ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ) – ਬੀਤੇ ਕੱਲ ਚਮਰੰਗ ਰੋਡ ਸਥਿਤ ਜਹਾਜਗੜ੍ਹ ਵਿਖੇ ਹੋਏ ਅਗਨੀ ਕਾਂਡ ਦੇ ਪੀੜਤਾਂ ਲਈ ਅੱਜ ਸ਼ਹਿਰ ਦੀਆਂ ਸਮਾਜ ਸੇਵੀ ਸੰਸਥਾਵਾਂ ਅਤੇ ਦਾਨੀ ਸੱਜਣ ਮਦਦ ਲਈ ਉਮੜ ਪਏ।ਨਗਰ ਨਿਗਮ ਵਾਰਡ ਨੰਬਰ 46 ਤੋਂ ਕਾਂਗਰਸੀ ਕੌਂਸਲਰ ਸ਼ੈਲਿੰਦਰ ਸਿੰਘ ਸ਼ੈਲੀ ਤੇ ਉਨਾਂ ਦੇ ਸਾਥੀਆਂ ਵਲੋਂ ਪੀੜਤਾਂ ਨੂੰ ਕੱਪੜੇ ਤੇ ਹੋਰ ਵਰਤੋੋਂ ਦਾ ਸਮਾਨ ਵੰਡਿਆ ਗਿਆ ਹੈ।ਸ਼ਾਮ …
Read More »ਪੰਜਾਬੀ
550 ਸਾਲ ਵਾਹਿਗੁਰੂ ਲਿਖਣ ਭਗਤੀ ਦੇ ਨਾਲ ਪ੍ਰੋਗਰਾਮ ਤਹਿਤ ਕੱਢੇ ਗਏ 13 ਵੱਡੇ ਇਨਾਮ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਪ੍ਰੀਤਮ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਵਿਖੇ ਮੁੱਖ ਸੇਵਾਦਾਰ ਡਾਕਟਰ ਸੁਰਜੀਤ ਸਿੰਘ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਵਾਹਿਗੁਰੂ ਲਿਖਣ ਭਗਤੀ ਸਮਾਗਮ ਕਰਵਾਇਆ ਗਿਆ। ਡਾਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਭਾਈ ਗੁਰਇਕਬਾਲ ਸਿੰਘ ਦੀ …
Read More »ਆਰਟ ਗੈਲਰੀ ਵਿਖੇ ਮੂਰਤੀ ਕਲਾ ਦੀ ਪ੍ਰਦਰਸ਼ਨੀ ਲਗਾਈ ਗਈ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ ਉਤਰੀ ਜੋਨ ਕਲਚਰਲ ਸੈਂਟਰ ਪਟਿਆਲਾ ਦੇ ਸਹਿਯੋਗ ਨਾਲ 8ਵੇਂ ਸਮਰ ਆਰਟ ਕੈਂਪ/ਫੈਸਟੀਵਲ-2019 ਤਹਿਤ ਮੂਰਤੀ ਕਲਾ ਪ੍ਰਦਰਸ਼ਨੀ ਲਗਾਈ ਗਈ।ਜਿਸ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਰਜਿੰਦਰ ਮੋਹਨ ਸਿੰਘ ਛੀਨਾ ਚੇਅਰਮੈਨ ਆਰਟ ਗੈਲਰੀ ਨੇ ਕੀਤਾ।ਸੰਸਥਾ ਦੇ ਪ੍ਰਧਾਨ ਸ਼ਿਵਦੇਵ ਸਿੰਘ ਨੇ ਦੱਸਿਆ ਕਿ ਉਘੇ ਮੂਰਤੀਕਾਰ ਨਰਿੰਦਰ ਸਿੰਘ ਦੇ ਵਿਦਿਆਰਥੀਆਂ, ਬਲਵੰਤ …
Read More »ਅਪੋਲੋ ਹਾਸਪਿਟਲਜ਼ ਗਰੁੱਪ ਨੇ ਅੰਗਦਾਨ ਜਾਗਰੂਕਤਾ ਲਈ ਆਈ.ਐਮ.ਏ-ਵੁਮੈਨ ਨਾਲ ਕੀਤਾ ਸਮਝੌਤਾ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ – ਲੋਕਾਂ ਨੂੰ ਅੰਗ ਦਾਨ ਦੇ ਮਹੱਤਵ ਅਤੇ ਇਸ ਦੇ ਫਾਇਦਿਆਂ ਬਾਰੇ ਜਾਗਰੂਕ ਕਰਨ ਲਈ, ਅਪੋਲੋ ਹਾਸਪਿਟਲਸ ਗਰੁੱਪ ਵਲੋਂ ਦੇਸ਼ ਭਰ ਵਿੱਚ ਆਰਗਨ ਡੋਨੇਸ਼ਨ ਡ੍ਰਾਈਵ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਵੋਮੈਨ ਡਾਕਟਰਜ਼ ਵਿੰਗ ਨਾਲ ਇਕ ਸਮਝੌਤੇ (ਐਮ.ਓ.ਯੂ) `ਤੇ ਦਸਤਖਤ ਕੀਤੇ ਹਨ।ਜਿਸ ਦੀਆਂ ਸ਼ਰਤਾਂ ਤਹਿਤ, ਅਪੋਲੋ ਹਾਸਪਿਟਲਜ਼ ਆਮ ਜਨਤਾ ਵਿੱਚ ਅੰਗ ਦਾਨ …
Read More »ਅਟਾਰੀ-ਵਾਹਗਾ ਸਰਹੱਦ ਰਸਤੇ ਆਈ ਹੁਣ ਤੱਕ ਦੀ ਸਭ ਤੋਂ ਵੱਡੀ 532 ਕਿਲੋਗ੍ਰਮ ਹੈਰੋਇਨ ਬਰਾਮਦ
ਅੰਮ੍ਰਿਤਸਰ, 30 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਖਿਲਾਫ ਜੂਝ ਰਹੇ ਪੰਜਾਬ ਵਿੱਚ ਅੱਜ ਹੁਣ ਤੱਕ ਦੀ ਸਭ ਤੋਂ ਵੱਡੀ ਨਸ਼ਿਆਂ ਦੀ ਖੇਪ ਬਰਾਮਦ ਹੋਈ ਹੈ।ਕਸਟਮ ਵਿਭਾਗ ਵਲੋਂ ਅਟਾਰੀ-ਵਾਹਗਾ ਸਰਹੱਦ `ਤੇ ਸਥਿਤ ਇੰਟੈਗਰੇਟਿਡ ਚੈਕ ਪੋਸਟ (ਆਈ.ਸੀ.ਪੀ) ਅਟਾਰੀ ਵਿਖੇ ਪਾਕਿਸਤਾਨ ਤੋਂ ਆਏ ਟਰੱਕ ਵਿੱਚ ਲੱਦੇ ਨਮਕ ਦੇ ਬੋਰਿਆਂ ਵਿਚੋਂ ਬਰਾਮਦ ਕੀਤੀ ਗਈ ਤਕਰੀਬਨ 532 ਕਿਲੋ ਹੈਰੋਇਨ ਅਤੇ 52 ਕਿਲੋਗ੍ਰਾਮ ਨਸ਼ੀਲੇ ਪਾਊਡਰ …
Read More »ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨੂੰ ਮਿਲੇ ਤਿੰਨ ਮੰਤਰੀ
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮਿਲ ਕੇ ਮਨਾਉਣ ਸੰਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਦਿੱਤੇ ਸੁਝਾਅ ਦੇ ਮੱਦੇਨਜ਼ਰ ਅੱਜ ਸੈਰ ਸਪਾਟਾ ਤੇ ਸੱਭਿਆਚਾਰ ਮਾਮਲਿਆਂ ਦੇ ਮੰਤਰੀ ਚਰਨਜੀਤ ਸਿੰਘ ਚੰਨੀ, ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ.ਪੀ ਸੋਨੀ ਅਤੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ 3 ਕੈਬਨਿਟ ਮੰਤਰੀਆਂ …
Read More »ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਇਆ ਜਾਵੇਗਾ – ਜਥੇਦਾਰ ਹਰਪ੍ਰੀਤ ਸਿੰਘ
ਜਥੇਦਾਰ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਨਾਲ ਪੰਜਾਬ ਸਰਕਾਰ ਦੇ ਮੰਤਰੀਆਂ ਨੇ ਕੀਤੀ ਬੈਠਕ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਪੰਜਾਬ ਸਰਕਾਰ ਦੇ …
Read More »ਪਾਕਿਸਤਾਨ ਗੁ.ਪ੍ਰ.ਕਮੇਟੀ ਦੇ ਪ੍ਰਧਾਨ ਤਾਰਾ ਸਿੰਘ ਨੂੰ ਸੌਂਪਿਆ ਡਾ. ਰੂਪ ਸਿੰਘ ਨੇ ਲੌਂਗੋਵਾਲ ਵੱਲੋਂ ਭੇਜਿਆ ਪੱਤਰ
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤਾਰਾ …
Read More »ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਲਾਹੌਰ `ਚ ਸਮਾਗਮ
ਲਹਿੰਦੇ ਪੰਜਾਬ ਦੇ ਗਵਰਨ ਚੌਧਰੀ ਮੁਹੰਮਦ ਸਰਵਰ ਨੇ ਸਿੱਖਾਂ ਦੀ ਬਹਾਦਰੀ ਦੀ ਕੀਤੀ ਪ੍ਰਸ਼ੰਸਾ ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕੀਤੇ ਗਏ, ਜਿਸ ਵਿਚ ਲਹਿੰਦੇ ਪੰਜਾਬ ਦੇ ਗਰਵਨਰ ਚੌਧਰੀ ਮੁਹੰਮਦ ਸਰਵਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਕਰਵਾਇਆ ਸਮਾਗਮ
ਅੰਮ੍ਰਿਤਸਰ, 29 ਜੂਨ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹਰ ਸਾਲ ਦੀ ਤਰ੍ਹਾਂ ਸ਼ੋ੍ਰਮਣੀ ਕਮੇਟੀ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼ਰਧਾ ਨਾਲ ਮਨਾਈ ਗਈ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸੁਖਜਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ …
Read More »
Punjab Post Daily Online Newspaper & Print Media