Wednesday, November 25, 2026

ਪੰਜਾਬੀ

ਸੋਨੀ ਨੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਚਾਰਜ ਸੰਭਾਲਿਆ

ਚੰਡੀਗੜ, 25 ਜੂਨ (ਪੰਜਾਬ ਪੋਸਟ ਬਿਊਰੋ) – ਕੈਬਨਿਟ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਪੰਜਾਬ ਸਿਵਲ ਸਕੱਤਰਰੇਤ ਵਿਖੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਦਾ ਕਾਰਜ ਭਾਰ ਸੰਭਾਲ ਲਿਆ।ਸੋਨੀ ਕੋਲ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਤੋਂ ਇਲਾਵਾ ਸਵਤੰਤਰਤਾ ਸੈਨਾਨੀ ਅਤੇ ਫੂਡ ਪ੍ਰੋਸੈਸਿੰਗ ਵਿਭਾਗ ਦਾ ਚਾਰਜ਼ ਵੀ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਵਿਧਾਇਕ ਡਾ. ਧਰਮਵੀਰ ਅਗਨੀਹੋਤਰੀ, ਵਧੀਕ ਮੁੱਖ ਸਕੱਤਰ ਪੰਜਾਬ ਸਰਕਾਰ, …

Read More »

ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਬਹੁਮੰਤਵੀ ਮਿੱਡ-ਡੇ-ਮੀਲ ਹਾਲ ਦੀ ਉਸਾਰੀ ਸ਼ੁਰੂ

ਸਮਰਾਲਾ, 24 ਜੂਨ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਘੁਲਾਲ ਵਿਖੇ ਸਟੇਟ ਐਵਾਰਡੀ ਅਧਿਆਪਕ ਸੰਜੀਵ ਕੁਮਾਰ ਦੀ ਰਹਿਨੁਮਾਈ ਹੇਠ ਚੱਲ ਰਹੇ ਵਿਕਾਸ ਕਾਰਜਾਂ ਦੀ ਲੜੀ ਵਿੱਚ ਹੋਰ ਵਾਧਾ ਕਰਦੇ ਹੋਏ ਬਹੁਮੰਤਵੀ ਮਿੱਡ ਡੇ ਮੀਲ ਹਾਲ ਦਾ ਨੀਂਹ ਪੱਥਰ ਰੱਖਕੇ ਕੰਮ ਦੀ ਸ਼ੁਰੂਆਤ ਕੀਤੀ ਗਈ।ਅਵਤਾਰ ਸਿੰਘ ਘੁਲਾਲ ਵਾਈਸ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਦੱਸਿਆ ਕਿ …

Read More »

ਡਾ. ਲਖਵਿੰਦਰ ਸਿੰਘ ਗਿੱਲ ਨਾਲ ਸਾਹਿਤਕ ਸੰਵਾਦ ਰਚਾਇਆ

ਅੰਮ੍ਰਿਤਸਰ, 24 ਜੂਨ (    ਪੰਜਾਬ ਪੋਸਟ- ਦੀਪ ਦਵਿੰਦਰ) – ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬਰੇਰੀ ਵਲੋਂ ਅੰਮਿ੍ਤਸਰ ਸਾਹਿਤਕ ਮੰਚ ਦੇ ਸਹਿਯੋਗ ਨਾਲ ਸ਼ਾਇਰ ਡਾ. ਲਖਵਿੰਦਰ ਸਿੰਘ ਗਿੱਲ ਨਾਲ ਸਾਹਿਤਕ ਸੰਵਾਦ ਰਚਾਇਆ ਗਿਆ।ਪੁਸਤਕਾਂ ਸੰਗ ਸੰਵਾਦ ਸਮਾਗਮਾਂ ਦੀ ਲੜੀ ਤਹਿਤ ਹੋਇਆ ਇਹ ਸਾਹਿਤਕ ਸਮਾਗਮ ਆਮ ਲੋਕਾਂ ਨੂੰ ਕਿਤਾਬਾਂ ਨਾਲ ਜੋੜਨ ਲਈ ਦੇਸ਼ ਭਰ ਵਿਚ ਚਲ ਰਹੇ ਮੁਹਿੰਮ ਦਾ ਹਿੱਸਾ ਸੀ।ਲਾਇਬਰੇਰੀਅਨ ਡਾ. ਪ੍ਰਭਜੋਤ …

Read More »

ਮਾਊਂਟ ਐਵਰੇਸਟ ਤੇ ਝੰਡਾ ਲਹਿਰਾਉਣ ਅਤੇ ਫੁੱਟਬਾਲ ਚ ਮੱਲਾਂ ਮਾਰਨ ਵਾਲੇ ਖਿਡਾਰੀ ਕੀਤੇ ਸਨਮਾਨਿਤ

ਭੀਖੀ/ਮਾਨਸਾ, 24 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਖੇਡਾਂ ਵਿਚ ਮੱਲਾਂ ਮਾਰਨ ਵਾਲੇ ਜ਼ਿਲ੍ਹੇ ਦੇ ਤਿੰਨ ਖਿਡਾਰੀਆਂ ਨੂੰ ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ ਨੇ ਆਪਣੇ ਦਫ਼ਤਰ ਵਿਖੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਡਿਪਟੀ ਕਮਿਸ਼ਨਰ ਨੇ ਇਨ੍ਹਾਂ ਖਿਡਾਰੀਆਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਕਿਹਾ ਕਿ ਜ਼ਿਲ੍ਹੇ ਦੇ ਖਿਡਾਰੀ ਹੋਰ ਨੌਜਵਾਨਾਂ ਲਈ ਵੀ ਪ੍ਰੇਰਨਾਸ੍ਰੋਤ ਹਨ।ਉਨ੍ਹਾਂ ਇਸ ਮੌਕੇ ਹਾਜਰ ਇਨ੍ਹਾਂ ਖਿਡਾਰੀਆਂ ਅਤੇ ਮਾਪਿਆਂ …

Read More »

3000 ਬੱਚਿਆਂ ਨੇ ਭਾਈ ਬਹਿਲੋ ਦੇ ਜਨਮ ਅਸਥਾਨ `ਚ ਲੱਗੇ ਸਮਰ ਕੈਂਪ ਵਿੱਚ ਲਿਆ ਹਿੱਸਾ

ਭੀਖੀ/ਮਾਨਸਾ, 24 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਨੇੜਲੇ ਪਿੰਡ ਭਾਈ ਬਹਿਲੋ ਦੇ ਜਨਮ ਅਸਥਾਨ ਫਫੜੇ ਭਾਈ ਕੇ ਵਿਖੇ ਸ਼਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ਼੍ਰਕਾਸ਼ ਪੁਰਬ ਨੂੰ ਸਮਰਪਿਤ ਸ਼਼੍ਰੋਮਣੀ ਗੁਰਦੁਆਰਾ ਪ਼੍ਰਬੰਧਕ ਕਮੇਟੀ ਹਲਕਾ ਜੋਗਾ ਦੇ ਮੈਂਬਰ ਗੁਰਪ਼੍ਰੀਤ ਸਿੰਘ ਝੱਬਰ ਦੀ ਅਗਵਾਈ ਵਿੱਚ ਪਹਿਲੀ ਜੂਨ ਤੋਂ ਚਲੇ ਆ ਰਹੇ ਬੱਚਿਆਂ ਦੇ ਗੁਰਮਤਿ ਸਮਰ ਕੈਂਪ ਦੇ ਵਿੱਚ ਲਗਪਗ …

Read More »

ਮਗਨਰੇਗਾ ਸਕੀਮ ਅਧੀਨ ਕੀਤੀ ਜਾ ਰਹੀ ਪਾਰਕਾਂ ਤੇ ਖੇਡ ਮੈਦਾਨਾਂ ਦੀ ਉਸਾਰੀ

ਭੀਖੀ/ਮਾਨਸਾ, 24 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਮਗਨਰੇਗਾ ਸਕੀਮ ਅਧੀਨ ਵੱਖ-ਵੱਖ ਪਿੰਡਾਂ ਵਿੱਚ ਸਾਂਝੀਆਂ ਥਾਵਾਂ ਤੇ ਪਾਰਕਾਂ ਦੀ ਉਸਾਰੀ ਕੀਤੀ ਜਾ ਰਹੀ ਹੈ, ਜਿਸ ਤਹਿਤ ਪਿੰਡਾਂ ਦੇ ਵਾਤਾਵਰਣ ਨੂੰ ਹੋਰ ਵਧੇਰੇ ਸਵੱਛ ਬਣਾਉਂਦਿਆਂ ਲੋਕਾਂ ਨੂੰ ਸੈਰ ਕਰਨ ਲਈ ਬਾਗ਼ ਅਤੇ ਬੱਚਿਆਂ ਨੂੰ ਖੇਡਾਂ ਲਈ ਚੰਗੇ ਖੇਡ ਮੈਦਾਨ ਮਿਲ ਰਹੇ ਹਨ।ਇੰਨ੍ਹਾਂ ਪ੍ਰੋਜੈਕਟਾਂ ਕਰਕੇ ਜਿਥੇ ਮਗਨਰੇਗਾ …

Read More »

ਸੁਨਾਮ ਸ਼ਹਿਰ ਦੀਆਂ ਜਥੇਬੰਦੀਆਂ ਨੇ ਬਾਜਵਾ ਪਰਿਵਾਰ ਨੂੰ ਕੀਤਾ ਸਨਮਾਨਿਤ

ਸ਼ਹੀਦ ਊਧਮ ਸਿੰਘ ਦੀ ਯਾਦਗਾਰ ਬਣਵਾਉਣ ਲਈ ਬਾਜਵਾ ਪਰਿਵਾਰ ਨੇ ਕੀਤੇ ਸਨ ਯਤਨ ਸੰਗਰੂਰ/ ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਊਧਮ ਸਿੰਘ ਮੈਮੋਰੀਅਲ ਬਣਾਉਣ ਲਈ ਕਾਂਗਰਸ ਪਾਰਟੀ ਦੀ ਸਪੋਕਸਪਰਸਨ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੂਬਾ ਸਕੱਤਰ ਹਰਮਨਦੇਵ ਬਾਜਵਾ ਵਲੋਂ ਕੀਤੇ ਗਏ ਸੰਘਰਸ਼ ਸਦਕਾ ਪੰਜਾਬ ਸਰਕਾਰ ਨੇ ਇਸ ਮੈਮੋਰੀਅਲ ਨੂੰ ਮਨਜ਼ੂਰੀ ਦੇ ਦਿੱਤੀ ਹੈ।ਬਾਜਵਾ ਦੰਪਤੀ ਨੂੰ ਮਿਲੀ …

Read More »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਯੋਗ ਕਰਵਾਇਆ ਗਿਆ

ਸੰਗਰੂਰ/ ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਭਾਰਤ ਵਿਕਾਸ ਪ੍ਰੀਸ਼ਦ (ਸਵਾਮੀ ਵਿਵੇਕਾਨੰਦ ਬ੍ਰਾਂਚ) ਵਲੋਂ ਸਥਾਨਕ ਰੋਟਰੀ ਪਬਲਿਕ ਸਕੂਲ ਪੀਰਾਂ ਵਾਲਾ ਗੇਟ ਵਿਖੇ ਯੋਗ ਆਚਾਰਿਆ ਮੱਖਣ ਲਾਲ ਦੀ ਦੇਖ-ਰੇਖ `ਚ ਪ੍ਰੀਸ਼ਦ ਦੇ ਪ੍ਰਧਾਨ ਵਿਕਾਸ ਬਾਂਸਲ, ਜਨਰਲ ਸਕੱਤਰ ਅਨਿਲ ਗੋਇਲ ਅਤੇ ਪ੍ਰੇਮ ਗੁਗਨਾਨੀ ਦੀ ਅਗਵਾਈ ਵਿੱਚ ਯੋਗ ਕੈਂਪ ਲਗਾਇਆ ਗਿਆ।    ਯੋਗ ਆਚਾਰਿਆ ਮੱਖਣ ਲਾਲ …

Read More »

18ਵਾਂ ਦੰਦਾਂ ਦਾ ਫ਼ਰੀ ਚੱਕਅੱਪ ਕੈਂਪ ਲਾ ਕੇ ਵਣ ਮਹਾਉਤਸਵ ਮਨਾਇਆ

ਸੰਗਰੂਰ/ ਲੌਂਗੋਵਾਲ, 23 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਰਾਹਤ ਫਾਊਡੇਸ਼ਨ ਪੰਜਾਬ ਵਲੋਂ ਗੁਰੂ ਨਾਨਕ ਦੇਵ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਐਂਡ ਰਿਸਰਚ ਸੁਨਾਮ ਦੇ ਸਹਿਯੋਗ ਨਾਲ ਪਿੰਡ ਸਤੌਜ ਦੇ ਡੇਰਾ ਬਾਬਾ ਰਮਾਣਾ ਵਿਖੇ ਦੰਦਾਂ ਦਾ ਮੁਫਤ ਚੈਕਅਪ ਕੈਂਪ ਲਗਾਇਆ।ਜਿਸ ਵਿੱਚ ਮੁੱਖ ਅਫ਼ਸਰ ਥਾਣਾ ਧਰਮਗੜ੍ਹ ਹੀਰਾ ਸਿੰਘ ਸੰਧੂ ਮੁੱਖ ਮਹਿਮਾਨ ਵਜੋਂ ਪਹੁੰਚੇ।ਉਨਾਂ ਨੇ ਵਾਤਾਵਰਨ ਦੀ ਸ਼ੁੱਧਤਾ ਲਈ ਕੈਂਪ ਦਾ ਉਦਘਾਟਨ …

Read More »

ਕੈਨੇਡਾ ਵਾਸੀ ਵਲੋਂ ਮੈਰਿਟ `ਚ ਆਈ ਲੜਕੀ ਨੂੰ ਦਿੱਤੀ 5100/- ਦੀ ਵਿੱਤੀ ਮਦਦ

ਸਮਰਾਲਾ, 23 ਜੂਨ (ਪੰਜਾਬ ਪੋਸਟ -ਇੰਦਰਜੀਤ ਕੰਗ) – ਸਰਕਾਰੀ ਹਾਈ ਸਕੂਲ ਕੋਟਲਾ ਸਮਸ਼ਪੁਰ ਵਿੱਚ ਪੜ੍ਹਦੀ ਇਥੋਂ ਦੇ ਨਜਦੀਕੀ ਪਿੰਡ ਕੋਟਲਾ ਸ਼ਮਸ਼ਪੁਰ ਦੀ ਵਸਨੀਕ ਮਹਿਕਪ੍ਰੀਤ ਕੌਰ ਪੁੱਤਰੀ ਲਖਵੀਰ ਸਿੰਘ ਨੇ ਇਸ ਸਾਲ ਦਸਵੀਂ ਜਮਾਤ ਵਿਚੋਂ 97.69 ਫੀਸਦ ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ਼ ਕਰਵਾਇਆ ਹੈ। ਮਹਿਕਪ੍ਰੀਤ ਕੌਰ ਦੀ ਇਸ ਕਾਰਗੁਜਾਰੀ ਤੋਂ ਖੁਸ਼ ਹੋ ਕਿ ਇਸ ਸਕੂਲ ਦੇ ਰਿਟਾ: …

Read More »