ ਪੌਦੇ ਲਗਾਏ ਗਏ।ਫਾਉਂਡਰੇਸ਼ਨ ਦੇ ਪ੍ਰਧਾਨ ਰੋਹਿਤ ਬਾਂਸਲ (ਤਾਮਕੋਟ) ਨੇ ਕਿਹਾ ਕਿ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਪੌਦੇ ਲਗਾਉਣਾ ਅਤਿ ਜਰੂਰੀ ਹੈ ਤਾਂ ਜੋ ਭਵਿੱਖ ਵਿੱਚ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ …
Read More »ਸੁੰਦਰ ਦਿੱਖ ਪ੍ਰਦਾਨ ਕਰਨ ਵਾਲਾ ਵਾਟਰ ਵਰਕਸ ਪਾਰਕ ਜਲਦ ਹੋਵੇਗਾ ਮਾਨਸਾ ਵਾਸੀਆਂ ਦੇ ਸਪੁੱਰਦ
ਬੱਚਿਆਂ ਦੇ ਖੇਡਣ ਲਈ ਝੂਲਿਆਂ ਦਾ ਵਿਸ਼ੇਸ਼ ਪ੍ਰਬੰਧ ਭੀਖੀ, 14 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਇੱਕ ਪਾਸੇ ਜਿਥੇ 3ਡੀ ਪ੍ਰੋਜੈਕਟ ਚਲਾ ਕੇ ਮਾਨਸਾ ਨੂੰ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੱਬਾਂ ਭਾਰ ਹੈ, ਉਥੇ ਇਸ ਨੂੰ ਸੁੰਦਰ ਦਿੱਖ ਅਤੇ ਲੋਕਾਂ ਦਾ ਆਕਰਸ਼ਕ ਬਣਾਉਣ ਲਈ ਮਾਨਸਾ ਦੇ ਗਊਸ਼ਾਲਾ ਭਵਨ ਰੋਡ `ਤੇ 33 ਏਕੜ ਵਿੱਚ ਫੈਲੇ ਵਾਟਰ ਵਰਕਸ ਦੀ ਖਾਲੀ …
Read More »ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ
ਭੀਖੀ, 14 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋ ਐਲਾਨੇ ਗਏ ਨਤੀਜਿਆਂ `ਚ ਨੈਸ਼ਨਲ ਕਾਲਜ ਭੀਖੀ ਦੇ ਬੀ.ਸੀ.ਏ ਭਾਗ ਤੀਜਾ (ਸਮੈਸਟਰ ਛੇਵਾਂ) ਦਾ ਨਤੀਜਾ ਸ਼ਾਨਦਾਰ ਰਿਹਾ। ਨੈਸ਼ਨਲ ਕਾਲਜ ਕਮੇਟੀ ਪ੍ਰਧਾਨ ਹਰੰਬਸ ਦਾਸ ਬਾਵਾ ਅਤੇ ਪ੍ਰਿਸੀਪਲ ਡਾ. ਐਮ.ਕੇ ਮਿਸ਼ਰਾ ਨੇ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੂੰ ਸ਼ਾਨਦਾਰ ਨਤੀਜੇ ਲਈ ਵਧਾਈ ਦਿੱਤੀ।ਪ੍ਰਿੰਸੀਪਲ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੀਪ …
Read More »ਦਿੱਲੀ ਤੋਂ ਆਈ ਤੀਰਥ ਯਾਤਰਾ ਸਪੈਸ਼ਲ ਟ੍ਰੇਨ ਅੱਜ ਆਨੰਦਪੁਰ ਸਾਹਿਬ ਲਈ ਹੋਵੇਗੀ ਰਵਾਨਾ
ਦਿੱਲੀ ਸਰਕਾਰ ਵਲੋਂ ਸੰਗਤਾਂ ਲਈ ਮੁਫ਼ਤ ਤੀਰਥ ਯਾਤਰਾ ਟ੍ਰੇਨ ਦਾ ਅੰਮ੍ਰਿਤਸਰ `ਚ ਭਰਵਾਂ ਸਵਾਗਤ ਅੰਮ੍ਰਿਤਸਰ, 14 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਵਲੋਂ ਸੰਗਤਾਂ ਲਈ ਸ਼ੁਰੂ ਕੀਤੀ ਗਈ, ਮੁਫ਼ਤ ਤੀਰਥ ਯਾਤਰਾ ਸਕੀਮ ਤਹਿਤ ਪਹਿਲੀ ਟ੍ਰੇਨ ਅੱਜ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਵੇਗੀ। ਅੰਮ੍ਰਿਤਸਰ ਰੇਲਵੇ ਸਟੇਸ਼ਨ ਵਿਖੇ ਕੱਲ ਪਹੁੰਚੀ ਇਸ ਟ੍ਰੇਨ ਨੂੰ …
Read More »ਕੈਪਟਨ ਵਲੋਂ ਕਰਤਾਰਪੁਰ ਲਾਂਘੇ ਰਾਹੀਂ ਪਰਮਿਟ ਦੀ ਸ਼ਰਤ ਹਟਾਉਣ ਦੀ ਮੰਗ ਪ੍ਰਵਾਨ ਕਰਨ `ਤੇ ਪਾਕਿਸਤਾਨ ਦੀ ਸ਼ਲਾਘਾ
ਪਾਸਪੋਰਟ ਦੀ ਸ਼ਰਤ ਹਟਾਉਣ ਤੇ ਸ਼ਰਧਾਲੂਆਂ ਦੀ ਰੋਜ਼ਾਨਾ ਗਿਣਤੀ ਵਧਾਉਣ ਦੀ ਕੀਤੀ ਮੰਗ ਚੰਡੀਗੜ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉਨਾਂ ਵੱਲੋਂ ਕੀਤੀ ਮੰਗ ਮੁਤਾਬਕ ਇਤਿਹਾਸਕ ਕਰਤਾਰਪੁਰ ਲਾਂਘੇ ਰਾਹੀਂ ਜਾਣ ਵਾਲੇ ਸ਼ਰਧਾਲੂਆਂ ਲਈ ਵੱਖਰੇ ਪਰਮਿਟ ਸਿਸਟਮ ਦੀ ਜ਼ਰੂਰਤ ਨੂੰ ਹਟਾਉਣ ਲਈ ਪਾਕਿਸਤਾਨ ਵੱਲੋਂ ਕੀਤੇ ਫੈਸਲੇ ਦਾ ਸਵਾਗਤ ਕੀਤਾ ਹੈ।ਇਸ ਦੇ ਨਾਲ ਹੀ …
Read More »ਗਮਾਡਾ ਨੇ ਜਰਮਨ ਕੰਪਨੀ ਨੂੰ ਦਿੱਤਾ ਪਿੰਡ ਸਿੰਪੁਰ ਵਿਖੇ ਵਾਟਰ ਟ੍ਰੀਟਮੈਂਟ ਪਲਾਂਟ ਦੀ ਉਸਾਰੀ ਦਾ ਠੇਕਾ
ਪੰਜਾਬ ਸਰਕਾਰ ਸੂਬੇ ਦੇ ਵਸਨੀਕਾਂ ਨੂੰ ਬਿਹਤਰੀਨ ਸਹੂਲਤਾਂ ਦੇਣ ਲਈ ਵਚਨਬੱਧ – ਸਰਕਾਰੀਆ ਚੰਡੀਗੜ/ਐਸ.ਏ.ਐਸ ਨਗਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਮੋਹਾਲੀ ਦੇ ਵਸਨੀਕਾਂ ਦੀਆਂ ਪਾਣੀ ਸਬੰਧੀ ਔਕੜਾਂ ਨੂੰ ਖ਼ਤਮ ਕਰਨ ਲਈ ਗਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (ਗਮਾਡਾ) ਨੇ ਜਰਮਨੀ ਅਧਾਰਤ ਮੈਸਰਜ਼ ਵੇਓਲੀਆ ਪ੍ਰਾਈਵੇਟ ਲਿਮਟਿਡ ਕੰਪਨੀ ਨੂੰ ਪਿੰਡ ਸਿੰਪੁਰ ਵਿਖੇ ਇੱਕ ਵਾਟਰ ਟ੍ਰੀਟਮੈਂਟ ਪਲਾਂਟ (ਡਬਲਿਊ.ਟੀ.ਪੀ) ਸਥਾਪਿਤ ਕਰਨ ਦਾ ਠੇਕਾ ਦਿੱਤਾ …
Read More »ਪੰਜਾਬ ਸਰਕਾਰ ਵਲੋਂ ਚਨਾਲੋਂ ਸਨਅਤੀ ਫੋਕਲ ਪੁਆਇੰਟ ਲਈ 10 ਕਰੋੜ ਦੀ ਪੇਸ਼ਕਸ਼
ਚੰਡੀਗੜ/ਐਸ.ਏ.ਐਸ ਨਗਰ, 14 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਖਰੜ ਵਿਧਾਨ ਸਭਾ ਹਲਕੇ ਵਿੱਚ ਕੁਰਾਲੀ ਨੇੜੇ ਸਥਿਤ ਚਨਾਲੋਂ ਸਨਅਤੀ ਫੋਕਲ ਪੁਆਇੰਟ ਵਿਖੇ ਪਾਣੀ ਦੇ ਨਿਕਾਸ ਪ੍ਰਬੰਧਾਂ ਅਤੇ ਸੜਕਾਂ ਦੀ ਮੁਰੰਮਤ ਲਈ 10 ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਗਈ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਥਾਨਕ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱਸਿਆ ਕਿ ਉਨਾਂ ਸਮੇਤ ਸੀਨੀਅਰ ਕਾਂਗਰਸ ਆਗੂ ਅਤੇ …
Read More »
Punjab Post Daily Online Newspaper & Print Media