Wednesday, November 25, 2026

ਪੰਜਾਬੀ

ਸਟਾਰਟ-ਅੱਪ ਲਈ ਡੀ.ਡੀ ਚੈਨਲ ਸ਼ੁਰੂ ਕਰਨ ਦਾ ਪ੍ਰਸਤਾਵ

ਨਵੀਂ ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – ਵਿੱਤ ਅਤੇ ਕਾਰਪੋਰੇਟ ਮਾਮਲਿਆਂ ਦੀ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਸਰਕਾਰ ਦਾ ਸਟਾਰਟ-ਅੱਪ ਲਈ ਖਾਸ ਤੌਰ ਤੇ ਡੀਡੀ ਚੈਨਲ ਸ਼ੁਰੂ ਕਰਨ ਦਾ ਪ੍ਰਸਤਾਵ ਹੈ।     ਸੰਸਦ ਵਿੱਚ ਆਮ ਬਜਟ 2019-20 ਪੇਸ਼ ਕਰਦੇ ਹੋਏ ਸ਼੍ਰੀਮਤੀ ਸੀਤਾਰਮਨ ਨੇ ਕਿਹਾ ਕਿ ਇਹ ਚੈਨਲ ਸਟਾਰਟ-ਅੱਪ ਨੂੰ ਉਤਸ਼ਾਹਤ ਕਰਨ ਲਈ ਮੰਚ ਉਪਲਬਧ ਕਰਵਾਏਗਾ, ਜਿਸ ਅਧੀਨ …

Read More »

ਕੇਂਦਰੀ ਬਜਟ `ਚ ‘ਮੇਕ ਇਨ ਇੰਡੀਆ’ ਨੂੰ ਹੱਲਾਸ਼ੇਰੀ ਦੇਣ ਲਈ ਐਮ.ਐਸ.ਐਮ.ਈ ਨੂੰ ਮਜ਼ਬੂਤ ਕਰਨ ਦਾ ਪ੍ਰਸਤਾਵ

ਵਿਆਜ ਮਾਫੀ ਯੋਜਨਾ ਅਧੀਨ 350 ਕਰੋੜ ਅਲਾਟ ਨਵੀਂ ਦਿੱਲੀ, 6 ਜੁਲਾਈ (ਪੰਜਾਬ ਪੋਸਟ ਬਿਊਰੋ) – 1.5 ਕਰੋੜ ਰੁਪਏ ਤੋਂ ਘੱਟ ਸਾਲਾਨਾ ਕਾਰੋਬਾਰ ਕਰਨ ਵਾਲੇ 3 ਕਰੋੜ ਪ੍ਰਚੂਨ ਵਪਾਰੀਆਂ ਅਤੇ ਛੋਟੇ ਦੁਕਾਨਦਾਰਾਂ ਨੂੰ ਪ੍ਰਧਾਨ ਮੰਤਰੀ ਕਰਮਯੋਗੀ ਮਾਨਧਨ ਯੋਜਨਾ ਅਧੀਨ ਪੈਨਸ਼ਨ ਲਾਭ ਦੇਣ ਦਾ ਫੈਸਲਾ ਇਸ ਸਾਲ ਸਫੁਰਤੀ ਅਧੀਨ 100 ਨਵੇਂ ਕਲਸਟਰਾਂ ਦੀ ਸਥਾਪਨਾ ਹੋਵੇਗੀ, 50,000 ਕਾਰੀਗਾਰ ਨੂੰ ਲਾਭ ਮਿਲੇਗਾ।ਇਸ ਸਾਲ ਖੇਤੀ-ਦਿਹਾਤੀ …

Read More »

ਇੰਡੋ ਨੇਪਾਲ ਰੂਰਲ ਗੇਮਜ਼ ਦੌਰਾਨ ਮਨਰਾਜ ਟੱਪਰੀਆਂ ਦੀ ਕਪਤਾਨੀ `ਚ ਕਬੱਡੀ ਟੀਮ ਨੇ ਜਿੱਤਿਆ ਸੋਨ ਤਮਗਾ

ਪਿੰਡ ਟੱਪਰੀਆਂ ਪੁੱਜਣ ਤੇ ਖਿਡਾਰੀਆਂ ਦਾ ਕੀਤਾ ਗਿਆ ਸ਼ਾਨਾਮੱਤਾ ਸਵਾਗਤ ਸਮਰਾਲਾ, 6 ਜੁਲਾਈ (ਪੰਜਾਬ ਪੋਸਟ  – ਇੰਦਰਜੀਤ ਕੰਗ) – ਬੀਤੇ ਦਿਨੀਂ ਨੇਪਾਲ ਵਿਖੇ ਇੰਡੋ ਨੇਪਾਲ ਯੂਥ ਰੂਰਲ ਗੇਮਜ਼-2019 ਪੋਰਥਾ ਸ਼ਹਿਰ ਦੇ ਰੰਗੀਲਾ ਸਟੇਡੀਅਮ ਵਿਖੇ ਸ਼ਾਨੋ ਸ਼ੌਕਤ ਨਾਲ ਸਮਾਪਤ ਹੋਈਆਂ।ਜਿਸ ਵਿੱਚ ਕਬੱਡੀ, ਐਥਲੈਟਿਕਸ ਤੋਂ ਇਲਾਵਾ ਹੋਰ ਕਈ ਤਰ੍ਹਾਂ ਦੀਆਂ ਖੇਡਾਂ ਕਰਵਾਈਆਂ ਗਈਆਂ।ਇਥੋਂ ਨਜਦੀਕੀ ਪਿੰਡ ਟੱਪਰੀਆਂ ਦੇ ਨੌਜਵਾਨ ਮਨਰਾਜ ਸਿੰਘ ਦੀ ਕਪਤਾਨੀ …

Read More »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾ ਵਿਖੇ ਸਟੂਡੈਂਟ ਪੁਲਿਸ ਕੈਡਟ ਪ੍ਰੋਗਰਾਮ ਆਯੋਜਿਤ

ਹੈਲਪਲਾਈਨ ਨੰਬਰ 112 ਬਾਰੇ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ ਬਟਾਲਾ, 5 ਜੁਲਾਈ (ਪੰਜਾਬ ਪੋਸਟ – ਨਰਿੰਦਰ ਬਰਨਾਲ) – ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੇਖਵਾਂ ਵਿਖੇ ਪ੍ਰਿੰਸੀਪਲ ਭਾਰਤ ਭੂਸ਼ਨ ਦੀ ਅਗਵਾਈ ਵਿੱਚ ਪੁਲਿਸ ਕੈਡਿਟ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ  ਸਕੂਲ ਪੜਦੇ ਵਿਦਿਆਰਥੀਆਂ ਨੂੰ ਅਗਾਹਵਧੂ ਸੋਚ ਦੇ ਧਾਰਨੀ ਬਣਨ ਵਾਸਤੇ ਪ੍ਰੇਰਿਤ ਕੀਤਾ ਗਿਆ।ਖਾਸ ਕਰਕੇ ਲੜਕੀਆਂ ਨੂੰ ਸਮਾਜ ਵਿਚ ਰੋਲ …

Read More »

ਯੂ.ਜੀ.ਸੀ ਨੇ ਖ਼ਾਲਸਾ ਕਾਲਜ 2024 ਤੱਕ ਖੁਦਮੁਖਤਿਆਰ ਸੰਸਥਾ ਐਲਾਨੀ

ਪਿਛਲੇ 5 ਸਾਲਾਂ ਦੀ ਕਾਰਗੁਜ਼ਾਰੀ ਸਦਕਾ ਹਾਸਲ ਕੀਤਾ ਖ਼ਿਤਾਬ – ਡਾ. ਮਹਿਲ ਸਿੰਘ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਇਤਿਹਾਸਕ ਖ਼ਾਲਸਾ ਕਾਲਜ ਨੇ ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ (ਯੂ.ਜੀ.ਸੀ) ਵਲੋਂ ‘ਖ਼ੁਦ-ਮੁਖ਼ਤਿਆਰ ਰੁਤਬਾ’ ਮੁੜ ਸੰਨ 2024 ਤੱਕ ਹਾਸਲ ਕਰਨ ’ਚ ਕਾਮਯਾਬੀ ਪ੍ਰਾਪਤ ਕੀਤੀ ਹੈ।5 ਸਾਲ ਦੇ ਇਸ ਵਾਧੇ ਕਾਰਨ ਅਦਾਰਾ ਜਿਸ ਨੂੰ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਇਹ ਖ਼ਿਤਾਬ …

Read More »

ਵਿਕਾਸ ਕਾਰਜਾਂ ਦਾ ਜਾਇਜ਼ਾ ਲੈਣ ਤੇ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਉਣ ਲਈ ਵਿਸ਼ੇਸ਼ ਮੀਟਿੰਗ

ਪਠਾਨਕੋਟ, 5 ਜੁਲਾਈ (ਪੰਜਾਬ ਪੋਸਟ ਬਿਊਰੋ    ) – ਜ਼ਿਲ੍ਹਾ ਪਠਾਨਕੋਟ ਅੰਦਰ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ  ਅਤੇ ਪਠਾਨਕੋਟ ਸ਼ਹਿਰ ਨੂੰ ਸਾਫ਼ ਸੁਥਰਾ ਤੇ ਹਰਿਆ-ਭਰਿਆ ਬਣਾਉਣ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਰਾਮਵੀਰ ਆਈ.ਏ.ਐਸ ਡਿਪਟੀ ਕਮਿਸ਼ਨਰ ਪਠਾਨਕੋਟ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਆਯੋਜਿਤ ਕੀਤੀ ਗਈ। ਜਿਸ ਵਿੱਚ ਅਮਿਤ ਵਿੱਜ ਵਿਧਾਇਕ ਹਲਕਾ ਪਠਾਨਕੋਟ ਵਿਸ਼ੇਸ਼ …

Read More »

ਮਿਸ਼ਨ ਘਰ-ਘਰ ਰੋਜਗਾਰ ਅਧੀਨ ਪਠਾਨਕੋਟ ਵਿਖੇ ਮੈਗਾ ਰੋਜਗਾਰ ਮੇਲਾ 9 ਜੁਲਾਈ ਨੂੰ

ਪਠਾਨਕੋਟ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਹਰ ਮਹੀਨੇ 2 ਰੋਜਗਾਰ ਮੇਲੇ ਲਗਵਾ ਕੇ ਬੇਰੋਜਗਾਰ ਪ੍ਰਾਰਥੀਆਂ ਨੂੰ ਰੋਜਗਾਰ ਮਹੁੱਈਆ ਕਰਵਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਅ ਰਿਹਾ ਹੈ।ਬਲਰਾਜ ਸਿੰਘ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)-ਕਮ-ਸੀ.ਈ.ਓ ਜਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਉਰੋ ਪਠਾਨਕੋਟ ਨੇ ਦੱਸਿਆ ਕਿ ਜਿਲ੍ਹਾ ਰੋਜਗਾਰ ਦੀ ਸਥਾਪਨਾ ਹੋਣ ਉਪਰੰਤ ਹੁਣ ਤੱਕ ਲਗਭਗ 2000 ਪ੍ਰਾਰਥੀਆਂ ਨੂੰ ਰੋਜਗਾਰ ਮੁਹਈਆ ਕਰਵਾਇਆ …

Read More »

ਡਾ. ਅਵਿਨਾਸ਼ ਜਿੰਦਲ ਨੇ ਐਸ.ਐਮ.ਓ ਸਮਰਾਲਾ ਦਾ ਅਹੁੱਦਾ ਸੰਭਾਲਿਆ

ਸਮਰਾਲਾ, 5 ਜੁਲਾਈ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਿਵਲ ਹਸਪਤਾਲ ਸਮਰਾਲਾ ਵਿਖੇ ਡਾ. ਅਵਿਨਾਸ਼ ਜ਼ਿੰਦਲ ਨੇ ਬਤੌਰ ਐਸ.ਐਮ.ਓ ਦਾ ਅਹੁੱਦਾ ਸੰਭਾਲ ਲਿਆ ਹੈ।ਡਾ. ਅਵਿਨਾਸ਼ ਜਿੰਦਲ ਮੈਡੀਸਨ ਦੇ ਐਮ.ਡੀ ਹਨ।ਉਹ ਇਸ ਤੋਂ ਪਹਿਲਾਂ ਸਿਵਲ ਹਸਪਤਾਲ ਲੁਧਿਆਣਾ ਵਿਖੇ ਬਤੌਰ ਡਾਕਟਰ ਵਜੋਂ ਵਧੀਆ ਸੇਵਾਵਾਂ ਨਿਭਾਅ ਰਹੇ ਸਨ। ਡਾ. ਅਵਿਨਾਸ਼ ਜ਼ਿੰਦਲ ਨੇ ਸਮਰਾਲਾ ਵਿਖੇ ਅਹੁੱਦਾ ਸੰਭਾਲਣ ਮੌਕੇ ਕਿਹਾ ਕਿ ਸਿਵਲ ਹਸਪਤਾਲ ਸਮਰਾਲਾ ਵਿਖੇ ਉਨ੍ਹਾਂ …

Read More »

ਰੋਜ਼ਗਾਰ ਤੇ ਵਿਕਾਸ ਸੰਬੰਧੀ ਅਸਪੱਸ਼ਟ ਬਜ਼ਟ – ਡਾ. ਐਸ.ਐਸ ਛੀਨਾ

ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਥਾਰਮਨ ਵਲੋਂ ਅੱਜ ਪੇਸ਼ ਕੀਤਾ ਗਿਆ ਆਮ ਬੱਜ਼ਟ ਵਿੱਚ ਪੇਂਡੂ ਖੇਤਰਾਂ ਤੇ ਖਾਸ ਧਿਆਨ ਦਿੱਤਾ ਗਿਆ ਹੈ, ਜੋ ਪੇਂਡੂ ਸ਼ਹਿਰੀ ਖੇਤਰਾਂ ਨੂੰ ਦੂਰ ਦਰਨ ਦੇ ਉਦੇਸ਼ ਨਾਲ ਕੀਤਾ ਗਿਆ ਹੈ।ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਅਰਥ ਸ਼ਾਸਤਰੀ ਡਾ. ਐਸ.ਐਸ ਛੀਨਾ ਨੇ ਕਿਹਾ ਹੈ ਕਿ ਪਿੰਡਾਂ ਵਿਚ ਗੈਰ ਖੇਤੀ …

Read More »

550 ਸਾਲਾ ਪ੍ਰਕਾਸ਼ ਪੁਰਬ ਲਈ ਬਜ਼ਟ ਦਾ ਐਲਾਨ ਨਾ ਕਰਕੇ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ- ਔਜਲਾ

ਕਿਸਾਨਾਂ ਨੂੰ ਰਾਹਤ ਨਾ ਦੇਣ `ਤੇ ਮੋਦੀ ਦਾ ਕਿਸਾਨ ਵਿਰੋਧੀ ਚਿਹਰਾ ਨੰਗਾ ਹੋਇਆ ਅੰਮ੍ਰਿਤਸਰ, 5 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਵਿੱਚ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦੇ ਪਹਿਲੇ ਬਜਟ ਨੇ ਮੋਦੀ ਸਰਕਾਰ ਦੇ ਕਿਸਾਨ, ਮਜ਼ਦੂਰ ਤੇ ਨੌਜੁਆਨ ਵਿਰੋਧੀ ਚਿਹਰੇ ਨੂੰ ਲੋਕਾਂ ਸਾਹਮਣੇ ਨੰਗਾ ਕੀਤਾ ਹੈ, ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੇਂਦਰੀ ਵਿੱਤ ਮੰਤਰੀ ਸ਼੍ਰੀਮਤੀ ਨਿਰਮਲਾ ਸੀਤਾਰਮਣ ਵਲੋਂ …

Read More »