Wednesday, December 31, 2025

ਪੰਜਾਬੀ ਖ਼ਬਰਾਂ

ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ 100% ਰਿਹਾ

ਅੰਮ੍ਰਿਤਸਰ, 7 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਫਰੈਡਜ ਐਵਨਿਊ ਏਅਰਪੋਰਟ ਅੰਮ੍ਰਿਤਸਰ ਦਾ ਆਈ.ਸੀ.ਐਸ.ਈ ਦਸਵੀਂ ਦਾ ਨਤੀਜਾ 100% ਰਿਹਾ।ਸ਼ਾਈਨਪ੍ਰੀਤ ਕੌਰ ਨੇ 96% ਨੰਬਰ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਜਦੋਂਕਿ ਖੁਸ਼ਪ੍ਰੀਤ ਕੌਰ ਨੇ 91% ਨੰਬਰ ਲੈ ਕੇ ਦੂਜਾ ਸਥਾਨ ਅਤੇ ਸਿਮਰਨਜੀਤ ਕੌਰ 90% ਨੰਬਰ ਲੈ ਕੇ ਤੀਜਾ ਸਥਾਨ ਪ੍ਰਪਤ ਕੀਤਾ।ਪੰਜਾਬੀ ਵਿਸ਼ੇ ਵਿਚੋਂ 19 ਬੱਚਿਆਂ ਨੇ 90% ਤੋਂ …

Read More »

ਅੰਮ੍ਰਿਤਸਰ ਨੂੰ ਸਪੈਸ਼ਲ ਇਕਾਨਮੀ ਜ਼ੋਨ ਬਣਾਇਆ ਜਾਵੇਗਾ – ਅੋਜਲਾ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਸਪੈਸ਼ਲ ਇਕਾਨਮੀ ਜ਼ੋਨ ਬਣੇਗਾ।ਉਹਨਾਂ ਕਿਹਾ ਕਿ ਗੁਰੂ ਨਗਰੀ ਚ ਸੜਕਾਂ ਦਾ ਜਾਲ ਵਿਛ ਚੁੱਕਾ ਹੈ ਅਤੇ ਹੁਣ ਵਪਾਰ ਦਾ ਜਾਲ ਵਿਛਾਇਆ ਜਾਣਾ ਜਰੂਰੀ ਹੈ।ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕੀਤਾ। ਲੋਕ …

Read More »

ਅੰਮ੍ਰਿਤਸਰ ਨੂੰ ਸਪੈਸ਼ਲ ਇਕਾਨਮੀ ਜ਼ੋਨ ਬਣਾਇਆ ਜਾਵੇਗਾ – ਅੋਜਲਾ

ਅੰਮ੍ਰਿਤਸਰ, 7 ਮਈ (ਸੁਖਬੀਰ ਸਿੰਘ) – ਕਾਂਗਰਸ ਪਾਰਟੀ ਦੇ ਅੰਮ੍ਰਿਤਸਰ ਤੋਂ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਦਾ ਕਹਿਣਾ ਹੈ ਕਿ ਅੰਮ੍ਰਿਤਸਰ ਵਿੱਚ ਸਪੈਸ਼ਲ ਇਕਾਨਮੀ ਜ਼ੋਨ ਬਣੇਗਾ।ਉਹਨਾਂ ਕਿਹਾ ਕਿ ਗੁਰੂ ਨਗਰੀ ਚ ਸੜਕਾਂ ਦਾ ਜਾਲ ਵਿਛ ਚੁੱਕਾ ਹੈ ਅਤੇ ਹੁਣ ਵਪਾਰ ਦਾ ਜਾਲ ਵਿਛਾਇਆ ਜਾਣਾ ਜਰੂਰੀ ਹੈ।ਇਹ ਪ੍ਰਗਟਾਵਾ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕੀਤਾ। ਲੋਕ …

Read More »

ਜਨਮ ਦਿਨ ਮੁਬਾਰਕ – ਗੁਰਨੂਰ ਕੌਰ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਸੰਗਰੂਰ ਵਾਸੀ ਪਿਤਾ ਮਨਿੰਦਰ ਪਾਲ ਸਿੰਘ ਅਤੇ ਮਾਤਾ ਕਮਲਪ੍ਰੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਗੁਰਨੂਰ ਕੌਰ ਨੂੰ ਜਨਮ ਦਿਨ ਦਅਿਾਂ ਮੁਬਾਰਕਾਂ।

Read More »

ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਦਾ ਜਨਮ ਦਿਹਾੜਾ ਸਥਾਨਕ ਈਸਟ ਮੋਹਨ ਨਗਰ ਜੀ.ਟੀ ਰੋਡ ਵਿਖੇ ਜੱਸਾ ਸਿੰਘ ਰਾਮਗੜ੍ਹੀਆ ਫੈਡਰੇਸ਼ਨ ਅਤੇ ਭਾਈਬੰਦੀ (ਰਜਿ:) ਵਲੋਂ ਹੋਰ ਰਾਮਗੜ੍ਹੀਆ ਭਾਈਚਾਰੇ ਦੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਮਹਾਰਾਜਾ ਦੇ ਬੁੱਤ ਨੇੜੇ ਪਾਰਕ ਵਿੱਚ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਇਸ ਸਬੰਧੀ ਕਰਵਾਏ ਗਏ ਧਾਰਮਿਕ ਸਮਾਗਮ ਦੌਰਾਨ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ …

Read More »

ਲੋਕ ਸਭਾ ਚੋਣਾਂ ਲਈ 7 ਮਈ ਤੋਂ ਕਾਗਜ਼ ਭਰ ਸਕਣਗੇ ਉਮੀਦਵਾਰ – ਜਿਲ੍ਹਾ ਚੋਣ ਅਧਿਕਾਰੀ

ਕਰੀਬ 20 ਲੱਖ ਦੇ ਕਰੀਬ ਵੋਟਰ ਚੁਣਨਗੇ ਅੰਮ੍ਰਿਤਸਰ ਦਾ ਲੋਕ ਸਭਾ ਮੈਂਬਰ ਅੰਮ੍ਰਿਤਸਰ, 6 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਦੀਆਂ ਚੋਣਾਂ ਲੜਨ ਲਈ 7 ਮਈ ਤੋਂ ਲੈ ਕੇ 14 ਮਈ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕਰਵਾ ਸਕਣਗੇ।ਇਹ ਨਾਮਜ਼ਦਗੀ ਡਿਪਟੀ ਕਮਿਸ਼ਨਰ ਦਫਤਰ ਦੇ ਕਮਰਾ ਨੰਬਰ 103 ਵਿਚ ਸਵੇਰੇ 11.00 ਤੋਂ ਸ਼ਾਮ 3.00 ਵਜੇ ਤੱਕ ਜਮਾਂ ਕਰਵਾਏ ਜਾ …

Read More »

ਸੀ.ਆਈ.ਆਈ ਅੰਮ੍ਰਿਤਸਰ ਸਟੈਪ ਆਊਟ ਐਂਡ ਵੋਟ ਮੁਹਿੰਮ – ਵਿਜ਼ਨ-2030

ਅੰਮ੍ਰਿਤਸਰ, 6 ਮਈ (ਜਗਦੀਪ ਸਿੰਘ) – ਕਨਫੈਡਰੇਸ਼ਨ ਆਫ਼ ਇੰਡੀਅਨ ਇੰਡਸਟਰੀ ਅੰਮ੍ਰਿਤਸਰ ਨੇ ਪਿਛਲੇ 10 ਦਿਨਾਂ ਵਿੱਚ ਪੰਜ ਸਮਾਗਮਾਂ ਦੇ ਨਾਲ ਇੱਕ ਸਟੈਪ ਆਊਟ ਅਤੇ ਵੋਟ ਮੁਹਿੰਮ ਚਲਾਈ।ਸੀ.ਆਈ.ਆਈ ਅੰਮ੍ਰਿਤਸਰ ਸਿਟੀਜ਼ਨਜ ਟਾਊਨ ਹਾਲ ਮੀਟ ਨਾਂ ਦਾ ਪ੍ਰੋਜੈਕਟ ਇਸ ਸਾਲ ਜੂਨ ਵਿੱਚ ਅੰਮ੍ਰਿਤਸਰ ਵਿਖੇ ਲੋਕ ਪ੍ਰਤੀਨਿਧ ਚੋਣਾਂ ਲਈ ਸਾਰੇ ਦਾਅਵੇਦਾਰਾਂ ਦੀ ਹਿੱਸੇਦਾਰੀ ਨਾਲ ਕੱਲ੍ਹ ਦੇਰ ਰਾਤ ਪੂਰਾ ਹੋ ਗਿਆ।ਇਹਨਾਂ ਸਮਾਗਮਾਂ ਵਿੱਚ, ਸੀ.ਆਈ.ਆਈ.ਨੇ ਚੋਣ …

Read More »

ਸੰਤ ਬਾਬਾ ਜੰਗ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਪਾਠ ਦੇ ਭੋਗ 10 ਮਈ ਨੂੰ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਵੀਹਵੀਂ ਸਦੀ ਦੀ ਮਹਾਨ ਸ਼ਖਸੀਅਤ ਸ੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੇ ਅਨਿਨ ਸੇਵਕ ਅਤੇ ਸੰਤ ਸੇਵਕ ਜਥਾ ਬਹਿਰਾਮ ਸੰਪਰਦਾਇ ਦੇ ਪ੍ਰਧਾਨ ਸੰਤ ਬਾਬਾ ਜੰਗ ਸਿੰਘ ਜੀ ਕੁੱਪ ਕਲਾਂ ਵਾਲੇ ਪਿਛਲੇ ਦਿਨੀ ਅਚਾਨਕ ਅਕਾਲ ਚਲਾਣਾ ਕਰ ਗਏ ਸਨ।ਸਚਖੰਡ ਵਾਸੀ ਸੰਤ ਬਾਬਾ ਜੰਗ ਸਿੰਘ ਜੀ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ …

Read More »

ਸਰਕਾਰੀ ਕੰਨਿਆ ਵਿਦਿਆਲਿਆ ਦੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਨਤੀਜੇ ਸ਼ਾਨਦਾਰ ਰਹੇ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਵਲੋਂ ਐਲਾਨੇ ਨਤੀਜਿਆਂ ਵਿੱਚ ਸ਼ਹੀਦ ਸ. ਭਗਵਾਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ ਵਿਦਿਆਲਿਆ) ਲੌਂਗੋਵਾਲ ਵਿਖੇ ਅੱਠਵੀਂ, ਦਸਵੀਂ ਅਤੇ ਬਾਰਵੀਂ ਦੇ ਨਤੀਜੇ ਸ਼ਾਨਦਾਰ ਰਹੇ ਹਨ ਸਕੂਲ ਪ੍ਰਿੰਸੀਪਲ ਸ੍ਰੀਮਤੀ ਕਰਮਜੀਤ ਕੌਰ ਨੇ ਦੱਸਿਆ ਕਿ ਇਹਨਾਂ ਨਤੀਜਿਆਂ ਵਿੱਚ ਬਾਰਵੀਂ ਜਮਾਤ ਦੀ ਵਿਦਿਆਰਥਣ ਨੈਨਸੀ ਗੋਇਲ ਸਪੁੱਤਰੀ ਬਲਵਿੰਦਰ ਕੁਮਾਰ ਨੇ ਪਹਿਲਾ ਸਥਾਨ 485 …

Read More »

ਤਕੀਪੁਰ, ਸਾਹੋਕੇ ਤੇ ਫੌਜੀ ਦਾ ਬਲਵਿੰਦਰ ਸਿੰਘ ਢਿੱਲੋਂ ਨੇ ਕੀਤਾ ਸਨਮਾਨ

ਸੰਗਰੂਰ, 6 ਮਈ (ਜਗਸੀਰ ਲੌਂਗੋਵਾਲ) – ਆਮ ਆਦਮੀ ਪਾਰਟੀ ਟੀਮ ਲੌਗੋਵਾਲ ਵਲੋਂ ਗੁਰਦੀਪ ਸਿੰਘ ਤਕੀਪੁਰ ਨੂੰ ਜੁਆਇਟ ਸੈਕਟਰੀ ਯੂਥ ਵਿੰਗ ਪੰਜਾਬ, ਸੁੱਖ ਸਿੰਘ ਸਾਹੋਕੇ ਸਪਰੋਟਸ ਵਿੰਗ ਜੁਆਇਟ ਸੈਕਟਰੀ ਪੰਜਾਬ, ਗੁਰਮੀਤ ਸਿੰਘ ਫੌਜੀ ਐਕਸ ਸਰਵਿਸਮੈਨ ਜੁਆਇਟ ਸੈਕਟਰੀ ਪੰਜਾਬ ਤੇ ਵਿੱਕੀ ਵਸ਼ਿਸ਼ਟ ਨੂੰ ਬਲਾਕ ਪ੍ਰਧਾਨ ਲੱਗਣ ‘ਤੇ ਸਰਪੰਚ ਬਲਵਿੰਦਰ ਸਿੰਘ ਢਿੱਲੋਂ ਦੇ ਗ੍ਰਹਿ ਲੌਗੋਵਾਲ ਦੀ ਆਪ ਟੀਮ ਵਲੋ ਸਨਮਾਨਿਤ ਕੀਤਾ ਗਿਆ।ਸਮੁੱਚੀ ਆਪ …

Read More »