Wednesday, November 25, 2026

ਪੰਜਾਬੀ

ਮਾਲ ਮੰਤਰੀ ਕਾਂਗੜ ਦੀ ਪ੍ਰਧਾਨਗੀ ਹੇਠ ਹੋਈ ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਮਾਨਸਾ ਦੀ ਅੱਜ ਹੋਈ ਪਲੇਠੀ ਮੀਟਿੰਗ `ਚ ਕਾਂਗਰਸੀਆਂ ਨੇ ਜਿੱਥੇ ਸੁਣਵਾਈ ਨਾ ਹੋਣ ਦੇ ਦੁਖੜੇ ਰੋਏ ਉਥੇ ਹੋਰਨਾਂ ਰਾਜਸੀ ਪਾਰਟੀ ਦੇ ਨੁਮਾਇੰਦਿਆਂ ਨੇ ਨਸ਼ਿ਼ਆਂ ਦੇ ਮੁੱਦੇ ਨੂੰ ਵੀ ਉਭਾਰਿਆ।ਪੰਜਾਬ ਦੇ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਪ੍ਰਧਾਨਗੀ ਹੇਠ ਹੋਈ ਇਸ ਇਕੱਤਰਤਾ `ਚ ਮਾਲ ਵਿਭਾਗ `ਚ ਫੈਲੇ ਭ੍ਰਿਸ਼ਟਾਚਾਰ …

Read More »

ਅਮਰਨਾਥ ਭੰਡਾਰੇ ਲਈ ਦੂਸਰਾ ਜਥਾ ਰਵਾਨਾ

ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) –  ਸ੍ਰੀ ਹਰ ਹਰ ਮਹਾਦੇਵ ਸੇਵਾ ਮੰਡਲ ਮਾਨਸਾ ਵਲੋਂ ਅੱਜ ਸ਼ਿਵ ਮੰਦਰ ਨੇੜੇ ਭਗਤ ਸਿੰਘ ਚੋਕ ਕੋਲ 35 ਸ਼ਿਵ ਭਗਤਾਂ ਦਾ ਜੱਥਾ ਅਮਰਨਾਥ ਲਈ ਰਵਾਨਾ ਕੀਤਾ ਗਿਆ।ਮੰਡਲ ਪ੍ਰਧਾਨ ਅਰੁਣ ਬਿੱਟੂ ਭੰਮਾ ਨੇ ਦੱਸਿਆ ਕਿ ਇਹ ਭੰਡਾਰਾ ਸ੍ਰੀ ਅਮਰਨਾਥ ਦੀ ਪਵਿੱਤਰ ਗੁਫਾ ਅਤੇ ਬਾਲਟਾਲ ਵਿਖੇ 1 ਜੁਲਾਈ ਤੋਂ ਸ਼ੁਰੂ ਹੋ ਕੇ 15 ਅਗਸਤ …

Read More »

ਭਾਰਤੀ ਜਨਤਾ ਪਾਰਟੀ ਜਿਲ੍ਹਾ ਮਾਨਸਾ ਵਲੋ ਨਵੀਂ ਮੈਂਬਰਸ਼ਿਪ ਲਈ ਮੀਟਿੰਗ

ਭੀਖੀ, 29 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਭਾਰਤੀ ਜਨਤਾ ਪਾਰਟੀ ਜਿਲ੍ਹਾ ਮਾਨਸਾ ਦੀ ਇੱਕ ਅਹਿਮ ਮੀਟਿੰਗ ਜਿਲ੍ਹਾ ਪ੍ਰਧਾਨ ਸਤੀਸ ਗੋਇਲ ਦੀ ਅਗਵਾਈ ਵਿੱਚ ਹੋਈ।ਜਿਸ ਵਿੱਚ ਵਿਸ਼ੇਸ਼ ਤੌਰ `ਤੇ ਭਾਜਪਾ ਪੰਜਾਬ ਦੇ ਜਨਰਲ ਸਕੱਤਰ ਦਿਆਲ ਦਾਸ ਸੋਢੀ ਮੀਟਿੰਗ ਵਿੱਚ ਪਹੁੰਚੇ, ਪੰਜਾਬ ਵਿੱਚ ਨਵੀਂ ਮੈਂਬਰਸ਼ਿਪ ਦੇ ਪੰਜਾਬ ਦੇ ਇੰਚਾਰਜ ਵੀ ਹਨ। ਮੀਟਿੰਗ ਦੌਰਾਨ 6 ਜੁਲਾਈ 2019 ਤੋਂ ਖੁੱਲ ਰਹੀ ਨਵੀਂ …

Read More »

ਜਲ੍ਹਿਆਂ ਵਾਲੇ ਬਾਗ਼ ਦੇ ਇਤਿਹਾਸਕ ਖੂਨੀ ਖੂਹ ਨੂੰ ਢਾਉਣ ਦੇ ਫ਼ੈਸਲੇ ਦੀ ਨਿਖੇਧੀ

ਲੌਂਗੋਵਾਲ, 29 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵਲੋਂ ਜਲ੍ਹਿਆਂ ਵਾਲੇ ਬਾਗ਼ ਵਿੱਚ ਸਥਿਤ ਇਤਿਹਾਸਕ ਖੂਨੀ ਖੂਹ ਨੂੰ ਢਾਹੁਣ ਦੀ ਲੌਂਗੋਵਾਲ ਏਰੀਏ ਦੀਆਂ ਵੱਖ-ਵੱਖ ਜੱਥੇਬੰਦੀਆਂ ਵਲੋਂ ਸਖ਼ਤ ਨਿਖੇਧੀ ਕੀਤੀ ਗਈ ਹੈ। ਦੇਸ਼ ਭਗਤ ਯਾਦਗਾਰ ਕਮੇਟੀ ਦੇ ਸਕੱਤਰ ਜੁਝਾਰ ਲੌਂਗੋਵਾਲ ਅਤੇ ਪ੍ਰਧਾਨ ਬਲਵੀਰ ਚੰਦ ਲੌਂਗੋਵਾਲ ਨੇ ਦੱਸਿਆ ਕਿ ਇਹੋ ਜਿਹੀਆਂ ਇਤਿਹਾਸਕ ਯਾਦਗਾਰਾਂ ਜਿਹੜੀਆਂ ਸਾਡੇ ਇਨਕਲਾਬੀ ਵਿਰਸੇ ਨਾਲ ਜੁੜੀਆਂ …

Read More »

ਪਿੰਡ ਗੁੜੱਦੀ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ

 ਭੀਖੀ, 28 ਜੂਨ (ਪੰਜਾਬ ਪੋਸਟ- ਕਮਲ ਕਾਂਤ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਜ਼ਦੀਕੀ ਪਿੰਡ ਗੁੜੱਦੀ ਵਿਖੇ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ।ਕਮੇਟੀ ਪ੍ਰਧਾਨ ਜਗਸੀਰ ਸਿੰਘ ਨੇ ਦੱਸਿਆ ਕਿ ਇਸ ਕੈਂਪ ਵਿਚ 80 ਦੇ ਕਰੀਬ ਬੱਚਿਆਂ ਨੇ ਭਾਗ ਲਿਆ, ਜਿਨ੍ਹਾਂ ਨੂੰ ਗੁਰਬਾਣੀ ਪੜ੍ਹਨ, ਯਾਦ ਕਰਨ ਤੇ ਸਿੱਖ ਇਤਿਹਾਸ ਬਾਰੇ …

Read More »

ਨੈਸ਼ਨਲ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਭੀਖੀ, 28 ਜੂਨ (ਪੰਜਾਬ ਪੋਸਟ- ਕਮਲ ਕਾਂਤ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਗਏ ਬੀ.ਏ ਭਾਗ ਪਹਿਲਾ (ਸਮੈਸਟਰ ਪਹਿਲਾ) ਦੇ ਨਤੀਜੇ `ਚੋਂ ਨੈਸ਼ਨਲ ਕਾਲਜ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ।ਪਿ੍ੰਸੀਪਲ ਐਮ.ਕੇ ਮਿਸ਼ਰਾ ਨੇ ਦੱਸਿਆ ਕਿ ਮਨਪ੍ਰੀਤ ਕੌਰ ਨੇ 76.40 ਪ੍ਰਤੀਸ਼ਤ, ਜਸਪਾਲ ਕੌਰ ਨੇ 76.20 ਅਤੇ ਸੰਦੀਪ ਕੌਰ ਤੇ ਬੰਟੀ ਸਿੰਘ ਨੇ 74 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ …

Read More »

ਬੱਸ ਸਟੈਂਡ ਦੂਰ ਜਾਣ ਦੇ ਖਿਲਾਫ ਪਿੰਡ ਵਾਸੀਆਂ ਨੇ ਲਾਇਆ ਧਰਨਾ

ਭੀਖੀ, 28 ਜੂਨ (ਪੰਜਾਬ ਪੋਸਟ- ਕਮਲ ਕਾਂਤ)- ਪਿੰਡ ਦਿਆਲਪੁਰਾ ਵਿਖੇ ਬੱਸ ਅੱਡੇ ਕੋਲ ਪਿੰਡ ਦੇ ਵਸਨੀਕਾਂ ਵਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਧਰਨਾ ਦਿੱਤਾ ਗਿਆ।ਬੁਲਾਰਿਆਂ ਨੇ ਕਿਹਾ ਕਿ ਨਵੇਂ ਬਣ ਰਹੇ ਨੈਸ਼ਨਲ ਹਾਈਵੇ ਤੇ ਪਿੰਡ ਦਾ ਨਵਾਂ ਬੱਸ ਅੱਡਾ ਬਦਲ ਕੇ ਪਿੰਡ ਤੋਂ ਕਾਫ਼ੀ ਦੂਰ ਬਣਾਇਆ ਜਾ ਰਿਹਾ ਹੈ, ਜਿਸ ਨਾਲ ਪਿੰਡ ਸਮੇਤ ਆਸ ਪਾਸ ਦੇ ਪਿੰਡਾਂ ਦੇ ਲੋਕਾਂ ਨੂੰ …

Read More »

ਬੀ.ਕੇ.ਯੂ ਉਗਰਾਹਾਂ ਨੇ ਬਲਾਕਾਂ ਤੇ ਪਿੰਡ ਇਕਾਈਆਂ ਦੇ ਫੰਡਾਂ ਦਾ ਆਡਿਟ ਕੀਤਾ

 ਧੂਰੀ, 28 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਧੂਰੀ ਅਤੇ ਮਾਲੇਰਕੋਟਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਦੀ ਪ੍ਰਧਾਨਗੀ ਹੇਠ ਪਿੰਡ ਪੇਧਨੀ ਕਲਾਂ ਵਿਖੇ ਹੋਈ।ਜਿਸ ਵਿੱਚ ਸੂਬੇ ਦੇ ਆਗੂ ਜਨਕ ਸਿੰਘ ਭੂਟਾਲ ਕਲਾਂ, ਸੀਨੀਅਰ ਮੀਤ ਪ੍ਰਧਾਨ ਦਲਵਾਰਾ ਸਿੰਘ ਛਾਜਲਾ ਅਤੇ ਵਿੱਤ ਸਕੱਤਰ ਕ੍ਰਿਪਾਲ ਸਿੰਘ ਵਿਸ਼ੇਸ਼ ਤੌਰ `ਤੇ ਪਹੁੰਚੇ।ਦੋਵਾਂ ਬਲਾਕਾਂ ਅਤੇ ਪਿੰਡ ਇਕਾਈਆਂ …

Read More »

ਨਿਸ਼ਕਾਮ ਸੇਵਾ ਸਭਾ ਨੇ 28ਵਾਂ ਵਾਟਰ ਕੂਲਰ ਲਗਾਇਆ

ਧੂਰੀ, 28 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਇੰਨੀਂ ਦਿਨੀਂ ਪੈ ਰਹੀ ਅੱਤ ਦੀ ਗਰਮੀ ਤੋਂ ਰਾਹਤ ਦਿਵਾਉਣ ਲਈ ਨਿਸ਼ਕਾਮ ਸੇਵਾ ਸਭਾ ਧੂਰੀ ਵੱਲੋਂ ਸੰਸਥਾ ਦੇ ਪ੍ਰਧਾਨ ਸਮਾਜਸੇਵੀ ਮਹਾਸ਼ਾ ਪ੍ਰਤਿਗਿਆ ਪਾਲ ਦੀ ਅਗਵਾਈ `ਚ ਸਥਾਨਕ ਤਹਿਸੀਲ ਕੰਪਲੈਕਸ ਦੇ ਮੁੱਖ ਗੇਟ `ਤੇ ਠੰਡੇ ਪਾਣੀ ਦਾ ਵਾਟਰ ਕੂਲਰ ਲਗਾਇਆ ਗਿਆ।ਜਿਸ ਦਾ ਉਦਘਾਟਨ ਤਹਿਸੀਲਦਾਰ ਧੂਰੀ ਕਰਨ ਗੁਪਤਾ ਨੇ ਕੀਤਾ।ਮਹਾਸ਼ਾ ਪ੍ਰਤਿਗਿਆ ਪਾਲ ਨੇ …

Read More »

ਚੋਰੀ ਦੀ ਕਣਕ ਸਮੇਤ ਦੋ ਕਾਬੂ

ਧੂਰੀ, 28 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਡਾ. ਸੰਦੀਪ ਗਰਗ ਸੀਨੀਅਰ ਪੁਲਿਸ ਕਪਤਾਨ ਸੰਗਰੂਰ ਦੇ ਹੁਕਮ ਅਨੁਸਾਰ ਅਤੇ ਮੋਹਿਤ ਅਗਰਵਾਲ ਪੀ.ਪੀ.ਐਸ ਉਪ ਕਪਤਾਨ ਪੁਲਿਸ ਸਬ ਡਵੀਜਨ ਧੂਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਸਿਟੀ ਧੂਰੀ ਪੁਲਿਸ ਵਲੋਂ ਵਿੱਕੀ ਰਾਮ ਵਾਸੀ ਧੂਰੀ, ਦੀਪਕ ਕੁਮਾਰ ਉਰਫ਼ ਟੋਨੀ ਵਾਸੀ ਧੂਰੀ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਪਾਸੋਂ ਮਹਿਕਮਾ ਪਨਗਰੇਨ ਦੀ ਮਾਲਵਾ ਪੇਪਰ ਬੋਰਡ ਬਾਗੜੀਆਂ …

Read More »