ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੀ 27 ਜੂਨ ਨੂੰ ਹੋਣ ਵਾਲੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਰੱਦ ਕਰ ਦਿੱਤੀ ਗਈ ਹੈ।ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ `ਚ 27 ਜੂਨ 2019 ਨੂੰ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਵਿਖੇ ਅੰਤ੍ਰਿੰਗ ਕਮੇਟੀ …
Read More »ਪੰਜਾਬੀ
ਸ਼੍ਰੋਮਣੀ ਕਮੇਟੀ ਮੁਲਾਜ਼ਮ ਗੁਰਮੇਜ ਸਿੰਘ ਦੀ ਹੱਤਿਆ ਦੀ ਲੌਂਗੋਵਾਲ ਨੇ ਕੀਤੀ ਨਿੰਦਾ
ਸ਼੍ਰੋਮਣੀ ਕਮੇਟੀ ਮ੍ਰਿਤਕ ਦੇ ਪਰਿਵਾਰ ਨੂੰ ਦੇਵੇਗੀ 1 ਲੱਖ ਦੀ ਸਹਾਇਤਾ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਕਰਮਚਾਰੀ ਗੁਰਮੇਜ ਸਿੰਘ ਦੀ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕੀਤੀ ਗਈ ਹੱਤਿਆ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆਂ ਪੰਜਾਬ ਅੰਦਰ ਅਮਨ-ਕਾਨੂੰਨ ਦੀ ਵਿਗੜ ਰਹੀ …
Read More »ਪੰਜਾਬ ਵਿੱਚੋਂ ਨਸ਼ਿਆਂ ਦੇ ਮੁਕੰਮਲ ਸਫਾਏ ਲਈ ਐਨ.ਸੀ.ਬੀ ਅਤੇ ਪੰਜਾਬ ਸਰਕਾਰ ਸਾਂਝੀ ਕਾਰਵਾਈ ਅਤੇ ਸੂਚਨਾ ਸਾਂਝੀ ਕਰਨਗੇ
ਐਨ.ਸੀ.ਬੀ ਦੇ ਮੁਖੀ ਅਤੇ ਮੁੱਖ ਮੰਤਰੀ ਪੰਜਾਬ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਨੂੰ ਮਜ਼ਬੂਤ ਬਣਾਉਣ ਦੇ ਢੰਗ-ਤਰੀਕਿਆਂ ਬਾਰੇ ਵਿਚਾਰਾਂ ਚੰਡੀਗੜ, 26 ਜੂਨ (ਪੰਜਾਬ ਪੋਸਟ ਬਿਊਰੋ) – ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆਂ ਨਾਲ ਪ੍ਰਭਾਵੀ ਢੰਗ ਨਾਲ ਨਿਪਟਨ ਵਾਸਤੇ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ) ਅਤੇ ਪੰਜਾਬ ਸਰਕਾਰ ਨੇ ਸਾਂਝੀ ਕਾਰਵਾਈ ਚਲਾਉਣ ਅਤੇ ਸਰੋਤਾਂ ਦਾ ਇਕਤਰੀਕਰਨ ਕਰਕੇ ਨਸ਼ਿਆਂ ਬਾਰੇ ਸੂਚਨਾ ਸਾਂਝੀ ਕਰਨ ਦਾ ਫੈਸਲਾ ਕੀਤਾ ਹੈ। …
Read More »ਮੁੱਖ ਮੰਤਰੀ ਨੇ ਨਸ਼ਾ ਤਸਕਰੀ ਦਾ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਰੱਖਿਆ
ਮਾਮਲਿਆਂ ਦੀ ਛੇਤੀ ਸੁਣਵਾਈ ਲਈ ਫਾਸਟ ਟਰੈਕ ਅਦਾਲਤਾਂ ਦਾ ਸੁਝਾਅ ਚੰਡੀਗੜ, 26 ਜੂਨ (ਪੰਜਾਬ ਪੋਸਟ ਬਿਊਰੋ) – ਨਸ਼ਿਆਂ ਵਿਰੁੱਧ ਸੂਬਾ ਸਰਕਾਰ ਵੱਲੋਂ ਵਿੱਢੀ ਜੰਗ ਨੂੰ ਹੋਰ ਤਿੱਖੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਸ਼ਾ ਤਸਕਰੀ ਵਿੱਚ ਵਾਰ-ਵਾਰ ਗੁਨਾਹ ਕਰਨ ਵਾਲਿਆਂ ਦੀ ਇਤਹਿਆਦੀ ਹਿਰਾਸਤ ਦਾ ਪ੍ਰਸਤਾਵ ਪੇਸ਼ ਕੀਤਾ। ਇਹ ਪ੍ਰਸਤਾਵ ਪੰਜਾਬ ਪੁਲਿਸ ਵੱਲੋਂ ਅਜਿਹੇ ਲਗਪਗ 200 ਅਪਰਾਧੀਆਂ …
Read More »ਪੰਜਾਬ ਸਰਕਾਰ ਨੇ ਪ੍ਰਧਾਨ ਮੰਤਰੀ ਕਿਸਾਨ ਨਿਧੀ ਸਕੀਮ ਤਹਿਤ ਕਿਸਾਨਾਂ ਨੂੰ ਸਵੈ-ਘੋਸ਼ਣਾ ਪੱਤਰ ਦੇਣ ਲਈ ਕਿਹਾ
ਕਿਸਾਨ ਪਰਿਵਾਰਾਂ ਨੂੰ ਹਰੇਕ ਸਾਲ 6000 ਰੁਪਏ ਦੀ ਰਾਸ਼ੀ ਮਿਲੇਗੀ ਚੰਡੀਗੜ, 26 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਰਕਾਰ ਵੱਲੋਂ ਸੂਬੇ ਵਿਚਲੇ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਨੂੰ ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਸਕੀਮ ਦੇ ਵਧਾਏ ਗਏ ਦਾਇਰੇ ਵਿੱਚ ਲਿਆਉਣ ਦਾ ਫੈਸਲਾ ਕੀਤਾ ਗਿਆ ਹੈ ਜਿਸ ਵਿੱਚ ਜ਼ਮੀਨ ਦੇ ਰਕਬੇ ਸਬੰਧੀ ਕੋਈ ਸ਼ਰਤ ਨਹੀਂ ਰੱਖੀ ਗਈ ਹੈ। ਇਸ ਤੋਂ ਪਹਿਲਾਂ …
Read More »ਮੁੱਖ ਮੰਤਰੀ ਵਲੋਂ ਹਾਕੀ ਓਲੰਪੀਅਨ ਬਲਬੀਰ ਸਿੰਘ ਸੀਨੀਅਰ ਦੇ ਇਲਾਜ ਲਈ 5 ਲੱਖ ਦੀ ਸਹਾਇਤਾ ਰਾਸ਼ੀ ਜਾਰੀ
ਖੇਡ ਵਿਭਾਗ ਦੀ ਡਾਇਰੈਕਟਰ ਨੇ ਪਰਿਵਾਰ ਨੂੰ ਸਹਾਇਤਾ ਰਾਸ਼ੀ ਦਾ ਚੈਕ ਸੌਂਪਿਆ ਚੰਡੀਗੜ, 26 ਜੂਨ (ਪੰਜਾਬ ਪੋਸਟ ਬਿਊਰੋ) – ਪੀ.ਜੀ.ਆਈ. ਵਿਖੇ ਜੇਰੇ ਇਲਾਜ ਹਾਕੀ ਖੇਡ ਵਿੱਚ ਤਿੰਨ ਵਾਰ ਦੇ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜ ਲੱਖ ਰੁਪਏ ਦੀ ਸਹਾਇਤਾ ਰਾਸ਼ੀ ਜਾਰੀ ਕੀਤੀ ਗਈ ਹੈ। ਖੇਡ ਵਿਭਾਗ ਦੀ ਡਾਇਰੈਕਟਰ ਅਤੇ ਮੁੱਖ ਮੰਤਰੀ …
Read More »ਸ਼੍ਰੋਮਣੀ ਕਮੇਟੀ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ `ਤੇੇ ਗੁਰਮਤਿ ਸਮਾਗਮ
ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ੋ੍ਮਣੀ ਕਮੇਟੀ ਵੱਲੋਂ ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦੇ ਸ਼ਹੀਦੀ ਦਿਹਾੜੇ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਅਸਥਾਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਹਜ਼ੂਰੀ ਰਾਗੀ ਭਾਈ ਅਨੰਦ ਸਿੰਘ ਨੇ ਗੁਰਬਾਣੀ ਕੀਰਤਨ ਕੀਤਾ, ਜਦਕਿ …
Read More »ਮੱਕੀ ਦੀ ਕਾਸ਼ਤ ਨੂੰ ਉਤਸ਼ਾਹਿਤ ਕਰਨ ਪਿੰਡ ਮਿਰਜ਼ਾਪੁਰ `ਚ ਕਿਸਾਨ ਜਾਗਰੁਕਤਾ ਕੈਂਪ ਲੱਗਾ
ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਸੁਤੰਤਰ ਕੁਮਾਰ ਐਰੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ ਹਰਤਰਨਪਾਲ ਸਿੰਘ ਮੱੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਬਲਾਕ ਪਠਾਨਕੋਟ `ਚ ਫਸਲਾਂ ਦੀ ਰਹਿੰਦ ਖੂੰਹਦ ਦੀ ਖੇਤਾਂ ਵਿੱਚ ਸੰਭਾਲ ਅਤੇ ਮੱਕੀ ਦੀ ਫਸਲ ਨੂੰ ਉਤਸ਼ਾਹਿਤ ਕਰਨ ਲਈ ਮਿਸ਼ਨ ਤੰਦਰੁਸਤ ਪੰਜਾਬ ਚਲਾਈ ਜਾ ਮੁਹਿੰਮ ਤਹਿਤ ਬਲਾਕ ਪਠਾਨਕੋਟ ਦੇ ਪਿੰਡ …
Read More »ਰੱਖਿਆ ਪੈਨਸ਼ਨਰਾਂ ਲਈ ਮਿੰਨੀ ਪੈਨਸ਼ਨ ਅਦਾਲਤ 28 ਜੂਨ ਨੂੰ
ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਸਾਰੇ ਰੱਖਿਆ ਪੈਨਸ਼ਨਰਾਂ ਲਈ ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਮਿੰਨੀ ਪੈਨਸ਼ਨ ਅਦਾਲਤ 28 ਜੂਨ 2019 ਨੂੰ ਰੱਖਿਆ ਪੈਨਸ਼ਨ ਸੰਵਿਤਰਣ ਦਫਤਰ ਪਠਾਨਕੋਟ ਸਾਹਮਣੇ ਰੇਲਵੇ ਸਟੇਸ਼ਨ ਵਿਖੇ ਸਵੇਰੇ 10.00 ਵਜੇ ਤੋਂ ਸ਼ਾਮ 05:00 ਵਜੇ ਤੱਕ ਅਯੋਜਿਤ ਕੀਤੀ ਜਾਵੇਗੀ।ਰਾਜਿੰਦਰ ਸਿੰਘ ਰੱਖਿਆ ਪੈਨਸ਼ਨ ਸਵਿੰਤਰਣ ਅਧਿਕਾਰ ਪਠਾਨਕੋਟ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਰੱਖਿਆ ਪੈਨਸ਼ਨਰ ਉਕਤ …
Read More »ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਾਰਕਿੰਗ ਦਾ ਠੇਕਾ1 ਜੁਲਾਈ ਨੂੰ
ਪਠਾਨਕੋਟ, 26 ਜੂਨ (ਪੰਜਾਬ ਪੋਸਟ ਬਿਊਰੋ) – ਰਾਜੀਵ ਕੁਮਾਰ ਵਰਮਾ (ਪੀ.ਸੀ.ਐਸ) ਵਧੀਕ ਡਿਪਟੀ ਕਮਿਸ਼ਨਰ (ਜ) ਪਠਾਨਕੋਟ ਨੇ ਇੱਕ ਪ੍ਰੈਸ ਬਿਆਨ ਰਾਹੀਂ ਦੱਸਿਆ ਹੈ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਵਿਖੇ ਪਾਰਕਿੰਗ ਦਾ ਠੇਕਾ ਸਾਲ 2019-20 (01-07-2019 ਤੋਂ 31-03-2020 ਤੱਕ) ਲਈ ਖੁੱਲੀ ਬੋਲੀ ਰਾਹੀਂ ਦਿੱਤਾ ਜਾਣਾ ਹੈ।ਜਿਸ ਸਬੰਧੀ 1 ਜੁਲਾਈ 2019 ਨੂੰ ਸਵੇਰੇ 11:00 ਵਜੇ ਦਫਤਰ ਡਿਪਟੀ ਕਮਿਸ਼ਨਰ ਪਠਾਨਕੋਟ ਵਿਖੇ ਖੁੱਲੀ ਬੋਲੀ …
Read More »
Punjab Post Daily Online Newspaper & Print Media