ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਾ: ਕੇਤਨ ਬਾਲੀ ਰਾਮ ਪਾਟਿਲ ਕਮਾਂਡੈਂਟ 9ਵੀਂ ਬਟਾਲੀਅਲ ਪੀ:ਏ:ਪੀ ਅੰਮਿ੍ਰਤਸਰ ਦੀ ਅਗਵਾਈ ਹੇਠ ਬਟਾਲੀਅਨ ਹੈਡ ਕੁਆਟਰ ਮਾਲ ਮੰਡੀ ਵਿਖੇ 5ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਵਿੱਚ ਸ੍ਰੀਮਤੀ ਸ਼ਕੁੰਤਲਾ ਦੇਵੀ ਪ੍ਰਿੰਸੀਪਲ ਯੋਗ ਸਮਿਤੀ ਅਤੇ ਆਸ਼ੂ ਯੋਗ ਟੀਚਰ ਵੱਲੋਂ ਪੁਿਲਸ ਅਧਿਕਾਰੀਆਂ ਤੇ ਜਵਾਨਾਂ ਨੂੰ ਯੋਗਾ ਅਭਿਆਸ ਕਰਵਾਇਆ।ਜਿਸ ਵਿੱਚ ਪੁਲਿਸ ਅਧਿਕਾਰੀਆਂ, ਜਵਾਨਾਂ ਅਤੇ …
Read More »ਪੰਜਾਬੀ
ਗੁਰੂ ਨਾਨਕ ਸਟੇਡੀਅਮ ਵਿਖੇ ਜਿਲਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ
ਕਰੋ ਯੋਗ ਰਹੋ ਨਿਰੋਗ – ਵਧੀਕ ਡਿਪਟੀ ਕਮਿਸ਼ਨਰ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਗੁਰੂ ਨਾਨਕ ਸਟੇਡੀਅਮ ਅੰਮਿ੍ਰਤਸਰ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਦਾ ਆਯੋਜਨ ਕੀਤਾ ਗਿਆ।ਜਿਸ ਦੀ ਪ੍ਰਧਾਨਗੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਵਲੋਂ ਕੀਤੀ ਗਈ।। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰੀਰ ਨੂੰ ਰੋਗ ਮੁਕਤ ਬਣਾਉਣ ਲਈ ਹਰੇਕ ਵਿਅਕਤੀ …
Read More »ਡੀ.ਏ.ਵੀ ਪਬਲਿਕ ਸਕੂਲ `ਚ 5ਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਜਗਦੀਪ ਸਿੰਘ ਸੱੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਪੰਜਵਾਂ ਅੰਤਰਰਾਸ਼ਟਰੀ ਯੋਗ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ।280 ਵਿਦਿਆਰਥੀਆਂ ਨੇ 30 ਅਧਿਆਪਕਾਂ ਸਮੇਤ ਮਾਸ ਯੋਗਾ ਡੈਮੋਸਟਰੇਸ਼ਨ ਵਿੱਚ ਹਿੱਸਾ ਲਿਆ ਅਤੇ ਪਵਿੱਤਰ ਮੰਤਰ ਦੇ ਉਚਾਰਨ ਦੇ ਨਾਲ ਇੱਕ ਬ੍ਰਹਮ ਮਾਹੌਲ ਸਿਰਜਿਆ ਗਿਆ ਜਿਸ ਨੇ ਆਉਣ ਵਾਲੀ ਸੰਗੀਤ ਕਲਾ ਨੂੰ ਯੋਗਾ ਸਮਾਰੋਹ ਵਿੱਚ ਸ਼ਾਮਲ ਕੀਤਾ।ਵਿਦਿਆਰਥੀਆਂ ਨੇ ਆਪਣੀ …
Read More »ਜਿਲ੍ਹਾ ਪ੍ਰਸ਼ਾਸ਼ਨ ਨੇ ਮਨਾਇਆ 5ਵਾਂ ਜ਼ਿਲ੍ਹਾ ਪੱਧਰੀ ਅੰਤਰਰਾਸ਼ਟਰੀ ਯੋਗ ਦਿਵਸ
ਭੀਖੀ/ ਮਾਨਸਾ, 21 ਜੂਨ (ਪੰਜਾਬ ਪੋਸਟ – ਕਮਲ ਕਾਂਤ) – ਯੋਗਾ ਸਾਨੂੰ ਸਰੀਰਕ ਅਤੇ ਮਾਨਸਿਕ ਪੱਖੋਂ ਮਜ਼ਬੂਤੀ ਪ੍ਰਦਾਨ ਕਰਦਾ ਹੈ।ਇਸ ਲਈ ਹਰੇਕ ਵਿਅਕਤੀ ਨੂੰ ਆਪਣੀ ਜ਼ਿੰਦਗੀ ਵਿੱਚ ਯੋਗ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਹਾਇਕ ਕਮਿਸ਼ਨਰ (ਜ) ਨਵਦੀਪ ਕੁਮਾਰ ਨੇ ਅੱਜ ਤੰਦਰੁਸਤ ਪੰਜਾਬ ਮਿਸ਼ਨ ਤਹਿਤ ਸਥਾਨਕ ਚੇਤੰਨ ਸਿੰਘ ਸਰਵਹਿੱਤਕਾਰੀ ਵਿਦਿਆ …
Read More »ਪੱਤਰ ਸੂਚਨਾ ਦਫਤਰ ਜਲੰਧਰ `ਚ ਅੰਤਰਰਾਸ਼ਟਰੀ ਯੋਗ ਦਿਵਸ ਦਾ ਆਯੋਜਨ
ਜਲੰਧਰ 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ’ਤੇ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਅਧੀਨ ਪੱਤਰ ਸੂਚਨਾ ਦਫਤਰ ਵਿਖੇ ਅੱਜ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ।ਇਸ ਦੌਰਾਨ ਦਫਤਰ ਦੇ ਸਾਰੇ ਮੁਲਾਜ਼ਮਾਂ ਨੇ ਪ੍ਰਾਣਾਯਾਮ, ਕਪਾਲਭਾਤੀ ਅਤੇ ਕਈ ਹੋਰ ਤਰ੍ਹਾਂ ਦੀਆਂ ਕਸਰਤਾਂ ਉਤੇ ਆਸਨ ਕੀਤੇ। ਦਫਤਰ ਦੇ ਮੁੱਖੀ ਅਤੇ ਮੀਡੀਆ ਸੰਚਾਰ ਅਧਿਕਾਰੀ ਸ਼ਿਸ਼ੂ ਕੁਮਾਰ ਸ਼ਰਮਾ ਨੇ ਸਭ …
Read More »ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਰਾਂਚੀ `ਚ ਕੀਤਾ ਯੋਗਾ
ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਝਾਰਖੰਡ ਦੇ ਰਾਂਚੀ ਵਿਖੇ ਤਕਰੀਬਨ 40000 ਵਿਅਕਤੀਆਂ ਨਾਲ ਮਿਲ ਕੇ ਯੋਗਾ ਕਰਦੇ ਹੋਏ ਪ੍ਰਧਾਨ ਮੰਤਰੀ ਨਰੇਂਦਰ ਮੋਦੀ।
Read More »ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਯੋਗਾ ਦਿਵਸ `ਤੇ ਕੀਤਾ ਯੋਗਾ
ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – 5ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਰਾਸ਼ਟਰਪਤੀ ਭਵਨ ਵਿਖੇ ਯੋਗਾ ਕਰਦੇ ਹੋਏ ਰਾਸ਼ਟਰਪਤੀ ਰਾਮ ਨਾਥ ਕੋਵਿੰਦ।
Read More »ਕੇਂਦਰੀ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨੱਕਵੀ ਨੇ ਕੀਤਾ ਯੋਗਾ
ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਦਿੱਲੀ ਦੇ ਵੈਸਟ ਪਟੇਲ ਨਗਰ ਵਿਖੇ ਯੋਗਾ ਕਰਦੇ ਹੋਏ ਕੇਂਦਰੀ ਘੱਟਗਿਣਤੀ ਮਾਮਲਿਆਂ ਦੇ ਮੰਤਰੀ ਮੁਖਤਾਰ ਅੱਬਾਸ ਨੱਕਵੀ।
Read More »ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੇੜਕਰ ਨੇ ਕੀਤਾ ਯੋਗਾ
ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਦਿੱਲੀ ਦੇ ਰਾਜਪੱਥ ਵਿਖੇ ਯੋਗਾ ਕਰਦੇ ਹੋਏ ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੇੜਕਰ ।
Read More »ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਰੋਹਤਕ `ਚ ਕੀਤਾ ਯੋਗਾ
ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – 5ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਹਰਿਆਣਾ ਦੇ ਰੋਹਤਕ ਵਿਖੇ ਯੋਗਾ ਕਰਦੇ ਹੋਏ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ।
Read More »
Punjab Post Daily Online Newspaper & Print Media