Wednesday, November 25, 2026

ਪੰਜਾਬੀ

ਅੰਮ੍ਰਿਤਸਰ ਵਿੱਚ ਹਵਾ ਪ੍ਰਦੂਸ਼ਣ ਰੋਕਣ ਲਈ ਸੰਯੁਕਤ ਰਾਸ਼ਟਰ ਦੀ ਟੀਮ ਵਲੋਂ ਸ਼ਹਿਰ ਦਾ ਦੌਰਾ

ਪ੍ਰਦੂਸ਼ਣ ਬੋਰਡ ਅਤੇ ਜਿਲ੍ਹਾ ਪ੍ਰਸ਼ਾਸਨ ਨਾਲ ਕੀਤੀਆਂ ਵਿਚਾਰਾਂ ਅੰਮ੍ਰਿਤਸਰ, 27 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਸੰਯੁਕਤ ਰਾਸ਼ਟਰ ਵਲੋਂ ਹਵਾ ਪ੍ਰਦੂਸ਼ਣ ਦੇ ਸੁਧਾਰ ਲਈ ਸ਼ਹਿਰ ਬਾਰੇ ਵਿਸਥਾਰਿਤ ਯੋਜਨਾ ਤਿਆਰ ਕਰਨ ਅਤੇ ਉਸ ਨੂੰ ਅਮਲੀ ਰੂਪ ਦੇਣ ਦੀ ਸ਼ੁਰੂਆਤ ਕੀਤੀ ਜਾ ਚੁੱਕੀ ਹੈ ਅਤੇ ਅੱਜ ਇਸ ਮੁੱਦੇ ’ਤੇ ਸੰਯੁਕਤ ਰਾਸ਼ਟਰ ਵਿਕਾਸ ਪ੍ਰੋਗਰਾਮ ਦੀ ਉਚ ਪੱਧਰੀ ਟੀਮ ਵੱਲੋਂ ਸ਼ਹਿਰ ਦਾ ਦੌਰਾ …

Read More »

70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ, ਮਾਮਲਾ ਦਰਜ਼

ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ੱਭੀਖੀ ਪੁਲੀਸ ਨੇ ਬੀਤੀ ਰਾਤ ਇੱਕ ਵਿਅਕਤੀ ਤੋਂ 70 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਖਿਲਾਫ ਮਾਮਲਾ ਦਰਜ਼ ਕਰ ਲਿਆ ਹੈ।ਥਾਣਾ ਮੁਖੀ ਭੀਖੀ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਟਾ ਸਿੰਘ ਨੇ ਮੁਖ਼ਬਰੀ ਦੇ ਆਧਾਰ `ਤੇ ਛਾਪਾਮਾਰੀ ਕਰ ਕੇ ਗੁਲਬਦਨ ਸਿੰਘ ਵਾਸੀ ਸਮਾਉਂ ਪਾਸੋਂ 70 ਪੇਟੀਆਂ ਨਜਾਇਜ਼ ਸ਼ਰਾਬ ਠੇਕਾ ਬਰਾਮਦ ਕੀਤੀਆਂ …

Read More »

ਜਵਾਹਰ ਨਵੋਦਿਆ ਵਿਦਿਆਲਿਆ `ਚ ਚੁਣੇ ਗਏ ਗਰੀਬ ਤੇ ਲੋੜਵੰਦ ਬੱਚਿਆਂ ਨੂੰ ਕੀਤਾ ਸਨਮਾਨਿਤ

ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਜਵਾਹਰ ਨਵੋਦਿਆ ਵਿਦਿਆਲਿਆ ਵਿਚ 6 ਵੀਂ ਕਲਾਸ ਲਈ ਚੁਣੇ ਗਏ ਗਰੀਬ ਅਤੇ ਲੋੜਵੰਦ ਵਿਦਿਆਰਥੀਆਂ ਨੂੰ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਸਨਮਾਨਿਤ ਕੀਤਾ।ਇਨ੍ਹਾਂ ਬੱਚਿਆਂ ਦੀ ਚੋਣ ਵਿਚ ਸਹਾਇਕ ਅਧਿਆਪਕ ਹਿਮਾਂਸ਼ੂ ਸਿੰਗਲਾ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੁਆਰਾ ਕੀਤਾ ਜਾ ਰਿਹਾ ਇਹ ਕਾਰਜ ਬਹੁਤ ਹੀ ਸ਼ਲਾਘਾਯੋਗ ਹੈ ਜਿਸ …

Read More »

ਸਰਕਾਰ ਦੀ ਅਰਥੀ ਫੂਕੀ ਗਈ

ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮੀਮਸਾ ਜਬਰ ਵਿਰੋਧੀ ਐਕਸ਼ਨ ਕਮੇਟੀ ਦੇ ਸੱਦੇ ਤਹਿਤ ਨੇੜਲੇ ਪਿੰਡ ਖੀਵਾ ਦਿਆਲੂ ਵਾਲਾ ਵਿਖੇ ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਰੋਸ ਰੈਲੀ ਕੀਤੀ ਗਈ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ ਗਈ।ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਆਗੂ ਲਖਵਿੰਦਰ ਸਿੰਘ ਅਤੇ ਨੌਜਵਾਨ ਭਾਰਤ ਸਭਾ (ਪੰਜਾਬ) ਦੇ ਆਗੂ ਸੁਖਚੈਨ …

Read More »

ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਗੁਰਮਤਿ ਕੈਂਪ ਲਗਾਇਆ ਗਿਆ

ਭੀਖੀ, 27 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਸਿੱਖੀ ਦੇ ਪ੍ਰਚਾਰ ਲਈ ਵੱਖ-ਵੱਖ ਪਿੰਡਾਂ ਵਿਚ ਜਾ ਕੇ ਬੱਚਿਆਂ ਦੀ ਸਿੱਖ ਧਰਮ ਪ੍ਰਤੀ ਲਗਨ ਵਧਾਉਣ ਲਈ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ।ਸੁਸਾਇਟੀ ਆਗੂ ਸੁਖਚੈਨ ਸਿੰਘ ਅਤਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੁਸਾਇਟੀ ਵਲੋਂ ਬੱਚਿਆਂ ਨੂੰ ਸਿੱਖ ਇਤਿਹਾਸ ਨਾਲ ਜੋੜਨ ਅਤੇ ਉਨ੍ਹਾਂ ਵਿੱਚ ਸਿੱਖ …

Read More »

ਖਾਲਸਾ ਮੈਨੈਜ਼ਮੈਂਟ ਵਿੱਦਿਅਕ ਅਦਾਰਿਆਂ ’ਚ ਪੌਦਾਕਰਨ ਮੁਹਿੰਮ ਦਾ ਹੋਵੇਗਾ ਅਗਾਜ਼

ਸੂਰਜੀ ਊਰਜਾ, ਬਰਸਾਤੀ ਪਾਣੀ ਹਾਰਵੈਸਟਿੰਗ ਤੇ ਵਾਤਾਵਰਣ ਸੰਭਾਲ ਲਈ ਮੈਨੇਜ਼ਮੈਂਟ ਤੱਤਪਰ – ਛੀਨਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਸਮੂਹ 19 ਵਿੱਦਿਅਕ ਸੰਸਥਾਵਾਂ ’ਚ ਪੌਦਾਕਰਨ ਮੁਹਿੰਮ ਦੀ ਸ਼ੁਰੂਆਤ ਜਲਦ ਕੀਤੀ ਜਾ ਰਹੀ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਕਾਲਜਾਂ ਅਤੇ ਸਕੂਲਾਂ ਦੇ ਚੋਗਿਰਦਿਆਂ ਨੂੰ ਹਰਿਆ-ਭਰਿਆ ਰੱਖ ਕੇ ਵਾਤਾਵਰਣ ਦੀ ਸਾਂਭ-ਸੰਭਾਲ ਕਰਨਾ …

Read More »

ਅੱਜ ਬਿਜਲੀ ਰਹੇਗੀ ਬੰਦ

ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਐਸ.ਡੀ.ਓ ਸ਼ਹਿਰੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਧੂਰੀ ਤੋਂ ਚੱਲਦੇ 11 ਕੇ.ਵੀ ਧਰਮਪੁਰਾ ਫੀਡਰ `ਤੇ ਜਰੂਰੀ ਮੁਰੰਮਤ ਦੇ ਕੰਮਕਾਰ ਦੇ ਚੱਲਦਿਆਂ ਇਸ ਫੀਡਰ ਤੋਂ ਪੈਂਦੇ ਏਰੀਏ ਮਾਲ ਗੋਦਾਮ ਰੋਡ, ਸਦਰ ਬਜਾਰ, ਸੋਢੀਆਂ ਮੁੱਹਲਾ, ਗੁੜ੍ਹ ਮੰਡੀ, ਮੇਨ ਫਾਟਕ ਰੋਡ, ਕੱਕੜਵਾਲ ਚੌਕ ਦੀ ਸਪਲਾਈ 27 ਜੂਨ …

Read More »

ਸਰਕਾਰ ਜੇ.ਸੀ.ਪੀ ਅਟਾਰੀ ਅੰਦਰ ਪਏ ਸਮਾਨ ਤੇ ਕਸਟਮ ਡਿਊਟੀ ਕਰੇ ਮੁਆਫ- ਔਜਲਾ

ਲੋਕ ਸਭਾ ਵਿੱਚ ਉਠਾਇਆ ਅਟਾਰੀ-ਵਾਹਗਾ ਸਰਹੱਦ ਦੇ ਕੁੱਲੀਆਂ ਤੇ ਵਪਾਰੀਆਂ ਦਾ ਮੁੱਦਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਗੁਰੂ ਨਗਰੀ ਤੋਂ ਦੂਸਰੀ ਵਾਰ ਸੰਸਦ ਮੈਂਬਰ ਬਣੇ ਲੋਕ ਸਭਾ ਵਿੱਚ ਪੁੱਜੇ ਨੌਜੁਆਨ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਸੰਸਦ ਵਿੱਚ ਅਟਾਰੀ-ਵਾਹਗਾ ਸਰਹੱਦ ਦੇ ਕੁੱਲੀਆਂ ਅਤੇ ਵਪਾਰੀਆਂ ਦੇ ਮੁੱਦੇ ਨੂੰ ਉਠਾ ਕੇ ਇਸ ਅਹਿਮ ਮਸਲੇ `ਤੇ ਕੇਂਦਰ ਸਰਕਾਰ ਦਾ …

Read More »

ਦਿੱਲੀ `ਚ ਕੌਮਾਂਤਰੀ ਸੈਮੀਨਾਰ ਤੇ ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ ਦੇਸ਼ਾਂ ’ਚ ਹੋਣਗੇ ਗੁਰਮਤਿ ਸਮਾਗਮ- ਲੌਂਗੋਵਾਲ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਵੱਲੋਂ ਵਿਗਿਆਨ ਭਵਨ ਦਿੱਲੀ ਵਿਖੇ ਇਕ ਅੰਤਰਰਾਸ਼ਟਰੀ ਪੱਧਰ ਦਾ ਸੈਮੀਨਾਰ ਕਰਵਾਉਣ ਦੀ ਵੀ ਵਿਉਂਤਬੰਦੀ ਕੀਤੀ ਗਈ ਹੈ। ਇਸ ਸੈਮੀਨਾਰ ਵਿਚ ਭਾਰਤ ਦੇ ਰਾਸ਼ਟਰਪਤੀ ਅਤੇ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਤੋਂ ਇਲਾਵਾ ਦੇਸ਼ ਵਿਦੇਸ਼ ਦੀਆਂ ਹਸਤੀਆਂ ਸ਼ਿਰਕਤ ਕਰਨਗੀਆਂ। ਉਨ੍ਹਾਂ …

Read More »

ਸ਼੍ਰੋਮਣੀ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਅੰਤਰਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ

ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਕ ਅੰਤਰ-ਰਾਸ਼ਟਰੀ ਨਗਰ ਕੀਰਤਨ ਸਜਾਉਣ ਦਾ ਫੈਸਲਾ ਕੀਤਾ ਗਿਆ ਹੈ।ਇਹ ਨਗਰ ਕੀਰਤਨ ‘ਕਲਿ ਤਾਰਣ ਗੁਰੁ ਨਾਨਕ ਆਇਆ’ ਦੇ ਸਲੋਗਨ ਹੇਠ ਹੋਵੇਗਾ ਅਤੇ ਇਸ ਦੀ ਆਰੰਭਤਾ ਸ੍ਰੀ ਗੁਰੂ ਨਾਨਕ ਸਾਹਿਬ ਦੇ ਪ੍ਰਕਾਸ਼ ਅਸਥਾਨ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ …

Read More »