ਚੰਡੀਗੜ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੀ ਨਵਨਿਯੁੱਕਤ ਮੈਂਬਰ ਪਰਮਜੀਤ ਕੌਰ ਨੇ ਆਪਣਾ ਅਹੁੱਦਾ ਪੰਜਾਬ ਸਿਵਲ ਸਕੱਤਰੇਤ ਵਿਖੇ ਸੰਭਾਲ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਬੁਲਾਰੇ ਨੇ ਦੱਸਿਆ ਕਿ ਪੰਜਾਬੀ ਵਿਸ਼ੇ ਵਿੱਚ ਐਮ.ਏ ਪਾਸ ਸ਼੍ਰੀਮਤੀ ਪਰਮਜੀਤ ਕੌਰ ਇਸ ਤੋਂ ਪਹਿਲਾਂ ਪੰਜ ਸਾਲ ਜ਼ਿਲਾ ਖਪਤਕਾਰ ਸ਼ਿਕਾਇਤ …
Read More »ਪੰਜਾਬੀ
ਕੈਪਟਨ ਅਮਰਿੰਦਰ ਸਿੰਘ ਸਾਰੀਆਂ ਜੇਲਾਂ ਲਈ ਡਰੋਨ ਤੇ ਸੀ.ਸੀ.ਟੀ.ਵੀ ਲਾਉਣ ਦੇ ਹੁਕਮ
ਸੁਣਵਾਈ ਅਧੀਨ ਕੈਦੀਆਂ/ਗਰਮ ਖਿਆਲੀਆਂ ਨੂੰ ਪੰਜਾਬ ਤੋਂ ਬਾਹਰ ਤਬਦੀਲ ਕਰਨ ਪ੍ਰਸਤਾਵ ਚੰਡੀਗੜ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜੇਲਾਂ ਦੀ ਸੁਰੱਖਿਆ ਨੂੰ ਮਜ਼ਬੂਤ ਬਣਾਉਣ ਵਾਸਤੇ ਵੀਰਵਾਰ ਨੂੰ ਸਖ਼ਤ ਕਦਮ ਚੁੱਕੇ ਜਾਣ ਦੇ ਲਏ ਗਏ ਫੈਸਲੇ ਦੇ ਸੰਦਰਭ ਵਿੱਚ ਪੰਜਾਬ ਦੀਆਂ ਸਾਰੀਆਂ ਜੇਲਾਂ ਵਿੱਚ ਡਰੋਨ ਅਤੇ ਸੀ.ਸੀ.ਟੀ.ਵੀ ਕੈਮਰੇ ਉਪਲਬਧ ਕਰਾਏ ਜਾਣਗੇ। ਜੇਲ ਸੁਰੱਖਿਆ …
Read More »ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਪੰਪ ਲਗਾਉਣ ਲਈ ਇੰਡੀਅਨ ਆਇਲ ਕਾਰਪੋਰੇਸ਼ਨ ਨੇ ਕਾਰਵਾਈ ਆਰੰਭੀ
ਸਹਿਕਾਰਤਾ ਮੰਤਰੀ ਰੰਧਾਵਾ ਨੂੰ ਰਿਟੇਲ ਆਊਟਲੈਟ ਸਥਾਪਤ ਕਰਨ ਲਈ ਲੈਟਰ ਆਫ ਇੰਟੈਂਟ ਸੌਂਪਿਆ ਚੰਡੀਗੜ, 5 ਜੁਲਾਈ (ਪੰਜਾਬ ਪੋਸਟ ਬਿਊਰੋ) – ਸਹਿਕਾਰਤਾ ਵਿਭਾਗ ਵੱਲੋਂ ਸਹਿਕਾਰੀ ਅਦਾਰਿਆਂ ਦੀ ਖਾਲੀ ਪਈ ਜ਼ਮੀਨ ਉਪਰ ਇੰਡਿਅਨ ਆਇਲ ਕਾਰਪੋਰੇਸ਼ਨ (ਆਈ.ਓ.ਸੀ.) ਦੇ ਰਿਟੇਲ ਆਊਟਲੈਟ ਸਥਾਪਿਤ ਕਰਨ ਹਿੱਤ ਸਮੌਝੇਤ ਤਹਿਤ ਕਾਰਵਾਈ ਕਰਦਿਆਂ ਆਈ.ਓ.ਸੀ ਵਲੋਂ ਸਹਿਕਾਰੀ ਖੰਡ ਮਿੱਲ ਮੋਰਿੰਡਾ ਵਿਖੇ ਸਥਾਪਤ ਕੀਤੇ ਜਾਣ ਵਾਲੇ ਰਿਟੇਲ ਆਊਟਲੈਟ ਲਈ ਸਹਿਕਾਰਤਾ ਮੰਤਰੀ …
Read More »ਤਰਕਸ਼ੀਲਾਂ ਵਲੋਂ ਜਲ੍ਹਿਆਂਵਾਲਾ ਬਾਗ ਦੇ ਇਤਿਹਾਸ ਅਤੇ ਪੁਰਾਤਨ ਢਾਂਚੇ ਨੂੰ ਖਤਮ ਕਰਨ ਦਾ ਵਿਰੋਧ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ) – ਤਰਕਸ਼ੀਲ ਸੁਸਾਇਟੀ ਪੰਜਾਬ ਨੇ ਇਤਿਹਾਸਕ ਜਲ੍ਹਿਆਂਵਾਲਾ ਬਾਗ ਵਿਚ ਸੁੰਦਰੀਕਰਨ ਅਤੇ ਨਵੀਨੀਕਰਨ ਦੇ ਨਾਂ ਹੇਠ ਇਸ ਦੇ ਇਤਿਹਾਸ ਅਤੇ ਪੁਰਾਤਨ ਢਾਂਚੇ ਨੂੰ ਖਤਮ ਕਰਨ ਦੀਆਂ ਸਾਮਰਾਜ ਪੱਖੀ ਕਾਰਵਾਈ ਦਾ ਜ਼ੋਰਦਾਰ ਵਿਰੋਧ ਕਰਦਿਆਂ ਜ਼ਿਲਾ ਪ੍ਰਸ਼ਾਸਨ ਅਤੇ ਜਲ੍ਹਿਆਂਵਾਲਾ ਬਾਗ ਯਾਦਗਾਰੀ ਟਰਸੱਟ ਤੋਂ ਇਸ ਦੀ ਭੰਨ ਤੋੜ ਉਤੇ ਤੁਰੰਤ ਰੋਕ ਲਾਉਣ ਦੀ ਮੰਗ ਕੀਤੀ ਹੈ। …
Read More »ਬਰਤੋਤਲ ਬਰੈਖਥ ਲਿਖਤ ਤੇ ਕੇਵਲ ਧਾਲੀਵਾਲ ਨਿਰਦੇਸ਼ਤ ਪੰਜਾਬੀ ਨਾਟਕ ‘ਬਾਲਾ ਕਿੰਗ’ ਦਾ ਸਫਲ ਮੰਚਣ
16ਵਾਂ ਪੰਜਾਬ ਥੀਏਟਰ ਫੈਸਟੀਵਲ-2019 ਸੰਪਨ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬ ਦੀ ਪਰਸਿੱਧ ਨਾਟ ਸੰਸਥਾ ਮੰਚ ਰੰਗਮੰਚ (ਰਜਿ.) ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 29 ਜੂਨ ਤੋਂ 03 ਜੁਲਾਈ ਤੱਕ ਚੱਲੇ ਵਾਲੇ 16ਵੇਂ ਪੰਜਾਬ ਥੀਏਟਰ ਫੈਸਟੀਵਲ ਦੇ ਪੰਜਵੇਂ ਅਤੇ ਆਖਰੀ ਦਿਨ ਬਰਤੋਤਲ ਬਰੈਖਥ ਦਾ ਲਿਖਿਆ ਅਤੇ ਕੇਵਲ ਧਾਲੀਵਾਲ ਦਾ ਨਿਰਦੇਸ਼ਤ …
Read More »ਸੁਆਮੀ ਰਾਮਾ ਹਿਊਮੈਨੀਟੇਰੀਅਨ ਐਵਾਰਡ-2019 ਲਈ ਅਰਜ਼ੀਆਂ ਮੰਗੀਆਂ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੇਹਰਾਦੂਨ ਅਧਾਰਿਤ ਹਿਮਾਲੀਅਨ ਇੰਸਟੀਚਿਊਟ ਹਸਪਤਾਲ ਟਰੱਸਟ ਸੁਆਮੀ ਰਾਮ ਨਗਰ ਵਲੋਂ ਹਰ ਸਾਲ ਦਿੱਤੇ ਜਾਂਦੇ ਵੱਕਾਰੀ ਪੁਰਸਕਾਰ ਸੁਆਮੀ ਰਾਮਾ ਹਿਊਮੈਨੀਟੇਰੀਅਨ ਐਵਾਰਡ-2019 ਲਈ ਯੋਗ ਸ਼ਖਸੀਅਤਾਂ/ਸੰਸਥਾਵਾਂ ਪਾਸੋਂ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਦਫ਼ਤਰ ਡਿਪਟੀ ਕਮਿਸ਼ਨਰ ਵਲੋਂ ਪ੍ਰਾਪਤ ਜਾਣਕਾਰੀ ਅਨੁਸਾਰ ਅਰਜ਼ੀਆਂ ਦੇਹਰਾਦੂਨ ਵਿਖੇ ਭੇਜਣ ਦੀ ਆਖ਼ਰੀ ਮਿਤੀ 31 ਅਗਸਤ 2019 ਹੈ।ਜਿਸ ਲਈ ਚਾਹਵਾਨ ਆਖਰੀ …
Read More »550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਰਤਸਰ ’ਚ ਅੰਤਰਰਾਸ਼ਟਰੀ ਕਬੱਡੀ ਮੈਚ ਹੋਣਗੇ -ਡੀ.ਸੀ
ਰਾਜ ਪੱਧਰ ਦੀਆਂ ਖੇਡਾਂ ਲਈ ਹੋਵੇਗੀ ਜਿਲ੍ਹਾ ਪੱਧਰ ਦੇ ਜੇਤੂਆਂ ਵਿਚੋਂ ਚੋਣ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਜੀ ਦਾ 550ਵਾਂ ਪ੍ਰਕਾਸ਼ ਪੁਰਬ ਦੇ ਸਮਾਗਮ ਬੜੀ ਸ਼ਰਧਾ ਤੇ ਧੂਮਧਾਮ ਨਾਲ ਸੁਲਤਾਨਪੁਰ ਲੋਧੀ ਵਿਖੇ ਮਨਾਇਆ ਜਾਵੇਗਾ ਉਥੇ ਰਾਜ ਵਿੱਚ ਵੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਪੁਰਬ ਨੂੰ …
Read More »ਪਾਰਦਰਸ਼ੀ ਪ੍ਰਬੰਧ ਕਰਨਾ ਸਿਰਸਾ ਲਈ ਪਰਖ ਦੀ ਘੜੀ – ਪਰਮਿੰਦਰ ਸਿੰਘ
ਨਵੀਂ ਦਿੱਲੀ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧੀਨ ਚੱਲਦੇ ਸਕੂਲਾਂ ਦੇ ਸਿੱਖਿਆ ਦੇ ਪੱਧਰ ਨੂੰ `ਤੇ ਚੁੱਕਣ ਅਤੇ ਸਕੂਲਾਂ ਵਿੱਚ ਚੱਲ ਰਹੀਆਂ ਵਪਾਰਕ ਗਤੀਵਿਧੀਆਂ ਦਾ ਲਾਭ ਪੱਕੇ ਤੌਰ `ਤੇ ਕਮੇਟੀ ਨੂੰ ਪਹੁੰਚਾਉਣ ਲਈ, ਕਮੇਟੀ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਦੇ ਸਾਹਮਣੇ ਹੁਣ ਪਰਖ ਦੀ ਘੜੀ ਹੈ।ਇਸ ਲਈ ਬਿਨਾਂ ਕਿਸੇ ਪਹਿਲਾਂ ਤੋਂ ਤੈਅ ਸਿੱਟੇ ਨੂੰ …
Read More »ਡੀ.ਏ.ਵੀ ਪਬਲਿਕ ਦੀ ਸਾਬਕਾ ਵਿਦਿਆਰਥਣ ਹਰਗੁਣ ਦਾ ਨੰਨ੍ਹੀ ਛਾਂ ਫਾਊਂਡਸ਼ਨ ਵਲੋਂ ਸਨਮਾਨ
ਅੰਮ੍ਰਿਤਸਰ. 4 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ, ਲਾਰੰਸ ਰੋਡ ਦੀ ਸਾਬਕਾ ਵਿਦਿਆਰਥਣ ਹਰਗੁਣ ਗੌਰ ਇੱਕ ਪ੍ਰਤਿਭਾਸ਼ਾਲੀ ਸਖ਼ਸੀ਼ਅਤ ਵਾਲੀ ਵਧੀਆ ਗਾਇਕਾ ਹੈ।ਉਸ ਨੂੰ ਨੰਨ੍ਹੀ ਛਾਂ ਫਾਊਂਡੇਸ਼ਨ ਦੇ ਤਹਿਤ “ਇੰਗਲਿਸ਼ ਐਸੈਂਸ ਮਾਈਕਰੋ ਸਕਾਲਰਸ਼ਿਪ“ ਵਲੋਂ ਸਨਮਾਨਿਤ ਕੀਤਾ ਗਿਆ।ਇਹ ਕਾਰਜ ਭਾਰਤ ਦੇ ਘੱਟ ਸਹੂਲਤਾਂ ਪ੍ਰਾਪਤ ਬੱਚਿਆਂ ਦੇ ਲਈ ਯੂ.ਐਸ ਦੂਤਾਵਾਸ ਦੁਆਰਾ ਸੈਕਰਡ ਲਾਇਟ ਸੀਨੀਅਰ ਸਕੂਲ, ਮਹਿਤਾ ਰੋਡ, ਅੰਮ੍ਰਿਤਸਰ …
Read More »ਅਸਮਾਨ ’ਚ ਛਾਏ ਬੱਦਲਾਂ ਸਮੇਂ ਖ਼ਾਲਸਾ ਕਾਲਜ ਦੀ ਮਨਮੋਹਕ ਤਸਵੀਰ
ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਅੱਤ ਦੀ ਪੈ ਰਹੀ ਗਰਮੀ ਉਪਰੰਤ ਅਸਮਾਨ ’ਚ ਛਾਏ ਬੱਦਲਾਂ ਸਮੇਂ ਖ਼ਾਲਸਾ ਕਾਲਜ ਅੰਮ੍ਰਿਤਸਰ ਦੀ ਮਨਮੋਹਕ ਤਸਵੀਰ।
Read More »
Punjab Post Daily Online Newspaper & Print Media