ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ) – ਜਨਵਾਦੀ ਲੇਖਕ ਸੰਘ ਦੇ ਸੱਦੇ ਤੇ ਪ੍ਰਮੁੱਖ ਗਜ਼ਲਗੋ ਵਿਜੇ ਵਿਵੇਕ ਨਾਲ ਸਥਾਨਕ ਆਤਮ ਪਬਲਿਕ ਸਕੂਲ ਵਿਚ ਸਾਹਿਤਕ ਦੁਪਹਿਰ ਦਾ ਅਯੋਜਨ ਕੀਤਾ ਗਿਆ।ਜਿਥੇ ਉਨ੍ਹਾਂ ਅਧਿਆਪਕਾਂ ਅਤੇ ਸਾਹਿਤਕਾਰਾਂ ਦੇ ਰੂ ਬ ਰੂ ਹੁੰਦਿਆਂ ਦੱਸਿਆ ਕਿ ਉਹ ਆਪਣੀਆਂ ਰਚਨਾਵਾਂ ਦੇ ਸਿਰਜਣ ਦੌਰਾਨ ਕਾਗਜ਼ ਅਤੇ ਕਲਮ ਦਾ ਇਸਤੇਮਾਲ ਕਰਨ ਦੀ ਬਜ਼ਾਏ ਸ਼ਬਦਾਂ ਦੀ ਇਕ ਸਾਰਤਾ …
Read More »ਪੰਜਾਬੀ
550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਲੱਧਾ ਮੁੰਡਾ ਵਿਖੇ ਗੁਰਮਤਿ ਸਿਖਲਾਈ ਕੈੰਂਪ ਲਗਾਇਆ
ਬਟਾਲਾ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਧੰਨ ਧੰਨ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ 550 ਪ੍ਰਕਾਸ਼ ਪੁਰਬ ਨੂੰ ਸਮਰਪਿਤ ਭਾਈ ਅਰਸ਼ਪ੍ਰੀਤ ਸਿੰਘ ਮਧਰੇ ਅਤੇ ਧਰਮ ਪ੍ਰਚਾਰ ਕਮੇਟੀ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਸਦਕਾ ਹਲਕਾ ਸ੍ਰੀ ਹਰਗੋਬਿੰਦਪੁਰ ਅੰਦਰ ਪੈਂਦੇ ਪਿੰਡ ਲੱਧਾ ਮੁੰਡਾ ਜਿਲਾ ਗੁਰਦਾਸਪੁਰ ਵਿੱਚ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਜੀ ਵਿਖੇ 4 ਜੂਨ ਤੋਂ 1 ਜੁਲਾਈ 2019 ਤੱਕ …
Read More »ਔਜਲਾ ਨੇ ਸੰਸਦ ਵਿੱਚ ਚੁੱਕਿਆ ਅਟਾਰੀ ਵਾਹਗਾ ਸਰਹੱਦ `ਤੇ ਟਰੱਕ ਸਕੈਨਰ ਦਾ ਮੁੱਦਾ
ਕਿਹਾ ਕਾਲੀਆਂ ਭੇਡਾਂ ਦੀ ਮਿਲੀਭੁਗਤ ਕਾਰਨ ਨਸ਼ੀਲੇ ਪਦਾਰਥਾਂ ਨਾਲ ਪੰਜਾਬੀ ਨੌਜੁਆਨਾਂ ਨੂੰ ਕੀਤਾ ਜਾ ਰਿਹਾ ਬਰਬਾਦ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਸੁਖਬੀਰ ਸਿੰਘ) – ਅਟਾਰੀ ਵਾਹਗਾ ਸਰਹੱਦ ਰਾਹੀਂ ਹੁੰਦੇ ਵਪਾਰ ਦੀ ਆੜ ਵਿੱਚ ਪਾਕਿਸਤਾਨ ਤੋਂ ਸਮੱਗਲ ਹੁੰਦੇ ਨਸ਼ੀਲੇ ਪਦਾਰਥਾਂ ਦਾ ਮੁੱਦਾ ਸੰਸਦ ਵਿੱਚ ਉਠਾਉਂਦਿਆਂ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਟਾਰੀ ਵਿਖੇ ਬਣਾਈ (ਆਈ.ਸੀ.ਪੀ) …
Read More »ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ `ਤੇ ਗਿ. ਹਰਪ੍ਰੀਤ ਸਿੰਘ ਨੇ ਕੌਮ ਨੂੰ ਦਿੱਤੀ ਵਧਾਈ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ ਬਿਉਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਸਿਰਜਣਾ ਦਿਵਸ `ਤੇ ਵਧਾਈ ਦਿੱਤੀ ਹੈ। ਜਾਰੀ ਪ੍ਰੈਸ ਨੋਟ ਵਿੱਚ ਉਨਾਂ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦਾ ਸਰਵਉੱਚ ਅਸਥਾਨ ਹੈ।ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੀ ਸਿਰਜਣਾ ਤੋਂ ਪਹਿਲਾਂ ਸ੍ਰੀ …
Read More »ਤਿੰਨ ਕਹਾਣੀਆਂ ‘ਮੀ-ਲਾਰਡ’, ‘ਚੋਂਕ’ ਅਤੇ ‘ਸਿਫ਼ਰ’ `ਤੇ ਅਧਾਰਿਤ ਨਾਟਕ ਦਾ ਮੰਚਣ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ ਰੰਗਮੰਚ (ਰਜਿ.) ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 16 ਵੇਂ ਪੰਜਾਬ ਥੀਏਟਰ ਫੈਸਟੀਵਲ ਦੇ ਤੀਸਰੇ ਦਿਨ ਤਿੰਨ ਕਹਾਣੀਆਂ ਉੱਪਰ ਨਾਟਕ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਪੇਸ਼ ਕੀਤਾ ਗਿਆ।ਪਹਿਲੀ ਕਹਾਣੀ ਦਾ ਮੰਚਣ ਕੇਵਲ ਧਾਲੀਵਾਲ …
Read More »ਸ਼ੇਕਸਪੀਅਰ ਲਿਖਤ ਅਤੇ ਪਾਰਥੋ ਬੈਨਰਜੀ ਨਿਰਦੇਸ਼ਤ ਨਾਟਕ ‘ਦ ਟੇਮਪੈਸਟ’ ਦਾ ਮੰਚਣ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਦੀਪ ਦਵਿੰਦਰ) – ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ ਰੰਗਮੰਚ (ਰਜਿ.) ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਵੱਲੋਂ ਸ਼੍ਰੋਮਣੀ ਨਾਟਕਕਾਰ ਕੇਵਲ ਧਾਲੀਵਾਲ ਦੀ ਅਗਵਾਈ ਹੇਠ 29 ਜੂਨ ਤੋਂ 3 ਜੁਲਾਈ ਤੱਕ ਚੱਲਣ ਵਾਲੇ 16ਵੇਂ ਪੰਜਾਬ ਥੀਏਟਰ ਫੈਸਟੀਵਲ ਦੇ ਦੂਸਰੇ ਦਿਨ ਸੰਸਾਰ ਪ੍ਰਸਿੱਧ ਨਾਟਕਕਾਰ ਵਿਲੀਅਮ ਸ਼ੇਕਸਪੀਅਰ ਦਾ ਲਿਖਿਆ ਅਤੇ ਪਾਰਥੋ ਬੈਨਰਜੀ ਦਾ ਨਿਰਦੇਸ਼ਤ ਕੀਤਾ ਨਾਟਕ ‘ਦ ਟੇਮਪੈਸਟ’ …
Read More »ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਗੁ. ਰੋੜੀ ਸਾਹਿਬ ਏਮਨਾਬਾਦ ਦੇ ਕੀਤੇ ਦਰਸ਼ਨ
ਗੁਰੂ ਨਾਨਕ ਸਾਹਿਬ ਨਾਲ ਸਬੰਧਤ ਹੈ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਲਈ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ਨੇ ਅੱਜ ਗੁਰਦੁਆਰਾ ਰੋੜੀ ਸਾਹਿਬ ਏਮਨਾਬਾਦ ਦੇ ਦਰਸ਼ਨ ਕੀਤੇ।ਗੁਰਦੁਆਰਾ ਰੋੜੀ ਸਾਹਿਬ ਪਹਿਲੇ ਪਾਤਸ਼ਾਹ ਜੀ ਨਾਲ ਸਬੰਧਤ ਇਤਿਹਾਸਕ ਅਸਥਾਨ ਹੈ।ਇਥੇ ਗੁਰੂ ਸਾਹਿਬ ਜੀ ਨੇ ਭਾਈ ਲਾਲੋ ਨੂੰ ਮਿਲ …
Read More »ਕੂੜੇ ਦੀ ਡੋਰ ਟੂ ਡੋਰ ਕੁਲੈਕਸ਼ਨ ਦੌਰਾਨ ਸੁੱਕਾ ਅਤੇ ਗਿੱਲਾ ਕੂੜਾ ਵੱਖ-ਵੱਖ ਕੀਤਾ ਜਾਵੇ – ਡੀ.ਸੀ
ਪਠਾਨਕੋਟ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸੋਲਡ ਵੇਸਟ ਮੈਨੇਜਮੈਂਟ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਆਯੋਜਿਤ ਮੀਟਿੰਗ ਵਿੱਚ ਸਤੀਸ਼ ਸੈਣੀ ਐਮ.ਈ, ਅਰੁਣ ਕੁਮਾਰ ਈ.ਓ ਸੁਜਾਨਪੁਰ, ਡਾ. ਐਨ.ਕੇ ਸਿੰਘ, ਜਾਨੂ ਚਲੋਤਰਾ ਸੈਨੀਟੇਰੀ ਇੰਸਪੈਕਟਰ ਨਗਰ ਨਿਗਮ ਪਠਾਨਕੋਟ, ਰਘੂ ਗੁਪਤਾ ਸੈਨੀਟੇਰੀ ਇੰਸਪੈਕਟਰ ਨਗਰ ਕੌਂਸਲ ਸੁਜਾਨਪੁਰ, ਅਰਵਿੰਦ ਸ਼ਰਮਾ ਏ.ਐਮ.ਈ ਪੰਜਾਬ ਰੋਡਵੇਜ਼ ਦੇ ਅਧਿਕਾਰੀ …
Read More »ਸਕੂਲ ਖੁੱਲਣ ਕਾਰਨ ਭਿਆਨਕ ਗਰਮੀ `ਚ ਵੀ ਸਕੂਲ ਜਾਣ ਲਈ ਮਜਬੂਰ ਹਨ ਬੱਚੇ
ਮਾਪਿਆਂ ਨੇ ਸਿੱਖਿਆ ਮੰਤਰੀ ਤੋਂ ਕੀਤੀ ਛੁੱਟੀਆਂ ਵਿੱਚ ਵਾਧਾ ਕਰਨ ਦੀ ਮੰਗ ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਮੌਜੂਦਾ ਸਮੇਂ ਵਿੱਚ ਸਿਰਫ ਪੰਜਾਬ ਵਿੱਚ ਹੀ ਨਹੀਂ ਬਲਕਿ ਲੱਗਭਗ ਸਾਰੇ ਭਾਰਤ ਵਿੱਚ ਹੀ ਭਿਆਨਕ ਗਰਮੀ ਪੈ ਰਹੀ ਹੈ।ਜਿਸ ਕਾਰਨ ਰੋਜਾਨਾ ਦੇ ਕੰਮ-ਕਾਰ ਵੀ ਪ੍ਰਭਾਵਿਤ ਹੋ ਰਹੇ ਹਨ ਅਜਿਹੀ ਭਿਆਨਕ ਗਰਮੀ ਵਿੱਚ ਲੋਕਾਂ ਨੂੰ ਘਰਾਂ ਤੋਂ ਬਾਹਰ ਨਿਕਲਣਾ ਵੀ …
Read More »ਡੀ.ਸੀ ਵੱਲੋਂ ਫੌਜ ਦੇ ਅਧਿਕਾਰੀਆਂ ਸਮੇਤ ਘੱਗਰ ਦਰਿਆ ਨੇੜਲੇ ਸੰਵੇਦਨਸ਼ੀਲ ਸਥਾਨਾਂ ਦਾ ਜਾਇਜ਼ਾ
ਖਨੌਰੀ ਮੇਨ ਹੈਡ, ਮੰਡਵੀ, ਮਕਰੋੜ ਸਾਹਿਬ ਵਾਸੀਆਂ ਨਾਲ ਕੀਤੀ ਗੱਲਬਾਤ ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਅੱਜ ਭਾਰਤੀ ਫੌਜ ਦੀ 71 ਆਰਮਰਡ ਰੈਜੀਮੈਂਟ ਦੇ ਮੇਜਰ ਅਕਸ਼ੇ ਰਾਣਾ ਅਤੇ 3 ਗਾਰਡਜ਼ ਯੂਨਿਟ ਦੇ ਲੈਫਟੀਨੈਂਟ ਫੌਗਟ ਸਮੇਤ ਫੌਜ, ਪੁਲਿਸ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਘੱਗਰ ਦਰਿਆ ਨੇੜਲੇ ਸੰਵੇਦਨਸ਼ੀਲ ਸਥਾਨਾਂ ਦਾ ਦੌਰਾ ਕੀਤਾ ਅਤੇ ਬਰਸਾਤ ਦਾ …
Read More »
Punjab Post Daily Online Newspaper & Print Media