Wednesday, November 25, 2026

ਪੰਜਾਬੀ

ਨਵੇਂ ਤਹਿਸੀਲਦਾਰ ਖੁਸ਼ਵਿੰਦਰ ਕੁਮਾਰ ਨੇ ਅਹੁੱਦੇ ਦਾ ਚਾਰਜ਼ ਸੰਭਾਲਿਆ

ਧੂਰੀ, 8 ਜੁਲਾਈ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਵੇਂ ਆਏ ਨਾਇਬ ਤਹਿਸੀਲਦਾਰ ਖੁਸ਼ਵਿੰਦਰ ਕੁਮਾਰ ਨੇ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਆਪਣੇ ਅਹੁੱਦੇ ਦਾ ਚਾਰਜ਼ ਸੰਭਾਲ ਲਿਆ ਹੈ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਉਹ ਤਹਿਸੀਲ ਧੂਰੀ ਦੇ ਮਾਲ ਮਹਿਕਮੇ ਨਾਲ ਸਬੰਧਤ ਅਧੂਰੇ ਪਏ ਕੰਮ ਜਿੱਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕ ਤਹਿਸੀਲ ਦੇ ਕੰਮਾਂ …

Read More »

ਪਹਿਲੀ ਵਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨੇ ਜਾਣਗੇ ਪੰਜਾਬ ਦੇ ਉਘੇ ਖਿਡਾਰੀ – ਰਾਣਾ ਸੋਢੀ

ਖੇਡ ਮੰਤਰੀ ਨੇ ਐਵਾਰਡ ਹਾਸਲ ਕਰਨ ਜਾ ਰਹੇ 99 ਖਿਡਾਰੀਆਂ ਦੇ ਨਾਵਾਂ ਦਾ ਕੀਤਾ ਖੁਲਾਸਾ ਚੰਡੀਗੜ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਖੇਡਾਂ ਦੇ ਖੇਤਰ ਵਿੱਚ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਦਿੱਗਜ਼ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾਵੇਗਾ।ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਜੁਲਾਈ ਨੂੰ …

Read More »

ਇਕ ਏਕੜ ਦੇ ਮਾਲਕ ਨੇ ਜਿੱਤਿਆ ਦੋ ਕਰੋੜ ਦਾ ਇਨਾਮ

ਨੌਜਵਾਨ ਕਿਸਾਨ ਦੀ ਜ਼ਿੰਦਗੀ `ਚ ਖੁਸ਼ੀਆਂ ਤੇ ਖੁਸ਼ਹਾਲੀ ਲਿਆਇਆ `ਵਿਸਾਖੀ ਬੰਪਰ` ਚੰਡੀਗੜ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿਸਾਖੀ ਦਾ ਤਿਉਹਾਰ ਪੰਜਾਬੀ ਚਾਅ ਅਤੇ ਖੁਸ਼ੀਆਂ ਨਾਲ ਮਨਾਉਂਦੇ ਹਨ। ਇਹ ਪੰਜਾਬ ਦੀ ਖੁਸ਼ਹਾਲੀ ਨਾਲ ਜੁੜਿਆਂ ਤਿਉਹਾਰ ਹੈ ਅਤੇ ਵਿਸਾਖੀ ਨੇ ਮੋਗਾ ਦੇ ਪਰਵਿੰਦਰ ਸਿੰਘ ਦੀ ਜ਼ਿੰਦਗੀ ਵਿਚ ਵੀ ਖੁਸ਼ੀਆਂ ਤੇ ਖੁਸ਼ਹਾਲੀ ਲਿਆਂਦੀ ਹੈ।ਪੰਜਾਬ ਲਾਟਰੀ ਵਿਭਾਗ ਵੱਲੋਂ ਜਾਰੀ `ਵਿਸਾਖੀ ਬੰਪਰ-2019` ਦਾ 2 …

Read More »

ਕੈਪਟਨ ਨੇ ਫੌਰੀ ਭਰੀਆਂ ਜਾਣ ਵਾਲੀਆਂ ਅਸਾਮੀਆਂ ਲਈ ਵਿਭਾਗਾਂ ਤੋਂ 10 ਦਿਨ `ਚ ਮੰਗਿਆ ਵੇਰਵਾ

ਸਰਹੱਦੀ ਜ਼ਿਲਿਆਂ `ਚ 9ਵੀਂ ਤੇ 11ਵੀਂ ਅਤੇ ਕਾਲਜਾਂ ਦੇ ਪਹਿਲੇ ਤੇ ਦੂਜੇੇ ਸਾਲ ਲਈ ਐਨ.ਸੀ.ਸੀ ਦੀ ਲਾਜ਼ਮੀ ਚੰਡੀਗੜ, 8 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫੌਰੀ ਆਧਾਰ ’ਤੇ ਪੁਰ ਕਰਨ ਵਾਲੀਆਂ ਅਤਿ ਲੋੜੀਂਦੀਆਂ ਅਸਾਮੀਆਂ ਦੀ ਸ਼ਨਾਖਤ ਕਰਕੇ ਇਨਾਂ ਦੀ ਸੂਚੀ ਤਿਆਰ ਕਰਨ ਲਈ ਵੱਖ-ਵੱਖ ਵਿਭਾਗਾਂ ਵਾਸਤੇ 10 ਦਿਨਾਂ ਦੀ ਸਮਾਂ-ਸੀਮਾ ਨਿਰਧਾਰਤ ਕੀਤੀ ਹੈ।ਇਸ …

Read More »

ਸਵ. ਜਸਕਰਨ ਸਿੰਘ ਦੀ ਯਾਦ ਵਿੱਚ ਸਰਕਾਰੀ ਸੈਕੰਡਰੀ ਸਕੂਲ `ਚ ਲਗਵਾਈ ਮੱਛੀ ਮੋਟਰ

 ਫਰੀਦਕੋਟ, 8 ਜੁਲਾਈ (ਪੰਜਾਬ ਪੋਸਟ – ਗੋਰਾ ਸੰਧੂ) – ਪਿੰਡ ਦੀਪ ਸਿੰਘ ਵਾਲਾ ਵਿਖੇ ਸਵਰਗਸੀ ਜਸਕਰਨ ਸਿੰਘ ਕੱਟੂ ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵਲੋਂ ਸੀਨੀਅਰ ਸੈਕੰਡਰੀ ਸਕੂਲ ਵਿੱਚ ਮੱਛੀ ਮੋਟਰ ਲਗਵਾਈ ਗਈ। ਬਲਕਰਨ ਸਿੰਘ ਮੈਂਬਰ ਨੇ ਦੱਸਿਆ ਕਿ ਸਕੂਲ ਵਿੱਚ ਬੱਚਿਆਂ ਦੇ ਪੀਣ ਲਈ ਪਾਣੀ ਦਾ ਕੋਈ ਢੁੱਕਵਾਂ ਪ੍ਰਬੰਧ ਨਹੀਂ ਸੀ। ਜਿਸ ਕਰਕੇ ਸਵ. ਜਸਕਰਨ ਸਿੰਘ ਦੇ ਪਰਿਵਾਰ …

Read More »

ਸਵ. ਬਾਬੂ ਭਗਵਾਨ ਦਾਸ ਅਰੋੜਾ ਦੀ 19ਵੀਂ ਬਰਸੀ `ਤੇੇ ਮੁਫ਼ਤ ਡੈਂਟਲ ਤੇ ਮੈਡੀਕਲ ਚੈਕਅਪ ਕੈਂਪ

ਵਿਧਾਇਕ ਅਮਨ ਅਰੋੜਾ ਦੇ ਪਿਤਾ ਦੀਆਂ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ ਗਿਆ ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਗੁਰੂ ਨਾਨਕ ਦੇਵ ਡੈਂਟਲ ਕਾਲਜ ਤੇ ਦੰਦਾਂ ਦੇ ਹਸਪਤਾਲ ਅਤੇ ਬਾਬੂ ਭਗਵਾਨ ਦਾਸ ਅਰੋੜਾ ਜਨਰਲ ਹਸਪਤਾਲ ਵਿਖੇ ਹਲਕਾ ਵਿਧਾਇਕ ਅਮਨ ਅਰੋੜਾ ਦੇ ਪਿਤਾ ਤੇ ਸਾਬਕਾ ਮੰਤਰੀ ਪੰਜਾਬ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 19ਵੀਂ ਬਰਸੀ ਮੌਕੇ ਸ੍ਰੀ ਆਖੰਡ …

Read More »

ਸਾਈਕਲਿੰਗ ਫੈਡਰੇਸ਼ਨ ਪ੍ਰਧਾਨ ਚੁਣੇ ਜਾਣ `ਤੇ ਢੀਂਡਸਾ ਦਾ ਰਾਮਗੜੀਆ ਭਾਈਚਾਰੇ ਵਲੋਂ ਸਨਮਾਨ

ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਾਬਕਾ ਖ਼ਜ਼ਾਨਾ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਅਕਾਲੀ ਦਲ ਦੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਦੇ ਸਾਈਕਲਿੰਗ ਫੈਡਰੇਸ਼ਨ ਆਫ਼ ਇੰਡੀਆ ਦਾ ਮੁੜ ਤੋਂ ਸਰਬਸੰਮਤੀ ਨਾਲ ਪ੍ਰਧਾਨ ਚੁਣੇ ਜਾਣ `ਤੇ ਲੌਂਗੋਵਾਲ ਵਿਖੇ ਰਾਮਗੜੀਆ ਭਾਈਚਾਰੇ ਵਲੋਂ ਸੀਨੀਅਰ ਆਗੂ ਸੰਦੀਪ ਸਿੰਘ ਦਿਓਸੀ ਦੀ ਅਗਵਾਈ `ਚ ਸਨਮਾਨਿਤ ਕੀਤਾ ਗਿਆ।ਰਾਮਗੜੀਆ ਭਾਈਚਾਰੇ ਦੇ ਆਗੂਆਂ ਨੇ ਦੱਸਿਆ ਕਿ ਸਮੁੱਚੇ …

Read More »

ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਬਣੀ ਪੱਤੀ ਦੁੱਲਟ

ਲੌਂਗੋਵਾਲ, 7 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਵਾਰਡ ਨੰ.13 ਪੱਤੀ ਦੁੱਲਟ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਵਾਰਡ ਵਾਸੀਆਂ ਦਾ ਜਿਉਣਾ ਦੁੱਬਰ ਹੋਇਆ ਪਿਆ ਹੈ।ਇਥੇ ਗੰਦੇ ਪਾਣੀ ਨਾਲ ਭਰੀਆਂ ਗਲੀਆਂ ਵਿਚੋਂ ਦੀ ਜਿਥੇ ਲੰਘਣਾ ਬਹੁਤ ਹੀ ਮੁਸ਼ਕਲ ਹੈ, ਉਥੇ ਬਦਬੂ ਮਾਰਦਾ ਪਾਣੀ ਅਨੇਕਾਂ ਹੀ ਬਿਮਾਰੀਆਂ ਨੂੰ ਸੱਦਾ ਦੇ ਰਿਹਾ ਹੈ। ਵਾਰਡ ਵਾਸੀਆਂ ਦਾ ਦੱਖ ਦਰਦ …

Read More »

ਬਜੁਰਗ ਔਰਤ ਦੇ ਘਰ ਦੀ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਲੋਕਾਂ ਨੇ ਕਰਵਾਈ ਉਸਾਰੀ

ਭੀਖੀ, 7 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਸਥਾਨਕ ਵਿਧਵਾ ਤੇ ਬੇਸਹਾਰਾ ਔਰਤ ਰਾਮਜੀਤ ਕੌਰ ਪਤਨੀ ਸਵ. ਦਲਵਾਰਾ ਸਿੰਘ ਦੇ ਰਹਿਣ ਲਈ ਉਸ ਦੇ ਪੁਰਾਣੇ ਖ਼ਸਤਾ ਹਾਲਤ ਘਰ ਨੂੰ ਢਹਾ ਕੇ ਇਲਾਕੇ ਦੀਆਂ ਸਮੂਹ ਸਮਾਜ ਸੇਵੀ ਸੰਸਥਾਵਾਂ ਤੇ ਲੋਕਾਂ ਵਲੋਂ ਨਵੀਂ ਉਸਾਰੀ ਕੀਤੀ ਗਈ ਹੈ। ਜਿਕਰਯੋਗ ਹੈ ਕਿ ਰਾਮਜੀਤ ਕੌਰ ਦੇ ਰਿਸ਼ਕਾ ਚਾਲਕ ਪਤੀ ਦੀ ਮੌਤ ਕਈ ਸਾਲ ਪਹਿਲਾਂ …

Read More »

ਨਰੇਸ਼ ਕੁਮਾਰ ਬਣੇ ਰੋਟਰੀ ਕਲੱਬ ਦੇ ਪ੍ਰਧਾਨ

ਭੀਖੀ, 7 ਜੁਲਾਈ (ਪੰਜਾਬ ਪੋਸਟ – ਕਮਲ ਕਾਂਤ) – ਨਰੇਸ਼ ਕੁਮਾਰ ਵਿੱਕੀ ਨੇ ਰੋਟਰੀ ਕਲੱਬ ਦੇ ਪ੍ਰਧਾਨ ਦਾ ਅਹੁੱਦਾ ਸੰਭਾਲ ਲਿਆ ਹੈ।ਇਥੇ ਇੱਕ ਸਮਾਗਮ ਦੌਰਾਨ ਐਸ.ਡੀ.ਐਮ ਅਭੀਜੀਤ ਕਪਲਿਸ਼ ਅਤੇ ਰੋਟਰੀ ਗਵਰਨਰ ਰਾਜੀਵ ਗਰਗ ਨੇ ਉਨ੍ਹਾਂ ਨੂੰ ਪ੍ਰਧਾਨ ਦੀ ਕੁਰਸੀ `ਤੇ ਬਿਠਾਇਆ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।ਰੋਟਰੀ ਗਵਰਨਰ ਰਾਜੀਵ ਗਰਗ ਨੇ ਕਿਹਾ ਕਿ ਪੂਰੇ ਵਿਸ਼ਵ `ਚੋਂ ਪੋਲਿਓ ਨੂੰ ਖਤਮ ਕਰਨ `ਚ ਰੋਟਰੀ ਇੰਟਰਨੈਸ਼ਨਲ …

Read More »