ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਟੇਟ ਸ਼ੈਟੋ-ਰਿਓ ਕਰਾਟੇ-ਡੋ-ਐਸੋਸੀਏਸ਼ਨ ਜੁਝਾਰ ਐਵੀਨਿਊ ਗੁੰਮਟਾਲਾ, ਪਿੰਡ ਮੱਲਮਵਾਲੀ ਅਜਨਾਲਾ ਨੂੰ ਆਪਣੇ ਨਿਵਾਸ ਅਸਥਾਨ ਵਿਖੇ ਖੇਡਾਂ ਦਾ ਸਮਾਨ ਖਰੀਦਣ ਲਈ ਇਕ ਲੱਖ ਰੁਪਏ ਦਾ ਚੈਕ ਭੇਂਟ ਕੀਤਾ। ਚੈਂਕ ਭੇਂਟ ਕਰਦਿਆਂ ਸੋਨੀ ਨੇ ਕਿਹਾ ਕਿ ਲੜਕੀਆਂ ਨੂੰ ਆਪਣੀ ਸਵੈ ਰੱਖਿਆ ਲਈ …
Read More »ਪੰਜਾਬੀ
ਬਿਨਾਂ ਡਰਾਈਵਿੰਗ ਲਾਈਸੈਂਸ ਕੋਈ ਵੀ ਬੱਚਾ ਵਾਹਣ `ਤੇ ਸਕੂਲ ਨਹੀਂ ਆ ਸਕਦਾ – ਕੰਵਲਜੀਤ ਸਿੰਘ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਐਸ.ਐਸ ਸ੍ਰੀਵਾਸਤਵ ਆਈ.ਪੀ.ਐਸ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਅਤੇ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਦੇ ਨਿਰਦੇਸ਼ਾਂ ਅਨੁਸਾਰ ਟ੍ਰੈਫਿਕ ਵਿਵਸਥਾ ਵਿੱਚ ਹੋਰ ਸੁਧਾਰ ਲਿਆਉਣ ਲਈ ਸਕੂਲਾਂ/ਕਾਲਜਾਂ ਵਿੱਚ ਸ਼ੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਤਹਿਤ ਸਰਕਾਰੀ ਕੰਨਿਆ ਹਾਈ ਸਕੂਲ ਭਗਤਾਂ ਵਾਲਾ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਦੋਰਾਨ ਏ.ਐਸ.ਆਈ ਕੰਵਲਜੀਤ ਸਿੰਘ ਇੰਚਾਰਜ ਐਜੂਕੇਸ਼ਨ ਸੈਲ ਅਤੇ ਐਚ.ਸੀ …
Read More »ਮੰਤਰੀ ਸੋਨੀ ਵਲੋਂ ਸ਼ਹੀਦ ਭਗਤ ਸਿੰਘ ਬਾਕਸਿੰਗ ਕਲੱਬ ਨੂੰ 50 ਹਜ਼ਾਰ ਤੇ ਯੰਗ ਮਲੰਗ ਥੀਏਟਰ ਨੂੰ 1 ਲੱਖ ਭੇਟ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਨੌਜਵਾਨਾਂ ਨੂੰ ਜੇਕਰ ਨਸ਼ਿਆਂ ਤੋਂ ਦੂਰ ਕਰਨਾ ਹੈ ਤਾਂ ਉਨ੍ਹਾਂ ਨੂੰ ਆਪਣੇ ਵਿਰਸੇ ਅਤੇ ਖੇਡਾਂ ਨਾਲ ਜੋੜਨਾ ਚਾਹੀਦਾ ਹੈ।ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਓਮ ਪ੍ਰਕਾਸ਼ ਸੋਨੀ ਮੈਡੀਕਲ ਸਿਖਿਆ ਤੇ ਖੋਜ ਮੰਤਰੀ ਪੰਜਾਬ ਨੇ ਅੱਜ ਆਪਣੇ ਨਿਵਾਸ ਅਸਥਾਨ ਵਿਖੇ ਯੰਗ ਮਲੰਗ ਥੀਏਟਰ ਵੈਲਫੇਅਰ ਸੁਸਾਇਟੀ ਹਵੇਲੀ ਧੰਨਾ ਸਿੰਘ ਚੌਂਕ ਲਕਸ਼ਮਣਸਰ ਨੂੰ ਇਕ ਲੱਖ ਦਾ ਚੈਕ …
Read More »ਚਾਈਲਡ ਕੇਅਰ ਇੰਸਟੀਚਿਊਟ ਦੀ ਜੇ.ਜੇ ਐਕਟ ਅਧੀਨ ਕਰਵਾਈ ਜਾਵੇ ਰਜਿਸਟਰੇਸ਼ਨ-ਡੀ.ਸੀ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਿਲ੍ਹਾ ਅੰਮ੍ਰਿਤਸਰ ਵਿੱਚ ਬੱਚਿਆਂ ਦੀ ਸੁਰੱਖਿਆ ਅਤੇ ਸੰਭਾਲ ਲਈ ਜੋ ਵੀ ਸੰਸਥਾਵਾਂ ਕੰਮ ਕਰ ਰਹੀਆਂ ਹਨ ਉਨ੍ਹਾਂ ਦਾ ਜੇ.ਜੇ ਐਕਟ ਅਧੀਨ ਰਜਿਸਟਰੇਸ਼ਨ ਕਰਵਾਉਣਾ ਬਹੁਤ ਜਰੂਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮਾਨਯੋਗ ਸੁਪਰੀਮ ਕੋਰਟ ਆਫ ਇੰਡੀਆ ਅਤੇ ਨੈਸ਼ਨਲ ਕਮਿਸ਼ਨਰ ਫਾਰ ਪ੍ਰੋਟੈਕਸ਼ਨ ਆਫ ਚਾਈਲਡ ਰਾਈਟਸ …
Read More »550ਵੇਂ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਬੰਧ `ਚ ਮੀਰਹੇੜੀ ਵਿਖੇ ਲਾਏ 550 ਬੂਟੇ
ਧੂਰੀ, 10 ਜੂਲਾਈ (ਪੰਜਾਬ ਪੋਸਟ- ਪ੍ਰਵੀਨ ਗਰਗ) – ਗੁਰੂ ਨਾਨਕ ਦੇਵ ਜੀ ਦੇ 550ਵੀਂ ਜਨਮ ਸ਼ਤਾਬਦੀ ਦੇ ਸਬੰਧ ਵਿੱਚ ਚਰਨਜੀਤ ਕੈਂਥ ਸਮਾਜਸੇਵੀ ਅਤੇ ਹਰਬੰਸ ਸਿੰਘ ਸੋਢੀ ਸਾਬਕਾ ਪ੍ਰਧਾਨ ਗੌਰਮਿੰਟ ਪੈਨਸ਼ਨਰਜ਼ ਯੂਨੀਅਨ ਦੀ ਸਰਪ੍ਰਸਤੀ ਹੇੇਠ ਹਰਮੇਲ ਸਿੰਘ ਗਿੱਲ ਸਰਪੰਚ ਮੀਰਹੇੜੀ, ਗੁਰਦੇਵ ਸਿੰਘ ਗਿੱਲ ਅਤੇ ਮਨਧੀਰ ਸਿੰਘ ਇੰਚਾਰਜ਼ ਮਿਡਲ ਸਕੂਲ ਦੇ ਸਹਿਯੋਗ ਨਾਲ ਮਨਰੇਗਾ ਵਰਕਰਾਂ ਰਾਹੀਂ ਸਰਕਾਰੀ ਐਲੀਮੈਂਟਰੀ ਸਕੂਲ ਮੀਰਹੇੜੀ ਅਤੇ ਸਰਕਾਰੀ …
Read More »ਐਨ.ਆਈ.ਡੀ ਇਮਤਿਹਾਨ `ਚ ਚਮਕਿਆ ਡੀ.ਏ.ਵੀ ਪਬਲਿਕ ਸਕੂਲ
ਅੰਮ੍ਰਿਤਸਰ, 10 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਦੀ ਬਾਰ੍ਹਵੀਂ ਜਮਾਤ ਦੀ ਵਿਦਿਆਰਥਣ ਨੂਪੁਰ ਨਈਅਰ ਨੇ ਪ੍ਰਵੇਸ਼ ਪ੍ਰੀਖਿਆ ਐਨ.ਆਈ.ਡੀ (ਨੈਸ਼ਨਲ ਇੰਸਟੀਚਿਊਟ ਆਫ਼ ਡਿਜ਼ਾਇਨ) ਵਿੱਚ ਅਹਿਮ ਸਥਾਨ ਪ੍ਰ੍ਰਾਪਤ ਕੀਤਾ ਹੈ।ਨੂਪੁਰ ਇੱਕ ਬਹੁਤ ਹੀ ਹੋਣਹਾਰ ਵਿਦਿਆਰਥਣ ਹੈ।ਉਸ ਨੇ ਬਾਰ੍ਹਵੀਂ ਜਮਾਤ ਵਿੱਚ 95.2 ਫੀਸਦ ਅੰਕ ਹਾਸਲ ਕੀਤੇ ਸਨ।ਇਸ ਪ੍ਰਵੇਸ਼ ਪ੍ਰੀਖਿਆ ਵਿੱਚ ਪੂਰੇ ਭਾਰਤ ਵਿੱਚ ਕੇਵਲ 170 ਸੀਟਾਂ …
Read More »ਜਨਮ ਦਿਨ ਮੁਬਾਰਕ – ਵਿਕਰਮ ਗਰਗ
ਲੌਂਗੋਵਾਲ, 10 ਜੁਲਾਈ (ਪੰਜਾਬ ਪੋਸਟ – ਜਗਸੀਰ ਸਿੰਘ ਲੌਂਗੋਵਾਲ) – ਪਿੰਡ ਲੌਂਗੋਵਾਲ ਜਿਲ੍ਹਾ ਸੰਗਰੂਰ ਵਾਸੀ ਰਵੀ ਗਰਗ ਅਤੇ ਜੋਤੀ ਗਰਗ ਵਲੋਂ ਆਪਣੇ ਹੋਣਹਾਰ ਬੇਟੇ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਸਿਹਤ ਮੰਤਰੀ ਪਿੰਡ ਉੱਭਾ ਵਿਖੇ ਮਾਤਾ ਬਿਮਲਾ ਦੇਵੀ ਦੇ 40ਵੇਂ ਸਾਲਾਨਾ ਸਮੇਲਨ `ਚ ਹੋਏ ਸ਼ਾਮਲ
ਪੰਜਾਬ ਸਰਕਾਰ ਨਸ਼ੇ ਦੇ ਖਾਤਮੇ ਲਈ ਵਚਨਬੱਧ – ਬਲਬੀਰ ਸਿੱਧੂ ਭੀਖੀ/ਮਾਨਸਾ, 9 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਮਾਨਸਾ ਦੇ ਪਿੰਡ ਉੱਭਾ ਵਿਖੇ ਜੈ ਦੁਰਗਾ ਮਾਈਸਰ ਮੰਦਿਰ ਵਿਚ 40 ਵਾਂ ਸਾਲਾਨਾ ਸੰਮੇਲਨ ਆਯੋਜਿਤ ਕੀਤਾ ਗਿਆ, ਜਿਥੇ ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨਤਮਸਤਕ ਹੋਏ। ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼ ਨੇ ਉਨ੍ਹਾਂ ਸਵਾਗਤ ਕੀਤਾ।ਮੰਦਿਰ `ਚ ਨਤਮਸਤਕ …
Read More »ਮਾਨਸਾ ਜ਼ਿਲੇ `ਚ ਜਲ ਸ਼ਕਤੀ ਮੁਹਿੰਮ ਦੀ ਹੋਈ ਸ਼ੁਰੂਆਤ – ਅੰਜਲੀ ਭਾਵੜਾ
15 ਸਤੰਬਰ ਤੱਕ ਪਹਿਲੇ ਪੜਾਅ ਦੇ ਟੀਚੇ ਪੁਰ ਕਰਨ ਦਾ ਨਿਸ਼ਾਨਾ ਮਿਥਿਆ ਭੀਖੀ/ਮਾਨਸਾ, 9 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਪਾਣੀ ਦੇ ਸੋਮਿਆਂ ਦੀ ਸੰਭਾਲ ਅਤੇ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਰੋਕਣ ਲਈ ਭਾਰਤ ਸਰਕਾਰ ਵਲੋਂ `ਜਲ ਸ਼ਕਤੀ ਅਭਿਆਨ` ਦੀ ਜ਼ਿਲ੍ਹਾ ਮਾਨਸਾ ਵਿਚ ਸ਼ੁਰੂਆਤ ਕੀਤੀ ਗਈ।ਸਥਾਨਕ ਬੱਚਤ ਭਵਨ ਵਿਚ ਬੈਠਕ ਦੀ ਪ੍ਰਧਾਨਗੀ ਕਰਦਿਆਂ ਭਾਰਤ ਸਰਕਾਰ ਦੇ ਸਹਿਕਾਰਤਾ …
Read More »ਸ਼੍ਰੋਮਣੀ ਕਮੇਟੀ ਨੇ ਮਨਾਇਆ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ
ਅੰਮ੍ਰਿਤਸਰ, 9 ਜੁਲਾਈ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਵਿਚ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ …
Read More »
Punjab Post Daily Online Newspaper & Print Media