Wednesday, November 25, 2026

ਪੰਜਾਬੀ

ਅੱਗ ਬੁਝਾਉਣ ਲਈ ਪੁੱਜੀਆਂ ਫਾਇਰ ਬ੍ਰੀਗੇਡ ਦੀਆਂ 15 ਗੱਡੀਆਂ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ –  ਜਗਦੀਪ ਸਿੰਘ) – ਸਥਾਨਕ ਚਮਰੰਗ ਰੋਡ ਵਿਖੇ ਝੁੱਗੀ ਝੌਂਪੜੀਆਂ ਵਿੱਚ ਲੱਗੀ ਅੱਗ ਬੁਝਾਉਣ ਲਈ ਨਗਰ ਨਿਗਮ, ਸੇਵਾ ਸੰਮਤੀ ਢਾਬ ਵਸਤੀ ਰਾਮ, ਏਅਰ ਫੋਰਸ ਸਟੇਸ਼ਨ ਕੈਂਟ ਅੰਮ੍ਰਿਤਸਰ ਤੇ ਖੰਨਾ ਪੇਪਰ ਮਿੱਲ ਆਦਿ ਦੀਆਂ 15 ਦੇ ਕਰੀਬ ਗੱਡੀਆਂ ਨੇ 2 ਘੰਟਿਆਂ `ਚ ਅੱਗ `ਤੇ ਕਾਬੂ ਪਾਇਆ। ਤਸਵੀਰ ਵਿੱਚ ਦਿਖਾਈ ਦੇ ਰਹੀਆਂ ਹਨ ਫਾਇਰ ਗੱਡੀਆਂ।  

Read More »

ਅੱਗ ਲੱਗਣ ਨਾਲ ਅੰਮ੍ਰਿਤਸਰ `ਚ ਸੜ ਕੇ ਸਵਾਹ ਹੋਈਆਂ 100 ਦੇ ਕਰੀਬ ਝੁੱਗੀਆਂ

ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ –  ਜਗਦੀਪ ਸਿੰਘ) – ਸਥਾਨਕ ਚਮਰੰਗ ਰੋਡ ਵਿਖੇ ਝੁੱਗੀ ਝੌਂਪੜੀਆਂ ਵਿੱਚ ਲੱਗੀ ਅੱਗ ਨਾਲ ਸੜ ਕੇ ਸਵਾਹ ਹੋਈਆਂ ਤਕਰੀਬਨ 100 ਝੁੱਗੀਆਂ ਤੇ ਉਨਾਂ ਵਿੱਚ ਪਿਆ ਸਮਾਨ।  

Read More »

ਜਨਮ ਦਿਨ ਮੁਬਾਰਕ – ਰਣਦੀਪ ਕੌਰ ਚਹਿਲ

ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਭੀਖੀ ਵਾਸੀ ਭੋਲਾ ਸਿੰਘ ਚਹਿਲ ਅਤੇ ਸੁਰਜੀਤ ਕੌਰ ਵਲੋਂ ਆਪਣੀ ਹੋਣਹਾਰ ਬੇਟੀ ਰਣਦੀਪ ਕੌਰ ਚਹਿਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਜਨਮ ਦਿਨ ਮੁਬਾਰਕ – ਮੋਹਿਤ ਮਿੱਤਲ

ਲੌਂਗੋਵਾਲ, 27 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੌਂਗੋਵਾਲ ਵਾਸੀ ਗੋਰਾ ਲਾਲ ਮਿੱਤਲ ਅਤੇ ਕਿਰਨਾ ਮਿੱਤਲ ਵਲੋਂ ਆਪਣੇ ਹੋਣਹਾਰ ਬੇਟੇ ਮੋਹਿਤ ਮਿੱਤਲ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।  

Read More »

ਕੈਪਟਨ ਵਲੋਂ ਨਿਤਿਨ ਗਡਕਰੀ ਨੂੰ ਸੂਬੇ ਦੇ ਵੱਡੇ ਸ਼ਹਿਰਾਂ `ਚ ਰਿੰਗ ਰੋਡ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ

 ਕੇਂਦਰੀ ਮੰਤਰੀ ਵਲੋਂ ਸੂਬੇ ਦੇ ਬਕਾਇਆ ਮਸਲਿਆਂ ਨੂੰ ਵਿਚਾਰਨ ਤੇ ਹੱਲ ਕਰਨ ਦਾ ਭਰੋਸਾ ਚੰਡੀਗੜ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਸੜਕੀ ਆਵਾਜਾਈ ਮੰਤਰੀ ਪਾਸੋਂ ਸੂਬੇ ਦੇ ਵੱਡੇ ਸ਼ਹਿਰਾਂ ਦੁਆਲੇ ਰਿੰਗ ਰੋਡ ਬਣਾਉਣ ਦੀ ਪ੍ਰਵਾਨਗੀ ਛੇਤੀ ਦੇਣ ਦੀ ਮੰਗ ਕੀਤੀ ਹੈ।ਕੇਂਦਰੀ ਸੜਕੀ ਆਵਾਜਾਈ ਤੇ ਮਾਰਗ ਅਤੇ ਸੂਖਮ, ਲਘੂ ਅਤੇ ਦਰਮਿਆਨੇ ਉਦਯੋਗ …

Read More »

31000 ਕਰੋੜ ਦੇ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਦਾ ਕੈਪਟਨ ਦਾ ਸੁਝਾਅ ਪਾਸਵਾਨ ਵਲੋਂ ਪ੍ਰਵਾਨ

ਵਾਧੂ ਭੰਡਾਰ ਸਮਰੱਥਾ ਸਿਰਜਣ ਦੀ ਇਜਾਜ਼ਤ ਦੇਣ ਲਈ ਸਹਿਮਤੀ ਚੰਡੀਗੜ, 27 ਜੂਨ (ਪੰਜਾਬ ਪੋਸਟ ਬਿਊਰੋ) – ਕੇਂਦਰੀ ਖਪਤਕਾਰ ਮਾਮਲਿਆਂ, ਖੁਰਾਕ ਅਤੇ ਜਨਤਕ ਵੰਡ ਮੰਤਰੀ ਰਾਮ ਵਿਲਾਸ ਪਾਸਵਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ 31000 ਕਰੋੜ ਰੁਪਏ ਦੇ ਲੰਬਿਤ ਪਏ ਅਨਾਜ ਖਾਤੇ ਦੇ ਮਸਲੇ ਦੇ ਹੱਲ ਲਈ ਕੇਂਦਰੀ ਵਿੱਤ ਮੰਤਰੀ ਨਾਲ ਸਾਂਝੀ ਮੀਟਿੰਗ ਕਰਨ ਦੀ ਕੀਤੀ ਅਪੀਲ ਨੂੰ …

Read More »

ਪੰਜਾਬ ਸਰਕਾਰ ਨੇ ਪੀ.ਪੀ.ਐਸ.ਸੀ ਦੇ ਚੇਅਰਮੈਨ ਤੇ ਮੈਂਬਰਾਂ ਦੀ ਨਿਯੁੱਕਤੀ ਲਈ ਮੰਗੀਆਂ ਅਰਜ਼ੀਆਂ

ਚੰਡੀਗੜ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਨੇ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ) ਦੇ ਚੈਅਰਮੈਨ, ਇਕ ਮੈਂਬਰ (ਨਾਨ ਆਫੀਸ਼ਲ) ਅਤੇ ਇਕ ਮੈਂਬਰ (ਆਫੀਸ਼ਲ)  ਦੀ ਨਿਯੁੱਕਤੀ ਲਈ ਅਰਜ਼ੀਆਂ ਦੀ ਮੰਗ ਕੀਤੀ ਹੈ।ਅਰਜ਼ੀਆਂ ਭੇਜਣ ਦੀ ਆਖਰੀ ਮਿਤੀ 19 ਜੁਲਾਈ 2019 ਸ਼ਾਮ 5.00 ਵਜੇ ਤੱਕ ਹੈ। ਦਰਖਾਸਤਾਂ ਸਕੱਤਰ, ਪਰਸੋਨਲ ਵਿਭਾਗ (ਪੀ.ਪੀ-3 ਬਰਾਂਚ) ਕਮਰਾ ਨੰਬਰ 6 ਛੇਵੀਂ ਮੰਜ਼ਿਲ ਪੰਜਾਬ ਸਿਵਲ ਸਕੱਤਰੇਤ ਸੈਕਟਰ …

Read More »

ਸਹਿਕਾਰੀ ਬੈਂਕਾਂ ਵਲੋਂ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਸੇਵਾਵਾਂ ਦੇਣ ਦੀ ਸ਼ੁਰੂਆਤ

ਸਹਿਕਾਰਤਾ ਮੰਤਰੀ ਰੰਧਾਵਾ ਤੇ ਮਾਲ ਮੰਤਰੀ ਕਾਂਗੜ ਨੇ ਕੀਤਾ ਰਸਮੀ ਉਦਘਾਟਨ  ਚੰਡੀਗੜ, 27 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਰਾਜ ਸਹਿਕਾਰੀ ਬੈਂਕ ਵਲੋਂ ਅੱਜ ਈ-ਸਟੈਂਪ ਪੇਪਰ, ਈ-ਰਜਿਸਟ੍ਰੇਸ਼ਨ ਅਤੇ ਈ-ਕੋਰਟ ਫੀਸ ਦੀਆਂ ਸੇਵਾਵਾਂ ਆਪਣੇ ਗ੍ਰਾਂਹਕਾਂ ਨੂੰ ਪ੍ਰਦਾਨ ਕਰਨ ਦੀ ਸ਼ੁਰੂਆਤ ਕੀਤੀ ਗਈ। ਬੈਂਕ ਵਲੋਂ ਸਟਾਕ ਹੋਲਡਿੰਗ ਕਾਰਪੋਰੇਸ਼ਨ ਆਫ ਇੰਡੀਆ ਨਾਲ ਅਧਿਕਾਰਤ ਤੌਰ `ਤੇ ਕੀਤੇ ਇਕਰਾਰਨਾਮੇ ਤਹਿਤ ਇਨਾਂ ਸੇਵਾਵਾਂ ਦੀ ਸ਼ੁਰੂਆਤ ਕੀਤੀ …

Read More »

ਜਿਲ੍ਹਾ ਤੇ ਸੈਸ਼ਨ ਜੱਜ ਨੇ ਬਜੁਰਗ ਆਸ਼ਰਮ `ਚ ਮਨਾਇਆ ਆਪਣੇ ਬੇਟੇ ਵਿਕਰਾਂਤ ਜੋਲੀ ਦਾ ਜਨਮ ਦਿਨ

ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਬਾਬਾ ਸਹਿਜ ਨਾਥ ਸੰਸਥਾ ਪਿੰਡ ਬੜੋਈ ਜੁਗਿਆਲ ਵਿਖੇ ਜਿਲ੍ਹਾ ਤੇ ਸੈਸ਼ਨ ਜੱਜ ਪਠਾਨਕੋਟ ਡਾ. ਤੇਜਵਿੰਦਰ ਸਿੰਘ ਅਤੇ ਉਨ੍ਹਾਂ ਦੀ ਧਰਮ ਪਤਨੀ ਸ੍ਰੀਮਤੀ ਕਮਲਦੀਪ ਭੰਡਾਰੀ ਨੇ ਆਪਣੇ ਬੇਟੇ ਵਿਕਰਾਂਤ ਜੋਲੀ ਦਾ ਜਨਮ ਦਿਨ ਮਨਾਇਆ।ਉਨ੍ਹਾਂ ਆਸ਼ਰਮ ਵਿੱਚ ਰਹਿੰਦੇ ਬਜੁਰਗਾਂ ਨਾਲ ਸਮਾਂ ਬਿਤਾਇਆ ਅਤੇ ਵਿਕਰਾਂਤ ਜੋਲੀ ਨੇ ਆਪਣੇ ਜਨਮ ਦਿਨ `ਤੇ ਕੇਕ ਕੱਟ ਕੇ ਖੁਸ਼ੀ ਦੇ …

Read More »

ਸ਼ਹੀਦ ਮੱਖਣ ਸਿੰਘ ਸਰਕਾਰੀ ਸਕੂਲ ਦੀਆਂ ਐਨ.ਐਸ.ਐਸ ਵਿਦਿਆਰਥਣਾਂ ਵੱਲੋਂ ਸਫਾਈ ਮੁਹਿੰਮ ਸ਼ੁਰੂ

ਪਠਾਨਕੋਟ, 27 ਜੂਨ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ ਦਿਹਾੜੇ ਨੂੰ ਸਮਰਪਿਤ ਸਹੀਦ ਮੱਖਣ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪਠਾਨਕੋਟ ਦੀਆਂ ਐਨ.ਐਸ.ਐਸ ਵਿਦਿਆਰਥਣਾਂ ਵੱਲੋਂ ਪ੍ਰਿੰਸੀਪਲ ਭੁਪਿੰਦਰ ਕੌਰ ਦੀ ਪ੍ਰਧਾਨਗੀ ਵਿੱਚ ਅਤੇ ਲੈਕਚਰਾਰ ਸ੍ਰੀਮਤੀ ਰੁਪਿੰਦਰ ਕੋਰ ਦੀ ਦੇਖ ਰੇਖ ਵਿੱਚ ਸਫਾਈ ਮੁਹਿੰਮ ਚਲਾਈ ਗਈ।ਐਨ.ਐਸ.ਐਸ ਦੀਆਂ ਵਿਦਿਆਰਥਣਾਂ ਵਲੋਂ ਇਸ ਸਫਾਈ ਅਭਿਆਨ ਦੋਰਾਨ ਗੁਰੂ ਨਾਨਕ ਪਾਰਕ ਮਾਡਲ …

Read More »