ਮੁੱਖ ਮੰਤਰੀ ਅਮਰਿੰਦਰ ਵਲੋਂ ਆਸੀਅਨ ਮੁਲਕਾਂ ਲਈ ਚੰਡੀਗੜ ਨੂੰ ਓਪਨ ਸਕਾਈਜ਼ ਪਾਲਿਸੀ `ਚ ਸ਼ਾਮਲ ਕਰਨ ਦੀ ਮੰਗ ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਭਰੋਸਾ ਦਿੱਤਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਸਰਕਾਰ ਦੁਆਰਾ ਉਲੀਕੀ ਰੂਪ-ਰੇਖਾ ਅਨੁਸਾਰ ਸੁਲਤਾਨਪੁਰ ਲੋਧੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜ ਛੇਤੀ ਹੀ …
Read More »ਪੰਜਾਬੀ
ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ ਨਾਲ ਕੀਤੀ ਮੁਲਾਕਾਤ
ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨਵੀਂ ਦਿੱਲੀ ਵਿੱਖੇ ਕੇਂਦਰੀ ਗ੍ਰਹਿ ਮੰਤਰੀ ਤੇ ਕਾਰਪੋਰੇਟ ਮਾਮਲਿਆਂ ਮੰਤਰੀ ਸ੍ਰੀਮਤੀ ਨਿਰਮਲਾ ਸੀਥਾਰਮਨ ਨਾਲ ਮੁਲਾਕਾਤ ਸਮੇਂ 31000 ਕਰੋੜ ਦੇ ਕਰਜ਼ ਮਾਮਲੇ ਬਾਰੇ ਗੱਲਬਾਤ ਕਰਦੇ ਹੋਏੇ।
Read More »ਜਰਮਨੀ ਦੀ ਚਾਂਸਲਰ ਡਾ. ਐਂਜਲਾ ਮਰਕੈਲ ਨੂੰ ਮਿਲੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ
ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਓਸਾਕਾ ਵਿਖੇ ਜੀ-20 ਸਮਿਤ ਦੌਰਾਨ ਜਰਮਨੀ ਦੀ ਚਾਂਸਲਰ ਡਾ. ਐਂਜਲਾ ਮਰਕੈਲ ਨਾਲ ਮੁਲਾਕਾਤ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
Read More »ਜੀ-20 ਮੁਲਕਾਂ ਦੇ ਆਗੂਆਂ ਨਾਲ ਯਾਦਗਾਰੀ ਤਸਵੀਰ `ਚ ਯਾਦਗਾਰੀ ਤਸਵੀਰ `ਚ ਪ੍ਰਧਾਨ ਮੰਤਰੀ ਮੋਦੀ
ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਓਸਾਕਾ ਵਿਖੇ ਜੀ-20 ਮੁਲਕਾਂ ਦੇ ਆਗੂਆਂ ਨਾਲ ਯਾਦਗਾਰੀ ਤਸਵੀਰ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
Read More »ਜੀ-20 ਸਮਿਤ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ ਤੇ ਅਮਰੀਕਾ ਦੇ ਰਾਸ਼ਟਰਪਤੀ ਨਾਲ ਪ੍ਰਧਾਨ ਮੰਤਰੀ ਨਰੇਂਦਰ ਮੋਦੀ
ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਓਸਾਕਾ ਵਿਖੇ ਜੀ-20 ਸਮਿਤ ਦੌਰਾਨ ਜਪਾਨ ਦੇ ਪ੍ਰਧਾਨ ਮੰਤਰੀ ਸ਼ਿੰਜ਼ੋ ਆਬੇ ਅਤੇ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਜੈ (ਜੇ.ਆਈ.ਏ= ਜਪਾਨ-ਅਮਰੀਕਾ-ਇੰਡੀਆ)।
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਸਮਿਤ ਦੌਰਾਨ ਬਰਿਕਸ ਮੀਟਿੰਗ ਨੂੰ ਕੀਤਾ ਸੰਬੋਧਨ
ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਓਸਾਕਾ ਵਿਖੇ ਜੀ-20 ਸਮਿਤ ਦੌਰਾਨ ਬਰਿਕਸ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
Read More »ਪ੍ਰਧਾਨ ਮੰਤਰੀ ਨੇ ਪੀ.ਵੀ ਨਰਸਿਮ੍ਹਾ ਰਾਓ ਦੀ ਜਯੰਤੀ `ਤੇ ਉਨ੍ਹਾਂ ਨੂੰ ਕੀਤਾ ਯਾਦ
ਨਵੀਂ ਦਿੱਲੀ, 28 ਜੂਨ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਸ਼੍ਰੀ ਪੀ.ਵੀ ਨਰਸਿਮ੍ਹਾ ਰਾਓ ਨੂੰ ਉਨ੍ਹਾਂ ਦੀ ਜਯੰਤੀ ਉੱਤੇ ਯਾਦ ਕੀਤਾ ਹੈ । ਪ੍ਰਧਾਨ ਮੰਤਰੀ ਨੇ ਕਿਹਾ, ‘ਸ਼੍ਰੀ ਪੀ. ਵੀ. ਨਰਸਿਮ੍ਹਾ ਰਾਓ ਜੀ ਨੂੰ ਉਨ੍ਹਾਂ ਦੀ ਜਯੰਤੀ ਦੇ ਅਵਸਰ `ਤੇ ਯਾਦ ਕਰਦਾ ਹਾਂ।ਸ਼੍ਰੀ ਰਾਓ ਇੱਕ ਮਹਾਨ ਵਿਦਵਾਨ ਅਤੇ ਅਨੁਭਵੀ ਪ੍ਰਸ਼ਾਸਕ …
Read More »ਮਹਾਰਾਜਾ ਰਣਜੀਤ ਸਿੰਘ ਦੀ ਬਰਸੀ `ਤੇ ਪਾਕਿਸਤਾਨ ਲਈ ਜਥਾ ਰਵਾਨਾ
ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ਼ੇਰੇ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮਾਂ ’ਚ ਸ਼ਾਮਲ ਹੋਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ਵਿਚ ਪਾਕਿਸਤਾਨ ਲਈ ਰਵਾਨਾ ਹੋਇਆ।ਕਮੇਟੀ ਵੱਲੋਂ ਜਥੇ ਦੀ ਅਗਵਾਈ ਮੈਂਬਰ ਗੁਰਮੀਤ ਸਿੰਘ ਬੂਹ ਨੂੰ ਸੌਂਪੀ ਗਈ ਹੈ, ਜਦਕਿ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਵਿਸ਼ੇਸ਼ ਤੌਰ ’ਤੇ …
Read More »ਡਾ. ਓਬਰਾਏ ਦੇ ਯਤਨਾਂ ਨਾਲ ਮੌਤ ਤੋਂ 37 ਦਿਨ ਬਾਅਦ ਭਾਰਤ ਪੁੱਜੀ ਸੁਰਜੀਤ ਕੁਮਾਰ ਦੀ ਮ੍ਰਿਤਕ ਦੇਹ
ਡਾ: ਓਬਰਾਏ ਵਲੋਂ ਕੀਤਾ ਪਰਉਪਕਾਰ ਰਹੇਗਾ ਹਮੇਸ਼ਾਂ ਯਾਦ – ਪੀੜ੍ਹਤ ਪਰਿਵਾਰ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਦੁਬਈ ਗਏ 47 ਸਾਲਾ ਸੁਰਜੀਤ ਕੁਮਾਰ ਪੁੱਤਰ ਗੁਰਦਿਆਲ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਟਰੱਸਟ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ: ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਨਾਲ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। …
Read More »ਪੈਨਸ਼ਨਰਜ਼ ਜ਼ਿਮਨੀ ਚੋਣਾਂ ਵਿੱਚ ਕਰਨਗੇ ਸਰਕਾਰ ਦਾ ਵਿਰੋਧ
ਮਹਿੰਗਾਈ ਭੱਤਾ ਤੇ ਹੋਰ ਮੰਗਾਂ ਨਾ ਮੰਨਣ ਦਾ ਰੋਸਾ ਸਮਰਾਲਾ, 27 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬ ਰਾਜ ਪੈਨਸ਼ਨਰਜ਼ ਮਹਾ ਸੰਘ ਦੀ ਇੱਕ ਹੰਗਾਮੀ ਮੀਟਿੰਗ ਸੂਬਾ ਪ੍ਰਧਾਨ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਜ਼ ਭਵਨ ਵਿਖੇ ਹੋਈ।ਜਿਸ ਵਿੱਚ ਪੰਜਾਬ ਭਰ ਤੋਂ ਯੂਨਿਟਾਂ ਦੇ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨੇ ਸ਼ਮੂਲੀਅਤ ਕੀਤੀ।ਮੀਟਿੰਗ ਵਿੱਚ ਸਰਕਾਰ ਦੀ ਪੈਨਸ਼ਨਰਾਂ ਦੀਆਂ ਮੰਗਾਂ ਬਾਰੇ ਬੇਰੁਖੀ …
Read More »
Punjab Post Daily Online Newspaper & Print Media