Wednesday, November 25, 2026

ਪੰਜਾਬੀ

ਬਦਨੌਰ ਤੇ ਕੈਪਟਨ ਵਲੋਂ ਸਰਦਾਰ ਬੇਅੰਤ ਸਿੰਘ ਇੰਡੀਆ ਇੰਟਰਨੈਸ਼ਨਲ ਸੈਂਟਰ ਲਈ ਸਿਧਾਂਤਕ ਪ੍ਰਵਾਨਗੀ

ਇਹ ਕੇਂਦਰ ਚੰਡੀਗੜ ਦੀ ਜ਼ਮੀਨ `ਤੇ ਯਾਦਗਾਰ ਦੇ ਨਾਲ ਹੀ ਸਥਾਪਿਤ ਕੀਤਾ ਜਾਵੇਗਾ ਚੰਡੀਗੜ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਰਾਜਪਾਲ ਤੇ ਯੂ.ਟੀ. ਚੰਡੀਗੜ ਦੇ ਪ੍ਰਸ਼ਾਸਕ ਵੀ.ਪੀ ਸਿੰਘ ਬਦਨੌਰ ਨਾਲ ਮਿਲ ਕੇ ਚੰਡੀਗੜ ਦੇ ਸੈਕਟਰ 42 ਸਥਿਤ ਬੇਅੰਤ ਸਿੰਘ ਯਾਦਗਾਰ ਅਤੇ ਚੰਡੀਗੜ ਸੈਂਟਰ ਆਫ਼ ਪਰਫਾਰਮਿੰਗ ਐਂਡ ਵਿਯੂਅਲ ਆਰਟਸ ਦੇ ਮੌਜੂਦਾ …

Read More »

ਪਦਮ ਪੁਰਸਕਾਰ-2020 ਲਈ ਨਾਮਜ਼ਦਗੀਆਂ 15 ਸਤੰਬਰ 2019 ਤੱਕ ਲਈਆਂ ਜਾਣਗੀਆਂ

ਨਵੀ ਦਿੱਲੀ, 4 ਜੁਲਾਈ (ਪੰਜਾਬ ਪੋਸਟ ਬਿਊਰੋ) – ਪਦਮ ਪੁਰਸਕਾਰ-2020 ਲਈ ਆਨਲਾਈਨ ਨਾਮਜ਼ਦਗੀਆਂ/ ਸਿਫਾਰਸ਼ਾਂ 1 ਮਈ 2019 ਤੋਂ ਲੈਣੀਆਂ ਸ਼ੁਰੂ ਹੋ ਗਈਆਂ ਹਨ।ਨਾਮਜ਼ਦਗੀਆਂ/ ਸਿਫਾਰਸ਼ਾਂ ਲਈ ਆਖਰੀ ਤਰੀਕ 15 ਸਤੰਬਰ2019 ਹੋਵੇਗੀ।ਪਦਮ ਪੁਰਸਕਾਰਾਂ ਲਈ ਨਾਮਜ਼ਦਗੀਆਂ /ਸਿਫਾਰਸ਼ਾਂ ਸਿਰਫ ਆਨਲਾਈਨ ਪਦਮ ਪੋਰਟਲ <https://padmaawards.gov.in>  `ਤੇ ਪ੍ਰਾਪਤ ਕੀਤੀਆਂ ਜਾਣਗੀਆਂ।    ਪਦਮ ਪੁਰਸਕਾਰ `ਵਿਸ਼ੇਸ਼ ਕੰਮ` ਨੂੰ ਮਾਨਤਾ ਪ੍ਰਦਾਨ ਕਰਨ ਲਈ ਹੁੰਦੇ ਹਨ ਅਤੇ ਸਾਰੇ ਖੇਤਰਾਂ/ਵਿਸ਼ਿਆਂ ਵਿੱਚ ਵਿਸ਼ੇਸ਼ …

Read More »

ਅਗਨੀਕਾਂਡ ਦੋਰਾਨ ਦੌਰਾਨ ਬੱਚਿਆਂ ਦੀ ਜਾਨ ਬਚਾਉਣ ਵਾਲੇ ਕੌਂਸਲਰ ਸ਼ੈਲੀ ਦਾ ਸਨਮਾਨ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ) – ਹਲਾਕ ਪੂਰਬੀ ਦੀ ਨਗਰ ਨਿਗਮ ਵਾਰਡ ਨੰਬਰ 46 ਤੋਂ ਕੋਂਸਲਰ ਸ਼ੈਲਿੰਦਰ ਸਿੰਘ ਸ਼ੈਲੀ ਵਲੋਂ ਆਪਣੀ ਜਾਨ ਦੀ ਪ੍ਰਵਾਹ ਨਾ ਕਰਦਿਆਂ ਸਥਾਨਕ ਚਮਰੰਗ ਰੋਡ ਸਥਿਤ ਝੁੱਗੀਆਂ ਵਿੱਚ ਲੱਗੀ ਭਿਆਨਕ ਅੱਗ ਦੌਰਾਨ 12 ਦੇ ਕਰੀਬ ਬੱਚਿਆਂ ਅਤੇ ਦੋ ਦਰਜਨ ਦੇ ਕਰੀਬ ਰਸੋਈ ਗੈਸ ਸਿਲੰਡਰਾਂ ਨੂੰ ਅੱਗ ਦੀ ਲਪੇਟ ਵਿੱਚ ਆਉਣ ਤੋਂ ਬਚਾਉਣ ਦੇ …

Read More »

ਖ਼ਾਲਸਾ ਕਾਲਜ ਦੇ ਵਫ਼ਦ ਨੇ ਸਾਹਿਤਕਾਰ ਕੰਵਲ ਦਾ ਹਾਲ-ਚਾਲ ਪੁੱਛਿਆ

ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਜਸਵੰਤ ਸਿੰਘ ਕੰਵਲ ਦੀ ਸਿਹਤਯਾਬੀ ਲਈ ਕੀਤੀ ਕਾਮਨਾ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੀ ਅਗਵਾਈ ਹੇਠ ਅੱਜ ਇਕ ਵਫ਼ਦ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਜਸਵੰਤ ਸਿੰਘ ਕੰਵਲ ਦਾ ਹਾਲ-ਚਾਲ ਜਾਣ ਲਈ ਪੁੱਜਿਆ। ਸ: ਕੰਵਲ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ ਉਨ੍ਹਾਂ ਦੇ ਪਿੰਡ ਢੁੱਡੀਕੇ ਵਿਖੇ …

Read More »

ਖ਼ਾਲਸਾ ਕਾਲਜ ਵੂਮੈਨ ਦੀਆਂ ਵਿਦਿਆਰਥਣਾਂ ਯੂਨੀਵਰਸਿਟੀ ਪ੍ਰੀਖਿਆਵਾਂ ’ਚ ਅਵੱਲ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਵਿਦਿਆਰਥਣਾਂ ਨੇ ਵੱਖ-ਵੱਖ ਕੋਰਸਾਂ ’ਚ ਯੂਨੀਵਰਸਿਟੀ ’ਚੋਂ ਉਚ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਬੀ. ਬੀ. ਏ. ਸਮੈਸਟਰ 6ਵਾਂ ਦੀ ਵਿਦਿਆਰਥਣ ਸਿਮਰਨ ਨੇ ’ਵਰਸਿਟੀ ’ਚ ਪਹਿਲਾਂ ਸਥਾਨ ਹਾਸਲ ਕੀਤਾ।     ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਿਦਿਆਰਥਣਾਂ ਦੀ ਇਸ ਉਪਲਬੱਧੀ …

Read More »

ਡੀ.ਐਸ.ਪੀ ਹਰਪ੍ਰੀਤ ਸਿੰਘ ਸੈਣੀ ਨੇ ਦਿਲਬਾਗ ਸਿੰਘ ਨੂੰ ਲਾਏ ਤਰੱਕੀ ਦੇ ਸਟਾਰ

ਜੰਡਿਆਲਾ ਗੁਰੂ, 4 ਜੁਲਾਈ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜਿਲਾ ਅੰਮ੍ਰਿਤਸਰ ਦਿਹਾਤੀ ਦੇ ਡੀ.ਐਸ.ਪੀ ਹਰਪ੍ਰੀਤ ਸਿੰਘ ਸੈਣੀ ਨੇ ਦਿਲਬਾਗ ਸਿੰਘ ਪੁੱਤਰ ਅਮਰੀਕ ਸਿੰਘ ਨੂੰ ਤਰੱਕੀ ਮਿਲਣ ਉਪਰੰਤ ਏ.ਐਸ.ਆਈ ਦੇ ਸਟਾਰ ਲਾਏ ਤੇ ਮੁਬਾਰਕਾਂ ਦਿੱਤੀਆਂ।ਦਿਲਬਾਗ ਸਿੰਘ ਨੇ ਦੱਸਿਆ ਕਿ 1990 `ਚ ਉਹਨਾਂ ਨੇ ਤਰਨ ਤਾਰਨ ਵਿਖੇ ਡਿਊਟੀ ਸੰਭਾਲੀ ਸੀ ਅਤੇ 28 ਸਾਲਾਂ ਤੋਂ ਪੁਲਿਸ ਵਿਭਾਗ ਵਿਚ ਸੇਵਾ ਨਿਭਾਅ ਰਹੇ …

Read More »

13 ਜੁਲਾਈ ਨੂੰ ਨੈਸ਼ਨਲ ਲੋਕ ਅਦਾਲਤ ਲਗਾਉਣ ਸਬੰਧੀ ਹੋਈ ਮੀਟਿੰਗ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੀਆਂ ਹਦਾਇਤਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਨਾਲ ਨੈਸ਼ਨਲ ਲੋਕ ਅਦਾਲਤ 13 ਜੁਲਾਈ ਨੂੰ ਸਥਾਨਕ ਜ਼ਿਲ੍ਹਾ ਕਚਿਹਰੀਆਂ ਵਿਖੇ ਲਗਾਈ ਜਾ ਰਹੀ ਹੈ।ਇਸ ਨੈਸ਼ਨਲ ਲੋਕ ਅਦਾਲਤ ਦੀ ਸਫਲਤਾ ਲਈ ਕਰਮਜੀਤ ਸਿੰਘ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅੰਮਿ੍ਰਤਸਰ ਦੀਆਂ ਹਦਾਇਤਾਂ ਸਦਕਾ …

Read More »

ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉਚਾ ਚੁੱਕਣ ਲਈ ਸਰਕਾਰ ਹਰਕਤ `ਚ

ਸੰਯੁਕਤ ਸਕੱਤਰ ਸੜਕਾਂ, ਹਾਈਵੇ ਨੂੰ ਲਗਾਇਆ ਅੰਮ੍ਰਿਤਸਰ ਜਿਲੇ੍ ਦਾ ਇੰਚਾਰਜ ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਸਰਕਾਰ ਵੱਲੋਂ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਉਪਰ ਚੁੱਕਣ ਲਈ ਜਲ ਸ਼ਕਤੀ ਅਭਿਆਨ ਚਲਾਇਆ ਜਾ ਰਿਹਾ ਹੈ। ਇਸੇ ਹੀ ਅਭਿਆਨ ਤਹਿਤ ਕੇਂਦਰ ਸਰਕਾਰ ਵੱਲੋਂ ਪ੍ਰਿਆਂਕ ਭਾਰਤੀ ਸੰਯੁਕਤ ਸਕੱਤਰ ਸੜਕਾਂ ਅਤੇ ਹਾਈਵੇ ਨੂੰ ਅੰਮ੍ਰਿਤਸਰ ਜਿਲੇ੍ਹ ਦਾ ਇੰਚਾਰਜ ਲਗਾਇਆ ਗਿਆ ਹੈ।ਪ੍ਰਿਆਂਕ …

Read More »

ਸਫ਼ਾਈ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ ਸਬੰਧੀ ਕੀਤਾ ਵਿਚਾਰ ਵਟਾਂਦਰਾ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਮੈਨੂਅਲ ਸਕਵੇਂਜਰ ਰਿਹੈਬਲਿਟੇਸ਼ਨ ਐਕਟ 2013 ਨੂੰ ਸੁਚੱਜੇ ਢੰਗ ਨਾਲ ਲਾਗੂ ਕਰਨ ਸਬੰਧੀ ਇਕ ਮੀਟਿੰਗ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਕੀਤੀ ਗਈ ਅਤੇ ਇਸ ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਵਿੱਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਜਾਣਕਾਰੀ ਪ੍ਰਾਪਤ ਕੀਤੀ ਗਈ ਅਤੇ ਉਨ੍ਹਾਂ ਨੂੰ ਆਉਂਦੀਆਂ ਮੁਸ਼ਿਕਲਾਂ …

Read More »

ਚਿੰਤਾ ਦਾ ਵਿਸ਼ਾ ਹੈ ਧਰਤੀ ਹੇਠਲੇ ਪਾਣੀ ਦਾ ਲਗਾਤਰ ਡਿੱਗ ਰਿਹਾ ਪੱਧਰ – ਡਾ: ਵਿਨੈ ਕੁਮਾਰ

ਅੰਮ੍ਰਿਤਸਰ, 4 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਮੁੱਖ ਖੇਤੀਬਾੜੀ ਅਫਸਰ ਡਾ: ਵਿਨੈ ਕੁਮਾਰ ਨੇ ਦੱਸਿਆ ਹੈ ਕਿ ਇਸ ਸਮੇਂ ਝੋਨੇ ਅਤੇ ਬਾਸਮਤੀ ਦੀ ਕਾਸ਼ਤ ਦਾ ਸੀਜਨ ਚੱਲ ਰਿਹਾ ਹੈ ਜਿਸ ਕਰਕੇ ਕਿਸਾਨ ਵੀਰਾਂ ਨੂੰ ਕੁਦਰਤੀ ਸਰੋਤਾਂ ਦੀ ਮਹੱਤਤਾ ਨੂੰ ਮੁੱਖ ਰੱਖਦੇ ਹੋਏ ਪਾਣੀ ਦੀ ਸੰਜਮ ਨਾਲ ਵਰਤੋਂ ਕਰਨ ਤੇ ਜੋਰ ਦੇਣਾ ਚਾਹੀਦਾ ਹੈ।ਕੁੱਝ ਕਿਸਾਨਾਂ ਵਲੋਂ ਝੋਨੇ ਦੀ ਕਾਸ਼ਤ …

Read More »