ਨਵੀਂ ਦਿੱਲੀ, 21 ਜੂਨ (ਪੰਜਾਬ ਪੋਸਟ ਬਿਊਰੋ) – ਆਈ.ਟੀ.ਬੀ.ਪੀ ਵਲੋਂ ਲੱਦਾਖ `ਚ 14000 ਫੁੱਟ ਦੀ ਉਚਾਈ `ਤੇ ਮਨਾਏ ਗਏ 5ਵੇਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜਵਾਨਾਂ ਨਾਲ ਯੋਗਾ ਕਰਦੇ ਹੋਏ ਆਈ.ਟੀ.ਬੀ.ਪੀ ਦੇ ਡੀ.ਜੀ ਐਸ.ਐਸ ਦੇਸਵਾਲ।
Read More »ਪੰਜਾਬੀ
ਮੁੱਖ ਮੰਤਰੀ ਵਲੋਂ ਧਰਤੀ ਹੇਠਲੇ ਪਾਣੀ ਦਾ ਪੱਧਰ ਡਿੱਗਣ ਨਾਲ ਨਿਪਟਣ ਲਈ ਸਰਬ ਪਾਰਟੀ ਮੀਟਿੰਗ ਸੱਦਣ ਦਾ ਐਲਾਨ
ਪਾਣੀ ਦੇ ਵਧੀਆ ਪ੍ਰਬੰਧਨ ਲਈ ਸੂਬਾਈ ਜਲ ਅਥਾਰਟੀ ਗਠਿਤ ਕਰਨ ਲਈ ਦਿੱਤੀ ਸਹਿਮਤੀ ਚੰਡੀਗੜ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਧਰਤੀ ਹੇਠਲੇ ਪਾਣੀ ਦਾ ਪੱਧਰ ਲਗਾਤਾਰ ਡਿੱਗਣ ਦੀ ਸਮੱਸਿਆ ਦੇ ਵਿਆਪਕ ਹੱਲ ਲਈ ਆਮ ਸਹਿਮਤੀ ਪੈਦਾ ਕਰਨ ਵਾਸਤੇ ਛੇਤੀ ਹੀ ਸਰਬ-ਪਾਰਟੀ ਮੀਟਿੰਗ ਸੱਦੇ ਜਾਣ ਦਾ ਐਲਾਨ ਕੀਤਾ ਹੈ। ਸੂਬੇ ਵਿਚ ਧਰਤੀ …
Read More »ਬੁਖਾਰ ਹੋਣ `ਤੇ ਹਸਪਤਾਲਾਂ `ਚ ਮਲੇਰੀਏ ਤੇ ਡੇਂਗੂ ਦਾ ਟੈਸਟ ਮੁਫਤ ਕਰਵਾਉਣ ਮਰੀਜ਼ – ਬਲਬੀਰ ਸਿੰਘ ਸਿੱਧੂ
ਚੰਡੀਗੜ, 21 ਜੂਨ (ਪੰਜਾਬ ਪੋਸਟ ਬਿਊਰੋ) – ਮਲੇਰੀਏ ਤੇ ਡੇਂਗੂ ਦੀ ਮਾਰ ਨੂੰ ਸੂਬੇ ਵਿਚ ਮੁਕੰਮਲ ਤੌਰ `ਤੇ ਖਤਮ ਕਰਨ ਲਈ ਇਹ ਅਤੀ ਜ਼ਰੂਰੀ ਹੈ ਕਿ ਬੁਖਾਰ ਤੋਂ ਪੀੜਤ ਹਰ ਮਰੀਜ਼ ਸਰਕਾਰੀ ਹਸਪਤਾਲਾਂ ਵਿਚ ਜਾ ਕੇ ਆਪਣੇ ਖੂਨ ਦੇ ਨਮੂਨੇ ਦਾ ਟੈਸਟ ਮੁਫਤ ਕਰਵਾਉਣ ਤਾਂ ਜੋ ਹਰ ਸ਼ੱਕੀ ਮਾਮਲੇ ਦੀ ਪੁਸ਼ਟੀ ਕਰਕੇ ਸਮੇਂ `ਤੇ ਇਲਾਜ ਸ਼ੁਰੂ ਕੀਤਾ ਜਾ ਸਕੇ। ਇਸ …
Read More »ਪੀ.ਐਸ.ਆਈ.ਈ.ਸੀ ਵਲੋਂ ਡਿਫਾਲਟਰ ਅਲਾਟੀਆਂ ਨੂੰ ਸਮੇਂ `ਚ ਦਿੱਤੇ ਵਾਧੇ ਨੂੰ ਭਰਵਾਂ ਹੁੰਗਾਰਾ
ਚੰਡੀਗੜ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਸਮਾਲ ਇੰਡਸਟ੍ਰੀਜ਼ ਐਂਡ ਐਕਸਪੋਰਟ ਕਾਰਪੋਰੇਸ਼ਨ (ਪੀ.ਐਸ.ਆਈ.ਈ.ਸੀ) ਵਲੋਂ ਨਿਰਮਾਣ ਦੀ ਸ਼ੁਰੂਆਤ ਅਤੇ ਆਪਣੀ ਇਕਾਈ ਵਿਚ ਉਤਪਾਦਨ ਸ਼ੁਰੂ ਕਰਨ ਲਈ ਦਿਤੇ ਸਮਾਂ ਮਿਆਦ ਦੇ ਵਾਧੇ ਨੂੰ ਵੱਖ ਵੱਖ ਫੋਕਲ ਪੁਆਇੰਟਾਂ `ਚ ਉਦਯੋਗਿਕ ਪਲਾਟਾਂ ਦੇ ਡਿਫਾਲਟਰ ਅਲਾਟੀਆਂ ਵਲੋਂ ਭਰਵਾਂ ਹੁੰਘਾਰਾ ਮਿਲਿਆ ਹੈ। ਇੱਕ ਵੱਡੀ ਰਾਹਤ ਦੇ ਰੂਪ ਵਿਚ ਹੁਣ ਇਹ ਡਿਫਾਲਟਰ ਉਦਯੋਗਿਕ ਪਲਾਟਾਂ ਦੇ ਮਾਲਕਾਂ …
Read More »ਸ਼ਹੀਦ ਹਮੇਸ਼ਾਂ ਲੋਕਾਂ ਦੇ ਨਾਲ ਸਬੰਧਤ ਦਿਲਾਂ ਵਿੱਚ ਵੱਸਦੇ ਹਨ – ਸੁਖਜਿੰਦਰ ਸਿੰਘ ਰੰਧਾਵਾ
ਪੰਜਾਬ ਤੋਂ ਪੁਲਵਾਮਾ ਹਮਲੇ ਸੀ.ਆਰ.ਪੀ.ਐਫ ਸ਼ਹੀਦਾਂ ਦੇ ਪਰਿਵਾਰਾਂ ਨੂੰ ਵੰਡੇ ਚੈਕ ਚੰਡੀਗੜ, 21 ਜੂਨ (ਪੰਜਾਬ ਪੋਸਟ ਬਿਊਰੋ) – “ਪੁਲਵਾਮਾ ਹਮਲੇ ਦੌਰਾਨ ਸ਼ਹੀਦ ਹੋਏ ਸੀ.ਆਰ.ਪੀ.ਐਫ. ਦੇ ਜਵਾਨਾਂ ਨੇ ਦੇਸ਼ ਦੀ ਰੱਖਿਆ ਲਈ ਇੱਕ ਵੱਡੀ ਕੁਰਬਾਨੀ ਦਿੱਤੀ ਹੈ ਜੋ ਕਿ ਸਾਡੇ ਲਈ ਅਭੁੱਲ ਹੈ ਅਤੇ ਅਸੀਂ ਹਰ ਮਾੜੇ- ਚੰਗੇ ਸਮੇਂ ਸ਼ਹੀਦਾਂ ਦੇ ਪਰਿਵਾਰਾਂ ਨਾਲ ਖੜਾਂਗੇ। ਸ਼ਹੀਦ ਹਮੇਸ਼ਾਂ ਲੋਕਾਂ ਦੇ ਦਿਲਾਂ ਵਿਚ ਵਸਦੇ …
Read More »ਵਿਜੀਲੈਂਸ ਵਲੋਂ ਥਾਣੇਦਾਰ ਰਿਸ਼ਵਤ ਲੈਂਦਾਂ ਰੰਗੇ ਹੱਥੀਂ ਕਾਬੂ
ਚੰਡੀਗੜ, 21 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਅਮੀਰ ਖਾਸ, ਫਾਜਿਲਕਾ ਵਿਖੇ ਤਾਇਨਾਤ ਸਬ ਇੰਸਪੈਕਟਰ, ਗੁਰਿੰਦਰ ਸਿੰਘ ਨੂੰ 23000 ਰੁਪਏ ਦੀ ਰਿਸ਼ਵਤ ਲੈਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਸੀ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਸ਼ਿਕਾਇਕਕਰਤਾ ਕਰਨੈਲ ਸਿੰਘ ਵਾਸੀ ਪਿੰਡ ਸੁਖੇਰਾ ਬੋਦਲਾਂ ਜਿਲਾ ਫਾਜਿਲਕਾ …
Read More »ਨਸ਼ਿਆਂ ਸਬੰਧੀ ਸੂਚਨਾ ਲਈ ਐਸ.ਟੀ.ਐਫ ਵਲੋਂ ਫੋਨ ਨੰਬਰ ਜਾਰੀ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਦਿ੍ਰੜ ਹੈ ਅਤੇ ਇਸ ਲਈ ਸਰਕਾਰ ਵੱਲੋਂ ਗਠਿਤ ਕੀਤੀ ਗਈ ਸਪੈਸ਼ਲ ਟਾਸਕ ਫੋਰਸ ਤੋਂ ਇਲਾਵਾ ਸਿਹਤ ਅਤੇ ਸਿਵਲ ਵਿਭਾਗ ਵੱਲੋਂ ਆਪਣੇ ਪੱਧਰ ਉਤੇ ਨਸ਼ੇ ਦੇ ਪੀੜਤ ਲੋਕਾਂ ਦਾ ਇਲਾਜ ਕਰਵਾਉਣ ਤੇ ਉਨਾਂ ਦੇ ਮੁੜ ਵਸੇਬੇ ਦੇ ਯਤਨ ਕੀਤੇ ਜਾ ਰਹੇ ਹਨ, ਪਰ ਇਹ ਸਾਰੀ ਕਾਰਵਾਈ ਤਾਂ …
Read More »ਬਾਲ ਮਜ਼ਦੂਰੀ ਦੇ ਖਾਤਮੇ ਲਈ ਲੋਕਾਂ ਦਾ ਸਾਥ ਜ਼ਰੂਰੀ – ਲੇਬਰ ਕਮਿਸ਼ਨਰ
ਬੱਚਿਆਂ ਨੂੰ ਮਜਦੂਰੀ ਤੋਂ ਮੁੱਕਤ ਕਰਵਾਉਣ ਲਈ ਲੋਕ ਅੱਗੇ ਆਉਣ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜਿਲ੍ਹੇ ਵਿਚੋਂ ਬਾਲ ਮਜ਼ਦੂਰੀ ਨੂੰ ਖਤਮ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਵੱਖ-ਵੱਖ ਵਿਭਾਗਾਂ ਨੂੰ ਨਾਲ ਲੈ ਕੇ ਟੀਮਾਂ ਗਠਿਤ ਕੀਤੀਆਂ ਗਈਆਂ ਹਨ, ਜੋ ਕਿ ਉਨਾਂ ਸਥਾਨਾਂ ਦੀ ਜਾਂਚ ਕਰਨਗੇ, ਜਿੱਥੇ ਕਿ ਬਾਲ …
Read More »ਅਧਿਆਪਨ ਇਕ ਪੇਸ਼ਾ ਹੀ ਨਹੀਂ ਇਕ ਸਮਾਜਿਕ ਜ਼ਿੰਮੇਵਾਰੀ ਵੀ ਹੈ – ਪ੍ਰੋ. ਸੰਧੂ
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ “ਤਿੰਨ ਹਫਤਿਆਂ ਦਾ ਸਮਰ ਸਕੂਲ” ਦਾ ਉਦਘਾਟਨ ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੁ.ਜੀ.ਸੀ-ਹਿਊਮਨ ਰਿਸੋਰਸ ਡਿਵੈਲਪਮੈਂਟ ਸੈਂਟਰ (ਐਚ.ਆਰ.ਡੀ.ਸੀ) ਵਿਖੇ “ਤਿੰਨ ਹਫਤਿਆਂ ਦਾ ਸਮਰ ਸਕੂਲ” ਦਾ ਉਦਘਾਟਨ ਕੀਤਾ ਗਿਆ।ਅਕਾਦਮਿਕ ਵਿਸ਼ਿਆ ਨਾਲ ਜੁੜੇ ਯੂਨੀਵਰਸਿਟੀਆਂ ਅਤੇ ਕਾਲਜਾਂ ਦੇ ਅਧਿਆਪਕਾਂ ਹਿੱਸਾ ਲਿਆ।ਜਦੋਕਿ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋਫੈਸਰ ਜਸਪਾਲ ਸਿੰਘ ਸੰਧ …
Read More »A “Three-Week Summer School” inaugurated at GNDU
VC GNDU presided over the inaugural session Amritsar, June 21 (Punab Post Bureau) – A “Three-Week Summer School” was inaugurate at the UGC- Human Resource Development Centre (HRDC) of Guru Nanak Dev University, Amritsar. As many as 40 University and College teachers pertaining to a multiplicity of academic disciplines from Punjab and other far-flung states of the country are participating in …
Read More »
Punjab Post Daily Online Newspaper & Print Media