ਕਿਹਾ 550 ਸਾਲਾ ਜਨਮ ਸ਼ਤਾਬਦੀ ਸਮੇਂ ਦੇਸ਼ ਦੇ ਵੱਖ ਵੱਖ ਕੋਨਿਆਂ ਤੋਂ ਅੰਮ੍ਰਿਤਸਰ ਲਈ ਸਪੈਸ਼ਲ ਰੇਲਾਂ ਚੱਲਣ ਅੰਮ੍ਰਿਤਸਰ, 12 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਲਕੱਤਾ ਤੋਂ ਲੁਧਿਆਣਾ ਤੱਕ ਬਣੇ ਰੇਲਵੇ ਕਾਰੀਡੋਰ ਨੂੰ ਅੰਮ੍ਰਿਤਸਰ ਤੱਕ ਬਣਾਉਣ ਦੀ ਮੰਗ ਕੀਤੀ। ਔਜਲਾ ਨੇ ਸੰਸਦ ਵਿੱਚ ਬੋਲਦਿਆਂ ਕਿਹਾ ਕਿ ਭਾਰਤ-ਪਾਕਿ ਵੰਡ ਤੋਂ ਪਹਿਲਾਂ ਕਲਕੱਤਾ ਤੋਂ ਲਾਹੌਰ …
Read More »ਪੰਜਾਬੀ
ਅੱਜ ਬਿਜਲੀ ਰਹੇਗੀ ਬੰਦ
ਧੂਰੀ, 12 ਜੂਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਧੂਰੀ ਤੋਂ ਚਲੱਦੇ 11 ਕੇ.ਵੀ ਧਰਮਪੁਰਾ ਫੀਡਰ `ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਮਾਲਗੋਦਾਮ ਰੋਡ, ਸਦਰ ਬਜਾਰ, ਸੋਢੀਆਂ ਮੁੱਹਲਾ, ਗੁੜ੍ਹ ਮੰਡੀ, ਮੇਨ ਫਾਟਕ ਰੋਡ, ਕੱਕੜਵਾਲ ਚੌਕ, 50 ਫੁੱਟੀ ਰੋਡ ਦੀ ਸਪਲਾਈ …
Read More »ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀ 25 ਜੁਲਾਈ ਨੂੰ ਨਸ਼ਿਆਂ ਬਾਰੇ ਅੰਤਰਰਾਜੀ ਮੀਟਿੰਗ ਲਈ ਸਹਿਮਤ
ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਅਤੇ ਹਰਿਆਣਾ ਦੇ ਮੁੱਖ ਮੰਤਰੀਆਂ ਨੇ ਸ਼ੁੱਕਰਵਾਰ ਨੂੰ ਨਸ਼ਿਆਂ ਵਿਰੁੱਧ ਜੰਗ `ਚ ਵਧੀਆ ਤਾਲਮੇਲ ਪੈਦਾ ਕਰਨ ਬਾਰੇ ਵਿਚਾਰ ਵਟਾਂਦਰਾ ਕੀਤਾ ਅਤੇ 25 ਜੁਲਾਈ ਨੂੰ ਸਾਰੇ ਉੱਤਰੀ ਸੂਬਿਆਂ ਦੀ ਅੰਤਰਰਾਜੀ ਮੀਟਿੰਗ ਕਰਨ `ਤੇ ਸਹਿਮਤੀ ਪ੍ਰਗਟਾਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹਰਿਆਣਾ ਦੇ ਮੁੱਖ ਮੰਤਰੀ ਐਮ.ਐਲ ਖੱਟੜ ਦੇ ਨਾਲ ਉਨਾਂ ਦੇ ਦਫ਼ਤਰ ਵਿੱਚ …
Read More »ਸੁਖਜਿੰਦਰ ਸਿੰਘ ਰੰਧਾਵਾ ਵਲੋਂ ਕੇਂਦਰੀ ਮੰਤਰੀਆਂ ਤੋਮਰ ਤੇ ਪਾਸਵਾਨ ਨਾਲ ਮੁਲਾਕਾਤ
ਪੇਂਡੂ ਸਹਿਕਾਰੀ ਸੁਸਾਇਟੀਆਂ, ਸਿੰਜਾਈ ਦੀ ਤੁਪਕਾ ਪ੍ਰਣਾਲੀ ਤੇ ਫਸਲੀ ਵਿਭਿੰਨਤਾ ਲਈ ਮੰਗਿਆ ਵਿਸ਼ੇਸ਼ ਪੈਕੇਜ ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਤੀਬਾੜੀ ਅਤੇ ਪੰਜਾਬ ਦੇ ਕਿਸਾਨਾਂ ਨਾਲ ਸਬੰਧਤ ਮਸਲਿਆਂ ਨੂੰ ਲੈ ਕੇ ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨਵੀਂ ਦਿੱਲੀ ਵਿਖੇ ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਕੇਂਦਰੀ ਖੁਰਾਕ, ਜਨਤਕ ਵੰਡ ਤੇ ਉਪਭੋਗਤਾ ਮਾਮਲਿਆਂ …
Read More »ਸਰਕਾਰੀ ਸਕੂਲਾਂ ਲਈ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਜਾਰੀ – ਸਿੰਗਲਾ
ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਵਿਦਿਆਰਥੀਆਂ ਦੀ ਵਧੇਗੀ ਗਿਣਤੀ ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਸਰਕਾਰੀ ਸਕੂਲਾਂ ਵਿੱਚ ਢੁੱਕਵੇਂ ਬੁਨਿਆਦੀ ਢਾਂਚੇ ਨਾਲ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਦਾਅਵਾ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ 18,522 ਸਰਕਾਰੀ ਸਕੂਲਾਂ ਨੂੰ ਕੰਪੋਜਿਟ ਗ੍ਰਾਂਟ ਵਜੋਂ 46.30 ਕਰੋੜ ਰੁਪਏ ਜਾਰੀ ਕੀਤੇ ਗਏ ਹਨ। …
Read More »ਨਸ਼ਾ ਮੁਕਤ ਪਿੰਡਾਂ ਲਈ ਲਾਭਾਂ ਦਾ ਐਲਾਨ, ਜੇਲਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਲਈ ਚੁੱਕੇ ਕਦਮ
ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਮੁਕਤ ਹੋਣ ਵਾਲੇ ਪਿੰਡਾਂ ਅਤੇ ਨਸ਼ਿਆਂ ਵਿੱਚ ਫਸੇ ਵਿਅਕਤੀਆਂ ਨੂੰ ਇਲਾਜ ਅਤੇ ਮੁੜ ਵਸੇਬਾ ਪ੍ਰਦਾਨ ਕਰਾਉਣ ਲਈ ਇਕੱਠੇ ਹੋ ਕੇ ਕੰਮ ਕਰਨ ਵਾਲਿਆਂ ਵਾਸਤੇ ਲਾਭ ਦੇਣ ਦੇ ਸਰਕਾਰ ਦੇ ਫੈਸਲੇ ਦਾ ਐਲਾਨ ਕੀਤਾ।ਨਸ਼ਿਆਂ ਦੇ ਮਾਮਲੇ ਵਿੱਚ ਮੁਕਤੀ ਦਰ `ਤੇ ਚਿੰਤਾ ਪ੍ਰਗਟ ਕਰਦੇ ਹੋਏ ਉਨਾਂ …
Read More »ਕੈਪਟਨ ਨੇ 10 ਕਰੋੜ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਲਈ ਡਿਪਟੀ ਕਮਿਸ਼ਨਰਾਂ ਨੂੰ ਸੌਂਪੀਆਂ ਸ਼ਕਤੀਆਂ
ਚੰਡੀਗੜ, 12 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 10 ਕਰੋੜ ਰੁਪਏ ਦੇ ਨਿਵੇਸ਼ ਵਾਲੇ ਪ੍ਰੋਜੈਕਟਾਂ ਨੂੰ ਆਜ਼ਾਦਾਨਾ ਤੌਰ `ਤੇ ਪ੍ਰਵਾਨਗੀ ਦੇਣ ਲਈ ਡਿਪਟੀ ਕਮਿਸ਼ਨਰਾਂ ਨੂੰ ਸ਼ਕਤੀਆਂ ਦੇਣ ਲਈ ਨਿਰਦੇਸ਼ ਦਿੱਤੇ ਹਨ।ਇਸ ਦੇ ਨਾਲ ਹੀ ਉਨਾਂ ਨੇ ਆਨਲਾਈਨ ਪ੍ਰਵਾਨਗੀ ਦੀ ਪ੍ਰਕਿਰਿਆ ਨੂੰ ਹੋਰ ਸਰਲ ਬਣਾ ਕੇ ਵਪਾਰ ਨੂੰ ਬੜਾਵਾ ਦੇਣ ਲਈ ਹੋਰ ਪ੍ਰਮੁੱਖ ਕਦਮ …
Read More »ਸੋਨੀ ਵਲੋਂ ਸ੍ਰੀ ਗੋਬਿੰਦ ਗੋ ਧਾਮ ਮੰਦਿਰ ਵਿਖੇ ਰਾਧਾ ਕ੍ਰਿਸ਼ਨ ਅਤੇ ਰਾਮ ਦਰਬਾਰ ਦੀ ਮੂਰਤੀ ਦੀ ਸਥਾਪਨਾ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) -ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਫੋਕਲ ਪੁਆਇੰਟ ਵਿਖੇ ਸਥਿਤ ਪਿੰਜਰਾ ਪੋਲ ਗਊਸ਼ਾਲਾ ਸਥਿਤ ਸ੍ਰੀ ਗੋਬਿੰਦ ਗੋ ਧਾਮ ਮੰਦਿਰ ਵਿਖੇ ਰਾਧਾ ਕ੍ਰਿਸ਼ਨ ਅਤੇ ਰਾਮ ਦਰਬਾਰ ਦੀ ਮੂਰਤੀ ਸਥਾਪਨਾ ਕੀਤੀ। ਸੋਨੀ ਨੇ ਇਸ ਸਮੇਂ ਕਿਹਾ ਕਿ ਸਾਡਾ ਸਭ ਦਾ ਫਰਜ ਬਣਦਾ ਹੈ ਕਿ ਅਸੀਂ ਸਾਰੇ ਧਰਮਾਂ ਦਾ ਸਤਿਕਾਰ ਕਰੀਏ। …
Read More »19 ਤੋਂ 30 ਸਤੰਬਰ ਤੱਕ ਲੱਗਣਗੇ ਮੈਗਾ ਰੋਜਗਾਰ ਮੇਲੇ – ਸਾਰੰਗਲ
ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਘਰ-ਘਰ ਰੁਜ਼ਗਾਰ ਦੇਣ ਦੇ ਮਿਸ਼ਨ ਨੂੰ ਸਫਲ ਬਣਾਉਣ ਲਈ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਦੀ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਹੋਈ ਮੀਟਿੰਗ ਦੀ ਪ੍ਰਧਾਨਗੀ ਵਿਸ਼ੇਸ਼ ਸਾਰੰਗਲ ਵਧੀਕ ਡਿਪਟੀ ਕਮਿਸ਼ਨਰ-ਕਮ-ਮੁੱਖ ਕਾਰਜਕਾਰੀ ਅਫਸਰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਕੀਤੀ। ਵਧੀਕ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਕਿਹਾ ਕਿ ਬੇਰੁਜਗਾਰ ਨੌਜਵਾਨਾਂ ਨੂੰ …
Read More »ਕੋਟ ਖਾਲਸਾ ਵਿਖੇ ਨਸ਼ਾ ਛੁਡਾਉ ਕੇਂਦਰ ਕੀਤਾ ਸੀਲ
ਨਸ਼ੇ ਤੋਂ ਪੀੜਤ ਵਿਅਕਤੀ ਓਟ ਸੈਂਟਰਾਂ ਵਿੱਚ ਕਰਵਾ ਸਕਦੇ ਹਨ ਮੁਫ਼ਤ ਇਲਾਜ-ਐਸ.ਡੀ.ਐਮ ਅੰਮ੍ਰਿਤਸਰ, 11 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਇਕ ਗੁਪਤ ਸੁਚਨਾ ਦੇ ਅਧਾਰ `ਤੇ ਸਿਵਲ ਸਰਜਨ ਡਾ. ਪ੍ਰਭਦੀਪ ਕੋਰ ਜੋਹਲ ਵਲੋ ਗਠਿਤ ਕੀਤੀ ਟੀਮ ਨੇ ਕੋਟ ਖਾਲਸਾ ਇਲਾਕੇ `ਚ ਗੁਰਦੁਆਰਾ ਬੋਹੜੀ ਸਾਹਿਬ ਰੋਡ ਨੇੜੇ ਰਾਧਾ ਸਵਾਮੀ ਸਤਿਸੰਗ ਭਵਨ ਵਿਖੇ …
Read More »
Punjab Post Daily Online Newspaper & Print Media