ਚੰਡੀਗੜ੍ਹ/ ਸ਼ਿਲੌਂਗ, 20 ਜੂਨ (ਪੰਜਾਬ ਪੋਸਟ ਬਿਊਰੋ) – ਉਤਰ-ਪੂਰਬੀ ਸੂਬੇ ਦੇ ਦੌਰੇ ਦੇ ਦੂਜੇ ਦਿਨ ਪੰਜਾਬ ਦੇ ਉਚ ਪੱਧਰੀ ਵਫ਼ਦ ਨੇ ਅੱਜ ਸਵੇਰੇ ਮੇਘਾਲਿਆ ਦੇ ਗ੍ਰਹਿ ਮੰਤਰੀ ਜੇਮਜ਼ ਕੇ ਸੰਗਮਾ ਨਾਲ ਮੁਲਾਕਾਤ ਕਰ ਕੇ ਉਨਾਂ ਨੂੰ ਇਸ ਚਿਰੋਕਣੇ ਮਸਲੇ ਦਾ ਛੇਤੀ ਤੇ ਸੁਖਾਵਾਂ ਹੱਲ ਕੱਢਣ ਦੀ ਅਪੀਲ ਕੀਤੀ। ਵਫ਼ਦ ਨੇ ਮੇਘਾਲਿਆ ਸਰਕਾਰ ਵਲੋਂ ਇਸ ਮੁੱਦੇ `ਤੇ ਗਠਿਤ ਉਚ ਤਾਕਤੀ …
Read More »ਪੰਜਾਬੀ
ਲਾਂਘਾ ਕਰਤਾਰਪੁਰ ਸਾਹਿਬ (ਮਿੰਨੀ ਇਕਾਂਗੀ)
(ਪਾਕਿਸਤਾਨ `ਚ) ਅਬਦੁੱਲ ਰਹਿਮੀਨ (ਨਮਾਜ਼ ਪੜ੍ਹਦੇ ਹੋਏ): ਲਾ ਇਲਾ ਇਲ ਇਲ ਲਾ।ਅੱਲ੍ਹਾ ਹੂ ਅਕਬਰ! ਹੇ ਅੱਲ੍ਹਾ! ਇਨਸਾਨੀਅਤ ਖ਼ੈਰ ਦੁਆ ਰਏ!ਏਸ ਪੰਜਾਬ ਤੇ ਓਸ ਪੰਜਾਬ ਦੀ ਮੁਹੱਬਤ ਬਣੀ ਰਏ!ਨਫ਼ਰਤ ਦਾ ਬੀਜ਼ ਖ਼ਤਮ ਹੋਏ!ਇਹ ਪੰਜਾਬ ਓਨਾ ਦਾ, ਓਹ ਪੰਜਾਬ ਸਾਡਾ ਹੋਏ! ਹੇ ਖ਼ੁਦਾ!ਤੇਰੀ ਖ਼ਿਦਮਤ ‘ਚ ਸਦਾ ਸਿੱਜ਼ਦਾ ਕਰਦਾ ਰਊਂ! ਇਹ ਗੁਰ ਪੀਰ ਦਾ ਲਾਂਘਾ ਕਰਤਾਰਪੁਰ ਵਾਲਾ ਸਫ਼ਲ ਕਰੀਂ! ਸ਼ਾਇਦ ਇਹ ਲਾਂਘਾ ਮੁਹੱਬਤ …
Read More »ਜਨਮ ਦਿਨ ਮੁਬਾਰਕ – ਸਮਨਪ੍ਰੀਤ ਸਿੰਘ
ਲੌਂਗੋਵਾਲ, 20 ਜੂਨ (ਪੰਜਾਬ ਪੋਸਟ – ਜਗਸੀਰ ਲੌਂਗਵਾਲ) – ਜਿਲਾ ਸੰਗਰੂਰ ਦੇ ਪਿੰਡ ਲੌਂਗੋਵਾਲ ਦੀ ਪੱਤੀ ਦੁੱਲਟ ਵਾਸੀ ਪਿਤਾ ਸੁਖਪਾਲ ਸਿੰਘ ਅਤੇ ਮਾਤਾ ਜਸਵਿੰਦਰ ਕੌਰ ਵਲੋਂ ਹੋਣਹਾਰ ਬੇਟੇ ਸਮਨਪ੍ਰੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜਾਬ ਦੇ ਵਫ਼ਦ ਨੇ ਸ਼ਿਲੌਂਗ ਦੇ ਸਿੱਖਾਂ ਨੂੰ ਪੂਰੀ ਸੁਰੱਖਿਆ ਦਾ ਭਰੋਸਾ ਦਿਵਾਇਆ
ਚੰਡੀਗੜ੍ਹ/ ਸ਼ਿਲੌਂਗ, 20 ਜੂਨ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਿਲੌਂਗ ਨੂੰ ਭੇਜੇ ਗਏ ਇੱਕ ਉੱਚ ਪੱਧਰੀ ਵਫ਼ਦ ਨੇ ਉੱਥੇ ਵਸੇ ਪੰਜਾਬੀਆਂ ਨੂੰ ਉਨ੍ਹਾਂ ਦੇ ਬੁਨਿਆਦੀ ਹੱਕਾਂ ਦੀ ਸੁਰੱਖਿਆ ਲਈ ਪੂਰਾ ਸਮਰਥਨ ਦੇਣ ਦਾ ਭਰੋਸਾ ਦਿਵਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਵਿੱਚ ਇਹ ਵਫ਼ਦ ਇੱਥੇ ਸਿੱਖ ਭਾਈਚਾਰੇ ਦੇ ਬਹੁਤ ਸਾਰੇ ਮੈਂਬਰਾਂ ਨੂੰ ਮਿਲਿਆ …
Read More »ਕੁੱਲੂ ਬੱਸ ਹਾਦਸੇ `ਚ 35 ਮੌਤਾਂ – ਕੈਪਟਨ ਅਮਰਿੰਦਰ ਨੇ ਕੀਤਾ ਦੁੱਖ ਦਾ ਇਜ਼ਹਾਰ
ਅੰਮ੍ਰਿਤਸਰ, 21 ਜੂਨ (ਪੰਜਾਬ ਪੋਸਟ ਬਿਊਰੋ) – ਹਿਮਾਚਲ ਪ੍ਰਦੇਸ਼ ਦੇ ਕੁੱਲੂ ਜਿਲੇ `ਚ ਪੈਂਦੇ ਬੰਜ਼ਾਰਾ ਨੇੜੇ ਇੱਕ ਬੱਸ ਦੇ ਨਾਲੇ ਵਿੱਚ ਡਿੱਗ ਜਾਣ ਨਾਲ ਤਕਰੀਬਨ 35 ਯਾਤਰੀਆਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜਖਮੀ ਹੋ ਗਏ ਹਨ।ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਦਰਦਨਾਕ ਬੱਸ ਹਾਦਸੇ `ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਉਨਾਂ ਨੇ ਮ੍ਰਿਤਕਾਂ ਦੀ ਆਤਮਿਕ …
Read More »ਯੋਗ ਨੂੰ ਉਤਸ਼ਾਹਿਤ ਕਰਨ ਅਤੇ ਇਸ ਦੇ ਵਿਕਾਸ ਵਿੱਚ ਯੋਗਦਾਨ ਲਈ 2019 ਦੇ ਪ੍ਰਧਾਨ ਮੰਤਰੀ ਪੁਰਸਕਾਰਾਂ ਦਾ ਐਲਾਨ
ਨਵੀਂ ਦਿੱਲੀ, 20 ਜੂਨ (ਪੰਜਾਬ ਪੋਸਟ ਬਿਊਰੋ) – 21 ਜੂਨ ਨੂੰ ਚੰਡੀਗੜ੍ਹ ਵਿਖੇ ਦੂਜੇ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਉੱਤੇ ਮਾਣਯੋਗ ਪ੍ਰਧਾਨ ਮੰਤਰੀ ਨੇ ਯੋਗ ਦੀ ਤਰੱਕੀ ਅਤੇ ਵਿਕਾਸ ਲਈ ਇਹ ਪੁਰਸਕਾਰ ਸ਼ੁਰੂ ਕਰਨ ਦਾ ਐਲਾਨ ਕੀਤਾ ਸੀ। ਆਯੁਸ਼ ਮੰਤਰਾਲੇ ਨੇ ਇਸ ਪੁਰਸਕਾਰ ਲਈ ਅਗਵਾਈ ਲੀਹਾਂ ਤਿਆਰ ਕੀਤੀਆਂ। ਦੋ ਕਮੇਟੀਆਂ ਦੀ ਸਥਾਪਨਾ ਕੀਤੀ ਗਈ ਜਿਨ੍ਹਾਂ ਵਿੱਚ ਸਕਰੀਨਿੰਗ ਕਮੇਟੀ (ਮੁਢਲੀ ਚੋਣ …
Read More »ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੋਜ਼ਗਾਰਾਂ ਲਈ ਸਿੱਧ ਹੋ ਰਿਹਾ ਵਰਦਾਨ
2434 ਨੌਜਵਾਨਾਂ ਨੂੰ ਮਿਲਿਆ ਰੋਜ਼ਗਾਰ, ਅਕਤੂਬਰ ਤੇ ਨਵੰਬਰ `ਚ ਲੱਗਣਗੇ ਵੱਡੇ ਜਾਬ ਮੇਲੇ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਸਰਕਾਰ ਵਲੋਂ ਘਰ ਘਰ ਚਲਾਈ ਜਾ ਰਹੀ ਰੁਜਗਾਰ ਸਕੀਮ ਨੂੰ ਬੂਰ ਪੈਣਾ ਸ਼ੁਰੂ ਹੋ ਗਿਆ ਹੈ ਅਤੇ ਰਾਜ ਦੀ ਨੌਜਵਾਨਾਂ ਦੇ ਸੁਨਹਿਰੇ ਭਵਿੱਖ ਨੂੰ ਨਿਸ਼ਚਿਤ ਬਣਾਉਣ ਲਈ ਕਾਇਮ ਕੀਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਬੇਰੋਜ਼ਗਾਰਾਂ ਲਈ ਵਰਦਾਨ ਸਿੱਧ …
Read More »ਡਿਪਟੀ ਕਮਿਸ਼ਨਰ ਵਲੋਂ ਹੜ੍ਹਾਂ ਦੀ ਸਥਿਤੀ ਨਾਲ ਨਿਜੱਠਣ ਲਈ ਅਧਿਕਾਰੀਆਂ ਨਾਲ ਮੀਟਿੰਗ
ਸ਼ਹਿਰ ਦੇ ਨੀਵੇਂ ਇਲਾਕਿਆਂ ਵਿਚ ਬਰਸਾਤੀ ਪਾਣੀ ਦੇ ਪ੍ਰਬੰਧ ਕਰਨ ਦੀ ਵੀ ਕੀਤੀ ਹਦਾਇਤ ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਸੁਖਬੀਰ ਸਿੰਘ) – ਆ ਰਹੇ ਬਰਸਾਤ ਦੇ ਮੌਸਮ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਸਾਰੀਆਂ ਤਹਿਸੀਲਾਂ ਦੇ ਐਸ ਡੀ ਐਮ, ਡਰੇਨਜ਼ ਵਿਭਾਗ, ਪੁਲਿਸ, ਫੌਜ, ਸੀਵਰੇਜ, ਨਗਰ ਕੌਂਸਲਾਂ, ਕਾਰਪੋਰੇਸ਼ਨ, ਪੰਚਾਇਤ, ਸਿੰਚਾਈ ਵਿਭਾਗ, ਸਿਹਤ, ਪਸ਼ੂ ਪਾਲਣ ਤੇ ਹੋਰ …
Read More »ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲੇ ਪੰਜਾਬ ਕਾਂਗਰਸ ਦੇ ਸੰਸਦ ਮੈਂਬਰ
ਨਵੀਂ ਦਿੱਲੀ, 19 ਜੂਨ (ਪੰਜਾਬ ਪੋਸਟ ਬਿਊਰੋ) – 17ਵੀਂ ਲੋਕ ਸਭਾ ਦੇ ਮੈਂਬਰ ਵਜੋਂ ਸਹੁੰ ਚੁੱਕਣ ਉਪਰੰਤ ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨਾਲ ਪੰਜਾਬ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਡਾ. ਅਮਰ ਸਿੰਘ, ਗੁਰਜੀਤ ਸਿੰਘ ਔਜਲਾ, ਪ੍ਰਨੀਤ ਕੌਰ, ਚੌਧਰੀ ਸੰਤੋਖ ਸਿੰਘ, ਮੋਹੰਮਦ ਸਦੀਕ ਅਤੇ ਰਵਨੀਤ ਸਿੰਘ ਬਿੱਟੂ।
Read More »ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਨੂੰ ਸਮਰਪਿਤ ਸੈਮੀਨਾਰ
ਅੰਮ੍ਰਿਤਸਰ, 19 ਜੂਨ (ਪੰਜਾਬ ਪੋਸਟ- ਦੀਪ ਦਵਿੰਦਰ) – ਦੁਨੀਆਂ ਭਰ `ਚ 29 ਜੂਨ ਨੂੰ ਮਨਾਏ ਜਾ ਰਹੇ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਆਮ ਲੋਕਾਂ ਨੂੰ ਜਾਗਰੂਕ ਕਰਨ ਹਿੱਤ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਦੀ ਪਹਿਲ ਕਦਮੀਂ ਨਾਲ ਮਨਾਏ ਜਾ ਰਹੇ ਨਸ਼ਾ ਵਿਰੋਧੀ ਪੰਦਰਵਾੜੇ ਸਬੰਧੀ ਇਕ ਸੈਮੀਨਾਰ ਆਤਮ ਪਬਲਿਕ ਸਕੂਲ ਇਸਲਾਮਾਬਾਦ ਵਿਖੇ ਕਰਵਾਇਆ ਗਿਆ, ਜਿਸ ਵਿਚ ਸਹਾਇਕ ਕਮਿਸ਼ਨਰ ਪੁਲਿਸ ਪਿਆਰਾ ਸਿੰਘ ਵਿਸ਼ੇਸ਼ ਤੌਰ …
Read More »
Punjab Post Daily Online Newspaper & Print Media