Wednesday, November 25, 2026

ਪੰਜਾਬੀ

ਅਮਨਦੀਪ ਗਰੁੱਪ ਨੇ ਮਨਾਇਆ ਕੌਮਾਂਤਰੀ ਯੋਗ ਦਿਵਸ

ਅੰਮ੍ਰਿਤਸਰ, 23 ਜੁਨ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਮਨਦੀਪ ਗਰੁੱਪ ਆਫ਼ ਹਾਸਪੀਟਲਜ਼ ਨੇ ਵਿਸ਼ਵ ਯੋਗ ਦਿਵਸ ਮਨਾਇਆ।ਜਿਸ ਵਿੱਚ ਡਾਕਟਰਾਂ, ਨਰਸਾਂ, ਪੈਰਾ-ਮੈਡੀਕਲ ਸਟਾਫ, ਬਹੁਤ ਸਾਰੇ ਕਰਮਚਰੀਆਂ ਅਤੇ ਆਮ ਜਨਤਾ ਨੇ ਵੱਡੇ ਪੱਧਰ ‘ਤੇ ਹਿੱਸਾ ਲਿਆ । ਯੋਗ ਗੁਰੂ ਪ੍ਰਦੀਪ, ਯੋਗ ਗੁਰੂ ਕੁਮਾਰ ਅਤੇ ਡਾ. ਅਮਨਦੀਪ ਸਿੰਘ ਬਿਜਰਾਲ ਨੇ ਨਾ ਕੇਵਲ ਵੱਖ-ਵੱਖ ਯੋਗ ਆਸਣਾਂ ਬਾਰੇ ਲੋਕਾਂ ਨੂੰ ਜਾਣਕਾਰੀ ਦਿੱਤੀ ਬਲਕਿ …

Read More »

ਬੁਢਲਾਡਾ ਐਮ.ਸੀ ਜ਼ਿਮਨੀ ਚੋਣ ਜਿੱਤਿਆ ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ

ਭੀਖੀ, 22 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਬੁਢਲਾਡਾ ਦੇ ਵਾਰਡ ਨੰਬਰ 18 ਦੀਆਂ ਐਮ.ਸੀ ਦੀ ਜ਼ਿਮਨੀ ਚੋਣ ਕਾਂਗਰਸੀ ਉਮੀਦਵਾਰ ਹਰਮੇਸ਼ ਸਿੰਘ ਨੇ ਜਿੱਤ ਲਈ ਹੈ।ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਅਪਨੀਤ ਰਿਆਤ ਨੇ ਦੱਸਿਆ ਕਿ ਇਸ ਵਾਰਡ ਵਿੱਚ ਕੁੱਲ 979 ਵੋਟਰ ਹਨ ਜਿਨ੍ਹਾਂ ਵਿੱਚੋਂ 780 ਵੋਟਰਾਂ ਨੇ ਆਪਣੇ ਵੋਟ ਦੇ ਹੱਕ ਦੀ ਵਰਤੋਂ ਕੀਤੀ।ਉਨਾਂ ਕਿਹਾ ਕਿ ਚੋਣ ਨੂੰ …

Read More »

ਬੁਢਲਾਡਾ ਸ਼ਹਿਰ `ਚ ਮਨਾਇਆ ਗੱਤਕਾ ਦਿਵਸ

ਭੀਖੀ, 22 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵਲੋਂ ਮਾਨਸਾ ਦੇ ਜਿਲ੍ਹਾ ਪ੍ਰਧਾਨ ਬਲਵੀਰ ਸਿੰਘ ਬੱਛੋਆਣਾ ਦੀ ਅਗਵਾਈ ਹੇਠ ਬੁਢਲਾਡਾ ਵਿਖੇ ਗੱਤਕਾ ਦਿਵਸ ਮਨਾਇਆ ਗਿਆ।ਇਸ ਸਮੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੱਛੋਆਣਾ ਨੇ ਕਿਹਾ ਕਿ ਸਰਕਾਰ ਵਲੋਂ ਹਰ ਸਾਲ 21 ਜੂਨ ਨੂੰ ਯੋਗ ਦਿਵਸ ਮਨਾਇਆ ਜਾਂਦਾ ਹੈ।ਪਰ ਸਿੱਖ ਧਰਮ ਦਾ ਯੋਗ ਨਾਲ ਕੋਈ ਸਬੰਧ ਨਹੀਂ, ਕਿਉਂਕਿ …

Read More »

ਯੋਗ ਸਰੀਰ ਨੂੰ ਤੰਦਰੁਸਤ ਬਣਾਉਣ ਅਤੇ ਬਿਮਾਰੀਆਂ ਦੇ ਖਾਤਮੇ `ਚ ਹੁੰਦਾ ਹੈ ਸਹਾਈ – ਬਾਬਾ ਜਗਤਾਰ ਸਿੰਘ

ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਭਾਰਤੀ ਯੋਗ ਸੰਸਥਾਨ ਅਤੇ ਮਾਨਵ ਕਲਿਆਣ ਯੋਗ ਟਰੱਸਟ ਵੱਲੋਂ ਸਥਾਨਕ ਸ਼ਾਂਤੀ ਨਿਕੇਤਨ ਪਾਰਕ ਵਿਖੇ ਯੋਗ ਕੈਂਪ ਲਗਾ ਕੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ।ਮਾਨਵ ਕਲਿਆਣ ਯੋਗ ਟਰੱਸਟ ਦੇ ਬਾਨੀ ਬਾਬਾ ਜਗਤਾਰ ਸਿੰਘ ਸਟੇਟ ਐਵਾਰਡੀ, ਭਾਰਤੀ ਯੋਗ ਸੰਸਥਾਨ ਧੂਰੀ ਇਕਾਈ ਦੇ ਪ੍ਰਧਾਨ ਮਦਨ ਲਾਲ, ਗੁਰਦਿਆਲ ਨਿਰਮਾਣ ਆਦਿ ਵੱਲੋਂ ਯੋਗ ਪ੍ਰੇਮੀਆਂ ਨੂੰ ਯੋਗ …

Read More »

ਵਾਰਡ ਨੰਬਰ 6 ਦੇ ਕੌਂਸਲਰ ਦੀ ਚੋਣ ਜਿੱਤੇ ਅਕਾਲੀ ਹਮਇਤੀ ਅਸ਼ਵਨੀ ਕੁਮਾਰ ਮਿੱਠੂ

ਧੂਰੀ ਸ਼ਹਿਰ ਦੀ ਸੀਟ `ਤੇ ਜਿੱਤ ਅਕਾਲੀ ਦਲ ਲਈ ਸ਼ੁਭ ਸੰਕੇਤ ਧੂਰੀ, 22 ਜੂਨ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਗਰ ਕੌਂਸਲ ਧੂਰੀ ਦੇ ਪ੍ਰਧਾਨ ਪ੍ਰਸ਼ੋਤਮ ਕਾਂਸਲ ਦੀ ਮੌਤ ਤੋਂ ਬਾਅਦ ਵਾਰਡ ਨੰਬਰ 6 ਦੀ ਖਾਲੀ ਹੋਈ ਕੌਂਸਲਰ ਦੀ ਸੀਟ `ਤੇ ਅਕਾਲੀ ਦਲ ਦੀ ਹਮਾਇਤ ਨਾਲ ਚੋਣ ਲੜੇ ਉਮੀਦਵਾਰ ਅਸ਼ਵਨੀ ਕੁਮਾਰ ਮਿੱਠੂ ਨੇ ਆਪਣੀ ਜਿੱਤ ਦਰਜ ਕਰਵਾਉਂਦਿਆਂ ਵਿਰੋਧੀ ਉਮੀਦਵਾਰ ਮੁਨੀਸ਼ …

Read More »

ਨੌਜਵਾਨ ਲੇਖਕ ਗੁਰਪ੍ਰੀਤ ਤੰਗੌਰੀ ਦਾ ਲਿਖਿਆ ਗੀਤ `ਭਾਬੀਏ ਨੱਚ ਲੈ ਨੀਂ` ਹੋਇਆ ਰਿਲੀਜ

ਲੌਂਗੋਵਾਲ, 22 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੌਜਵਾਨ ਲੇਖਕ ਗੁਰਪ੍ਰੀਤ ਸਿੰਘ ਤੰਗੌਰੀ ਦਾ ਲਿਖਿਆ ਗੀਤ `ਭਾਬੀਏ ਨੱਚ ਲੈ ਨੀਂ` ਯੂ.ਕੇ ਐਂਜਲ ਰਿਕਾਰਡ ਵਲੋਂ ਰਿਲੀਜ਼ ਕੀਤਾ ਗਿਆ।ਜਿਸ ਨੂੰ ਯੂ ਟਿਊਬ, ਫੇਸਬੁਕ, ਟਵਿੱਟਰ ਅਤੇ ਹੋਰ ਸੋਸ਼ਲ ਮੀਡੀਆ `ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਲੇਖਕ ਗੁਰਪ੍ਰੀਤ ਸਿੰਘ ਤੰਗੌਰੀ ਵੱਲੋਂ ਲਿਖੇ ਇਸ ਗੀਤ ਨੂੰ ਉਘੇ ਗਾਇਕ ਅਮਰੀਕ ਜੱਸਲ ਅਤੇ ਯੂ.ਕੇ …

Read More »

ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ਲਗਾਇਆ ਇਕ ਰੋਜ਼ਾ ਯੋਗਾ ਕੈਂਪ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਚਵਿੰਡਾ ਦੇਵੀ ਵਿਖੇ ‘ਪਹਿਲਾ ਸੁੱਖ ਨਿਰੋਗੀ ਕਾਯਾ’ ਦੇ ਵਿਚਾਰ ਨੂੰ ਧਿਆਨ ’ਚ ਰੱਖਦਿਆਂ ਵਿਦਿਆਰਥੀਆਂ ਨੂੰ ਤੰਦਰੁਸਤ ਰਹਿਣ ਲਈ ਪ੍ਰਾਣਾਯਾਮ ਦੀ ਸਿਖਲਾਈ ਦੇਣ ਲਈ ਇਕ ਰੋਜ਼ਾ ਯੋਗ ਕੈਂਪ ਲਗਾਇਆ ਗਿਆ, ਜਿਸ ਵਿਚ ਪਤੰਜਲੀ ਯੋਗ ਪੀਠ ਸੰਸਥਾ ਤੋਂ ਅੰਮ੍ਰਿਤਸਰ ਦੇ ਮੁੱਖ ਪ੍ਰਚਾਰਕ ਰਮਨ ਭਾਰਦਵਾਜ ਨੇ ਕਾਲਜ ਪਹੁੰਚ ਕੇ ਵਿਦਿਆਰਥੀਆਂ ਨੂੰ …

Read More »

ਪੰਜਾਬੀ ਸਾਹਿਤ ਸਭਾ ਸਮਰਾਲਾ ਵਲੋਂ ਪਕੜ ਪ੍ਰੇਤਾਂ ਦੀ, ਸੁਨੇਹਾ, ਅਕਸ ਤੇ ਇਨਸਾਨੀ ਰੇਲ ਪੁਸਤਕਾਂ ਰਲੀਜ਼

ਸਮਰਾਲਾ, 22 ਜੂਨ (ਪੰਜਾਬ ਪੋਸਟ- ਇੰਦਰਜੀਤ ਕੰਗ) – ਪਿਛਲੇ ਦਿਨੀਂ ਪੰਜਾਬੀ ਸਾਹਿਤ ਸਭਾ ਸਮਰਾਲਾ ਦੀ ਇੱਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਸਮਰਾਲਾ ਵਿੱਚ ਕੀਤੀ ਗਈ ਜਿਸ ਵਿੱਚ ਪੰਜਾਬੀ ਦੇ ਮਸ਼ਹੂਰ ਲੇਖਕ ਨਿੰਦਰ ਗਿੱਲ ਦੀਆਂ ਕਹਾਣੀਆਂ ਦੀ ਨਵੀਂ ਕਿਤਾਬ ‘ਪਕੜ ਪ੍ਰੇਤਾਂ ਦੀ’, ਦੀਪ ਦਿਲਬਰ ਵਲੋਂ ਸੰਪਾਦਿਤ ਪੁਸਤਕ ਲੜੀ ਨੰਬਰ 2 …

Read More »

ਨਸ਼ਿਆਂ ਨੂੰ ਜੜ੍ਹ ਤੋਂ ਮੁਕਾਉਣ ਲਈ ਜਨਤਾ ਦਾ ਸਹਿਯੋਗ ਜਰੂਰੀ – ਏ.ਡੀ.ਸੀ.ਪੀ ਵਾਲੀਆ

ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਨਸ਼ਿਆਂ ਖਿਲਾਫ ਆਰੰਭੀ ਗਈ ਮੁਹਿੰਮ ਤਹਿਤ ਪੰਜਾਬ ਦੇ ਡੀ.ਜੀ.ਪੀ ਦਿਨਕਰ ਗੁਪਤਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਐਸ.ਐਸ ਸ੍ਰੀਵਾਸਤਵਾ ਦੀ ਅਗਵਾਈ `ਚ ਪੁਲਿਸ ਪਬਲਿਕ ਮੀਟਿੰਗਾਂ ਕਰ ਕੇ ਲੋਕਾਂ ਨੂੰ ਨਸ਼ਿਆਂ ਖਿਲਾਫ ਜਾਗਰੂਕ ਕੀਤਾ ਜਾ ਰਿਹਾ ਹੈ।ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਏ.ਡੀ.ਸੀ.ਪੀ ਸਿਟੀ-1 ਜਗਜੀਤ ਸਿੰਘ ਵਾਲੀਆ …

Read More »

ਨਾਭਾ ਦੀ ਜੇਲ ਵਿੱਚ ਡੇਰਾ ਪ੍ਰੈਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਮੁੱਖ ਮੰਤਰੀ ਵਲੋਂ ਜਾਂਚ ਦੇ ਹੁਕਮ

ਬਰਗਾੜੀ ਬੇਅਦਬੀ ਮਾਮਲੇ `ਚ ਮੁੱਖ ਦੋਸ਼ੀ  ਹੈ ਬਿੱਟੂ ਅੰਮ੍ਰਿਤਸਰ, 22 ਜੂਨ (ਪੰਜਾਬ ਪੋਸਟ ਬਿਊਰੋ) – ਨਾਭਾ ਦੀ ਹਾਈ ਸਕਿਓਰਟੀ ਜੇਲ ਵਿੱਚ ਕੈਦ ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦਾ ਅੱਜ ਜੇਲ ਵਿੱਚ ਹੀ ਕਤਲ ਕਰ ਦਿੱਤਾ ਗਿਆ ਹੈ।ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦਾ ਮੈਂਬਰ ਮਹਿੰਦਰਪਾਲ ਬਿੱਟੂ ਬਰਗਾੜੀ ਬੇਅਦਬੀ ਮਾਮਲੇ `ਚ ਮੁੱਖ ਦੋਸ਼ੀ ਹੈ।ਵਿਚਾਰ ਅਧੀਨ ਕੈਦੀ ਬਿੱਟੂ ਦੀ ਜੇਲ `ਚ ਸਜ਼ਾ ਕੱਟ …

Read More »