Wednesday, November 25, 2026

ਪੰਜਾਬੀ

‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਉਭਾਵਾਲ ਵਿਖੇ ਸਹਿਕਾਰੀ ਜਾਗਰੂਕਤਾ ਕੇੈਂਪ ਲਗਾਇਆ

ਸੰਗਰੂਰ, 21 ਜੂਨ (ਜਗਸੀਰ ਲੌਂਗੋਵਾਲ) – ‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਸਹਿਕਾਰਤਾ ਵਿਭਾਗ ਵੱਲਂੋ ਪਿੰਡ ਉੱਭਾਵਾਲ ਵਿਖੇ ਅਨਿਲ ਕੁਮਾਰ ਮਲੇਰੀ, ਉਪ ਰਜਿਸਟਰਾਰ, ਸਹਿਕਾਰੀ ਸਭਾਵਾਂ, ਸੰਗਰੂਰ ਦੀ ਅਗਵਾਈ ਹੇਠ ਸਹਿਕਾਰੀ ਜਾਗਰੂਕਤਾ ਕੈਂਪ ਪਨਕੋਫੈਡ ਪੰਜਾਬ ਦੇ ਸਹਿਯੋਗ ਨਾਲ ਲਗਾਇਆ ਗਿਆ।ਕੈਂਪ ਦੌਰਾਨ ਮਲੇਰੀ ਨੇ ਲੋਕਾਂ ਨੂੰ ਆਧੁਨਿਕ ਖੇਤੀ ਸੰਦਾਂ ਦੁਆਰਾ ਖੇਤੀ ਕਰਨ ਦੀ ਅਪੀਲ ਕੀਤੀ।ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੀਆਂ ਸਹਿਕਾਰੀ ਸਭਾਵਾਂ ’ਚ ਆਧੁਨਿਕ …

Read More »

ਜਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ- ਰਜ਼ੀਆ ਸੁਲਤਾਨਾ ਵੱਲੋਂ ਇੱਕ ਮਹੀਨੇ `ਚ ਸ਼ਿਕਾਇਤਾਂ ਦੇ ਨਿਪਟਾਰੇ ਦੇ ਹੁਕਮ

ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਸਰਕਾਰ ਵੱਲੋਂ ਹਾਲ ਹੀ ਵਿੱਚ ਗਠਿਤ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਪਲੇਠੀ ਮੀਟਿੰਗ ਦੌਰਾਨ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖ਼ਤ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਕਮੇਟੀ ਦੇ ਚੇਅਰਪਰਸਨ ਅਤੇ ਕੈਬਨਿਟ ਮੰਤਰੀ ਸ਼੍ਰੀਮਤੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਲੋਕਾਂ ਦੇ ਅਹਿਮ ਮਸਲਿਆਂ ਨਾਲ ਜੁੜੀਆਂ ਸ਼ਿਕਾਇਤਾਂ ਨੂੰ ਇੱਕ ਮਹੀਨੇ ਦੇ ਅੰਦਰ-ਅੰਦਰ ਨਿਪਟਾਉਣ ਵਿੱਚ …

Read More »

ਪ੍ਰਭਾਵਹੀਣ ਹੋ ਹੋਈ ਪੰਜਾਬ ਸਰਕਾਰ ਲੋਕਾਂ ਨੂੰ ਮੂਰਖ ਬਣਾ ਰਹੀ ਹੈ – ਅਮਨ ਅਰੋੜਾ

ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜ਼ਿਲ੍ਹਾ ਸੰਗਰੂਰ ਦੀ ਪਲੇਠੀ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਜਿਸ ਦੀ ਚੇਅਰਪਰਸਨ ਕੈਬਨਿਟ ਮੰਤਰੀ ਬੀਬੀ ਰਜ਼ੀਆ ਸੁਲਤਾਨਾ ਹਨ, ਹੰਗਾਮੇਦਾਰ ਰਹੀ, ਜਦੋਂ ਸੁਨਾਮ ਤੋਂ ਆਪ ਵਿਧਾਇਕ ਅਮਨ ਅਰੋੜਾ ਨੇ ਗ਼ਰੀਬਾਂ ਦੀਆਂ ਸਮਾਜ ਭਲਾਈ ਸਕੀਮਾਂ ਵਿੱਚ ਸਰਕਾਰ ਦੇ ਮਤਰੇਏ ਰਵੱਈਏ ਅਤੇ ਧੱਕੇਸ਼ਾਹੀ ਦੇ ਖ਼ਿਲਾਫ਼ ਮੀਟਿੰਗ ਦਾ ਬਾਈਕਾਟ ਕੀਤਾ।            ਇਹ ਜਾਣਕਾਰੀ ਦੇ ਅਨੁਸਾਰ …

Read More »

ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਸੜਕ ਦਾ ਨਾਮ ‘ਫਤਿਹਵੀਰ’ ਦੇ ਨਾਂ ’ਤੇ

ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਿੰਡ ਭਗਵਾਨਪੁਰਾ, ਤਹਿਸੀਲ ਸੰਗਰੂਰ ਦੇ ਲੋਕਾਂ ਅਤੇ ਮਿ੍ਰਤਕ ਬੱਚੇ ਦੇ ਪਰਿਵਾਰ ਵਲੋਂ ਸੁਨਾਮ ਸ਼ੇਰੋਂ ਕੈਂਚੀਆਂ ਤੋਂ ਸ਼ੇਰੋਂ ਲੌਂਗੋਵਾਲ ਜਾਣ ਵਾਲੀ ਸੜਕ ਦਾ ਨਾਂ ‘ਫਤਿਹਵੀਰ ਸਿੰਘ’ ਦੇ ਨਾਂ ‘ਤੇ ਰੱਖਣ ਦੀ ਬੇਨਤੀ ਨੂੰ ਇੱਕ ਵਿਸ਼ੇਸ਼ ਕੇਸ ਵਜੋਂ ਲੈਂਦਿਆਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ।ਜ਼ਿਕਰਯੋਗ ਹੈ ਕਿ …

Read More »

ਡੀ.ਸੀ ਵਲੋਂ ਖੁੱਲ੍ਹੇ ਬੋਰਵੈਲਾਂ, ਬਿਜਲੀ ਦੇ ਬਕਸਿਆਂ ਤੇ ਨੰਗੀਆਂ ਤਾਰਾਂ, ਖੂਹੀਆਂ, ਖੱਡਿਆਂ ਨੂੰ ਢੱਕਣ ਦੀ ਹਦਾਇਤ

ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਇਲਾਕਿਆਂ ਵਿੱਚ ਲੋਕਾਂ ਦੀ ਜਾਨ ਮਾਲ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਤਹਿਤ ਵੱਖ-ਵੱਖ ਵਿਭਾਗਾਂ ’ਤੇ ਆਧਾਰਿਤ ਟੀਮਾਂ ਦਾ ਗਠਨ ਕਰਦਿਆਂ ਇਹ ਆਦੇਸ਼ ਜਾਰੀ ਕੀਤੇ ਹਨ ਕਿ ਇਹ ਟੀਮਾਂ ਆਪੋ ਆਪਣੇ ਖੇਤਰਾਂ ਵਿੱਚ ਖੁੱਲ੍ਹੇ ਅਤੇ ਗੈਰ-ਵਰਤਣਯੋਗ ਬੋਰਵੈਲਾਂ, ਖੁੱਲ੍ਹੇ ਬਿਜਲੀ ਦੇ …

Read More »

ਪਰਮਿੰਦਰ ਸਿੰਘ ਢੀਂਡਸਾ ਤੇ ਅਮਨਵੀਰ ਸਿੰਘ ਚੈਰੀ ਨੇ ਕੀਤਾ ਦੁੱਖ ਸਾਂਝਾ

ਸੰਗਰੂਰ, 21 ਜੂਨ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸ਼ਾਹਪੁਰ ਕਲਾਂ ਦੇ ਰਣਜੀਤ ਸਿੰਘ ਦੇ ਸਪੁੱਤਰ ਰਾਜਿੰਦਰ ਸਿੰਘ ਜੋ ਕਿ ਪਿੱਛਲੇ ਦਿਨੀ ਸੰਖੇਪ ਬਿਮਾਰੀ ਕਾਰਨ ਅਕਾਲ ਚਲਾਣਾ ਕਰ ਗਏ ਸਨ।ਉਹਨਾਂ ਦੇ ਨਿਵਾਸ ਸਥਾਨ ਵਿਖੇ ਪਹੁੰਚ ਕੇ ਪੰਜਾਬ ਦੇ ਸਾਬਕਾ ਖਜਾਨਾ ਮੰਤਰੀ ਅਤੇ ਹਲਕਾ ਲਹਿਰਾਗਾਗਾ ਤੋਂ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਅਤੇ ਨੌਜਵਾਨ ਅਕਾਲੀ ਆਗੂ ਅਮਨਵੀਰ ਸਿੰਘ ਚੈਰੀ ਨੇ ਰਾਜਿੰਦਰ …

Read More »

15 ਰੋਜ਼ਾ ਚਿਲਡਰਨ ਥੀਏਟਰ ਅਤੇ ਨ੍ਰਿਤ ਵਰਕਸ਼ਾਪ ਦਾ ਆਯੋਜਨ

ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਅੰਮ੍ਰਿਤਸਰ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀ ਵਲੋਂ ਜੂਨ ਮਹੀਨੇ ਵਿੱਚ ਲਗਾਈ 15 ਰੋਜ਼ਾ ਚਿਲਡਰਨ ਥੀਏਟਰ ਅਤੇ ਨ੍ਰਿਤ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਅੰਮ੍ਰਿਤਸਰ ਦੇ ਲਗਭਗ 30 ਦੇ ਕਰੀਬ ਛੋਟੇ ਬੱਚਿਆਂ ਨੇ ਰੰਗਮੰਚ ਅਤੇ ਡਾਂਸ ਦੀ ਸਿੱਖਿਆ ਪ੍ਰਾਪਤ ਕੀਤੀ।ਇਸ ਵਰਕਸ਼ਾਪ ਵਿੱਚ ਬੱਚਿਆਂ ਨੇ ਰੰਗਮੰਚ, ਕੋਰਿਓਗ੍ਰਾਫ਼ੀ ਅਤੇ ਡਾਂਸ ਆਇਟਮਾਂ …

Read More »

ਵਿਜੀਲੈਂਸ ਵਲੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦਾ ਸੀਨੀਅਰ ਸਹਾਇਕ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) – ਵਿਜੀਲੈਂਸ ਬਿਓਰੋ ਪੰਜਾਬ ਵੱਲੋਂ ਦਫਤਰ ਐਕਸੀਅਨ, ਵਾਟਰ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਡਵੀਜਨ-1, ਫਿਰੋਜਪੁਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਜਸਮੀਤ ਸਿੰਘ ਨੂੰ 15000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ।                ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦਸਿਆ ਕਿ ਉਕਤ ਸੀਨੀਅਰ ਸਹਾਇਕ ਨੂੰ ਸ਼ਿਕਾਇਤਕਰਤਾ ਜਸਵੰਤ ਸਿੰਘ ਵਾਸੀ ਜੰਡੀ …

Read More »

ਪੱਤਰਕਾਰਾਂ ਦੇ ਵਫਦ ਨੇ ਸਿਹਤ ਮੰਤਰੀ ਨੂੰ ਸਿਹਤ ਬੀਮਾ ਯੋਜਨਾ ਦੇ ਲਾਭ ਦੇਣ ਲਈ ਦਿੱਤਾ ਮੈਮੋਰੈਂਡਮ

ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) -ਇਥੇ ਪੰਜਾਬ ਅਤੇ ਚੰਡੀਗੜ ਜਰਨਲਿਸਟ ਯੂਨੀਅਨ ਦੇ ਵਫਦ ਵਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੂੰ ਪੰਜਾਬ ਦੇ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ ਸਿਹਤ ਬੀਮਾ ਯੋਜਨਾ ਦੇ ਲਾਭ ਦੇਣ ਸਬੰਧੀ ਇਕ ਮੈਮੋਰੈਂਡਮ ਦਿੱਤਾ।               ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਵਫਦ …

Read More »

ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਆਪਣੀ ਵੈਬਸਾਈਟ ਦੀ ਕੀਤੀ ਲਾਂਚ

ਚੰਡੀਗੜ, 20 ਜੂਨ (ਪੰਜਾਬ ਪੋਸਟ ਬਿਊਰੋ) – ਸਮੁੱਚੇ ਸੂਬੇ ਦੇ ਲੋਕਾਂ ਨੂੰ ਨੈਸ਼ਨਲ ਫੂਡ ਸਕਿਉਰਿਟੀ ਐਕਟ 2013 ਸਬੰਧੀ ਜਾਗਰੂਕ ਕਰਨ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਪਹਿਲ ਦੇ ਆਧਾਰ `ਤੇ ਕਰਨ ਹਿੱਤ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਅੱਜ ਆਪਣੀ ਵੈਬਸਾਈਟ ਲਾਂਚ ਕੀਤੀ ਗਈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨ ਦੇ ਚੇਅਰਮੈਨ ਡੀ.ਪੀ ਰੈਡੀ ਨੇ ਦੱਸਿਆ ਕਿ ਇਹ ਵੈਬਸਾਈਟ ਸਾਰੇ ਭਾਈਵਾਲਾਂ ਨੂੰ ਸੂਚਨਾ, …

Read More »