ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਤੰਦਰੁਸਤ ਪੰਜਾਬ ਮਿਸ਼ਨ ਦੇ ਤਹਿਤ ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸੁਰੂ ਕੀਤੀ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਜ਼ਿਲ੍ਹੇ ਵਿੱਚ ਸਥਾਪਤ 11 ਆਊਟ ਪੇਸ਼ੈਂਟ ਓਪਿਆਡ ਅਸਿਸਟਡ ਟਰੀਟਮੈਂਟ ਕਲੀਨਿਕਾਂ ਅੰਦਰ ਮਈ 2017 ਤੋਂ ਹੁਣ ਤੱਕ ਨਸ਼ਿਆਂ ਨੂੰ ਹਮੇਸਾ ਲਈ ਅਲਵਿਦਾ ਕਹਿਣ ਦੇ ਮਕਸਦ ਨਾਲ 2597 ਮਰੀਜ਼ਾਂ …
Read More »ਪੰਜਾਬੀ
ਪਿੰਡੀ ਕੇਹਰ ਸਿੰਘ ਵਾਲੀ ਪੰਚਾਇਤ ਨੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੂਟੇ ਲਾਏ
ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਉਤਸਵ ਨੂੰ ਸਮਰਪਿਤ ਹਰੇਕ ਪਿੰਡ ਵਿਚ 550 ਬੂਟੇ ਲਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਵਣ ਵਿਭਾਗ ਦੇ ਸਹਿਯੋਗ ਨਾਲ ਪਿੰਡੀ ਕੇਹਰ ਸਿੰਘ ਵਾਲੀ ਦੀ ਪੰਚਾਇਤ ਵੱਲੋਂ ਵੀ ਬੂਟੇ ਲਾਉਣ ਦੀ ਸ਼ੁਰੂਆਤ ਕੀਤੀ ਗਈ ਇਸ ਸਬੰਧੀ …
Read More »ਦੂਜੀ ਬਰਸੀ ਮੌਕੇ ਲੋੜਵੰਦਾਂ ਨੂੰ ਵੰਡੇ ਕੱਪੜੇ
ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬਾ ਲੌਂਗੋਵਾਲ ਦੇ ਸਮਾਜ ਸੇਵੀ ਤਰਸੇਮ ਚੰਦ ਸਿੰਗਲਾ ਅਤੇ ਉਨ੍ਹਾਂ ਦੀ ਧਰਮ ਪਤਨੀ ਸੁਸ਼ੀਲ ਕੁਮਾਰੀ ਵੱਲੋਂ ਆਪਣੇ ਭਰਾ ਡਾ. ਅਮ੍ਰਿਤ ਪਾਲ ਸਿੰਗਲਾ ਐਮ.ਡੀ ਮੈਡੀਕਲ ਮਾਨਸਾ ਜੋ ਕਿ ਪਿਛਲੇ ਸਾਲ ਸਵਰਗਵਾਸ ਹੋ ਗਏ ਸਨ ਦੀ ਦੂਜੀ ਬਰਸੀ ਮੌਕੇ ਪਿੰਗਲਵਾੜਾ ਸੰਸਥਾ ਸੰਗਰੂਰ ਵਿਖੇ 150 ਲੇਡੀਜ਼ ਸੂਟ ਦੇ ਕੇ ਮਾਨਵਤਾ ਸੇਵਾ ਦਾ ਕਾਰਜ ਕੀਤਾ …
Read More »ਨਸ਼ਿਆਂ ਨੂੰ ਅਲਵਿਦਾ ਆਖ 32 ਵਰ੍ਹਿਆਂ ਦਾ ਨੌਜਵਾਨ ਸਮਾਜ ਦੀ ਮੁੱਖ ਧਾਰਾ `ਚ ਹੋਇਆ ਸ਼ਾਮਲ
ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਬਣੀ ਵਰਦਾਨ ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨਸ਼ਾ ਵਿਰੋਧੀ ਮੁਹਿੰਮ ਨੂੰ ਜ਼ਿਲ੍ਹਾ ਸੰਗਰੂਰ ਵਿੱਚ ਜ਼ਮੀਨੀ ਪੱਧਰ `ਤੇ ਲਾਗੂ ਕਰਨ `ਚ ਜ਼ਿਲ੍ਹਾ ਪ੍ਰਸ਼ਾਸਨ ਕਿੰਨੀ ਦਿਲਚਸਪੀ ਦਿਖਾ ਰਿਹਾ ਹੈ, ਉਸ ਦੀ ਮਿਸਾਲ ਹੈ 32 ਵਰ੍ਹਿਆਂ ਦਾ ਨੌਜਵਾਨ ਗਗਨ ਕੁਮਾਰ।ਇਹ ਨੌਜਵਾਨ ਨਸ਼ਿਆਂ ਦੀ ਦਲਦਲ ਵਿੱਚ ਏਨਾ ਧਸ ਚੁੱਕਾ ਸੀ ਕਿ ਜ਼ਿੰਦਗੀ ਇਸ ਨੂੰ …
Read More »ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਤੋਂ ਜਾਣੁ ਕਰਵਾਉਣ ਲਈ ਜਾਗਰੂਕਤਾ ਕੈਂਪ ਲਾਇਆ
ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਕਸਬੇ ਦੀ ਨਜ਼ਦੀਕੀ ਪਿੰਡੀ ਕੇਹਰ ਸਿੰਘ ਵਾਲੀ ਵਿਖੇ ਥਾਣਾ ਲੌਂਗੋਵਾਲ ਵਲੋਂ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਦੀ ਜਾਣਕਾਰੀ ਦੇਣ ਲਈ ਇਕ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ।ਆਪਣੇ ਭਾਸ਼ਨ ਦੌਰਾਨ ਥਾਣਾ ਲੌਂਗੋਵਾਲ ਦੇ ਐਸ.ਐਚ.ਓ ਬਲਵੰਤ ਸਿੰਘ ਨੇ ਪਿੰਡੀ ਦੇ ਵਸਨੀਕਾਂ ਨੂੰ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਅਤੇ ਮਨੁੱਖੀ ਸਰੀਰ ਤੇ ਨਸ਼ਿਆਂ ਮਾੜੇ …
Read More »ਗਾਇਕ ਅੰਸ਼ੂ ਸ਼ਾਹਲਿਆ ਨੇ `ਸ਼ੌਕੀਨ` ਗੀਤ ਰਾਹੀਂ ਲਵਾਈ ਹਾਜ਼ਰੀ
ਗੀਤ `ਸ਼ੌਕੀਨ` ਯੂ.ਕੇ ਐਂਜਲ ਰੈਕਾਰਡ ਵਲੋਂ ਹੋਇਆ ਰਲੀਜ਼ ਲੌਂਗੋਵਾਲ, 2 ਜੁਲਾਈ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – `ਸ਼ੌਕੀਨ ਗੀਤ ਜੋ ਕਿ ਅੱਜਕਲ ਦੇ ਦੌਰ `ਚ ਨੌਜਵਾਨਾਂ ਦੇ ਸ਼ੋਂਕ ਨੂੰ ਦੇਖਦੇ ਹੋਏ ਬਣਾਇਆ ਗਿਆ ਹੈ।ਸੰਗੀਤਕਾਰ ਪ੍ਰਸ਼ਾਂਤ ਨੇ ਇਸ ਗੀਤ ਦਾ ਸੰਗੀਤ ਤਿਆਰ ਕੀਤਾ ਹੈ।ਰਲੀਜ਼ ਹੋਣ ਦੇ ਪਹਿਲੇ ਦਿਨ ਤੋਂ ਬਹੁਤ ਪਸੰਦ ਕੀਤਾ ਜਾ ਰਿਹਾ ਹੈ ਤੇ ਨੌਜਵਾਨਾਂ ਦੀਆਂ ਗੱਡੀਆਂ ਅਤੇ …
Read More »ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲ਼ੋਂ ਪੰਜਾਬ ਰੋਡਵੇਜ਼ ਪਨਬਸ ਕਾਮਿਆਂ ਦੀ ਹਮਾਇਤ ਦਾ ਐਲਾਨ
ਮੌੜ ਮੰਡੀ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੂਬਾ ਆਗੂਆਂ ਕੁਲਦੀਪ ਸਿੰਘ ਬੁਢੇਵਾਲ, ਜਗਰੂਪ ਸਿੰਘ ਲਹਿਰਾ, ਵਰਿੰਦਰ ਸਿੰਘ ਬਠਿੰਡਾ, ਗੁਰਵਿੰਦਰ ਸਿੰਘ ਪੰਨੂ, ਬਲਿਹਾਰ ਸਿੰਘ ਕਟਾਰੀਆ, ਸ਼ੇਰ ਸਿੰਘ ਖੰਨਾ, ਸੇਵਕ ਸਿੰਘ ਦੰਦੀਵਾਲ, ਦੀਦਾਰ ਸਿੰਘ ਮੁੱਦਕੀ, ਜਸਪ੍ਰੀਤ ਸਿੰਘ ਗਗਨ, ਬੱਗਾ ਸਿੰਘ, ਕਿਰਨਜੀਤ ਕੌਰ ਚੋਪੜਾ, ਨਰਿੰਦਰ ਕੌਰ ਨੇ ਸਾਂਝਾ ਪ੍ਰੈਸ ਨੋਟ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਰੋਡਵੇਜ਼ …
Read More »ਚੰਨੀ ਵਲੋਂ ਸੁਖਬੀਰ ਨੂੰ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਨੂੰ ਸਿਆਸੀ ਰੰਗਤ ਦੇਣ ਦੀ ਥਾਂ ਸਹਿਯੋਗ ਦੀ ਅਪੀਲ
ਕਿਹਾ ਮੋਦੀ ਵੱਲੋਂ ਇਤਿਹਾਸਕ ਸਮਾਰੋਹ `ਚ ਸ਼ਮੂਲੀਅਤ ਦੀ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਪੁਸ਼ਟੀ ਚੰਡੀਗੜ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਿਆਸੀਕਰਨ ਕਰਨ ਦੀ ਥਾਂ ਇਸ ਇਤਿਹਾਸਕ ਸਮਾਰੋਹ …
Read More »ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ-ਅਰੁਨਾ ਚੌਧਰੀ
ਮੰਤਰੀ ਨੇ ਵੱਖ-ਵੱਖ ਆਂਗਣਵਾੜੀ ਵਰਕਰਜ਼ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਕੀਤੀ ਮੁਲਾਕਾਤ ਚੰਡੀਗੜ, 2 ਜੁਲਾਈ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ ਤੇ ਯੋਗ ਅਗਵਾਈ ਵਿੱਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਇਸ ਸਬੰਧੀ ਨਵੀਆਂ ਨੀਤੀਆਂ ਤੇ ਲੋੜੀਂਦਾ ਢਾਂਚਾ ਮੁਹੱਈਆ ਕਰਵਾਉਣ ਲਈ ਸੁਹਿਰਦਤਾ ਨਾਲ ਯਤਨਸ਼ੀਲ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ …
Read More »ਟੈਕੀਜ਼ ਇੰਫੋਟੈਕ ਨੇ ਲੇਖਕਾਂ ਦੀ ਕੁਸ਼ਲਤਾ ਵਿਕਾਸ ਵਰਕਸ਼ਾਪ ਲਗਾਈ
ਅੰਮ੍ਰਿਤਸਰ, 2 ਜੁਲਾਈ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਪ੍ਰਸਿੱਧ ਆਈ.ਟੀ ਕੰਪਨੀ ਟੈਕੀਜ਼ ਇੰਫੋਟੈਕ ਵਲੋਂ ਪਿਛਲੇ ਦਿਨੀਂ ਇਲਾਕੇ ਦੇ ਲੇਖਕਾਂ ਲਈ ਕੁਸ਼ਲਤਾ ਨਿਖਾਰਨ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਦੇਸ਼ ਦੇ ਪ੍ਰਸਿੱਧ ਮੋਟੀਵੇਸ਼ਨਲ ਸਪੀਕਰ ਅਤੇ ਕਾਰਪੋਰੇਟ ਟ੍ਰੇਨਰ ਨਿਸ਼ਾਂਤ ਨਿਸ਼ਟ ਨੇ ਉੱਭਰ ਰਹੇ ਲੇਖਕਾਂ ਨੂੰ ਕੁਸ਼ਲਤਾ ਨਿਖਾਰਨ ਦੇ ਗੁਰ ਦੱਸੇ।ਵਰਕਸ਼ਾਪ ‘ਚ ਵੱਖ-ਵੱਖ ਹਲਕਿਆਂ ਜਿਵੇਂ ਕਿ ਅਧਿਆਪਕਾਂ ਤੇ ਬਲਾਗ ਲਿਖਣ …
Read More »
Punjab Post Daily Online Newspaper & Print Media