ਗੁਲਜ਼ਾਰ ਸਿੰਘ ਸ਼ੌਂਕੀ ਦਾ ਗੀਤ ਸੰਗ੍ਰਹਿ ਲੋਕ ਅਰਪਣ ਕੀਤਾ ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਸਥਾਨਕ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ `ਚ ਸਾਹਿਤ ਸਭਾ ਧੂਰੀ (ਰਜਿ.) ਵੱਲੋਂ ਖੁਸ਼ੀਆਂ ਭਰਿਆ ਸਮਾਗਮ ਕੇਂਦਰੀ ਪੰਜਾਬੀ ਲੇਖਕ ਸਭਾ (ਸੇਖੋਂ) ਰਜਿ. ਦੇ ਸਹਿਯੋਗ ਨਾਲ ਕੀਤਾ ਗਿਆ। ਇਸ ਸਮਾਗਮ ਵਿੱਚ ਜਸਵੰਤ ਸਿੰਘ ਗੱਜਣਮਾਜਰਾ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ, ਜਦਕਿ ਪ੍ਰਧਾਨਗੀ ਮੰਡਲ …
Read More »ਪੰਜਾਬੀ
ਵੂਮੈਨ ਅੱਗਰਵਾਲ ਸਭਾ ਵੱਲੋਂ ਲੜਕੀਆਂ ਲਈ ਸੈਲਫ ਡਿਫੈਂਸ ਟਰੇਨਿੰਗ ਕੈਂਪ ਦਾ ਆਯੋਜਨ
ਧੂਰੀ, 26 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਵੂਮੈਨ ਅੱਗਰਵਾਲ ਸਭਾ ਧੂਰੀ ਵੱਲੋਂ ਸਥਾਨਕ ਸਨਾਤਨ ਧਰਮ ਚੈਰੀਟੇਬਲ ਆਸ਼ਰਮ ਵਿਖੇ ਸਭਾ ਦੀ ਪ੍ਰਧਾਨ ਪੂਜਾ ਜਿੰਦਲ ਦੀ ਅਗਵਾਈ `ਚ ਸਕੂਲੀ ਵਿਦਿਆਰਥਣਾਂ ਨੂੰ ਸੈਲਫ ਡਿਫੈਂਸ ਦੀ ਸਿਖਲਾਈ ਦੇਣ ਲਈ ਇੱਕ 7 ਦਿਨਾਂ ਕੈਂਪ ਲਗਾਇਆ ਗਿਆ।ਇਸ ਕੈਂਪ ਵਿੱਚ ਜੂਡੋ ਕਰਾਟੇ ਕੋਚ ਜਗਸੀਰ ਵਰਮਾ ਨੇ ਆਪਣੇ ਸਹਿਯੋਗੀ ਕੋਚ ਸਾਥੀਆਂ ਨਾਲ ਮਿਲ ਕੇ ਲੜਕੀਆਂ ਨੂੰ …
Read More »ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਜਿਲਾ ਮਾਨਸਾ ਦੇ ਝੀਂਗਾ ਮੱਛੀ ਫਾਰਮਾਂ ਦਾ ਦੋਰਾ
ਭੀਖੀ/ਮਾਨਸਾ, 25 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਡਾ. ਮਦਨ ਮੋਹਨ ਡਾਇਰੈਕਟਰ ਤੇ ਵਾਰਡਨ ਮੱਛੀ ਪਾਲਣ ਵਿਭਾਗ ਪੰਜਾਬ ਵਲੋਂ ਜਿਲ੍ਹਾ ਮਾਨਸਾ ਦੇ ਝੀਂਗਾ ਮੱਛੀ ਪਾਲਣ ਵਾਲੇ ਕਿਸਾਨਾਂ ਦੇ ਫਾਰਮਾਂ ਦਾ ਦੌਰਾ ਕੀਤਾ ਗਿਆ।ਉਨ੍ਹਾਂ ਵਲੋਂ ਬਾਬੂ ਸਿੰਘ ਭੰਮੇ ਕਲਾਂ, ਗਗਨਦੀਪ ਸਿੰਘ ਬੀਰੇਵਾਲਾ ਜੱਟਾਂ, ਲਖਵਿੰਦਰ ਸਿੰਘ ਕੋਰਵਾਲਾ, ਰੁਪਿੰਦਰ ਸਿੰਘ ਬੀਰੇਵਾਲਾ ਜੱਟਾਂ, ਜਸਵਿੰਦਰ ਕੌਰ ਅੱਕਾਂਵਾਲੀ, ਗੋਬਿੰਦਰ ਸਿੰਘ ਅਤੇ ਗੁਰਕੀਰਤ ਸਿੰਘ ਅੱਕਾਂਵਾਲੀ ਦੇ …
Read More »ਸ਼ੋ੍ਮਣੀ ਕਮੇਟੀ ਨੇ ਸਕੂਲਾਂ `ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਾਹਿਤ ਕੈਂਪ ਲਾਏ
ਭੀਖੀ/ਮਾਨਸਾ, 25 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ਼਼ੋ੍ਮਣੀ ਕਮੇਟੀ ਨੇ ਸਕੂਲਾਂ `ਚ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਾਹਿਤ ਕੈਂਪ ਲਗਾਏ ਗਏ।ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ਼਼ੋ੍ਰਮਣੀ ਕਮੇਟੀ ਸਕੂਲਾਂ `ਚ ਗੁਰਮਤਿ ਸਾਹਿਤ ਭੇਜੇਗੀ ਤਾਂ ਕਿ ਬੱਚਿਆਂ ਨੂੰ ਗੁਰਮਤਿ ਨਾਲ ਜੋੜਿਆ ਜਾ ਸਕੇ।ਗੁਰਦੁਆਰਾ ਭਾਈ ਬਹਿਲੋ ਫਫੜੇ ਭਾਈਕੇ ਵਿਖੇ ਹਲਕਾ ਜੋਗਾ ਦੇ ਕੈਂਪਾਂ `ਚ ਭਾਗ ਲੈਣ …
Read More »+2 ਪਾਸ ਵਿਦਿਆਰਥੀਆਂ ਲਈ ਮਾਲ ਰੋਡ ਸਕੂਲ ਵਿਖੇ ਲਗਾਇਆ ਗਿਆ ਰੁਜ਼ਗਾਰ ਮੇਲਾ
35 ਤੋਂ ਵੱਧ ਕੰਪਨੀਆਂ ਨੇ ਕੀਤੀ ਸ਼ਿਰਕਤ – 478 ਵਿਦਿਆਰਥੀਆਂ ਦੀ ਹੋਈ ਪਲੇਸਮੈਂਟ ਅੰਮ੍ਰਿਤਸਰ, 26 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿੰਦਗੀ ਵਿੱਚ ਕੋਈ ਵੀ ਨੌਕਰੀ ਛੋਟੀ ਨਹੀਂ ਹੁੰਦੀ ਅਤੇ ਵਿਅਕਤੀ ਆਪਣੀ ਮਿਹਨਤ ਨਾਲ ਹੀ ਸਫਲਤਾ ਨੂੰ ਹਾਸਲ ਕਰਦਾ ਹੈ ਅਤੇ ਮਿਹਨਤੀ ਵਿਅਕਤੀ ਆਪਣੀ ਜਿੰਦਗੀ ਵਿੱਚ ਕਦੇ ਵੀ ਅਸਫਲ ਨਹੀਂ ਹੁੰਦੇ। ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ਼ਿਵਦੁਲਾਰ ਸਿੰਘ ਢਿਲੋਂ …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਕੈਂਪ ਦੌਰਾਨ ਕੈਡਿਟਾਂ ਨੂੰ ਦਿੱਤੀ ਮਲੇਰੀਆ ਤੇ ਡੇਂਗੂ ਤੋਂ ਬਚਣ ਦੀ ਜਾਣਕਾਰੀ
ਚਿਕਨਗੁਨੀਆਂ ਦਾ ਇਲਾਜ ਹੈ ਸੰਭਵ – ਡਾ: ਮਦਨ ਮੋਹਨ ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਚਿਕਨਗੁਨੀਆਂ ਦਾ ਇਲਾਜ ਸੰਭਵ ਹੈ ਜੇਕਰ ਇਸ ਨੂੰ ਸਮੇਂ ਰਹਿੰਦੇ ਕੰਟਰੋਲ ਕਰ ਲਿਆ ਜਾਵੇ।ਇਸ ਸਬੰਧੀ ਡੀ.ਏ.ਵੀ ਪਬਲਿਕ ਸਕੂਲ ਵਿਖੇ ਲੱਗੇ ਐਨ.ਸੀ.ਸੀ ਟ੍ਰੇਨਿੰਗ ਕੈਂਪ ਦੌਰਾਨ ਕੈਡਿਟਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚਿਕਨਗੁਨੀਆਂ ਕੋਈ ਲਾ-ਇਲਾਜ ਰੋਗ ਨਹੀਂ ਹੈ।ਇਸ ਦਾ ਪੂਰਾ ਉਪਚਾਰ ਸੰਭਵ ਹੈ।ਇਸ ਕੈਂਪ …
Read More »ਘੱਟਗਿਣਤੀ ਭਾਈਚਾਰੇ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ – ਮੁਨੱਵਰ ਮਸੀਹ
ਅੰਮ੍ਰਿਤਸਰ, 25 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਮੁਨੱਵਰ ਮਸੀਹ ਨੇ ਜਿਲ੍ਹਾ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਘੱਟ ਗਿਣਤੀ ਭਾਈਚਾਰੇ ਦੀ ਸੁਰੱਖਿਆਂ ਨੂੰ ਯਕੀਨੀ ਬਣਾਇਆ ਜਾਵੇ ਅਤੇ ਪੰਜਾਬ ਰਾਜ ਤੇ ਕੇਂਦਰ ਸਰਕਾਰ ਵੱਲੋਂ ਘੱਟ ਗਿਣਤੀ ਭਾਈਚਾਰੇ ਲਈ ਚਲਾਈਆਂ ਜਾਂਦੀਆਂ ਯੋਜਨਾਵਾਂ ਨੂੰ ਅਮਲੀਰੂਪ ਦਿੱਤਾ ਜਾਵੇ ਅਤੇ ਚਲਾਈਆਂ ਜਾਂਦੀਆਂ ਭਲਾਈ ਸਕੀਮਾਂ …
Read More »ਰੋਡਵੇਜ਼ ਤੇ ਪੀ.ਆਰ.ਟੀ.ਸੀ ਬੱਸਾਂ ਵਿੱਚ ਲਗਾਏ ਜਾਣਗੇ ਵਹੀਕਲ ਟਰੈਕਿੰਗ ਸਿਸਟਮ – ਰਜ਼ੀਆ ਸੁਲਤਾਨਾ
ਸੂਬੇ ਦੇ ਹਰ ਬੱਸ ਅੱਡੇ `ਤੇ ਮੁਹੱਈਆ ਹੋਵੇਗੀ ਵਾਈ-ਫਾਈ ਇੰਟਰਨੈਟ ਦੀ ਮੁਫਤ ਸੇਵਾ ਚੰਡੀਗੜ, 25 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਚ ਸਰਕਾਰੀ ਜਨਤਕ ਆਵਾਜਾਈ ਦੀ ਕਾਰਜਕੁਸ਼ਲਤਾ ਵਿਚ ਸੁਧਾਰ ਲਿਆਉਣ ਲਈ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ ਬੱਸਾਂ ਵਿਚ ਵਹੀਕਲ ਟਰੈਕਿੰਗ ਸਿਸਟਿਮ ਸਿਸਟਿਮ ਲਗਾਏ ਜਾਣਗੇ।ਇਸ ਗੱਲ ਦਾ ਖੁਲਾਸਾ ਟਰਾਂਸਪੋਰਟ ਮੰਤਰੀ ਸ੍ਰੀਮਤੀ ਰਜ਼ੀਆ ਸੁਲਤਾਨਾ ਨੇ ਜਨਰਲ ਮੈਨੇਜਰਾਂ ਦੀ ਮੀਟਿੰਗ ਵਿਚ ਕੀਤਾ। ਮੀਟਿੰਗ ਦੀ …
Read More »ਮੁੱਖ ਮੰਤਰੀ ਵਲੋਂ ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਵਧੇਰੇ ਖੁਦਮੁਖ਼ਤਿਆਰੀ ਦੇਣ ਲਈ ਯੋਜਨਾ ਉਲੀਕਣ ਦੇ ਨਿਰਦੇਸ਼
ਗੈਰ-ਕਾਨੂੰਨੀ ਉਸਾਰੀਆਂ ਨੂੰ ਨਿਯਮਤ ਕਰਨ ਲਈ ਯਕਮੁਸ਼ਤ ਸਕੀਮ ਦਾ ਜਾਇਜ਼ਾ ਲੈਣ ਲਈ ਆਖਿਆ ਚੰਡੀਗੜ੍ਹ, 25 ਜੂਨ (ਪੰਜਾਬ ਪੋਸਟ ਬਿਊਰੋ) – ਸ਼ਹਿਰੀ ਸਥਾਨਕ ਸੰਸਥਾਵਾਂ ਨੂੰ ਆਤਮ-ਨਿਰਭਰ ਬਣਾਉਣ ਦੀ ਕੋਸ਼ਿਸ਼ ਵਜੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਾਇਰੈਕਟਰ ਸਥਾਨਕ ਸੰਸਥਾਵਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਇਨ੍ਹਾਂ ਨੂੰ ਹੋਰ ਜ਼ਿਆਦਾ ਸ਼ਕਤੀਆਂ ਦੇਣ ਲਈ ਇਕ ਵਿਆਪਕ ਚੌਖਟਾ ਤਿਆਰ ਕਰਨ।ਇਸੇ ਦੌਰਾਨ ਹੀ …
Read More »ਪੰਜਾਬ `ਚ ਨਵੀਂ ਆਨਲਾਈਨ ਨੀਤੀ ਤਹਿਤ ਹੋਣਗੇ ਅਧਿਆਪਕਾਂ ਦੇ ਤਬਾਦਲੇ – ਵਿਜੈ ਇੰਦਰ ਸਿੰਗਲਾ
ਚੰਡੀਗੜ, 25 ਜੂਨ (ਪੰਜਾਬ ਪੋਸਟ ਬਿਊਰੋ) – ਭਾਵੇਂ ਨਵੀਂ ਆਨਲਾਈਨ ਤਬਾਦਲਾ ਨੀਤੀ ਤਹਿਤ ਸਕੂਲੀ ਅਧਿਆਪਕਾਂ ਲਈ ਤਬਾਦਲਿਆਂ ਦੀ ਮੰਗ ਸਬੰਧੀ ਸਮਾਂ-ਸੀਮਾ ਨੋਟੀਫਾਈ ਕੀਤੀ ਗਈ ਹੈ, ਪਰ ਸਾਲ 2019-20 ਦੌਰਾਨ ਜੋ ਕਿ ਨੀਤੀ ਲਾਗੂ ਕਰਨ ਦਾ ਪਹਿਲਾ ਸਾਲ ਹੈ, ਵਿਚ ਵੱਖਰਾ ਟਾਇਮ ਟੇਬਲ ਅਪਣਾਇਆ ਜਾ ਰਿਹਾ ਹੈ ਅਤੇ ਇਸ ਸਬੰਧੀ ਨੀਤੀ ਦਸਤਾਵੇਜ ਵਿਚ ਜ਼ਿਕਰ ਕੀਤਾ ਹੈ।ਇਹ ਜਾਣਕਾਰੀ ਪੰਜਾਬ ਦੇ ਸਿਖਿਆ ਮੰਤਰੀ …
Read More »
Punjab Post Daily Online Newspaper & Print Media